Home / Tag Archives: ਸਲਹ

Tag Archives: ਸਲਹ

ਲਾਲੂ ਯਾਦਵ ਨੇ ਰਾਹੁਲ ਗਾਂਧੀ ਨੂੰ ਵਿਆਹ ਕਰਵਾਉਣ ਦੀ ਸਲਾਹ ਦਿੱਤੀ

ਪਟਨਾ: ਵਿਰੋਧੀ ਧਿਰਾਂ ਦੀ ਮੀਟਿੰਗ ਦੌਰਾਨ ਅੱਜ ਇੱਥੇ ਆਰਜੇਡੀ ਆਗੂ ਲਾਲੂ ਪ੍ਰਸਾਦ ਯਾਦਵ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਕਿਹਾ ਕਿ ਉਹ ਹੁਣ ਵਿਆਹ ਕਰ ਲੈਣ। ਲਾਲੂ ਨੇ ਗਾਂਧੀ ਨੂੰ ਆਪਣੇ ਮਜ਼ਾਹੀਆ ਅੰਦਾਜ਼ ਵਿੱਚ ਕਿਹਾ, ”ਤੁਸੀਂ ਵਿਆਹ ਕਰੋ, ਅਸੀਂ ਲੋਕ ਬਾਰਾਤ ਚੱਲੀਏ।’ ਇਸ ਦੇ ਜਵਾਬ ਵਿੱਚ ਕਾਂਗਰਸੀ ਆਗੂ ਨੇ ਕਿਹਾ …

Read More »

ਜਦੋਂ ਦੋਸਤਾਂ ਦੀ ਸਲਾਹ ’ਤੇ ਕਲਾਮ ਨੇ ਆਰਐੱਸਐੱਸ ਮੁੱਖ ਦਫ਼ਤਰ ਦਾ ਦੌਰਾ ਕੀਤਾ ਸੀ ਰੱਦ

ਨਵੀਂ ਦਿੱਲੀ, 15 ਅਕਤੂਬਰ ਸਾਬਕਾ ਰਾਸ਼ਟਰਪਤੀ ਏਪੀਜੇ ਅਬਦੁਲ ਕਲਾਮ ਨੇ ਨਾਗਪੁਰ ਵਿਚਲੇ ਆਰਐਸਐਸ ਦੇ ਮੁੱਖ ਦਫ਼ਤਰ ਦਾ ਆਪਣਾ ਦੌਰਾ ਇਸ ਲਈ ਰੱਦ ਕਰ ਦਿੱਤਾ ਸੀ, ਕਿਉਂਕਿ ਉਨ੍ਹਾਂ ਦੇ ਦੋਸਤਾਂ ਨੇ ਉਨ੍ਹਾਂ ਨੂੰ ਚੌਕਸ ਕੀਤਾ ਸੀ ਜੇ ਉਹ ਉਥੇ ਗਏ ਤਾਂ ਉਨ੍ਹਾਂ ਦਾ ਅਕਸ ‘ਸੰਘ ਨਾਲ ਹਮਦਰਦੀ’ ਰੱਖਣ ਵਾਲੇ ਦਾ ਬਣ …

Read More »

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ

ਨਵੀਂ ਦਿੱਲੀ, 27 ਸਤੰਬਰ ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾਜ਼ ਤੋਂ ਬਾਅਦ ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਭਾਰਤ ਨਾਲ ਆਪਣੇ ਸਬੰਧਾਂ ਵਿਚ ਸੁਧਾਰ ਲਿਆਵੇ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨਾਲ …

Read More »

ਮੋਦੀ ਵੱਲੋਂ ਪੂਤਿਨ ਨੂੰ ਯੂਕਰੇਨ ’ਚ ਜੰਗ ਰੋਕਣ ਦੀ ਸਲਾਹ ਤੋਂ ਅਮਰੀਕਾ ਖੁਸ਼

ਵਾਸ਼ਿੰਗਟਨ, 23 ਸਤੰਬਰ ਅਮਰੀਕਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਦਾ ਸਵਾਗਤ ਜਿਸ ਵਿੱਚ ਉਨ੍ਹਾਂ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਕਿਹਾ ਸੀ ਕਿ ”ਇਹ ਜੰਗ ਦਾ ਸਮਾਂ ਨਹੀਂ ਹੈ।” ਪੈਂਟਾਗਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ …

Read More »

ਚੀਨ ’ਚ ਮੈਡੀਕਲ ਦੀ ਪੜ੍ਹਾਈ ਕਰਨ ਦੇ ਇਛੁੱਕਾਂ ਨੂੰ ਭਾਰਤ ਸਰਕਾਰ ਵੱਲੋਂ ‘ਸਲਾਹ’

ਪੇਈਚਿੰਗ, 10 ਸਤੰਬਰ ਭਾਰਤ ਨੇ ਚੀਨ ਵਿੱਚ ਡਾਕਟਰੀ ਦੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਐਡਵਾਈਜ਼ਰੀ(ਸਲਾਹ) ਜਾਰੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਚੀਨ ਵਿੱਚ ਪੜ੍ਹਾਈ ਕਰਨ ਤੋਂ ਬਾਅਦ ਆਉਣ ਵਾਲੀਆਂ ਕਈ ਸਮੱਸਿਆਵਾਂ ਤੋਂ ਸੁਚੇਤ ਕੀਤਾ ਗਿਆ ਹੈ। ਸਲਾਹ ਵਿੱਚ ਕਿਹਾ ਗਿਆ ਹੈ ਕਿ ਉਥੇ ਵਿਦਿਆਰਥੀਆਂ ਦਾ ਪਾਸ ਨਤੀਜਾ ਮਾੜਾ …

Read More »

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ

ਵਾਸ਼ਿੰਗਟਨ, 20 ਅਪਰੈਲ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਨਾ ਜਾਣ ਦੀ ਸਲਾਹ ਦਿੱਤੀ ਹੈ। ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਨੇ ਅੱਜ ਯਾਤਰੀਆਂ ਲਈ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜੇ ਕਿਸੇ ਨੂੰ ਕਰੋਨਾ ਰੋਕੂ ਟੀਕੇ ਵੀ ਲੱਗ ਚੁੱਕੇ ਹਨ ਤਾਂ ਵੀ ਉਹ ਭਾਰਤ ਜਾਣ ਤੋਂ ਪਰਹੇਜ਼ ਕਰਨ ਕਿਉਂਕਿ …

Read More »

ਕਿਸਾਨ ਦੀ ਪੋਸਟਮਾਰਟਮ ਰਿਪੋਰਟ ’ਤੇ ਮਾਹਰਾਂ ਦੀ ਸਲਾਹ ਲੈਣ ਲਈ ਪਰਿਵਾਰ ਨੂੰ ਸਮਾਂ ਦਿੱਤਾ

ਕਿਸਾਨ ਦੀ ਪੋਸਟਮਾਰਟਮ ਰਿਪੋਰਟ ’ਤੇ ਮਾਹਰਾਂ ਦੀ ਸਲਾਹ ਲੈਣ ਲਈ ਪਰਿਵਾਰ ਨੂੰ ਸਮਾਂ ਦਿੱਤਾ

ਨਵੀਂ ਦਿੱਲੀ, 15 ਅਪਰੈਲ ਦਿੱਲੀ ਹਾਈ ਕੋਰਟ ਨੇ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਦੌਰਾਨ ਮਾਰੇ ਗਏ 25 ਸਾਲਾ ਨੌਜਵਾਨ ਕਿਸਾਨ ਨਵਰੀਤ ਸਿੰਘ ਦੇ ਪਰਿਵਾਰ ਨੂੰ ਪੋਸਟਮਾਰਟਮ ਤੇ ਐਕਸਰੇਅ ਰਿਪੋਰਟਾਂ ਦੇ ਸਬੰਧ ਵਿਚ ਮਾਹਰਾਂ ਦੀ ਸਲਾਹ ਲੈਣ ਲਈ ਸਮਾਂ ਦੇ ਦਿੱਤਾ ਹੈ। ਜਸਟਿਸ ਯੋਗੇਸ਼ ਖੰਨਾ ਨੇ ਦਿੱਲੀ ਪੁਲੀਸ ਨੂੰ ਕਿਹਾ ਕਿ …

Read More »