ਨਵੀਂ ਦਿੱਲੀ, 1 ਅਗਸਤ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਅੱਜ ਐਲਾਨ ਕੀਤਾ ਕਿ ਸਾਂਝੀ ਯੂਨੀਵਰਸਿਟੀ ਦਾਖਲਾ ਪ੍ਰੀਖਿਆ (ਸੀਯੂਈਟੀ) ਰਾਹੀਂ ਭਰੀਆਂ ਜਾਣ ਵਾਲੀਆਂ ਅੰਡਰ ਗਰੈਜੂਏਟ ਤੇ ਪੋਸਟ ਗਰੈਜੂਏਟ ਕੋਰਸਾਂ ਦੀਆਂ ਬਚਦੀਆਂ ਸੀਟਾਂ ਲਈ ਕੇਂਦਰੀ ਯੂਨੀਵਰਸਿਟੀਆਂ ਆਪਣੀ ਦਾਖਲਾ ਪ੍ਰੀਖਿਆ ਲੈ ਸਕਦੀਆਂ ਹਨ ਜਾਂ ਯੋਗਤਾ (ਕੁਆਲੀਫਾਇੰਗ) ਪ੍ਰੀਖਿਆ ਵਿਚ ਲਏ ਅੰਕਾਂ ਦੇ ਅਧਾਰ ’ਤੇ …
Read More »12ਵੀਂ ਜਮਾਤ ’ਚ ਹਾਸਲ ਅੰਕਾਂ ਦੀ ਵੁੱਕਤ ਖਤਮ: ਕੇਂਦਰੀ ’ਵਰਸਿਟੀਆਂ ’ਚ ਅੰਡਰ ਗ੍ਰੈਜੂਏਟ ਕੋਰਸਾਂ ’ਚ ਦਾਖਲੇ ਲਈ ਸੀਯੂਈਟੀ ਪਾਸ ਕਰਨਾ ਲਾਜ਼ਮੀ
ਨਵੀਂ ਦਿੱਲੀ, 22 ਮਾਰਚ ਯੂਜੀਸੀ ਦੇ ਚੇਅਰਮੈਨ ਐੱਮ. ਜਗਦੀਸ਼ ਕੁਮਾਰ ਨੇ ਕਿਹਾ ਹੈ ਕਿ ਕੇਂਦਰੀ ਯੂਨੀਵਰਸਿਟੀਆਂ ਨੂੰ ਇਸ ਸਾਲ ਅੰਡਰਗ੍ਰੈਜੂਏਟ ਪ੍ਰੋਗਰਾਮਾਂ ਵਿੱਚ ਵਿਦਿਆਰਥੀਆਂ ਨੂੰ ਦਾਖਲਾ ਲੈਣ ਲਈ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ (ਸੀਯੂਈਟੀ) ਪਾਸ ਕਰਨਾ ਹੋਵੇਗਾ ਤੇ ਇਸ ਵਿੱਚ ਲਏ ਅੰਕਾਂ ਦੇ ਅਧਾਰ ‘ਤੇ ਹੀ ਦਾਖਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ …
Read More »
Asian Tribune Your Multilingual Newspaper covering World and local news News