Ranjit Singh Cremation : ਪੁਲਿਸ ਮੁਕਾਬਲੇ ‘ਚ ਮਾਰੇ ਗਏ ਰਣਜੀਤ ਸਿੰਘ ਦਾ ਅੱਜ ਗੁਰਦਾਸਪੁਰ ਦੇ ਪਿੰਡ ਆਦੀਆਂ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਰਣਜੀਤ ਸਿੰਘ ਦੀਆਂ ਅੰਤਿਮ ਰਸਮਾਂ ਮੌਕੇ ਵੱਡੀ ਗਿਣਤੀ ਲੋਕ ਹਾਜ਼ਰ ਸਨ। ਰਣਜੀਤ ਸਿੰਘ ਦੀ ਮਾਂ ਪੁੱਤ ਨੂੰ ਆਖਰੀ ਵਾਰ ਦੇਖ ਕੇ ਭੁੱਬਾਂ ਮਾਰ ਰੋ ਪਈ, ਜਿਸ ਨੂੰ …
Read More »ਜਲੰਧਰ ਦੇ ਮੇਅਰ ਦੇ ਘਰ ਮਾਤਮ ਦਾ ਮਾਹੌਲ, ਹਾਰਟ ਅਟੈਕ ਨਾਲ ਪਿਤਾ ਦੀ ਮੌਤ; ਕੈਬਨਿਟ ਆਗੂਆਂ ਸਣੇ ਕਈਆਂ ਨੇ ਦੁੱਖ ਜਤਾਇਆ, ਜਾਣੋ ਕਦੋਂ ਹੋਏਗਾ ਅੰਤਿਮ ਸੰਸਕਾਰ ?
Jalandhar News: ਜਲੰਧਰ ਦੇ ਮੇਅਰ ਵਿਨੀਤ ਧੀਰ ਦੇ ਪਿਤਾ ਵਿਨੋਦ ਧੀਰ ਦਾ ਦੇਹਾਂਤ ਹੋ ਗਿਆ ਹੈ। ਅੱਜ (ਐਤਵਾਰ ਨੂੰ) ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਟੈਗੋਰ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ …
Read More »ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Patiala News: ਪਟਿਆਲਾ ਦੇ ਜਵਾਨ ਜੈਪਾਲ ਸਿੰਘ ਦਾ ਜੰਮੂ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਚਾਰ-ਪੰਜ ਦਿਨਾਂ ਤੋਂ ਬਿਮਾਰ ਸਨ ਅਤੇ ਅੱਜ (ਸ਼ੁੱਕਰਵਾਰ) ਸਵੇਰੇ ਇਨਫੈਕਸ਼ਨ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਦੀ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਬੱਲਮਗੜ੍ਹ ਲਿਜਾਇਆ ਗਿਆ। ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦੇਣ …
Read More »ਰਾਣਾ ਬਲਾਚੌਰੀਆ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਭੁੱਬਾਂ ਮਾਰ ਕੇ ਰੋਂਦਾ ਪਰਿਵਾਰ
Punjab News: ਮੋਹਾਲੀ ਵਿੱਚ ਟੂਰਨਾਮੈਂਟ ਦੇ ਦੌਰਾਨ ਕਤਲ ਕੀਤੇ ਗਏ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦਾ ਅੱਜ (16 ਦਸੰਬਰ) ਨੂੰ ਬਲਾਚੌਰ ਨੇੜੇ ਚਣਕੋਆ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੇ ਛੋਟੇ ਭਰਾ ਰਣਵਿਜੇ ਨੇ ਚਿਤਾ ਨੂੰ ਅਗਨੀ ਦਿੱਤੀ। ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ …
Read More »Jaguar jet crash ਜੈਗੂਆਰ ਹਾਦਸਾ: ਫਲਾਈਟ ਲੈਫਟੀਨੈਂਟ ਸਿਧਾਰਥ ਯਾਦਵ ਦਾ ਪੂਰੇ ਫੌਜੀ ਸਨਮਾਨਾਂ ਨਾਲ ਸਸਕਾਰ
ਚੰਡੀਗੜ੍ਹ, 4 ਅਪਰੈਲ ਗੁਜਰਾਤ ਦੇ ਜਾਮਨਗਰ ਵਿਚ ਜੈਗੂਆਰ ਜੰਗੀ ਜਹਾਜ਼ ਹਾਦਸੇ ਵਿੱਚ ਮਾਰੇ ਗਏ ਫਲਾਈਟ ਲੈਫਟੀਨੈਂਟ ਸਿਧਾਰਥ ਯਾਦਵ (Flight Lieutenant Siddharth Yadav) ਦਾ ਸ਼ੁੱਕਰਵਾਰ ਨੂੰ ਹਰਿਆਣਾ ਦੇ ਜ਼ਿਲ੍ਹਾ ਰੇਵਾੜੀ ਸਥਿਤ ਉਸ ਦੇ ਜੱਦੀ ਪਿੰਡ ਮਾਜਰਾ ਭਲਖੀ ਵਿੱਚ ਪੂਰੇ ਫੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਯਾਦਵ (28) ਦੀ ਬੁੱਧਵਾਰ …
