Home / Tag Archives: ਸਵਤ

Tag Archives: ਸਵਤ

ਹਾਕੀ ਇੰਡੀਆ ਸਮਾਰੋਹ: ਸਵਿਤਾ ਤੇ ਹਰਮਨਪ੍ਰੀਤ ਨੂੰ ਸਰਬੋਤਮ ਖਿਡਾਰੀ ਦਾ ਪੁਰਸਕਾਰ

ਨਵੀਂ ਦਿੱਲੀ, 15 ਮਾਰਚ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜੇਤੂ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਹਾਕੀ ਇੰਡੀਆ ਸੱਤਵੇਂ ਸਾਲਾਨਾ ਪੁਰਸਕਾਰ ਵਿੱਚ ਸਾਲ 2024 ਦੇ ਸਰਬੋਤਮ ਪੁਰਸ਼ ਖਿਡਾਰੀ ਅਤੇ ਗੋਲਕੀਪਰ ਸਵਿਤਾ ਨੂੰ ਸਰਬੋਤਮ ਮਹਿਲਾ ਖਿਡਾਰੀ ਲਈ ‘ਬਲਬੀਰ ਸਿੰਘ ਸੀਨੀਅਰ ਪੁਰਸਕਾਰ’ ਮਿਲਿਆ ਹੈ। 50 ਸਾਲ ਪਹਿਲਾਂ 15 ਮਾਰਚ …

Read More »

ਸਵਾਤੀ ਮਾਲੀਵਾਲ ਕੁੱਟਮਾਰ ਮਾਮਲਾ: ਬਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ

ਨਵੀਂ ਦਿੱਲੀ, 10 ਜੁਲਾਈ ਦਿੱਲੀ ਹਾਈ ਕੋਰਟ ਨੇ ਸਵਾਤੀ ਮਾਲੀਵਾਲ ਦੀ ਕਥਿਤ ਕੁੱਟਮਾਰ ਮਾਮਲੇ ਵਿਚ ਅਰਵਿੰਦ ਕੇਜਰੀਵਾਲ ਦੇ ਸਾਬਕਾ ਨਿੱਜੀ ਸਕੱਤਰ ਬਿਭਵ ਕੁਮਾਰ ਵੱਲੋਂ ਦਾਖ਼ਲ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਅਦਾਲਤ ਇਸ ਸਬੰਧੀ 12 ਜੁਲਾਈ ਨੂੰ ਹੁਕਮ ਸੁਣਾਏਗੀ। ਇਸ ਵੇਲੇ ਬਿਭਵ ਕੁਮਾਰ ਨਿਆਂਇਕ ਹਿਰਾਸਤ ਵਿਚ ਹੈ ਜਿਸ …

Read More »

ਪਾਕਿਸਤਾਨ ਦੇ ਸਵਾਤ ’ਚ 13 ਸਾਲ ਦੀ ਨਾਬਾਲਗ ਨਾਲ ਵਿਆਹ ਕਰਾਉਣ ਵਾਲਾ 70 ਸਾਲਾ ਲਾੜਾ ਗ੍ਰਿਫ਼ਤਾਰ

ਸਵਾਤ (ਖ਼ੈਬਰ ਪਖ਼ਤੂਨਖਵਾ), 6 ਮਈ ਪਾਕਿਸਤਾਨ ਦੀ ਸਵਾਤ ਵਾਦੀ ’ਚ ਪੁਲੀਸ ਨੇ 70 ਸਾਲਾ ਵਿਅਕਤੀ ਨੂੰ 13 ਸਾਲ ਦੀ ਲੜਕੀ ਨਾਲ ਵਿਆਹ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਮੀਡੀਆ ਰਿਪੋਰ ਮੁਤਾਬਕ ਨਾਬਾਲਗ ਲੜਕੀ ਦਾ ਵਿਆਹ ਉਸ ਦੇ ਪਿਤਾ ਨੇ ਬੁੱਢੇ ਨਾਲ ਕੀਤਾ। ਇਹ ਸੂਚਨਾ ਮਿਲਣ ‘ਤੇ ਪੁਲੀਸ ਨੇ ਲਾੜੇ …

Read More »

ਪੁਣੇ: ਸ਼ਿਵ ਸੈਨਿਕਾਂ ਨੇ ਬਾਗ਼ੀ ਵਿਧਾਇਕ ਤਾਨਾਜੀ ਸਾਵੰਤ ਦੇ ਦਫ਼ਤਰ ਦੀ ਭੰਨਤੋੜ ਕੀਤੀ

ਪੁਣੇ, 25 ਜੂਨ ਸ਼ਿਵ ਸੈਨਾ ਦੇ ਵਰਕਰਾਂ ਨੇ ਅੱਜ ਪਾਰਟੀ ਦੇ ਬਾਗੀ ਵਿਧਾਇਕ ਤਾਨਾਜੀ ਸਾਵੰਤ ਦੇ ਦਫ਼ਤਰ ਦੀ ਭੰਨਤੋੜ ਕੀਤੀ, ਜੋ ਇਸ ਸਮੇਂ ਏਕਨਾਥ ਸ਼ਿੰਦੇ ਧੜੇ ਦੇ ਹਿੱਸੇ ਵਜੋਂ ਗੁਹਾਟੀ ਵਿੱਚ ਹਨ। ਕਾਰਕੁਨਾਂ ਦੇ ਸਮੂਹ ਨੇ ਅੱਜ ਸਵੇਰੇ ਕਟਰਾਜ ਖੇਤਰ ਵਿੱਚ ਸਥਿਤ ਭੈਰਵਨਾਥ ਸ਼ੂਗਰ ਵਰਕਸ ਦੇ ਦਫ਼ਤਰ ਵਿੱਚ ਦਾਖਲ ਹੋ …

Read More »