Home / Tag Archives: ਸਲਨਆ

Tag Archives: ਸਲਨਆ

ਕਸ਼ਮੀਰ ਵਿਚਲਾ ਏਸ਼ੀਆ ਦਾ ਸਭ ਤੋਂ ਵੱਡਾ ਟਿਊਲਿਪ ਗਾਰਡਨ ਸ਼ਨਿਚਰਵਾਰ ਤੋਂ ਖੁੱਲ੍ਹੇਗਾ ਸੈਲਾਨੀਆਂ ਲਈ

ਸ੍ਰੀਨਗਰ, 20 ਮਾਰਚ ਰੰਗ-ਬਿਰੰਗੇ ਫੁੱਲਾਂ ਨਾਲ ਮਹਿਕਦਾ ਏਸ਼ੀਆ ਦਾ ਸਭ ਤੋਂ ਵੱਡਾ ਟਿਊਲਿਪ ਗਾਰਡਨ ‘ਇੰਦਰਾ ਗਾਂਧੀ ਮੈਮੋਰੀਅਲ ਟਿਊਲਿਪ ਗਾਰਡਨ’ ਇਸ ਹਫਤੇ ਦੇ ਅੰਤ ਵਿਚ ਸੈਲਾਨੀਆਂ ਲਈ ਖੁੱਲ੍ਹ ਜਾਵੇਗਾ। ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਬਾਗ ਨੂੰ ਪਹਿਲਾਂ ਸਿਰਾਜ ਬਾਗ ਵਜੋਂ ਜਾਣਿਆ ਜਾਂਦਾ ਸੀ। ਇਹ ਡਲ ਝੀਲ ਅਤੇ ਜ਼ਬਰਵਾਨ …

Read More »

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦਾ ਸੈਲਾਨੀਆਂ ਨੂੰ ਖੁੱਲ੍ਹਾ ਸੱਦਾ: ਰਾਜ ਸੈਰ ਸਪਾਟੇ ਲਈ ਸੁਰੱਖਿਅਤ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 7 ਸਤੰਬਰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਕਿਹਾ ਹੈ ਕਿ ਰਾਜ ਹੁਣ ਸੈਲਾਨੀਆਂ ਲਈ ਖੁੱਲ੍ਹਾ ਹੈ ਤੇ ਜ਼ਿਆਦਾਤਰ ਸੜਕਾਂ ਨੂੰ ਆਵਾਜਾਈ ਲਈ ਬਹਾਲ ਕਰ ਦਿੱਤਾ ਗਿਆ ਹੈ। ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮੌਨਸੂਨ ਨੇ ਸੈਲਾਨੀਆਂ ਦੇ ਰਾਹ …

Read More »

ਹਿਮਾਚਲ ਹਾਈ ਕੋਰਟ ਨੇ ਪੰਜਾਬ ਦੇ ਸੈਲਾਨੀਆਂ ਵੱਲੋਂ ਮਨੀਕਰਨ, ਮਨਾਲੀ ਤੇ ਬਿਲਾਸਪੁਰ ’ਚ ਕੀਤੀ ਹੁੱਲੜਬਾਜ਼ੀ ਦਾ ਨੋਟਿਸ ਲਿਆ

ਸ਼ਿਮਲਾ, 10 ਮਾਰਚ ਹਿਮਾਚਲ ਪ੍ਰਦੇਸ਼ ਦੀ ਹਾਈ ਕੋਰਟ ਨੇ ਕੁੱਲੂ ਜ਼ਿਲ੍ਹੇ ਦੇ ਮਨੀਕਰਨ ਵਿੱਚ ਆਉਣ ਵਾਲੇ ਸੈਲਾਨੀਆਂ ਖਾਸ ਤੌਰ ‘ਤੇ ਪੰਜਾਬੀਆਂ ਵੱਲੋਂ ਦੀਆਂ ਦੁਕਾਨਾਂ, ਘਰਾਂ ਤੇ ਕਾਰਾਂ ਦੀ ਭੰਨਤੋੜ ਕਰਨ ਦਾ ਨੋਟਿਸ ਲੈਂਦਿਆਂ ਰਾਜ ਸਰਕਾਰ ਨੂੰ ਤੋਂ ਹੁਣ ਤੱਕ ਕੀਤੀ ਜਾਂਚ ਦੀ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 13 …

Read More »

ਸੈਲਾਨੀਆਂ ਦੀ ਭੀੜ ਕਾਰਨ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ’ਚ ਪਾਣੀ ਦਾ ਸੰਕਟ

ਸ਼ਿਮਲਾ, 25 ਜੂਨ ਸਾਲ 2018 ਦੇ ਸਭ ਤੋਂ ਵੱਡੇ ਪਾਣੀ ਦੇ ਸੰਕਟ ਦੇ ਚਾਰ ਸਾਲਾਂ ਬਾਅਦ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਵਸਨੀਕ ਇੱਕ ਵਾਰ ਫਿਰ ਇਸ ਮੁਸ਼ਕਲ ਦਾ ਸਾਹਮਣਾ ਕਰ ਰਹੇ ਹਨ। ਰਾਜਧਾਨੀ ਪਿਛਲੇ 15 ਦਿਨਾ ਤੋਂ ਵੱਧ ਸਮੇਂ ਤੋਂ ਪਾਣੀ ਦੀ ਭਾਰੀ ਘਾਟ ਨਾਲ ਜੂਝ ਰਹੀ ਹੈ। ਘੱਟ …

Read More »

ਪਾਕਿਸਤਾਨ ਦੇ ਪਹਾੜੀ ਇਲਾਕੇ ਵਿੱਚ ਬਰਫ ਦਾ ਅਨੰਦ ਲੈਣ ਗਏ 16 ਸੈਲਾਨੀਆਂ ਦੀ ਮੌਤ

ਪਾਕਿਸਤਾਨ ਦੇ ਪਹਾੜੀ ਇਲਾਕੇ ਵਿੱਚ ਬਰਫ ਦਾ ਅਨੰਦ ਲੈਣ ਗਏ 16 ਸੈਲਾਨੀਆਂ ਦੀ ਮੌਤ

ਕਰਾਚੀ, 8 ਜਨਵਰੀ ਪਾਕਿਸਤਾਨ ਦੇ ਉੱਤਰੀ ਪਹਾੜੀ ਇਲਾਕੇ ਮੜੀ ਵਿੱਚ ਬਰਫ ਦਾ ਅਨੰਦ ਲੈਣ ਆਏ ਵੱਡੀ ਗਿਣਤੀ ਵਿੱਚ ਸੈਲਾਨੀ ਆਪਣੇ ਵਾਹਨਾਂ ਵਿੱਚ ਹੀ ਫਸ ਗਏ ਹਨ ਅਤੇ ਕੜਾਕੇ ਦੀ ਠੰਢ ਕਾਰਨ 16 ਸੈਲਾਨੀਆਂ ਦੀ ਮੌਤ ਹੋ ਗਈ ਹੈ। ਸਰਕਾਰ ਨੇ ਮੜੀ ਨੂੰ ਆਫਤ ਪ੍ਰਭਾਵਿਤ ਇਲਾਕਾ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ …

Read More »