Home / Tag Archives: ਸਰਹਦ (page 2)

Tag Archives: ਸਰਹਦ

ਬੀਐੱਸਐੱਫ ਵੱਲੋਂ ਸਰਹੱਦ ਤੋਂ ਪਾਕਿਸਤਾਨੀ ਨਾਗਰਿਕ ਕਾਬੂ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 31 ਮਾਰਚ ਬੀਐਸਐਫ ਨੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕੀਤਾ ਹੈ। ਬੀਐਸਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਦੇਰ ਰਾਤ ਨੂੰ ਸਰਹੱਦੀ ਖੇਤਰ ਵਿੱਚ ਪਿੰਡ ਬੋਪਾਰਾਏ ਨੇੜੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਪਾਕਿਸਤਾਨ ਵਾਲੇ ਪਾਸੇ ਸ਼ੱਕੀ ਗਤੀਵਿਧੀ ਦੇਖੀ ਗਈ ਸੀ। ਇੱਕ ਵਿਅਕਤੀ …

Read More »

ਬੀਐੱਸਐੱਫ ਵੱਲੋਂ ਸਰਹੱਦੀ ਖੇਤਰ ’ਚੋਂ ਦੋ ਡਰੋਨ ਅਤੇ ਤਿੰਨ ਪੈਕੇਟ ਹੈਰੋਇਨ ਬਰਾਮਦ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 27 ਫਰਵਰੀ ਬੀਐੱਸਐੱਫ ਨੇ ਸਰਹੱਦੀ ਖੇਤਰ ਵਿੱਚੋਂ ਦੋ ਡਰੋਨ ਅਤੇ ਤਿੰਨ ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਬੀਐੱਸਐੱਫ ਅਧਿਕਾਰੀ ਨੇ ਦੱਸਿਆ ਕਿ ਵੱਖ-ਵੱਖ ਥਾਵਾਂ ’ਤੇ ਕੀਤੀ ਕਾਰਵਾਈ ਦੌਰਾਨ ਸਰਹੱਦੀ ਖੇਤਰ ਵਿੱਚੋਂ ਦੋ ਡਰੋਨ ਅਤੇ ਕਰੀਬ 1600 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ …

Read More »

ਨਾਟਕ ‘ਚਾਂਦਨੀ ਚੌਕ ਤੋਂ ਸਰਹਿੰਦ ਤੱਕ’ ਖੇਡਿਆ

ਸੰਤੋਖ ਗਿੱਲਗੁਰੂਸਰ ਸੁਧਾਰ, ਮੁੱਲਾਂਪੁਰ-ਦਾਖਾ, 27 ਜਨਵਰੀ ਇੱਥੇ ਗੁਰਸ਼ਰਨ ਕਲਾ ਭਵਨ ਵਿੱਚ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਵੱਲੋਂ ਨਾਟਕਕਾਰ ਗੁਰਸ਼ਰਨ ਸਿੰਘ ਨੂੰ ਸਮਰਪਿਤ ਸਮਾਗਮ ਮੌਕੇ ‘ਅਕਸ ਰੰਗਮੰਚ’ ਸਮਰਾਲਾ ਦੀ ਟੀਮ ਨੇ ਉਨ੍ਹਾਂ ਦਾ ਲਿਖਿਆ ਨਾਟਕ ‘ਚਾਂਦਨੀ ਚੌਕ ਤੋਂ ਸਰਹਿੰਦ ਤੱਕ’ ਰਾਜਵਿੰਦਰ ਸਿੰਘ ਸਮਰਾਲਾ ਦੇ ਨਿਰਦੇਸ਼ਨਾ ਹੇਠ ਖੇਡਿਆ। ਸਮਾਗਮ ਦਾ ਰਸਮੀ ਉਦਘਾਟਨ …

Read More »

