ਪੇਈਚਿੰਗ, 13 ਦਸੰਬਰ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ‘ਚ ਝੜਪ ਤੋਂ ਕੁਝ ਦਿਨ ਬਾਅਦ ਚੀਨ ਨੇ ਅੱਜ ਕਿਹਾ ਕਿ ਭਾਰਤ ਨਾਲ ਲੱਗਦੀ ਸਰਹੱਦ ‘ਤੇ ਸਥਿਤੀ ‘ਆਮ ਤੌਰ ‘ਤੇ ਸਥਿਰ’ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਾਂਗ ਵੇਨਬਿਨ ਨੇ ਇੱਥੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਦੋਵਾਂ ਧਿਰਾਂ ਨੇ ਕੂਟਨੀਤਕ ਅਤੇ ਫੌਜੀ ਚੈਨਲਾਂ …
Read More »ਅਟਾਰੀ: ਸਰਹੱਦ ਤੋਂ 2 ਪੈਕੇਟ ਹੈਰੋਇਨ ਬਰਾਮਦ
ਦਿਲਬਾਗ ਸਿੰਘ ਗਿੱਲ ਅਟਾਰੀ, 13 ਅਗਸਤ ਭਾਰਤ-ਪਾਕਿਸਤਾਨ ‘ਤੇ ਬੀਐੱਸਐੱਫ ਦੀ ਚੌਕੀ ਦਾਉਕੇ ਨੇੜਿਓਂ ਅੱਜ ਜਵਾਨਾਂ ਨੇ ਤਲਾਸ਼ੀ ਦੌਰਾਨ 2 ਪੈਕੇਟ ਹੈਰੋਇਨ ਬਰਾਮਦ ਕੀਤੀ। ਬੀਐੱਸਐੱਫ ਦੀ 144ਵੀਂ ਬਟਾਲੀਅਨ ਵੱਲੋਂ ਏਐੱਸਆਈ ਜਗਦੀਸ਼ ਦੀ ਅਗਵਾਈ ਹੇਠ ਕੰਡਿਆਲੀ ਤਾਰ ਤੋਂ ਪਾਰ ਭਾਰਤੀ ਖੇਤਰ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਸਰਹੱਦ ਤੋਂ ਦੋ ਮੀਟਰ …
Read More »ਫ਼ਾਜ਼ਿਲਕਾ: ਕਬੂਲਸ਼ਾਹ ਖੁੱਬਣ ਦੇ ਨੇੜੇ ਸਰਹੰਦ ਫੀਡਰ ’ਚ ਪਾੜ, ਪਿੰਡ ਅਤੇ ਖੇਤਾਂ ’ਚ ਭਰਿਆ ਪਾਣੀ
ਪਰਮਜੀਤ ਸਿੰਘ ਫਾਜ਼ਿਲਕਾ, 16 ਜੁਲਾਈ ਇਸ ਜ਼ਿਲ੍ਹੇ ਦੇ ਪਿੰਡ ਕਬੂਲਸ਼ਾਹ ਖੁੱਬਣ ਦੇ ਨੇੜੇ ਲੰਘਦੀ ਸਰਹੰਦ ਫੀਡਰ ਨਹਿਰ ‘ਚ ਅੱਜ 40 ਤੋਂ 50 ਫੁੱਟ ਦਾ ਪਾੜ ਪੈਣ ਕਾਰਨ ਪਿੰਡ ਦੇ ਆਲੇ ਦੁਆਲੇ ਅਤੇ ਖੇਤਾਂ ‘ਚ ਪਾਣੀ ਭਰ ਗਿਆ, ਜਿਸ ‘ਤੇ ਵੱਡੀ ਗਿਣਤੀ ‘ਚ ਕਿਸਾਨਾਂ ਅਤੇ ਪਿੰਡਾਂ ਦੇ ਵਾਸੀਆਂ ਵੱਲੋਂ ਨਹਿਰ ਨੂੰ …
Read More »44ਵੀਂ ਚੈੱਸ ਓਲੰਪੀਆਡ: ਸ਼ਤਰੰਜ ਮਸ਼ਾਲ ਦਾ ਵਾਹਗਾ ਸਰਹੱਦ ’ਤੇ ਨਿੱਘਾ ਸਵਾਗਤ
