Home / Tag Archives: ਸਲਡਰ

Tag Archives: ਸਲਡਰ

LPG News : PNG ਵਰਤਣ ਵਾਲੇ ਹੋ ਜਾਣ ਸਾਵਧਾਨ! ਸਰਕਾਰ ਦੇ ਨਵੇਂ ਹੁਕਮ ਤੋਂ ਬਾਅਦ ਨਹੀਂ ਮਿਲੇਗਾ ਗੈਸ ਸਿਲੰਡਰ

LPG Supply :   ਈਰਾਨ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਜੰਗ ਕਾਰਨ ਤੇਲ ਅਤੇ ਗੈਸ ਸੰਕਟ ਦਾ ਅਸਰ ਹੁਣ ਭਾਰਤ ‘ਤੇ ਵੀ ਦਿਖਾਈ ਦੇ ਰਿਹਾ ਹੈ। ਗੈਸ ਸਿਲੰਡਰ ਦੀ ਕਮੀ ਕਾਰਨ ਲੋਕ ਪਹਿਲਾਂ ਹੀ ਪਰੇਸ਼ਾਨ ਹਨ ਅਤੇ ਹੁਣ ਸਰਕਾਰ ਵੱਲੋਂ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਸਰਕਾਰ ਦੇ ਨਵੇਂ ਹੁਕਮ …

Read More »

Jalandhar ‘ਚ ਗੈਸ ਸਿਲੰਡਰ ਨਾ ਮਿਲਣ ‘ਤੇ ਲੋਕਾਂ ਨੇ ਸੜਕ ਕੀਤੀ ਜਾਮ , ’25 ਦਿਨਾਂ ਤੋਂ ਸਪਲਾਈ ਨਹੀਂ ਮਿਲੀ ,ਬਲੈਕ ‘ਚ 3 ਹਜ਼ਾਰ ਦਾ ਮਿਲ ਰਿਹਾ ਸਿਲੰਡਰ’

Jalandhar News : ਜਲੰਧਰ ਦੀ 120 ਫੁੱਟ ਸੜਕ ‘ਤੇ ਗੈਸ ਸਿਲੰਡਰ ਨਾ ਮਿਲਣ ਕਰਕੇ ਪ੍ਰੇਸ਼ਾਨ ਜਨਤਾ ਨੇ ਸੜਕ ਜਾਮ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ। ਲੋਕਾਂ ਦਾ ਆਰੋਪ ਹੈ ਕਿ ਬੁਕਿੰਗ ਦੇ 25 ਦਿਨਾਂ ਬਾਅਦ ਵੀ ਉਨ੍ਹਾਂ ਨੂੰ ਸਿਲੰਡਰ ਨਹੀਂ ਮਿਲ ਰਹੇ ,ਜਦੋਂ ਕਿ ਬਲੈਕ ਵਿੱਚ ਗੈਸ ਬਹੁਤ ਜ਼ਿਆਦਾ ਕੀਮਤਾਂ ‘ਤੇ ਉਪਲਬਧ …

Read More »

Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 

Machhiwara Sahib News : ਇਰਾਨ-ਇਜ਼ਰਾਇਲ ਦੀ ਜੰਗ ਤੋਂ ਬਾਅਦ ਗੈਸ ਦੀ ਕਮੀ ਨੂੰ ਲੈ ਕੇ ਲੋਕਾਂ ‘ਚ ਹਾਹਾਕਾਰ ਮਚੀ ਹੋਈ ਹੈ ਅਤੇ ਆਪਣੇ ਘਰ ਦਾ ਚੁੱਲ੍ਹਾ ਬਾਲਣ ਲਈ ਲੋਕ ਏਜੰਸੀ ਅੱਗੇ ਸਵੇਰ ਤੋਂ ਹੀ ਕਤਾਰ੍ਹਾਂ ਵਿਚ ਲੱਗ ਜਾਂਦੇ ਹਨ। ਅੱਜ ਸਵੇਰੇ ਸੈਂਕੜੇ ਦੀ ਗਿਣਤੀ ’ਚ ਲੋਕ ਸਿਲੰਡਰ ਲੈਣ ਲਈ ਏਜੰਸੀ …

Read More »