ਸਰਹੱਦੀ ਤਣਾਅ: ਬੰਗਲਾਦੇਸ਼ ਵੱਲੋਂ ਭਾਰਤੀ ਸਫ਼ੀਰ ਤਲਬ

ਢਾਕਾ, 12 ਜਨਵਰੀ ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਸਰਹੱਦੀ ਤਣਾਅ ਨੂੰ ਲੈ ਕੇ ਅੱਜ ਭਾਰਤ ਦੇ ਹਾਈ ਕਮਿਸ਼ਨਰ ਪ੍ਰਣਏ ਵਰਮਾ ਨੂੰ ਤਲਬ ਕੀਤਾ ਹੈ। ਵਰਮਾ ਨੂੰ ਅਜਿਹੇ ਮੌਕੇ ਸੱਦਿਆ ਗਿਆ ਹੈ ਜਦੋਂਂ ਢਾਕਾ ਨੇ ਦਾਅਵਾ ਕੀਤਾ ਸੀ ਕਿ ਭਾਰਤ ਵੱਲੋਂ ਬੰਗਲਾਦੇਸ਼ ਨਾਲ ਲੱਗਦੀ ਸਰਹੱਦ ਦੇ ਨਾਲ ਪੰਜ ਟਿਕਾਣਿਆਂ ’ਤੇ ਚਾਰਦੀਵਾਰੀ …

Read More »

Manipur: ਰਾਜਪਾਲ ਅਜੈ ਭੱਲਾ ਵੱਲੋਂ ਭਾਰਤ-ਮਿਆਂਮਾਰ ਸਰਹੱਦ ਦਾ ਦੌਰਾ

ਇੰਫਾਲ, 10 ਜਨਵਰੀ ਮਨੀਪੁਰ ਦੇ ਰਾਜਪਾਲ ਅਜੈ ਕੁਮਾਰ ਭੱਲਾ ਨੇ ਅੱਜ ਭਾਰਤ-ਮਿਆਂਮਾਰ ਸਰਹੱਦ ਉੱਤੇ ਮੋਰੇਹ ਕਸਬੇ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ। ਰਾਜ ਭਵਨ ਨੇ ਇਕ ਬਿਆਨ ਵਿਚ ਕਿਹਾ ਕਿ ਭੱਲਾ ਨੇ ਇੰਟੈਗਰੇਟਿਡ ਚੈੱਕ ਪੋੋਸਟ (ਆਈਸੀਪੀ) ਦੇ ਕੰਮਕਾਜ ਉੱਤੇ ਨਜ਼ਰਸਾਨੀ ਕੀਤੀ ਤੇ ਭਾਰਤੀ ਲੈਂਡ ਪੋਰਟਸ ਅਥਾਰਿਟੀ ਦੇ ਅਧਿਕਾਰੀਆਂ ਨੇ …

Read More »

ਭਾਰਤ-ਚੀਨ ਸਰਹੱਦ ’ਤੇ ਡਰੋਨਾਂ ਦੀ ਹਲਚਲ

ਸ਼ਿਮਲਾ, 7 ਅਕਤੂਬਰ ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ ਵਿੱਚ ਭਾਰਤ-ਚੀਨ ਸਰਹੱਦ ਦੇ ਨਾਲ ਡਰੋਨ ਦੇਖੇ ਗਏ ਹਨ। ਇਸ ਸਬੰਧੀ ਸੂਬੇ ਦੇ ਮੰਤਰੀ ਜਗਤ ਸਿੰਘ ਨੇਗੀ ਨੇ ਕਿਹਾ ਕਿ ਇਨ੍ਹਾਂ ਦੀ ਵਰਤੋਂ ਨਿਗਰਾਨੀ ਅਤੇ ਜਾਸੂਸੀ ਦੇ ਉਦੇਸ਼ਾਂ ਲਈ ਕੀਤੀ ਜਾ ਰਹੀ ਹੈ। ਪੀਟੀਆਈ ਨਾਲ ਗੱਲਬਾਤ ਕਰਦਿਆਂ ਨੇਗੀ ਨੇ ਕਿਹਾ ਕਿ ਜ਼ਿਲ੍ਹੇ …

Read More »

