ਜਗਮੋਹਨ ਸਿੰਘ ਰੂਪਨਗਰ, 15 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ …
Read More »ਰੂਪਨਗਰ: ਜ਼ਿਲ੍ਹੇ ’ਚ ਸਿਹਤ ਸਹੂਲਤਾਂ ਲਈ ਸਵਿਲ ਸਰਜਨ: ਜ਼ਿੰਮੇਵਾਰ: ਮੰਤਰੀ
ਜਗਮੋਹਨ ਸਿੰਘ ਰੂਪਨਗਰ, 12 ਅਕਤੂਬਰ ਅੱਜ ਇਥੇ ਸਰਕਾਰੀ ਹਸਪਤਾਲ ਦੇ ਦੌਰੇ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਮੂਹ ਹਸਪਤਾਲਾਂ ਵਿਚ ਐਮਰਜੰਸੀ ਅਤੇ ਹੋਰ ਇਲਾਜ ਸੇਵਾਵਾਂ ਸਮੇਤ ਦਵਾਈਆਂ ਜਲਦੀ ਤੋਂ ਜਲਦੀ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਇਹ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਵਿਲ ਸਰਜਨ, ਸੀਨੀਅਰ ਮੈਡੀਕਲ …
Read More »
Asian Tribune Your Multilingual Newspaper covering World and local news News