LPG Crisis : ਘਰੇਲੂ ਅਤੇ ਕਮਸ਼ੀਅਲ ਸਿਲੰਡਰਾਂ ਦੀ ਕਿੰਨੀ ਕਮੀ ? ਸਰਕਾਰ ਨੇ ਦੱਸੀ LPG ਨਾਲ ਜੁੜੀ ਹਰ ਗੱਲ 

LPG Crisis : ਮੱਧ ਪੂਰਬ ਵਿੱਚ ਚੱਲ ਰਹੇ ਤਣਾਅ ਦੇ ਵਿਚਕਾਰ ਭਾਰਤ ਵਿੱਚ ਅਫਵਾਹਾਂ ਫੈਲ ਰਹੀਆਂ ਹਨ। ਦੇਸ਼ ‘ਚ ਪੈਟਰੋਲ, ਡੀਜ਼ਲ ਅਤੇ LPG ਗੈਸ ਦੀਆਂ ਕੀਮਤਾਂ, ਸਪਲਾਈ ਅਤੇ ਕਮੀ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਸਰਕਾਰ ਨੇ ਸ਼ੁੱਕਰਵਾਰ (27 ਮਾਰਚ, 2026) ਨੂੰ ਤੇਲ ਅਤੇ ਗੈਸ ਦੀ ਸਪਲਾਈ ਅਤੇ …

Read More »

ਲੋਕਾਂ ਨਾਲ ਦੁਰਵਿਵਹਾਰ ਕਰਨ ਵਾਲਾ ਮੈਨੇਜਰ ਫਰਾਰ; ਪੁਲਿਸ ਸੁਰੱਖਿਆ ਹੇਠ ਵੰਡੇ ਗਏ ਸਿਲੰਡਰ…

Ludhiana News: ਅਮਰੀਕਾ-ਇਜ਼ਰਾਈਲ ਅਤੇ ਈਰਾਨ ਦੇ ਵਿਚਾਲੇ ਚੱਲ ਰਹੀ ਜੰਗ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਗੈਸ ਸੰਕਟ ਬਣਿਆ ਹੋਇਆ ਹੈ। ਪੰਜਾਬ ਵਿੱਚ ਸ਼ਨੀਵਾਰ ਨੂੰ ਸਥਿਤੀ ਬੇਕਾਬੂ ਰਹੀ। ਇਸ ਵਿਚਾਲੇ, ਲੁਧਿਆਣਾ ਦੇ ਗਿਆਸਪੁਰਾ ਸੂਆ ਰੋਡ ‘ਤੇ ਕੈਲੇ ਗੈਸ ਏਜੰਸੀ ‘ਤੇ ਫੂਡ ਐਂਡ ਸਿਵਲ ਸਪਲਾਈਜ਼ ਟੀਮ ਨੇ ਛਾਪਾ ਮਾਰਿਆ। ਦੌਰਾਨ ਮੈਨੇਜਰ ਗੁਰਪ੍ਰੀਤ …

Read More »

ਜਲੰਧਰ ‘ਚ LPG ਸੰਕਟ: ਘਰੇਲੂ ਸਿਲੰਡਰ 1 ਮਹੀਨੇ ਬਾਅਦ, ਕਮਰਸ਼ੀਅਲ ਗੈਸ ਦੀ ਸਪਲਾਈ ਬੰਦ

Jalandhar News: ਜਲੰਧਰ ਵਿੱਚ ਘਰੇਲੂ ਅਤੇ ਕਮਰਸ਼ੀਅਲ ਐਲਪੀਜੀ ਸਿਲੰਡਰਾਂ ਦੀ ਘਾਟ ਅਤੇ ਬੁਕਿੰਗ ਨਿਯਮਾਂ ਵਿੱਚ ਬਦਲਾਅ ਨਾਲ ਹਾਹਾਕਾਰ ਮੱਚਿਆ ਹੋਇਆ ਹੈ। ਘਰੇਲੂ ਖਪਤਕਾਰਾਂ ਨੂੰ ਹੁਣ ਹਰ 15 ਦਿਨਾਂ ਦੀ ਬਜਾਏ ਮਹੀਨੇ ਵਿੱਚ ਸਿਰਫ਼ ਇੱਕ ਵਾਰ ਬੁਕਿੰਗ ਕਰਨ ਦੀ ਇਜਾਜ਼ਤ ਹੈ। ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਵਿੱਚ ਵਿਘਨ ਢਾਬਾ ਮਾਲਕਾਂ ਅਤੇ ਛੋਟੇ …

