Home / Tag Archives: ਸਲਮਨ

Tag Archives: ਸਲਮਨ

Salman Khan: ਮੁੰਬਈ ਪੁਲੀਸ ਹੈਲਪਲਾਈਨ ’ਤੇ ਸਲਮਾਨ ਖਾਨ ਲਈ ਧਮਕੀ ਭਰਿਆ ਸੁਨੇਹਾ, ਮਾਮਲਾ ਦਰਜ

ਮੁੰਬਈ, 14 ਅਪਰੈਲ Salman Khan:  ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲੀਸ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਇਕ ਸੁਨੇਹਾ ਮਿਲਿਆ ਹੈ ਅਤੇ ਇਸ ਸਬੰਧ ਵਿਚ ਇਕ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਟ੍ਰੈਫਿਕ ਪੁਲੀਸ ਦੀ ਵਟਸਐਪ ਹੈਲਪਲਾਈਨ ‘ਤੇ …

Read More »

ਸਲਮਾਨ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ’ਚ ਲਾਰੈਂਸ ਬਿਸ਼ਨੋਈ ਗਰੋਹ ਦਾ ਮੈਂਬਰ ਗ੍ਰਿਫ਼ਤਾਰ

ਮੁੰਬਈ, 7 ਮਈ ਮੁੰਬਈ ਪੁਲੀਸ ਨੇ ਪਿਛਲੇ ਮਹੀਨੇ ਅਦਾਕਾਰ ਸਲਮਾਨ ਖਾਨ ਦੇ ਘਰ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ’ਚ ਸ਼ਾਮਲ ਹਮਲਾਵਰਾਂ ਨੂੰ ਕਥਿਤ ਤੌਰ ’ਤੇ ਵਿੱਤੀ ਸਹਾਇਤਾ ਦੇਣ ਦੇ ਦੋਸ਼ ਹੇਠ ਰਾਜਸਥਾਨ ਤੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਮੁਹੰਮਦ …

Read More »

ਅਦਾਕਾਰ ਸਲਮਾਨ ਖ਼ਾਨ ਦੇ ਫਾਰਮ ਹਾਊਸ ’ਚ ਘੁਸਪੈਠ ਕਰਨ ਵਾਲੇ ਦੋ ਵਿਅਕਤੀ ਪੁਲੀਸ ਨੇ ਹਿਰਾਸਤ ’ਚ ਲਏ

ਮੁੰਬਈ, 8 ਜਨਵਰੀ ਪਨਵੇਲ ‘ਚ ਅਭਿਨੇਤਾ ਸਲਮਾਨ ਖਾਨ ਦੇ ਫਾਰਮ ਹਾਊਸ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲੀਸ ਨੇ ਹਿਰਾਸਤ ‘ਚ ਲਿਆ ਹੈ। ਇੰਸਪੈਕਟਰ ਅਨਿਲ ਪਾਟਿਲ ਨੇ ਦੱਸਿਆ ਕਿ ਮੁਲਜ਼ਮਾਂ ਨੂੰ 4 ਜਨਵਰੀ ਨੂੰ ਗਾਰਡਾਂ ਵੱਲੋਂ ਸਲਮਾਨ ਦੇ ਅਰਪਿਤਾ ਫਾਰਮ ਹਾਊਸ ਦੇ ਅੰਦਰ …

Read More »

9 ਮਹੀਨਿਆਂ ਮਗਰੋਂ ਸਾਹਿਤਕ ਸਮਾਗਮ ’ਚ ਨਜ਼ਰ ਆਏ ਸਲਮਾਨ ਰਸ਼ਦੀ

ਨਿਊਯਾਰਕ, 19 ਮਈ ਨੌਂ ਮਹੀਨੇ ਪਹਿਲਾਂ ਜਾਨਲੇਵਾ ਹਮਲੇ ਵਿੱਚ ਵਾਲ-ਵਾਲ ਬਚਣ ਵਾਲੇ ਸਲਮਾਨ ਰਸ਼ਦੀ ਪਹਿਲੀ ਵਾਰ ਜਨਤਕ ਤੌਰ ‘ਤੇ ਸਾਹਮਣੇ ਆਏ ਹਨ। ਉਹ ਸਾਹਿਤਕ ਅਤੇ ਆਜ਼ਾਦ ਪ੍ਰਗਟਾਵੇ ਦੀ ਸੰਸਥਾ ‘ਪੈਨ ਅਮਰੀਕਾ’ ਦੇ ਸਾਲਾਨਾ ਸਮਾਗਮ ਵਿੱਚ ਸ਼ਾਮਲ ਹੋਏ। ਉਹ ਇਸ ਸੰਸਥਾ ਦੇ ਪ੍ਰਧਾਨ ਰਹਿ ਚੁੱਕੇ ਹਨ। ਗੂੜ੍ਹੇ ਰੰਗ ਦੀ ਜੈਕੇਟ ਅਤੇ …

Read More »

ਸ਼ਹਿਜ਼ਾਦਾ ਮੁਹੰਮਦ ਬਿਨ ਸਲਮਾਨ ਸਾਊਦੀ ਅਰਬ ਦਾ ਪ੍ਰਧਾਨ ਮੰਤਰੀ ਨਿਯੁਕਤ

ਦੁਬਈ, 28 ਸਤੰਬਰ ਸਾਊਦੀ ਅਰਬ ਦੇ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਨੂੰ ਸ਼ਾਹੀ ਹੁਕਮਾਂ ਤਹਿਤ ਦੇਸ਼ ਦਾ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ ਹੈ। ਸ਼ਹਿਜ਼ਾਦਾ, ਰਾਜਾ ਸਲਮਾਨ ਦਾ ਵਾਰਸ ਹੈ ਅਤੇ ਉਸ ਕੋਲ ਪਹਿਲਾਂ ਹੀ ਬਹੁਤ ਤਾਕਤਾਂ ਹਨ। ਰਾਜ ਦੇ ਰੋਜ਼ਾਨਾ ਦੇ ਕੰਮਕਾਜ ਵੀ ਸ਼ਹਿਜ਼ਾਦਾ ਮੁਹੰਮਦ ਬਿਨ ਸਲਮਾਨ ਹੀ ਦੇਖਦਾ ਹੈ। ਸਾਊਦੀ …

Read More »

ਲਾਰੈਂਸ ਬਿਸ਼ਨੋਈ ਗਰੋਹ ਦੇ ਨਿਸ਼ਾਨੇ ’ਤੇ ਸੀ ਸਲਮਾਨ ਖ਼ਾਨ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 11 ਸਤੰਬਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੇ ਆਖ਼ਰੀ ਤੇ ਛੇਵੇਂ ਸ਼ੂਟਰ ਦੀਪਕ ਮੁੰਡੀ ਅਤੇ ਉਸ ਦੇ ਦੋ ਸਾਥੀਆਂ ਦੀ ਨੇਪਾਲ ਵਿੱਚੋਂ ਗ੍ਰਿਫ਼ਤਾਰੀ ਸਬੰਧੀ ਅਹਿਮ ਖ਼ੁਲਾਸੇ ਕੀਤੇ ਹਨ। ਡੀਜੀਪੀ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਗਰੋਹ ਦੇ …

Read More »