Home / Tag Archives: ਸਰਗਰਮ

Tag Archives: ਸਰਗਰਮ

Navjot Singh Sidhu ਨੇ ਅੰਮ੍ਰਿਤਸਰ ‘ਚ ਵਧਾਈ ਸਿਆਸੀ ਸਰਗਰਮੀ , ਕੀ ਚੋਣਾਂ ਲਈ ਤਿਆਰ ਕਰ ਰਹੇ ਨੇ ਸਿਆਸੀ ਪਿੱਚ ? 

Navjot Singh Sidhu : ਕੀ ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ 2027 ਦੀਆਂ ਚੋਣਾਂ ਲਈ ਆਪਣੀ ਨਵੀਂ ਪਿੱਚ ਤਿਆਰ ਕਰ ਰਹੇ ਹਨ? ਇਹ ਸਵਾਲ ਇਸ ਲਈ ਉਠਾਏ ਜਾ ਰਹੇ ਹਨ ਕਿਉਂਕਿ ਸੋਸ਼ਲ ਮੀਡੀਆ ‘ਤੇ ਸਿੱਧੂ ਦੀ ਵਧਦੀਆਂ ਗਤੀਵਿਧੀਆਂ ਕੁਝ ਨਵੇਂ ਸੰਕੇਤ ਦੇ ਰਹੀਆਂ ਹਨ। Lemon …

Read More »

ਨਕਲੀ ਸ਼ਰਾਬ ਨਾਲ ਹੋ ਰਿਹਾ ਨੁਕਸਾਨ ਘੱਟ ਕਰਨ ਲਈ ਟੀਮਾਂ ਸਰਗਰਮ: ਪ੍ਰਮੁੱਖ ਸਕੱਤਰ

ਨਿੱਜੀ ਪੱਤਰ ਪ੍ਰੇਰਕ ਸੰਗਰੂਰ, 24 ਮਾਰਚ ਜ਼ਿਲ੍ਹਾ ਸੰਗਰੂਰ ਵਿੱਚ ਨਕਲੀ ਸ਼ਰਾਬ ਪੀਣ ਕਾਰਨ ਹੋਈਆਂ ਗੈਰ-ਕੁਦਰਤੀ ਮੌਤਾਂ ਸਬੰਧੀ ਸਿਹਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਡਾਕਟਰੀ ਅਮਲੇ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਪ੍ਰਮੁੱਖ …

Read More »

ਦੇਸ਼ ਵਿੱਚ ਕਰੋਨਾ ਦੇ 335 ਨਵੇਂ ਕੇਸ; ਸਰਗਰਮ ਕੇਸਾਂ ਦੀ ਗਿਣਤੀ ਵਧ 1,701 ਹੋਈ

ਨਵੀਂ ਦਿੱਲੀ, 17 ਦਸੰਬਰ ਭਾਰਤ ਵਿੱਚ ਕਰੋਨ ਦੇ 335 ਨਵੇਂ ਕੇਸ ਮਿਲਣ ਨਾਲ ਦੇਸ਼ ’ਚ ਲਾਗ ਦੇ ਸਰਗਰਮ ਕੇਸਾਂ ਦੀ ਗਿਣਤੀ ਵਧ ਕੇ 1,701 ਹੋ ਗਈ ਹੈ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤੀ। ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਅਪਡੇਟ ਕੀਤੇ ਅੰਕੜਿਆਂ ਮੁਤਾਬਕ ਦੇਸ਼ ’ਚ ਕਰੋਨਾ ਕੇਸਾਂ ਦੀ ਗਿਣਤੀ …

Read More »

ਮੂਸੇਵਾਲਾ ਕਤਲ ਕਾਂਡ ਦੀ ਜਾਂਚ ’ਚ 4-5 ਰਾਜਾਂ ਦੀ ਪੁਲੀਸ ਜੁਟੀ ਤੇ ਮਹਾਰਾਸ਼ਟਰ ਏਟੀਐੱਸ ਵੀ ਸਰਗਰਮ: ਪਾਟਿਲ

ਨਾਗਪੁਰ, 12 ਜੂਨ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਨੇ ਅੱਜ ਕਿਹਾ ਕਿ ਪੰਜਾਬ ਵਿੱਚ ਪਿਛਲੇ ਮਹੀਨੇ ਪ੍ਰਸਿੱਧ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ਵਿੱਚ ਚਾਰ-ਪੰਜ ਰਾਜਾਂ ਦੀਆਂ ਪੁਲੀਸ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਮਹਾਰਾਸ਼ਟਰ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਦੀ ਵੀ ਕੇਸ ‘ਤੇ ਨਜ਼ਰ …

Read More »