Read More »

ਜੇ ਭਾਜਪਾ ਮੁੜ ਸੱਤਾ ’ਚ ਆਈ ਤਾਂ ਐੱਲਪੀਜੀ ਸਿਲੰਡਰ ਦੀ ਕੀਮਤ 2000 ਰੁਪਏ ਹੋ ਜਾਵੇਗੀ: ਮਮਤਾ

ਝਾਰਗ੍ਰਾਮ (ਪੱਛਮੀ ਬੰਗਾਲ), 29 ਫਰਵਰੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੀ ਮੁਖੀ ਮਮਤਾ ਬੈਨਰਜੀ ਨੇ ਅੱਜ ਖ਼ਦਸ਼ਾ ਜ਼ਾਹਰ ਕੀਤਾ ਹੈ ਕਿ ਜੇ ਕੇਂਦਰ ਵਿੱਚ ਭਾਜਪਾ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਸਰਕਾਰ ਹਰੇਕ ਐੱਲਪੀਜੀ ਸਿਲੰਡਰ ਦੀ ਕੀਮਤ ਵਧਾ ਕੇ 2000 ਰੁਪਏ ਕਰ ਦੇਵੇਗੀ। ਬੈਨਰਜੀ ਨੇ ਇੱਥੇ …

Read More »

ਸਿਲੰਡਰ ਫਟਣ ਕਾਰਨ ਦੋ ਦੀ ਮੌਤ; ਪੰਜ ਜ਼ਖ਼ਮੀ

ਨਿੱਜੀ ਪੱਤਰ ਪ੍ਰੇਰਕ ਅੰਬਾਲਾ, 11 ਨਵੰਬਰ ਅੰਬਾਲਾ ਕੈਂਟ ਦੇ ਟਾਂਗਰੀ ਬੰਨ੍ਹ ਦੇ ਪਾਰ ਨਿਊ ਸ਼ਕਤੀ ਨਗਰ ਵਿਚ ਚਾਹ ਬਣਾਉਂਦੇ ਸਮੇਂ ਗੈਸ ਦਾ ਛੋਟਾ ਸਿਲੰਡਰ ਫਟ ਗਿਆ। ਇਸ ਮੌਕੇ ਧਮਾਕਾ ਏਨਾ ਜ਼ੋਰਦਾਰ ਸੀ ਕਮਰੇ ਦੀ ਕੰਧ ਡਿੱਗ ਗਈ ਅਤੇ ਮਲਬੇ ਹੇਠ ਆਉਣ ਨਾਲ ਦੋ ਜਣਿਆਂ ਦੀ ਮੌਤ ਹੋ ਗਈ ਜਦੋਂਕਿ ਪੰਜ …

Read More »

ਅਮਰੀਕਾ ਦੇ ਲੜਾਕੂ ਜਹਾਜ਼ ਨੇ ਕੈਨੇਡਾ ’ਤੇ ਉਡਦੀ ਸਿਲੰਡਰ ਦੇ ਆਕਾਰ ਵਾਲੀ ਵਸਤੂ ਨੂੰ ਫੁੰਡਿਆ

ਵਸ਼ਿੰਗਟਨ, 12 ਫਰਵਰੀ ਅਮਰੀਕਾ ਦੇ ਐੱਫ-22 ਲੜਾਕੂ ਜਹਾਜ਼ ਨੇ ਕੈਨੇਡਾ ‘ਤੇ ਉਡਦੀ ਹੋਈ ਸਿਲੰਡਰ ਦੇ ਆਕਾਰ ਵਾਲੀ ਇਕ ਅਣਪਛਾਤੀ ਚੀਜ਼ ਨੂੰ ਹੇਠਾਂ ਸੁੱਟ ਲਿਆ ਹੈ। ਬੀਤੇ ਦੋ ਦਿਨਾਂ ਵਿੱਚ ਅਜਿਹੀ ਦੂਜੀ ਘਟਨਾ ਵਾਪਰੀ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਅਸਮਾਨ ‘ਤੇ ਉੱਡਦੇ ਚੀਨ ਦੇ ਜਾਸੂਸੀ ਗੁਬਾਰੇ ਨੂੰ ਬੀਤੇ ਸ਼ਨਿਚਰਵਾਰ ਐਟਲਾਂਟਿਕ ਮਹਾਸਾਗਰ …

Read More »