ਪੇਈਚਿੰਗ, 24 ਅਕਤੂਬਰ ਦੇਸ਼ ਦੀ ਪ੍ਰਭੂਸੱਤਾ ਤੇ ਖੇਤਰੀ ਅਖੰਡਤਾ ਨੂੰ ‘ਪਵਿੱਤਰ ਤੇ ਅਟੱਲ’ ਕਰਾਰ ਦਿੰਦਿਆਂ ਚੀਨ ਦੀ ਸੰਸਦ ਨੇ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਤੇ ਵਰਤੋਂ ਸਬੰਧੀ ਇਕ ਨਵਾਂ ਕਾਨੂੰਨ ਪਾਸ ਕੀਤਾ ਹੈ ਜਿਸ ਦਾ ਅਸਰ ਭਾਰਤ ਦੇ ਨਾਲ ਚੀਨ ਦੇ ਸਰਹੱਦੀ ਵਿਵਾਦ ‘ਤੇ ਪੈ ਸਕਦਾ ਹੈ। ‘ਨੈਸ਼ਨਲ ਪੀਪਲਜ਼ ਕਾਂਗਰਸ’ ਦੀ …
Read More »ਕੌਮਾਂਤਰੀ ਸਰਹੱਦ ਤੋਂ ਪਾਕਿਸਤਾਨੀ ਨੌਜਵਾਨ ਕਾਬੂ
ਕੇ.ਪੀ ਸਿੰਘ ਗੁਰਦਾਸਪੁਰ, 12 ਅਕਤੂਬਰ ਬੀਐੱਸਐੱਫ ਦੇ ਜਵਾਨਾਂ ਨੇ ਅੱਜ ਕੌਮਾਂਤਰੀ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਘੁਸਪੈਠ ਕਰ ਰਹੇ ਪਾਕਿਸਤਾਨੀ ਨੌਜਵਾਨ ਨੂੰ ਕਾਬੂ ਕੀਤਾ ਹੈ। ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਬੀਐੱਸਐੱਫ ਦੀ 58 ਬਟਾਲੀਅਨ ਦੀ ਬੀਓਪੀ ਲਸਿਆਨ ‘ਤੇ ਤਾਇਨਾਤ ਜਵਾਨਾਂ ਨੇ …
Read More »ਕਾਬੁਲ ਹਵਾਈ ਅੱਡਾ ਬੰਦ ਹੋਣ ’ਤੇ ਅਫਗਾਨ ਲੋਕਾਂ ਦੀ ਸਰਹੱਦਾਂ ’ਤੇ ਭੀੜ
ਕਾਬੁਲ, 1 ਸਤੰਬਰ ਅਮਰੀਕੀ ਫੌਜਾਂ ਵੱਲੋਂ ਅਫਗਾਨਿਸਤਾਨ ਵਿੱਚੋਂ ਪੂਰੀ ਤਰ੍ਹਾਂ ਹਟਣ ਮਗਰੋਂ ਤਾਲਿਬਾਨ ਨੇ ਕਾਬੁਲ ਦਾ ਹਵਾਈ ਅੱਡਾ ਬੰਦ ਕਰ ਦਿੱਤਾ ਹੈ। ਇਸ ਕਾਰਨ ਅਫ਼ਗਾਨ ਛੱਡਣ ਦੇ ਇਛੁੱਕ ਲੋਕ ਹੁਣ ਸੁਰੱਖਿਅਤ ਰਸਤੇ ਦੀ ਭਾਲ ਵਿੱਚ ਦੇਸ਼ ਦੀਆਂ ਸਰਹੱਦਾਂ ‘ਤੇ ਇਕੱਠੇ ਹੋ ਰਹੇ ਤਾਂ ਕਿ ਉਹ ਪਾਕਿਸਤਾਨ, ਇਰਾਨ ਜਾਂ ਕੇਂਦਰੀ ਏਸ਼ੀਅਨ …
Read More »ਤਿੱਬਤ ਦੀਆਂ ਭਾਰਤ, ਭੂਟਾਨ ਤੇ ਨੇਪਾਲ ਸਰਹੱਦਾਂ ’ਤੇ ਵਸੇ ਪਿੰਡਾਂ ਦਾ ਚੀਨ ਕਰ ਰਿਹੈ ਵਿਕਾਸ: ਵਾਈਟ ਪੇਪਰ
