ਪਿੰਡ ਬਾਦਲ ਵਿਖ਼ੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਹਲਕਾ ਮਹਿਲ ਕਲਾਂ ਦੇ ਦਰਜਨ ਤੋਂ ਵੱਧ ਆਗੂ ਗਗਨਦੀਪ ਸਿੰਘ ਖੰਡੇਬਾਦ ਅਤੇ ਨਾਥ ਸਿੰਘ ਹਮੀਦੀ ਹਲਕਾ ਇੰਚਾਰਜ ਦੇ ਉਪਰਾਲੇ ਸਦਕਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਇਹ ਆਗੂ ਇਨ੍ਹਾਂ ਵਿੱਚ …
Read More »Punjab News: ਪੰਜਾਬ ਦੀ ਸਿਆਸਤ ‘ਚ ਮੱਚੀ ਹਲਚਲ, ਇਨ੍ਹਾਂ ਆਗੂਆਂ ਨੇ ਫੜ੍ਹਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ: ਜਾਣੋ ਕੌਣ…
Sangrur News: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਮਹਿਲ ਕਲਾਂ ਤੇ ਧੂਰੀ ਹਲਕਿਆਂ ‘ਚ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਫਿਰ ਵੱਡਾ ਝਟਕਾ ਦਿੱਤਾ ਹੈ। ਪਿੰਡ ਬਾਦਲ ਵਿਖ਼ੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਹਲਕਾ …
Read More »PUNJAB : ਸਾਬਕਾ MP ਹਰਿੰਦਰ ਸਿੰਘ ਖਾਲਸਾ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ
PUNJAB : ਸਾਬਕਾ MP ਹਰਿੰਦਰ ਸਿੰਘ ਖਾਲਸਾ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ ਚੰਡੀਗੜ੍ਹ, 15ਅਗਸਤ(ਵਿਸ਼ਵ ਵਾਰਤਾ) PUNJAB : ਦੋ ਵਾਰ ਸੰਸਦ ਮੈਂਬਰ ਰਹੇ ਹਰਿੰਦਰ ਸਿੰਘ ਖਾਲਸਾ ਅੱਜ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਵਿਚ ਆਪਣੇ ਸਾਥੀਆਂ ਸਮੇਤ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ …
Read More »Punjab News: ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਭਲਕੇ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 27 ਮਾਰਚ ਤਖਤਾਂ ਦੇ ਹਟਾਏ ਗਏ ਜਥੇਦਾਰਾਂ ਦੀ ਮੁੜ ਬਹਾਲੀ ਦੀ ਮੰਗ ਦੇ ਚਲਦਿਆਂ ਭਲਕੇ 28 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਸਾਲ 2025-26 ਦਾ ਬਜਟ ਸਮਾਗਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਾਸਤੇ ਸੰਕਟ ਵਾਲਾ ਸਮਾਂ ਲੱਗ ਰਿਹਾ ਹੈ। ਸ਼੍ਰੋਮਣੀ ਕਮੇਟੀ …
Read More »ਸ਼੍ਰੋਮਣੀ ਕਮੇਟੀ ਚੋਣਾਂ ਲਈ ‘ਬੋਗਸ ਵੋਟਾਂ’ ਬਣਾਏ ਜਾਣ ਦੇ ਦੋਸ਼
ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫ਼ਦ ਨੇ ਵੀਰਵਾਰ ਨੂੰ ਗੁਰਦੁਆਰਾ ਚੋਣ ਕਮਿਸ਼ਨ ਦੇ ਚੀਫ਼ ਕਮਿਸ਼ਨਰ ਨੂੰ ਮਿਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਆਮ ਲੋਕਾਂ ਦੀਆਂ ‘ਬੋਗਸ ਵੋਟਾਂ’ ਦਰਜ ਕਰਨ ਦੇ ਦੋਸ਼ ਲਾਏ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ …
Read More »ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਪ੍ਰਧਾਨ ਬਣੇ
