ਹਰਜੀਤ ਸਿੰਘ ਜ਼ੀਰਕਪੁਰ, 2 ਜੂਨ ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਤੇ ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਆਉਣ ਵਾਲੀ 16 ਜੂਨ ਨੂੰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਬਲਟਾਣਾ (ਜ਼ੀਰਕਪੁਰ) ਦੇ ਨਾਮੀ ਸੋਹੀ ਪਰਿਵਾਰ ਵਿੱਚ ਤੈਅ ਹੋਇਆ ਹੈ। ਇਨ੍ਹੀਂ ਦਿਨੀਂ ਉਨ੍ਹਾਂ ਦੇ ਹੋਣ …
Read More »ਪੰਜਾਬ ’ਚ ਅਮਨ-ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੋਈ, ਮੁੱਖ ਮੰਤਰੀ ਸੈਰ-ਸਪਾਟੇ ’ਚ ਰੁੱਝਿਆ: ਸ਼ਾਹ
ਗੁਰਦਾਸਪੁਰ, 18 ਜੂਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਕਿਉਂਕਿ ਮਾਨ ਆਪਣਾ ਬਹੁਤਾ ਸਮਾਂ ‘ਆਪ’ ਸੁਪਰੀਮੋ ਤੇ ਦਿੱਲੀ ਦੇ ਆਪਣੇ ਹਮਰੁਤਬਾ ਅਰਵਿੰਦ ਕੇਜਰੀਵਾਲ ਨਾਲ …
Read More »
Asian Tribune Your Multilingual Newspaper covering World and local news News