Read More »ਡਾ. ਮਨਮੋਹਨ ਸਿੰਘ ਦੇ ਸਸਕਾਰ ਦੀ ਜਗ੍ਹਾ ਨੂੰ ਲੈ ਕੇ ਭਖੀ ਸਿਆਸਤ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸ਼ਨੀਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਦੂਜੇ ਪਾਸੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਯਾਦਗਾਰ ਲਈ ਜਲਦੀ ਤੋਂ ਜਲਦੀ ਜਗ੍ਹਾ ਮੁਹੱਈਆ ਕਰਵਾਉਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ।ਇਸ ਮਾਮਲੇ ਨੂੰ ਲੈ ਕੇ ਕਾਂਗਰਸ ਪ੍ਰਧਾਨ ਦੀ ਚਿੱਠੀ ਅਤੇ …
Read More »Folk singer Sharda Sinha; ਲੋਕ ਗਾਇਕਾ ਸ਼ਾਰਦਾ ਸਿਨਹਾ ਦਾ ਵੀਰਵਾਰ ਨੂੰ ਹੋਵੇਗਾ ਸਰਕਾਰੀ ਸਨਮਾਨਾਂ ਨਾਲ ਸਸਕਾਰ
ਪਟਨਾ, 6 ਨਵੰਬਰ ‘ਬਿਹਾਰ ਕੋਕਿਲਾ’ ਦੇ ਨਾਮ ਨਾਲ ਮਕਬੂਲ ਲੋਕ ਗਾਇਕਾ ਸ਼ਾਰਦਾ ਸਿਨਹਾ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਪਟਨਾ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਲੰਮੇ ਸਮੇਂ ਤੋਂ ਖੂਨ ਦੇ ਕੈਂਸਰ ਨਾਲ ਜੂਝ ਰਹੀ ਸ਼ਾਰਦਾ (72) ਦਾ ਮੰਗਲਵਾਰ ਰਾਤ ਨੂੰ ਦਿੱਲੀ ਦੇ ਏਮਸ ਵਿੱਚ ਦੇਹਾਂਤ ਹੋ ਗਿਆ ਸੀ। ਪਟਨਾ …
Read More »ਗੈਂਗਸਟਰ ਕਾਲਾ ਧਨੌਲਾ ਦਾ ਸਸਕਾਰ, ਪਰਿਵਾਰ ਨੇ ਝੂਠੇ ਮੁਕਾਬਲੇ ਦਾ ਦੋਸ਼ ਲਗਾਇਆ
ਲਖਵੀਰ ਸਿੰਘ ਚੀਮਾ ਟੱਲੇਵਾਲ, 20 ਫਰਵਰੀ ਪੁਲੀਸ ਮੁਕਾਬਲੇ ’ਚ ਮਾਰੇ ਗਏ ਗੈਂਗਸਟਰ ਗੁਰਮੀਤ ਸਿੰਘ ਕਾਲਾ ਧਨੌਲਾ ਦਾ ਅੱਜ ਉਸ ਦੇ ਜੱਦੀ ਪਿੰਡ ਧਨੌਲਾ ’ਚ ਸਸਕਾਰ ਕੀਤਾ ਗਿਆ। ਮ੍ਰਿਤਕ ਦੀ ਚਿਖ਼ਾ ਨੂੰ ਧੀ ਨੇ ਅਗਨੀ ਦਿੱਤੀ। ਸਸਕਾਰ ਮੌਕੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭਦੌੜ ਦੇ …
Read More »ਬਿਹਾਰ: ਜੰਮੂ ਕਸ਼ਮੀਰ ਦੇ ਅਤਿਵਾਦੀ ਹਮਲੇ ’ਚ ਸ਼ਹੀਦ ਹੋਏ ਜਵਾਨ ਚੰਦਨ ਕੁਮਾਰ ਦਾ ਸਸਕਾਰ
ਨਵਾਦਾ, 26 ਦਸੰਬਰ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ’ਚ ਅਤਿਵਾਦੀਆਂ ਨਾਲ ਲੜਦਿਆਂ ਸ਼ਹੀਦ ਹੋਏ ਸੈਨਿਕ ਚੰਦਨ ਕੁਮਾਰ ਦਾ ਅੱਜ ਬਿਹਾਰ ਦੇ ਜ਼ਿਲ੍ਹਾ ਨਵਾਦਾ ਵਿਚਲੇ ਉਸ ਦੇ ਜੱਦੀ ਪਿੰਡ ਨਾਰੋਮੋਰਾਰ ’ਚ ਰਾਜਸੀ ਸਨਮਾਨ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਿੰਡ ’ਚ ਉਸ ਨੂੰ ਸ਼ਰਧਾਂਜਲੀ ਦੇਣ ਲਈ ਵੱਡੀ ਗਿਣਤੀ ’ਚ ਲੋਕ ਮੌਜੂਦ …
Read More »ਕਾਹਨੂੰਵਾਨ: 103 ਸਾਲਾ ਆਜ਼ਾਦੀ ਘੁਲਾਟੀਏ ਨਾਹਰ ਸਿੰਘ ਦਾ ਦੇਹਾਂਤ, ਸਰਕਾਰੀ ਸਨਮਾਨ ਨਾਲ ਸਸਕਾਰ
ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 1 ਦਸੰਬਰ 103 ਸਾਲਾ ਆਜ਼ਾਦੀ ਘੁਲਾਟੀਏ ਨਾਹਰ ਸਿੰਘ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਜੀਂਦੜ ਵਿਖੇ ਸਰਕਾਰੀ ਸਨਮਾਨ ਨਾਲ ਕੀਤਾ ਗਿਆ। ਉਨ੍ਹਾਂ ਦੇ ਪੁੱਤਰ ਸੂਬੇਦਾਰ ਜੋਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਬੀਤੇ ਦਿਨ ਆਖਰੀ ਸਾਹ ਲਿਆ। ਉਨ੍ਹਾਂ ਆਜ਼ਾਦ …
Read More »
Asian Tribune Your Multilingual Newspaper covering World and local news News