Home / Tag Archives: ਸਵਗਤ

Tag Archives: ਸਵਗਤ

High Court ਤੋਂ ਆਮ ਆਦਮੀ ਪਾਰਟੀ ਲਈ ਆਈ ਵੱਡੀ ਖੁਸ਼ਖਬਰੀ , ਅਰਵਿੰਦ ਕੇਜਰੀਵਾਲ ਬੋਲੇ , “ਸਵਾਗਤ ਹੈ …”

AAP MLA Mehraj Malik : ਜੰਮੂ-ਕਸ਼ਮੀਰ ਅਤੇ ਲੱਦਾਖ ਹਾਈ ਕੋਰਟ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਹਾਰਾਜ ਮਲਿਕ ਦੀ ਜਨਤਕ ਸੁਰੱਖਿਆ ਐਕਟ (ਪੀਐਸਏ) ਤਹਿਤ ਹਿਰਾਸਤ ਨੂੰ ਰੱਦ ਕਰ ਦਿੱਤਾ ਹੈ। ਇਸ ਨਾਲ ਵਿਧਾਇਕ ਨੂੰ ਵੱਡੀ ਰਾਹਤ ਮਿਲੀ ਹੈ, ਜਿਸਨੂੰ ਪਿਛਲੇ ਸਾਲ ਸਤੰਬਰ ਤੋਂ ਇਹਤਿਹਾਤੀ ਹਿਰਾਸਤ ਵਿੱਚ ਰੱਖਿਆ ਗਿਆ ਸੀ। …

Read More »

PM Modi ਨੇ ਪੁਤਿਨ ਨਾਲ ਫ਼ੋਨ ‘ਤੇ ਗੱਲ ਕੀਤੀ: ਕਿਹਾ – ‘ਭਾਰਤ ਵਿੱਚ ਤੁਹਾਡਾ ਸਵਾਗਤ ਕਰਨ ਲਈ ਉਤਸੁਕ ਹਾਂ’

PM Modi ਨੇ ਪੁਤਿਨ ਨਾਲ ਫ਼ੋਨ ‘ਤੇ ਗੱਲ ਕੀਤੀ: ਕਿਹਾ – ‘ਭਾਰਤ ਵਿੱਚ ਤੁਹਾਡਾ ਸਵਾਗਤ ਕਰਨ ਲਈ ਉਤਸੁਕ ਹਾਂ’ – ਕੱਲ੍ਹ NSA ਡੋਵਾਲ ਨੇ ਮਾਸਕੋ ਵਿੱਚ ਰੂਸੀ ਰਾਸ਼ਟਰਪਤੀ ਨਾਲ ਕੀਤੀ ਸੀ ਮੁਲਾਕਾਤ ਨਵੀਂ ਦਿੱਲੀ, 8 ਅਗਸਤ 2025 (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਸ਼ੁੱਕਰਵਾਰ ਨੂੰ ਰੂਸੀ …

Read More »

ਜਾਤੀ ਗਣਨਾ ਬਾਰੇ ਫੈਸਲੇ ਦਾ ਸਵਾਗਤ, ਪਰ ਸਰਕਾਰ ਇਸ ਨੂੰ ਨਿਰਧਾਰਿਤ ਸਮੇਂ ’ਚ ਲਾਗੂ ਕਰੇ: ਰਾਹੁਲ ਗਾਂਧੀ

ਨਵੀਂ ਦਿੱਲੀ, 30 ਅਪਰੈਲ ਸਾਬਕਾ ਕਾਂਗਰਸ ਪ੍ਰਧਾਨ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ‘11 ਸਾਲਾਂ ਦੇ ਵਿਰੋਧ ਤੋਂ ਬਾਅਦ’ ਸਰਕਾਰ ਵੱਲੋਂ ਅਗਾਮੀ ਮਰਦਮਸ਼ੁਮਾਰੀ ਵਿਚ ਜਾਤੀ ਗਣਨਾ ਨੂੰ ਸ਼ਾਮਲ ਕੀਤੇ ਜਾਣ ਦੇ ‘ਚਾਣਚੱਕ’ ਲਏ ਫੈਸਲੇ ਦਾ ਸਵਾਗਤ ਕਰਦੇ ਹਨ, ਪਰ ਸਰਕਾਰ ਨੂੰ ਇਸ …

Read More »

