ਰਾਮ ਕੁਮਾਰ ਮਿੱਤਲ ਗੂਹਲਾ ਚੀਕਾ, 26 ਦਸੰਬਰ ਇੱਥੇ ਅੱਜ ਹੋਈਆਂ ਗੂਹਲਾ ਪੰਚਾਇਤ ਸਮਿਤੀ ਚੋਣਾਂ ਵਿੱਚ ਸੁਖਵਿੰਦਰ ਕੌਰ ਦੇ ਸਿਰ ਪ੍ਰਧਾਨਗੀ ਦਾ ਤਾਜ ਸਜਾਇਆ ਗਿਆ। ਸੁਖਵਿੰਦਰ ਕੌਰ ਨੂੰ ਗੂਹਲਾ ਪੰਚਾਇਤ ਸਮਿਤੀ ਵਿੱਚ 20 ਮੈਂਬਰਾਂ ਦਾ ਸਮਰਥਨ ਮਿਲਿਆ, ਜਿਸ ਵਿੱਚ ਕੁੱਲ 22 ਮੈਂਬਰ ਸਨ। ਸੁਖਵਿੰਦਰ ਕੌਰ ਦੇ ਮੁਕਾਬਲੇ ਚੇਅਰਪਰਸਨ ਲਈ ਕਿਸੇ ਵੀ …
Read More »1984 anti-Sikh riots: ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਦੋ ਹਫ਼ਤਿਆਂ ’ਚ ਸਾਰੇ ਕੇਸਾਂ ਦੀ ਸਟੇਟਸ ਰਿਪੋਰਟ ਮੰਗੀ
ਨਵੀਂ ਦਿੱਲੀ, 20 ਦਸੰਬਰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮੁਕੱਦਮਿਆਂ ਬਾਰੇ ਸੱਜਰੀ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਇਸ ਕੰਮ ਲਈ ਦੋ ਹਫ਼ਤਿਆਂ ਦੀ ਮੋਹਲਤ ਦਿੱਤੀ ਹੈ। ਜਸਟਿਸ ਅਭੈ ਐੱਸ.ਓਕਾ ਤੇ ਜਸਟਿਸ ਅਗਸਟੀਨ ਜੌਰਜ ਮਸੀਹ ਨੇ ਵਧੀਕ ਸੌਲੀਸਿਟਰ …
Read More »ਮਨੀਪੁਰ: ਐੱਨਆਈਏ ਵੱਲੋਂ ਹਾਲੀਆ ਹਿੰਸਾ ਦੇ ਮਾਮਲਿਆਂ ਦੀ ਜਾਂਚ ਸ਼ੁਰੂ
ਨਵੀਂ ਦਿੱਲੀ, 26 ਨਵੰਬਰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਮਨੀਪੁਰ ਹਿੰਸਾ ਮਾਮਲਿਆਂ ਦੇ ਦੋਸ਼ੀਆਂ ਨੂੰ ਜਲਦ ਕਾਨੂੰਨ ਦੇ ਕਟਹਿਰੇ ਵਿਚ ਲਿਆਉਣ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਕੌਮੀ ਜਾਂਚ ਏਜੰਸੀ ਐੱਨਆਈਏ ਨੇ ਹਾਲ ਹੀ ’ਚ ਹੋਈ ਹਿੰਸਾ ਨਾਲ ਸਬੰਧਤ ਤਿੰਨ ਮਾਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਏਜੰਸੀ ਨੇ ਕਿਹਾ ਕਿ …
Read More »Blast in Chandigarh: ਸੈਕਟਰ 26 ਵਿੱਚ ਕਲੱਬਾਂ ਦੇ ਬਾਹਰ ਹੋਏ ਧਮਾਕੇ, ਜਾਂਚ ਸ਼ੁਰੂ
ਆਤਿਸ਼ ਗੁਪਤਾ ਚੰਡੀਗੜ੍ਹ 26 ਨਵੰਬਰ Blast in Chandigarh: ਚੰਡੀਗੜ੍ਹ ਦੇ ਸੈਕਟਰ 26 ਵਿਚ ਪੁਲੀਸ ਥਾਣੇ ਅਤੇ ਅਪਰੇਸ਼ਨ ਸੈੱਲ ਤੋਂ ਕੁਝ ਦੂਰੀ ਤੇ ਸਥਿਤ ਕਲੱਬਾਂ ਦੇ ਬਾਹਰ ਅੱਜ ਤੜਕੇ ਬੰਬ ਧਮਾਕੇ ਹੋਏ ਹਨ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਨ੍ਹਾਂ ਵਿਚ ਮਸ਼ਹੂਰ ਰੈਪਰ ਬਾਦਸ਼ਾਹ ਦੀ ਮਲਕੀਅਤ ਵਾਲੇ …
Read More »ਪੈਰਾਗਲਾਈਡਿੰਗ ਵਿਸ਼ਵ ਕੱਪ ਬੀੜ ਬਿਲਿੰਗ ਵਿੱਚ ਸ਼ੁਰੂ
ਟ੍ਰਿਬਿਊਨ ਨਿਊਜ਼ ਸਰਵਿਸ ਬਿਲਿੰਗ (ਧਰਮਸ਼ਾਲਾ), 2 ਨਵੰਬਰ ਇੱਥੇ ਪੈਰਾਗਲਾਈਡਿੰਗ ਦਾ ਪੰਜ ਰੋਜ਼ਾ ਵਿਸ਼ਵ ਕੱਪ ਅੱਜ ਸ਼ੁਰੂ ਹੋਇਆ ਜਿਸ ਵਿਚ 38 ਦੇਸ਼ਾਂ ਦੇ 105 ਪਾਇਲਟਾਂ ਨੇ ਹਿੱਸਾ ਲਿਆ ਜੋ ਵੱਖ ਵੱਖ ਵਰਗਾਂ ਦੇ ਮੁਕਾਬਲਿਆਂ ਵਿਚ ਹਿੱਸਾ ਲੈਣਗੇ। ਇਸ ਸਮਾਗਮ ਨੂੰ ਹਿਮਾਚਲ ਪ੍ਰਦੇਸ਼ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (ਐੱਚਪੀਟੀਡੀਸੀ) ਦੇ ਚੇਅਰਮੈਨ ਆਰਐਸ ਬਾਲੀ ਨੇ …