ਬੀਜਿੰਗ, 21 ਮਈ ਚੀਨ ਦੀ ਸਰਕਾਰ ਨੇ ਤਿੱਬਤ ਬਾਰੇ ਵਾਈਟ ਪੇਪਰ ਵਿਚ ਖੁਲਾਸਾ ਕੀਤਾ ਹੈ ਕਿ ਤਿੱਬਤ ਦੀਆਂ ਭਾਰਤ, ਭੂਟਾਨ ਤੇ ਨੇਪਾਲ ਨਾਲ ਲਗਦੀਆਂ ਸਰਹੱਦਾਂ ‘ਤੇ ਪਛੜੇ ਪਿੰਡਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਤਿੱਬਤ ਦੇ ਸਰਹੱਦੀ ਖੇਤਰ ਦੇ ਲੋਕਾਂ ਦੇ ਜੀਵਨ ਪੱਧਰ …
Read More »ਦਿੱਲੀ ਦੀਆਂ ਸਰਹੱਦਾਂ ’ਤੇ ਬੈਠੇ ਕਿਸਾਨਾਂ ਦੀ ਸਿਹਤ ਬਾਰੇ ਚਿੰਤਤ ਹਾਂ: ਵਿਜ
ਚੰਡੀਗੜ੍ਹ, 9 ਅਪਰੈਲ ਹਰਿਆਣਾ ਵਿਚ ਕੋਵਿਡ-19 ਮਾਮਲਿਆਂ ਵਿਚ ਵਾਧੇ ਦੇ ਮੱਦੇਨਜ਼ਰ ਰਾਜ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਦਿੱਲੀ ਦੇ ਨਾਲ ਲੱਗਦੀ ਰਾਜ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦੀ ਸਿਹਤ ਬਾਰੇ ਉਹ ਚਿੰਤਤ ਹਨ ਤੇ ਗੱਲਬਾਤ ਨੂੰ ਫਿਰ ਤੋਂ ਸ਼ੁਰੂ ਕਰਨ ਤੇ ਮਾਮਲਾ ਸੁਲਝਾਉਣ …
Read More »ਮੈਕਸੀਕੋ ਦੀ ਸਰਹੱਦੀ ਵਾੜ ਕੱਟ ਕੇ ਕੈਲੀਫੋਰਨੀਆਂ ’ਚ ਘੁਸਪੈਠ ਕਰਨ ਬਾਅਦ ਹਾਦਸੇ ’ਚ 13 ਲੋਕਾਂ ਦੀ ਮੌਤ ਤੇ 9 ਪਰਵਾਸੀ ਜ਼ਖ਼ਮੀ
ਅਲ ਸੈਂਟਰੋ (ਕੈਲੀਫੋਰਨੀਆ), 5 ਮਾਰਚ ਕੈਲੀਫੋਰਨੀਆ ਦੀ ਐਂਪੀਰੀਅਲ ਵਾਦੀ ਵਿਚ ਇਕ ਵਾਹਨ ਇਕ ਟਰੈਕਟਰ-ਟ੍ਰੇਲਰ ਨਾਲ ਟਕਰਾਉਣ ਕਾਰਨ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ 9 ਪਰਵਾਸੀ ਜ਼ਖਮੀ ਹੋ ਗਏ। ਵਾਹਨ ਵਿਚ ਕੁੱਲ 25 ਲੋਕ ਸਵਾਰ ਸਨ। ਕੈਲੀਫੋਰਨੀਆ ਹਾਈਵੇ ਪੈਟਰੋਲ (ਸੀਐੱਚਪੀ) ਨੇ ਦੱਸਿਆ ਕਿ ਇਹ ਪਰਵਾਸੀ ਮੈਕਸੀਕੋ ਦੀ ਸਰਹੱਦ ਨਾਲ ਵਾੜ …
Read More »
Asian Tribune Your Multilingual Newspaper covering World and local news News