Jalandhar News: ਜਲੰਧਰ ਵਿੱਚ ਰਿਟਾਇਰਡ ਨਗਰ ਨਿਗਮ ਸੁਪਰਡੈਂਟ ਨੇ ਘਰ ਵਿੱਚ ਖੁਦਕੁਸ਼ੀ ਕਰ ਲਈ। ਕਰਮਚਾਰੀ ਨੇ ਸ਼ੁੱਕਰਵਾਰ ਸਵੇਰੇ ਆਪਣੇ ਕਮਰੇ ਨੂੰ ਅੱਗ ਲਗਾ ਦਿੱਤੀ। ਉਨ੍ਹਾਂ ਦੀਆਂ ਚੀਕਾਂ ਸੁਣ ਕੇ ਉਨ੍ਹਾਂ ਦਾ ਪਰਿਵਾਰ ਜਾਗ ਗਿਆ, ਪਰ ਉਹ ਉਸਨੂੰ ਬਚਾਉਣ ਵਿੱਚ ਅਸਮਰੱਥ ਰਹੇ। ਨਗਰ ਨਿਗਮ ਦੇ ਸੇਵਾਮੁਕਤ ਕਰਮਚਾਰੀ ਨੇ ਆਪਣੇ ਪਰਿਵਾਰ ਦੇ …
Read More »ਵਿਜੀਲੈਂਸ ਨੇ ਰੂਪਨਗਰ ਦਾ ਸੇਵਾਮੁਕਤ ਸਿਵਲ ਸਰਜਨ ਗ੍ਰਿਫ਼ਤਾਰ ਕੀਤਾ
ਜਗਮੋਹਨ ਸਿੰਘ ਰੂਪਨਗਰ, 15 ਮਾਰਚ ਪੰਜਾਬ ਵਿਜੀਲੈਂਸ ਬਿਊਰੋ ਨੇ ਸਿਵਲ ਸਰਜਨ (ਸੇਵਾਮੁਕਤ), ਰੂਪਨਗਰ ਡਾਕਟਰ ਪਰਮਿੰਦਰ ਕੁਮਾਰ ਨੂੰ ਆਪਣੇ ਅਧੀਨ ਕੰਮ ਕਰਨ ਵਾਲੇ ਡਾਕਟਰਾਂ ਨੂੰ ਨਗਦ ਜਾਂ ਕਿਸੇ ਹੋਰ ਰੂਪ ਵਿੱਚ ਰਿਸ਼ਵਤ ਦੇਣ ਵਾਸਤੇ ਮਜਬੂਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ …
Read More »ਸੇਵਾਮੁਕਤ ਜੱਜਾਂ ਨੇ ਦੇਸ਼ ਦੀ ਸਾਲਸੀ ਪ੍ਰਣਾਲੀ ਜਕੜੀ ਰੱਖੀ: ਧਨਖੜ
ਨਵੀਂ ਦਿੱਲੀ, 2 ਦਸੰਬਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਕਿਹਾ ਕਿ ਸੇਵਾਮੁਕਤ ਜੱਜਾਂ ਨੇ ਦੇਸ਼ ਦੀ ਸਾਲਸੀ ਪ੍ਰਣਾਲੀ ਜਕੜ ਰੱਖੀ ਹੈ ਅਤੇ ਹੋਰ ਯੋਗ ਲੋਕਾਂ ਨੂੰ ਇਸ ਵਿੱਚ ਮੌਕਾ ਨਹੀਂ ਮਿਲਦਾ। ਉਨ੍ਹਾਂ ਇੱਥੇ ਇੱਕ ਸਮਾਗਮ ਦੌਰਾਨ ਕਿਹਾ, ‘ਹੁਣ ਸਾਨੂੰ ਆਤਮ ਨਿਰੀਖਣ ਕਰਨ ਤੇ ਲੋੜ ਪੈਣ ’ਤੇ ਕਾਨੂੰਨ ਬਣਾਉਣ ਸਮੇਤ …
Read More »ਪਾਤੜਾਂ: ਪੁਲੀਸ ਦੇ ਸੇਵਾਮੁਕਤ ਸਬ ਇੰਸਪੈਕਟਰ ਦੀ ਪਾਣੀ ਦੇ ਤੇਜ਼ ਵਹਾਅ ’ਚ ਰੁੜਣ ਕਾਰਨ ਮੌਤ