ਨਵੇਂ ਸਾਲ 2025 ਦਾ ਸੰਸਾਰ ਭਰ ਵਿੱਚ ਲੋਕਾਂ ਨੇ ਕੀਤਾ ਸਵਾਗਤ → Ontario Punjabi News

ਦੁਨੀਆ ਨੇ 2024 ਨੂੰ ਅਲਵਿਦਾ ਕਹਿ 2025 ਦਾ ਸਵਾਗਤ ਚਮਕਦਾਰ ਆਤਿਸ਼ਬਾਜੀ, ਰੋਸ਼ਨੀ ਪ੍ਰਦਰਸ਼ਨ ਅਤੇ ਪ੍ਰਾਰਥਨਾਵਾਂ ਨਾਲ ਕਰ ਰਹੀ ਹੈ। ਲੰਡਨ, ਬਰਤਾਨੀਆ ਵਿੱਚ ਵੀ ਨਵੇਂ ਸਾਲ ਦੀ ਸ਼ੁਰੂਆਤ ਹੋਈ । ਨੀਦਰਲੈਂਡ ਦੇ ਐਮਸਟਰਡਮ ‘ਚ ਨਵੇਂ ਸਾਲ ਦਾ ਸਵਾਗਤ ਕਰਨ ਲਈ ਲੋਕਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। …

Read More »

2025 ਦੇ ਸਵਾਗਤ ਲਈ Sydney ‘ਚ 8 ਟਨ ਪਟਾਕਿਆਂ ‘ਤੇ ਖ਼ਰਚੇ ਜਾਣਗੇ 7 ਮਿਲੀਅਨ ਡਾਲਰ

ਸਿਡਨੀ ਵਿਚ ਨਵੇਂ ਸਾਲ (New Year 2025) ਦੀ ਆਮਦ ਦੇ ਜਸ਼ਨਾਂ ’ਤੇ ਕਰੀਬ ਅੱਠ ਟਨ ਪਟਾਕਿਆਂ ਲਈ 70 ਲੱਖ ਡਾਲਰ (7 Million Australian Dollar) ਦਾ ਬਜਟ ਖਰਚ ਕੀਤਾ ਜਾ ਰਿਹਾ ਹੈ। ਇਹ ਧਰਤੀ ‘ਤੇ ਕਿਤੇ ਵੀ ਹੋਣ ਵਾਲਾ ਨਵੇਂ ਸਾਲ ਦਾ ਸਭ ਤੋਂ ਵੱਡਾ  ਜਸ਼ਨ ਹੋਣ …

Read More »

World Chess Champion ਗੁਕੇਸ਼ ਦਾ ਵਤਨ ਪਰਤਣ ’ਤੇ ਚੇਨਈ ’ਚ ਸ਼ਾਨਦਾਰ ਸਵਾਗਤ 

ਚੇਨਈ, 16 ਦਸੰਬਰ ਸਭ ਤੋਂ ਛੋਟੀ ਉਮਰ ਦਾ ਆਲਮੀ ਸ਼ਤਰੰਜ ਚੈਂਪੀਅਨ ਬਣ ਦੇ ਦੇਸ਼ ਦਾ ਮਾਣ ਵਧਾਉਣ ਵਾਲੇ 18 ਸਾਲਾ ਚੈਂਪੀਅਨ ਗੁਕੇਸ਼ ਡੀ (Gukesh D) ਦਾ ਸੋਮਵਾਰ ਨੂੰ ਵਤਨ ਪਰਤਣ ਉਤੇ ਚੇਨਈ ਕੌਮਾਤਰੀ ਹਵਾਈ ਅੱਡੇ ‘ਤੇ ਪ੍ਰਸ਼ੰਸਕਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਉਹ ਸਿੰਗਾਪੁਰ ਤੋਂ ਚੈਂਪੀਅਨਸ਼ਿਪ ਜਿੱਤ ਕੇ ਵਤਨ ਪਰਤਿਆ …

Read More »

ਹਾਕੀ ਦੇ ਓਲੰਪਿਕ ਤਗ਼ਮਾ ਜੇਤੂ ਖਿਡਾਰੀਆਂ ਦਾ ਜਲੰਧਰ ਪੁੱਜਣ ’ਤੇ ਭਰਵਾਂ ਸਵਾਗਤ

ਹਤਿੰਦਰ ਮਹਿਤਾ ਜਲੰਧਰ, 11 ਅਗਸਤ ਪੈਰਿਸ ਓਲੰਪਿਕ ’ਚ ਕਾਂਸੇ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਅੱਜ ਜਲੰਧਰ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਹਾਕੀ ਪੰਜਾਬ ਦੇ ਅਹੁਦੇਦਾਰਾਂ, ਪਿੰਡ ਵਾਸੀਆਂ ਤੇ ਹਾਕੀ ਪ੍ਰੇਮੀਆਂ ਨੇ ਭਾਰਤੀ ਟੀਮ ਦੇ ਉਪ ਕਪਤਾਨ ਹਾਰਦਿਕ ਸਿੰਘ ਖੁਸਰੋਪੁਰ, ਮਨਪ੍ਰੀਤ ਸਿੰਘ, ਮਨਦੀਪ ਸਿੰਘ ਮਿੱਠਾਪੁਰ ਤੇ …