Read More »ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਚਾਨਕ ਦਿੱਤਾ ਅਸਤੀਫ਼ਾ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 16 ਅਕਤੂਬਰ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਇੱਕ ਦਿਨ ਬਾਅਦ ਅੱਜ ਅਚਾਨਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ …
Read More »ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-7 ਦੀ ਪ੍ਰਬੰਧਕ ਕਮੇਟੀ ਦੀ ਚੋਣ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 20 ਸਤੰਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੈਕਟਰ-7, ਚੰਡੀਗੜ੍ਹ ਵਿਖੇ ਸਾਲ 2024-26 ਲਈ ਗੁਰਦੁਆਰਾ ਸਾਹਿਬ ਦੀ ਨਵੀਂ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਮੈਂਬਰਾਂ ਨੇ ਸਰਬਸੰਮਤੀ ਨਾਲ ਹਰਪ੍ਰੀਤ ਸਿੰਘ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 7-ਸੀ ਚੰਡੀਗੜ੍ਹ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਪ੍ਰਧਾਨ ਅਤੇ …
Read More »ਕੇਂਦਰ ਵੱਲੋਂ ਐੱਨਪੀਐੱਸ ਵਤਸੱਲਿਆ ਸਕੀਮ ਸ਼ੁਰੂ
ਨਵੀਂ ਦਿੱਲੀ, 18 ਸਤੰਬਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਕੇਂਦਰ ਦੀ ਐੱਨਪੀਐੱਸ ਵਤਸੱਲਿਆ ਯੋਜਨਾ ਸ਼ੁਰੂ ਕੀਤੀ ਹੈ ਜਿਸ ਨਾਲ ਮਾਪੇ ਪੈਨਸ਼ਨ ਖਾਤੇ ਵਿੱਚ ਨਿਵੇਸ਼ ਕਰਕੇ ਆਪਣੇ ਬੱਚਿਆਂ ਦੇ ਭਵਿੱਖ ਲਈ ਬੱਚਤ ਕਰ ਸਕਣਗੇ। ਇਹ ਸਕੀਮ ਆਨਲਾਈਨ, ਬੈਂਕ ਜਾਂ ਪੋਸਟ ਆਫਿਸ ਵਿੱਚ ਦਰਖਾਸਤ ਦੇ ਕੇ ਸ਼ੁਰੂ ਕੀਤੀ ਜਾ ਸਕਦੀ ਹੈ। …
Read More »ਮੁੱਖ ਮੰਤਰੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਮੱਥਾ ਟੇਕਿਆ
ਟ੍ਰਿਬਿਊਨ ਨਿਊਜ਼ ਸਰਵਿਸ ਨਾਂਦੇੜ (ਮਹਾਰਾਸ਼ਟਰ), 20 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੇ …
Read More »ਜਮਹੂਰੀ ਅਧਿਕਾਰ ਸਭਾ ਪੰਜਾਬ ਦਾ ਦੋ ਰੋਜ਼ਾ ਸੂਬਾ ਡੈਲੀਗੇਟ ਇਜਲਾਸ ਬਰਨਾਲਾ ’ਚ ਸ਼ੁਰੂ
ਪਰਸ਼ੋਤਮ ਬੱਲੀ ਬਰਨਾਲਾ, 15 ਜੂਨ ਇਥੋਂ ਦੇ ਤਰਕਸ਼ੀਲ ਭਵਨ ਵਿਖੇ ਜਮਹੂਰੀ ਅਧਿਕਾਰ ਸਭਾ ਪੰਜਾਬ ਦਾ 17ਵਾਂ ਸੂਬਾ ਡੈਲੀਗੇਟ ਇਜਲਾਸ ਅੱਜ ਸ਼ੁਰੂ ਹੋਇਆ। ਇਜਲਾਸ ਹਰੀ ਸਿੰਘ ਤਰਕ, ਪ੍ਰੋਫੈਸਰ ਅਜਮੇਰ ਸਿੰਘ ਔਲਖ, ਨਾਮਦੇਵ ਭੁਟਾਲ, ਸੁਰਜੀਤ ਪਾਤਰ, ਐਡਮਿਰਲ ਰਾਮਦਾਸ ਤੇ ਸ਼ੁਭ ਕਰਨ ਸਿੰਘ ਸ਼ਰਧਾਂਜਲੀ ਭੇਟ ਕਰਨ ਉਪਰੰਤ ਸ਼ੁਰੂ ਹੋਇਆ। ਇਸ ਵਿੱਚ ਪੰਜਾਬ ਦੇ …
Read More »
Asian Tribune Your Multilingual Newspaper covering World and local news News