ਗੁਰਨਾਮ ਸਿੰਘ ਚੌਹਾਨ ਪਾਤੜਾਂ, 13 ਜੁਲਾਈ ਹਲਕਾ ਸ਼ੁਤਰਾਣਾ ਦੇ ਪਿੰਡ ਜੋਗੇਵਾਲ ਦੇ ਵਸਨੀਕ ਪੰਜਾਬ ਪੁਲੀਸ ਦੇ ਸੇਵਾਮੁਕਤ ਸਬ ਇੰਸਪੈਕਟਰ ਭਗਵਾਨ ਦਾਸ ਦੀ ਘੱਗਰ ਦਰਿਆ ਦੇ ਤੇਜ਼ ਵਹਾਅ ਵਿੱਚ ਰੁੜਣ ਕਾਰਨ ਮੌਤ ਹੋ ਗਈ। ਉਨ੍ਹਾਂ ਦੀ ਲਾਸ਼ ਪਿੰਡ ਗੁਲਾੜ੍ਹ ਦੇ ਨਜ਼ਦੀਕ ਮਿਲੀ ਹੈ। ਪਿੰਡ ਵਾਸੀਆਂ ਨੇ ਲਾਸ਼ ਨੂੰ ਪਾਣੀ ਵਿੱਚੋਂ ਕੱਢ ਕੇ …
Read More »ਸੇਵਾਮੁਕਤੀ ਤੋਂ ਇੱਕ ਦਿਨ ਪਹਿਲਾਂ ਵੀ ਸਰਕਾਰੀ ਕਰਮੀ ਸਾਲਾਨਾ ਤਨਖ਼ਾਹ ਵਾਧੇ ਦਾ ਹੱਕਦਾਰ: ਸੁਪਰੀਮ ਕੋਰਟ
ਨਵੀਂ ਦਿੱਲੀ, 11 ਅਪਰੈਲ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਸਰਕਾਰੀ ਕਰਮਚਾਰੀ ਸਾਲਾਨਾ ਤਨਖ਼ਾਹ ਵਾਧੇ ਦਾ ਹੱਕਦਾਰ ਹੈ, ਭਾਵੇਂ ਉਹ ਵਿੱਤੀ ਲਾਭ ਲੈਣ ਦੇ ਅਗਲੇ ਹੀ ਦਿਨ ਸੇਵਾਮੁਕਤ ਕਿਉਂ ਨਾ ਹੋ ਰਿਹਾ ਹੋਵੇ। ਜਨਤਕ ਖੇਤਰ ਦੀ ਕਰਨਾਟਕ ਪਾਵਰ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਡ (ਕੇਪੀਟੀਸੀਐੱਲ) ਦੀ ਅਪੀਲ ‘ਤੇ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ …
Read More »ਸੁਰੱਖਿਆ ਬਲਾਂ ਨੇ ਸੇਵਾਮੁਕਤ ਮੈਡੀਕਲ ਸਟਾਫ ਨੂੰ ਕੋਵਿਡ-19 ਖ਼ਿਲਾਫ਼ ਜੰਗ ’ਚ ਮਦਦ ਲਈ ਸੱਦਿਆ
ਨਵੀਂ ਦਿੱਲੀ, 26 ਅਪਰੈਲ ਹਥਿਆਰਬੰਦ ਬਲਾਂ ਦੇ ਸੇਵਾਮੁਕਤ ਅਤੇ ਸਵੈ ਇੱਛੁਕ ਸੇਵਾਮੁਕਤੀ ਲੈਣ ਵਾਲੇ ਮੈਡੀਕਲ ਸਟਾਫ ਨੂੰ ਕਰੋਨਾ ਖਿਲਾਫ਼ ਲੜਾਈ ਵਿੱਚ ਸਹਿਯੋਗ ਲਈ ਸੱਦਿਆ ਗਿਆ ਹੈ। ਇਹ ਜਾਣਕਾਰੀ ਸਰਕਾਰ ਨੇ ਸੋਮਵਾਰ ਨੂੰ ਦਿੱਤੀ। ਇਹ ਸੇਵਾਮੁਕਤ ਕਰਮਚਾਰੀ ਆਪਣੇ ਘਰ ਨੇੜੇ ਸਥਿਤ ਕੋਵਿਡ-19 ਕੇਂਦਰਾਂ ‘ਤੇ ਕੰਮ ਕਰਨਗੇ। ਚੀਫ਼ ਆਫ ਡਿਫੈਂਸ ਸਟਾਫ ਜਨਰਲ …
Read More »
Asian Tribune Your Multilingual Newspaper covering World and local news News