Read More »

ਇਤਾਲਵੀ ਪ੍ਰਧਾਨ ਮੰਤਰੀ ਮੈਲੋਨੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਰਵਾਇਤੀ ‘ਨਮਸਤੇ’ ਨਾਲ ਸਵਾਗਤ

ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 14 ਜੂਨ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ ਨੇ ਜੀ-7 ਸਿਖਰ ਵਾਰਤਾ ਲਈ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਇਥੇ ‘ਰਵਾਇਤੀ ਨਮਸਤੇ’ ਨਾਲ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਵਾਰਤਾ ਵਿਚ ਸ਼ਾਮਲ ਹੋਣ ਲਈ ਵੀਰਵਾਰ ਦੇਰ ਰਾਤ ਇਟਲੀ ਦੇ ਅਪੁਲੀਆ ਪੁੱਜੇ ਸਨ। ਪ੍ਰਧਾਨ ਮੰਤਰੀ …

Read More »

ਜੀ7 ਸਿਖਰ ਵਾਰਤਾ: ਜਰਮਨ ਚਾਂਸਲਰ ਓਲਫ਼ ਸ਼ੁਲਜ਼ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ

ਐਲਮਾਓ(ਜਰਮਨੀ), 27 ਜੂਨ ਜਰਮਨ ਚਾਂਸਲਰ ਓਲਫ਼ ਸ਼ੁਲਜ਼ ਨੇ ਜੀ7 ਸਿਖਰ ਵਾਰਤਾ ਲਈ ਪੁੱਜੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੀ ਆਇਆਂ ਆਖਿਆ। ਸਿਖਰ ਵਾਰਤਾ ਦੌਰਾਨ ਵਿਸ਼ਵ ਦੇ ਸੱਤ ਸਭ ਤੋਂ ਅਮੀਰ ਮੁਲਕਾਂ ਦੇ ਆਗੂ ਰੂਸ ਵੱਲੋਂ ਯੂਕਰੇਨ ‘ਤੇ ਕੀਤੀ ਚੜ੍ਹਾਈ, ਖੁਰਾਕ ਸੁਰੱਖਿਆ ਤੇ ਅਤਿਵਾਦ ਦੇ ਟਾਕਰੇ ਜਿਹੇ ਅਹਿਮ ਆਲਮੀ ਮੁੱਦਿਆਂ …

Read More »

44ਵੀਂ ਚੈੱਸ ਓਲੰਪੀਆਡ: ਸ਼ਤਰੰਜ ਮਸ਼ਾਲ ਦਾ ਵਾਹਗਾ ਸਰਹੱਦ ’ਤੇ ਨਿੱਘਾ ਸਵਾਗਤ

ਪੱਤਰ ਪ੍ਰੇਰਕ ਅਟਾਰੀ, 23 ਜੂਨ ਭਾਰਤ ‘ਚ ਪਹਿਲੀ ਵਾਰ ਹੋਣ ਜਾ ਰਹੀ 44ਵੀਂ ਚੈੱਸ ਓਲੰਪੀਆਡ ਦੀ ਪਹਿਲੀ ਵਾਰ ਜਗਾਈ ਗਈ ਸ਼ਤਰੰਜ ਉਲੰਪੀਆਡ ਮਸ਼ਾਲ ਰਿਲੇਅ ਅੱਜ ਵਾਹਗਾ ਸਰਹੱਦ ਪੁੱਜੀ। ਦੱਸਣਯੋਗ ਹੈ ਕਿ ਭਾਰਤ ਵਿੱਚ ਹੋਣ ਵਾਲੀ 44ਵੀਂ ਚੈੱਸ ਓਲੰਪੀਆਡ ਵਿੱਚ ਵਿਸ਼ਵ ਦੇ 190 ਦੇਸ਼ਾਂ ਦੇ ਸ਼ਤਰੰਜ ਖਿਡਾਰੀ ਹਿੱਸਾ ਲੈਣਗੇ। ਖੁੱਲ੍ਹੀ ਜੀਪ …

Read More »