ਧਾਲੀਵਾਲ ਵੱਲੋਂ ਸਰਹੱਦੀ ਪਿੰਡਾਂ ’ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਸੁਖਦੇਵ ਸੁੱਖ ਅਜਨਾਲਾ, 19 ਸਤੰਬਰ ਭਾਰਤ-ਪਾਕਿਸਤਾਨ ਦੀ ਅਜਨਾਲਾ ਖੇਤਰ ਦੀ ਸਰਹੱਦੀ ਪੱਟੀ ਵਿੱਚ ਵੱਸਦੇ ਅੱਠ ਪਿੰਡਾਂ ਫੱਤੇਵਾਲ, ਗ੍ਰੰਥਗੜ੍ਹ, ਖਾਨਵਾਲ, ਛੰਨਾ ਸਾਰੰਗਦੇਵ, ਆਬਾਦੀ ਬਾਬਾ ਗਮ ਚੱਕ, ਆਬਾਦੀ ਸੋਹਣ ਸਿੰਘ, ਡੱਲਾ ਰਾਜਪੂਤਾਂ ਭੂਤਨਪੁਰਾ, ਨਵਾਂ ਡੱਲਾ ਰਾਜਪੂਤਾਂ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇੱਕ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ …

Read More »

ਦਿੱਲੀ-ਫਰੀਦਾਬਾਦ ਸਰਹੱਦ ਤੋਂ ਆਈਐੱਸਆਈਐੱਸ ਦਾ ਅਤਿਵਾਦੀ ਕਾਬੂ

ਨਵੀਂ ਦਿੱਲੀ, 9 ਅਗਸਤ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਆਜ਼ਾਦੀ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਆਈਐਸਆਈਐਸ ਦੇ ਪੁਣੇ ਮਾਡਿਊਲ ਦੇ ਇੱਕ ਲੋੜੀਂਦੇ ਅਤਿਵਾਦੀ ਰਿਜ਼ਵਾਨ ਅਬਦੁਲ ਹਾਜੀ ਅਲੀ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਦਿੱਲੀ-ਫਰੀਦਾਬਾਦ ਸਰਹੱਦ ਤੋਂ ਸਪੈਸ਼ਲ ਸੈੱਲ ਦੀ ਟੀਮ ਨੇ ਗ੍ਰਿਫਤਾਰ …

Read More »

ਅਜਨਾਲਾ ਦੀ ਸਰਹੱਦੀ ਪੱਟੀ ਵਿੱਚ ਬਾਰਡਰ ਦੀ ਲਾਈਫ ਲਾਈਨ ਬਣਨਗੀਆਂ ਤਿੰਨ ਸੜਕਾਂ: ਧਾਲੀਵਾਲ

ਰਾਜਨ ਮਾਨ ਰਮਦਾਸ, 3 ਅਗਸਤ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਹਲਕੇ ਦੇ ਸਰਹੱਦੀ ਖੇਤਰ ਦਾ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਦੌਰਾ ਕਰਦਿਆਂ ਐਲਾਨ ਕੀਤਾ ਕਿ ਇਸ ਇਲਾਕੇ ਵਿੱਚ ਤਿੰਨ ਸੜਕਾਂ ਅਪਗਰੇਡ ਕੀਤੀਆਂ ਜਾਣਗੀਆਂ,  ਜੋ ਕਿ ਬਾਰਡਰ ਇਲਾਕੇ ਦੀ ਲਾਈਫ ਲਾਈਨ ਬਣਨਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ …

Read More »

ਤਰਨ ਤਾਰਨ: ਭਾਰਤ-ਪਾਕਿਸਤਾਨ ਸਰਹੱਦ ’ਤੇ 3 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਚੰਡੀਗੜ੍ਹ, 18 ਮਾਰਚ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਤਿੰਨ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ। ਬੀਐੱਸਐੱਫ ਦੇ ਬੁਲਾਰੇ ਨੇ ਦੱਸਿਆ ਕਿ ਬੀਐੱਸਐੱਫ ਜਵਾਨਾਂ ਨੇ ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਨੂੰ ਕਰੀਬ 12.05 ਵਜੇ ਤਰਨਤਾਰਨ ਦੇ ਸਰਹੱਦੀ ਖੇਤਰ ’ਚੋਂ ਕਾਲਾ ਬੈਗ ਬਰਾਮਦ ਕੀਤਾ। ਉਨ੍ਹਾਂ ਦੱਸਿਆ …

Read More »