ਪੱਤਰ ਪ੍ਰੇਰਕ ਅਟਾਰੀ, 23 ਜੂਨ ਭਾਰਤ ‘ਚ ਪਹਿਲੀ ਵਾਰ ਹੋਣ ਜਾ ਰਹੀ 44ਵੀਂ ਚੈੱਸ ਓਲੰਪੀਆਡ ਦੀ ਪਹਿਲੀ ਵਾਰ ਜਗਾਈ ਗਈ ਸ਼ਤਰੰਜ ਉਲੰਪੀਆਡ ਮਸ਼ਾਲ ਰਿਲੇਅ ਅੱਜ ਵਾਹਗਾ ਸਰਹੱਦ ਪੁੱਜੀ। ਦੱਸਣਯੋਗ ਹੈ ਕਿ ਭਾਰਤ ਵਿੱਚ ਹੋਣ ਵਾਲੀ 44ਵੀਂ ਚੈੱਸ ਓਲੰਪੀਆਡ ਵਿੱਚ ਵਿਸ਼ਵ ਦੇ 190 ਦੇਸ਼ਾਂ ਦੇ ਸ਼ਤਰੰਜ ਖਿਡਾਰੀ ਹਿੱਸਾ ਲੈਣਗੇ। ਖੁੱਲ੍ਹੀ ਜੀਪ …
Read More »ਸਰਹਿੰਦ ਫੀਡਰ ਵਿੱਚ ਮਹੀਨੇ ਅੰਦਰ ਦੂਜੀ ਵਾਰ ਪਿਆ ਪਾੜ
ਗੁਰਸੇਵਕ ਸਿੰਘ ਪ੍ਰੀਤ ਸ੍ਰੀ ਮੁਕਤਸਰ ਸਾਹਿਬ, 9 ਮਈ ਮੁਕਤਸਰ ਕੋਲੋਂ ਲੰਘਦੀਆਂ ਸਰਹਿੰਦ ਤੇ ਰਾਜਸਥਾਨ ਨਹਿਰਾਂ ਵਿੱਚੋਂ ਸਰਹਿੰਦ ਫੀਡਰ ਵਿੱਚ ਇਕ ਮਹੀਨੇ ਅੰਦਰ ਦੂਜੀ ਵਾਰ ਸੌ ਫੁੱਟ ਚੌੜਾ ਪਾੜ ਪੈ ਗਿਆ ਹੈ। ਦੋਵੇਂ ਵਾਰੀ ਪਾੜ ਵੀ ਇਸ ਤਰੀਕੇ ਨਾਲ ਪਿਆ ਹੈ ਕਿ ਸਰਹਿੰਦ ਫੀਡਰ ਦਾ ਪਾਣੀ ਪੰਜਾਹ ਫੁੱਟ ਚੌੜੀ ਪੱਟੜੀ ਤੋੜ …
Read More »ਟਰੱਕ ਪ੍ਰਦਰਸ਼ਨ : ਕੈਨੇਡਾ-ਅਮਰੀਕਾ ਸਰਹੱਦੀ ਲਾਂਘਾ ਰੋਕਣ ਵਾਲਿਆਂ ਦੀ ਗ੍ਰਿਫ਼ਤਾਰੀ ਸ਼ੁਰੂ
ਕੋਵਿਡ- 19 ਸਬੰਧੀ ਪਾਬੰਦੀਆਂ ਖ਼ਿਲਾਫ਼ ਮੁਜ਼ਾਹਰਿਆਂ ਕਾਰਨ ਲਗਪਗ ਇੱਕ ਹਫ਼ਤਾ ਬੰਦ ਰਹਿਣ ਮਗਰੋਂ ਸਭ ਤੋਂ ਵੱਧ ਰੁਝੇਵੇਂ ਭਰਿਆ ਰਹਿਣ ਵਾਲਾ ਅਮਰੀਕਾ-ਕੈਨੇਡਾ ਪੁਲ ਐਤਵਾਰ ਦੇਰ ਰਾਤ ਮੁੜ ਖੁੱਲ੍ਹ ਗਿਆ। ਡੈਟ੍ਰਾਇਟ ਇੰਟਰਨੈਸ਼ਨਲ ਬ੍ਰਿਜ (ਕੰਪਨੀ) ਨੇ ਦੱਸਿਆ ਕਿ ਅੰਬੈਸਡਰ ਬ੍ਰਿਜ ਹੁਣ ਪੂਰੀ ਤਰ੍ਹਾਂ ਖੁੱਲ੍ਹ ਗਿਆ ਹੈ ਜਿਸ ਨਾਲ ਕੈਨੇਡਾ ਤੇ ਅਮਰੀਕੀ ਅਰਥ-ਵਿਵਸਥਾਵਾਂ ਵਿੱਚ …
Read More »ਅਮਰੀਕਾ-ਕੈਨੇਡਾ ਸਰਹੱਦ ’ਤੇ ਬਣਿਆ ਪੁਲ ਮੁੜ ਖੁੱਲ੍ਹਿਆ
ਵਿੰਡਸਰ (ਕੈਨੇਡਾ), 14 ਫਰਵਰੀ ਅਮਰੀਕਾ-ਕੈਨੇਡਾ ਸਰਹੱਦ ‘ਤੇ ਬਣਿਆ ਸਭ ਤੋਂ ਵਿਅਸਤ ਪੁਲ ਤਕਰੀਬਨ ਇਕ ਹਫ਼ਤੇ ਤੱਕ ਬੰਦ ਰਹਿਣ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਤੋਂ ਬਾਅਦ ਐਤਵਾਰ ਦੇਰ ਰਾਤ ਮੁੜ ਖੁੱਲ੍ਹ ਗਿਆ। ਕੋਵਿਡ-19 ਸਬੰਧੀ ਪਾਬੰਦੀਆਂ ਖ਼ਿਲਾਫ਼ ਪ੍ਰਦਰਸ਼ਨ ਕਾਰਨ ਇਹ ਪੁਲ ਬੰਦ ਕਰ ਦਿੱਤਾ ਗਿਆ ਸੀ। ਪੁਲ ਦੇ ਮਾਲਕ ‘ਡੈਟਰਾਇਟ ਇੰਟਰਨੈਸ਼ਨਲ ਬ੍ਰਿਜ …