ਧਾਮੀ ਨੂੰ 107 ਅਤੇ ਬੀਬੀ ਜਗੀਰ ਕੌਰ ਵੋਟਾਂ 33 ਪਈਆਂ, 2 ਵੋਟਾਂ ਕੈਂਸਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਬਣ ਗਏ ਹਨ। ਉਹਨਾਂ ਨੇ ਚੋਣ ਵਿਚ ਬੀਬੀ ਜਗੀਰ ਕੌਰ ਨੂੰ ਹਰਾਇਆ। ਧਾਮੀ ਨੂੰ 107 ਅਤੇ …
Read More »ਸ਼੍ਰੋਮਣੀ ਕਮੇਟੀ ਵਲੋਂ ਜੂਨ ’84 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 40ਵੀਂ ਯਾਦ ਨੂੰ ਕੌਮੀ ਪੱਧਰ ’ਤੇ ਮਨਾਉਣ ਦਾ ਫੈਸਲਾ
ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 22 ਮਈ ਸ਼ੋ੍ਮਣੀ ਕਮੇਟੀ ਨੇ ਜੂਨ ’84 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 40ਵੀਂ ਯਾਦ ਨੂੰ ਕੌਮੀ ਪੱਧਰ ’ਤੇ ਮਨਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵਲੋਂ ਸਮੁੱਚੀ ਕੌਮ ਨੂੰ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ …
Read More »ਉੱਤਰਾਖੰਡ: ਗੁਰਦੁਆਰਾ ਨਾਨਕਮੱਤਾ ਪ੍ਰਬੰਧਕ ਕਮੇਟੀ ਨੂੰ ਪੁਲੀਸ ਵਲੋਂ ਤੰਗ ਕਰਨ ਦਾ ਅਕਾਲ ਤਖ਼ਤ ਅਤੇ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਨੋਟਿਸ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 25 ਅਪਰੈਲ ਉੱਤਰਾਖੰਡ ਸਥਿਤ ਗੁਰਦੁਆਰਾ ਨਾਨਕਮੱਤਾ ਦੀ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਆਗੂਆਂ ਨੂੰ ਪੁਲੀਸ ਵਲੋਂ ਤੰਗ ਕਰਨ ਦਾ ਅਕਾਲ ਤਖ਼ਤ ਦੇ ਜਥੇਦਾਰ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲਿਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉੱਤਰਾਖੰਡ …
Read More »ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਫ਼ਤਹਿਗੜ੍ਹ ਸਾਹਿਬ ਅਤੇ ਚੰਡੀਗੜ੍ਹ ਤੋਂ ਉਮੀਦਵਾਰਾਂ ਦਾ ਐਲਾਨ
ਗੁਰਦੀਪ ਸਿੰਘ ਲਾਲੀ ਸੰਗਰੂਰ, 19 ਅਪਰੈਲ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਤੇ ਚੰਡੀਗੜ੍ਹ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ। ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਰਾਜ ਜਤਿੰਦਰ ਸਿੰਘ ਬਿੱਟੂ ਅਤੇ ਚੰਡੀਗੜ੍ਹ ਤੋਂ ਲਖਵੀਰ ਸਿੰਘ ਕੋਟਲਾ ਉਮੀਦਵਾਰ …
Read More »ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਸਮਰਾਲਾ ਪੁੱਜੀ
ਡੀਪੀਐੇੱਸ ਬੱਤਰਾ ਸਮਰਾਲਾ, 8 ਅਪਰੈਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸੂਬੇ ਦੇ ਸ਼ੁਰੂ ਕੀਤੀ ਗਈ ‘ਪੰਜਾਬ ਬਚਾਓ ਯਾਤਰਾ’ ਦੇ ਅੱਜ ਸਮਰਾਲਾ ਹਲਕੇ ’ਚ ਪੁੱਜਣ ’ਤੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਬਾਦਲ ਨੇ ਸਮੂਹ ਪੰਜਾਬੀਆਂ …
Read More »
Asian Tribune Your Multilingual Newspaper covering World and local news News