Breaking News
Home / Tag Archives: ਸਰਖਅਤ

Tag Archives: ਸਰਖਅਤ

ਸੁਪਰੀਮ ਕੋਰਟ ਨੇ ਵੋਟਾਂ ਦੇ ਵੀਵੀਪੈਟ ਨਾਲ ਮੇਲ ਬਾਰੇ ਪਟੀਸ਼ਨਾਂ ’ਤੇ ਫ਼ੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 18 ਅਪਰੈਲ ਸੁਪਰੀਮ ਕੋਰਟ ਨੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ (ਵੀਵੀਪੀਏਟੀ) ਨਾਲ ਈਵੀਐੱਮ ਰਾਹੀਂ ਪਾਈਆਂ ਵੋਟਾਂ ਦਾ ਪੂਰਾ ਮਿਲਾਨ ਕਰਨ ਦੀ ਮੰਗ ਕਰਨ ਵਾਲੀਆਂ ਵੱਖ-ਵੱਖ ਪਟੀਸ਼ਨਾਂ ’ਤੇ ਅੱਜ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਪਟੀਸ਼ਨਾਂ ‘ਤੇ ਚੋਣ ਕਮਿਸ਼ਨ …

Read More »

ਚੰਡੀਗੜ੍ਹ ਮੇਅਰ ਚੋਣਾਂ: ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰ ਤੇ ਵੀਡੀਓ ਰਿਕਾਡਿੰਗ ਸੁਰੱਖਿਅਤ ਰੱਖਣ ਦੇ ਆਦੇਸ਼

ਨਵੀਂ ਦਿੱਲੀ, 5 ਫਰਵਰੀ ਚੰਡੀਗੜ੍ਹ ਮੇਅਰ ਚੋਣਾਂ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ ਦਿੱਤਾ ਹੈ ਕਿ ਬੈਲਟ ਪੇਪਰ ਅਤੇ ਚੋਣ ਪ੍ਰਕਿਰਿਆ ਦੀ ਵੀਡੀਓ ਨੂੰ ਸੁਰੱਖਿਅਤ ਰੱਖਿਆ ਜਾਵੇ। ਆਮ ਆਦਮੀ ਪਾਰਟੀ (ਆਪ) ਦੇ ਕੌਂਸਲਰ ਵੱਲੋਂ ਦਾਇਰ ਪਟੀਸ਼ਨ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਨਗਰ ਨਿਗਮ ਸਮੇਤ …

Read More »

ਆਬਕਾਰੀ ਨੀਤੀ: ਹਾਈ ਕੋਰਟ ਨੇ ਸੰਜੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਆਦੇਸ਼ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 31 ਜਨਵਰੀ ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ‘ਆਪ’ ਸੰਸਦ ਮੈਂਬਰ ਸੰਜੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਸੰਜੈ ਸਿੰਘ ਅਤੇ ਈਡੀ ਦੀਆਂ ਦਲੀਲਾਂ ਸੁਣੀਆਂ। ਸੰਜੈ ਸਿੰਘ ਨੇ …

Read More »

ਕੋਲਕਾਤਾ ਭਾਰਤ ਦਾ ਸਭ ਤੋਂ ਸੁਰੱਖਿਅਤ ਸ਼ਹਿਰ

ਕੋਲਕਾਤਾ/ਮੁੰਬਈ ਕੌਮੀ ਅਪਰਾਧ ਰਿਕਾਰਡ ਬਿਊਰੋ (ਐੱਨਸੀਆਰਬੀ) ਦੀ ਇੱਕ ਰਿਪੋਰਟ ’ਚ ਕਿਹਾ ਗਿਆ ਹੈ ਕਿ ਕੋਲਕਾਤਾ ਲਗਾਤਾਰ ਤੀਜੇ ਸਾਲ ਭਾਰਤ ਦਾ ਸਭ ਤੋਂ ਸੁਰੱਖਿਅਤ ਸ਼ਹਿਰ ਬਣ ਕੇ ਉੱਭਰਿਆ ਹੈ। ਦੂਜੇ ਪਾਸੇ ਭਾਰਤ ਵਿੱਚ 2022 ’ਚ ਦੰਗਿਆਂ ਦੇ ਸਭ ਤੋਂ ਵੱਧ 8218 ਮਾਮਲੇ ਮਹਾਰਾਸ਼ਟਰ ’ਚ ਦਰਜ ਕੀਤੇ ਗਏ ਹਨ। ਐੱਨਸੀਆਰਬੀ ਦੇ ਅੰਕੜਿਆਂ …

Read More »

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦਾ ਸੈਲਾਨੀਆਂ ਨੂੰ ਖੁੱਲ੍ਹਾ ਸੱਦਾ: ਰਾਜ ਸੈਰ ਸਪਾਟੇ ਲਈ ਸੁਰੱਖਿਅਤ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 7 ਸਤੰਬਰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਕਿਹਾ ਹੈ ਕਿ ਰਾਜ ਹੁਣ ਸੈਲਾਨੀਆਂ ਲਈ ਖੁੱਲ੍ਹਾ ਹੈ ਤੇ ਜ਼ਿਆਦਾਤਰ ਸੜਕਾਂ ਨੂੰ ਆਵਾਜਾਈ ਲਈ ਬਹਾਲ ਕਰ ਦਿੱਤਾ ਗਿਆ ਹੈ। ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮੌਨਸੂਨ ਨੇ ਸੈਲਾਨੀਆਂ ਦੇ ਰਾਹ …

Read More »

ਸਮਲਿੰਗੀ ਵਿਆਹ ਨੂੰ ਮਾਨਤਾ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖਿਆ

ਨਵੀਂ ਦਿੱਲੀ, 11 ਮਈ ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਇਸ ਮਾਮਲੇ ਦੀ 10 ਦਿਨਾਂ ਤੱਕ ਸੁਣਵਾਈ ਕਰਨ ਤੋਂ ਬਾਅਦ ਆਪਣਾ …

Read More »

ਅਰੁਣਾਂਚਲ ਪ੍ਰਦੇਸ਼ ਵਿਚ ਢਿੱਗਾਂ ਡਿੱਗੀਆਂ; ਐੱਨਐੱਚਪੀਸੀ ਡੈਮ ਸੁਰੱਖਿਅਤ

ਈਟਾਨਗਰ, 4 ਅਪਰੈਲ ਕੌਮੀ ਪਣ ਬਿਜਲੀ ਕਾਰਪੋਰੇਸ਼ਨ (ਐੱਨਐੱਚਪੀਸੀ) ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਅਰੁਣਾਂਚਲ ਪ੍ਰਦੇਸ਼ ਵਿਚ ਢਿੱਗਾਂ ਡਿੱਗਣ ਕਾਰਨ ਮੁੱਖ ਡੈਮ ਦੇ ਲੋਅਰ ਸੁਬਨਸੀਰੀ ਹਾਈਡਰੋਲਿਕ ਪ੍ਰਾਜੈਕਟ ਨੂੰ ਕੋਈ ਨੁਕਸਾਨ ਨਹੀਂ ਪੁੱਜਿਆ। ਇਹ ਪ੍ਰਾਜੈਕਟ ਅਸਾਮ ਦੀ ਹੱਦ ਨਾਲ ਲੱਗਦੀ ਸੁਬਨਸੀਰੀ ਨਦੀ ‘ਤੇ ਸਥਿਤ ਹੈ ਤੇ ਇਹ 2000 ਮੈਗਾਵਾਟ ਬਿਜਲੀ ਦੀ …

Read More »