Read More »ਅਮਰੀਕਾ-ਕੈਨੇਡਾ ਸਰਹੱਦ ‘ਤੇ ਮਰਨ ਵਾਲਾ ਪਰਿਵਾਰ ਗੁਜਰਾਤ ਤੋਂ ਸੀ
ਅਮਰੀਕਾ-ਕੈਨੇਡਾ ਸਰਹੱਦ ਨੇੜੇ ਮਿ੍ਤਕ ਮਿਲੇ ਚਾਰ ਭਾਰਤੀ ਨਾਗਰਿਕਾਂ ਦੀ ਪਛਾਣ ਕਰ ਲਈ ਗਈ ਹੈ । ਕੈਨੇਡੀਅਨ ਅਧਿਕਾਰੀਆਂ ਨੇ ਦੱਸਿਆ ਕਿ ਪਰਵਾਰ ਪਿਛਲੇ ਕੁਝ ਸਮੇਂ ਤੋਂ ਦੇਸ਼ ‘ਚ ਸੀ ਅਤੇ ਕੋਈ ਉਨ੍ਹਾਂ ਨੂੰ ਸਰਹੱਦ ‘ਤੇ ਲੈ ਗਿਆ ਸੀ । ਇਹ ਮਨੁੱਖੀ ਤਸਕਰੀ ਦਾ ਮਾਮਲਾ ਜਾਪਦਾ ਹੈ । ਮੈਨੀਟੋਬਾ ਦੀ ਰਾਇਲ ਕੈਨੇਡੀਅਨ …
Read More »ਸਰਹੱਦੀ ਵਿਵਾਦ ਸੁਲਝਾਉਣ ਲਈ ਭਾਰਤ ਅਤੇ ਚੀਨ ਅਗਲੇ ਗੇੜ ਦੀ ਫੌਜੀ ਗੱਲਬਾਤ ਲਈ ਸਹਿਮਤ
ਨਵੀਂ ਦਿੱਲੀ, 18 ਨਵੰਬਰ ਭਾਰਤ ਅਤੇ ਚੀਨ ਵੀਰਵਾਰ ਨੂੰ ਪੂਰਬੀ ਲੱਦਾਖ਼ ਵਿੱਚ ਰਹਿੰਦੇ ਵਿਵਾਦਤ ਪੁਆਇੰਟਾਂ ‘ਤੋਂ ਫੌਜਾਂ ਹਟਾਉਣ ਲਈ ਅਗਲੇ ਗੇੜ ਦੀ ਫੌਜੀ ਗੱਲਬਾਤ ਲਈ ਰਾਜ਼ੀ ਹੋ ਗਏ। ਸਰਹੱਦੀ ਮਾਮਲਿਆਂ ਬਾਰੇ ਸਲਾਹ ਅਤੇ ਤਾਲਮੇਲ ਕਾਰਜਪ੍ਰਣਾਲੀ ਤੈਅ ਕਰਨ ਬਾਰੇ ਅੱਜ ਦੋਵਾਂ ਮੁਲਕਾਂ ਵਿਚਾਲੇ ਵਰਚੂਅਲ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਦੋਵਾਂ ਧਿਰਾਂ …
Read More »ਚੀਨ ਨੇ ਨਵਾਂ ਸਰਹੱਦੀ ਕਾਨੂੰਨ ਪਾਸ ਕੀਤਾ
ਪੇਈਚਿੰਗ, 24 ਅਕਤੂਬਰ ਦੇਸ਼ ਦੀ ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਨੂੰ ‘ਪਵਿੱਤਰ ਤੇ ਅਟੱਲ’ ਕਰਾਰ ਦਿੰਦਿਆਂ ਚੀਨ ਦੀ ਸੰਸਦ ਨੇ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਤੇ ਵਰਤੋਂ ਸਬੰਧੀ ਇਕ ਨਵਾਂ ਕਾਨੂੰਨ ਪਾਸ ਕੀਤਾ ਹੈ ਜਿਸ ਦਾ ਅਸਰ ਭਾਰਤ ਦੇ ਨਾਲ ਚੀਨ ਦੇ ਸਰਹੱਦੀ ਵਿਵਾਦ ‘ਤੇ ਪੈ ਸਕਦਾ ਹੈ। ‘ਨੈਸ਼ਨਲ ਪੀਪਲਜ਼ ਕਾਂਗਰਸ’ ਦੀ …
Read More »
Asian Tribune Your Multilingual Newspaper covering World and local news News