ਪੱਤਰ ਪ੍ਰੇਰਕ ਯਮੁਨਾਨਗਰ, 29 ਸਤੰਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਲਾਈਫ਼ ਸਾਇੰਸਿਜ਼ ਵਿਭਾਗ ਵੱਲੋਂ ਨਵੇਂ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਸਮਾਗਮ ਕੀਤਾ ਗਿਆ। ਪਾਰਟੀ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਕੰਗ ਅਤੇ ਡੀਨ ਆਰਟਸ ਫੈਕਲਟੀ ਡਾ. ਪ੍ਰਤਿਮਾ ਸ਼ਰਮਾ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਗੀਤ, ਨ੍ਰਿਤ, ਸੰਗੀਤ …
Read More »ਭਗਵੰਤ ਮਾਨ ਨੇ ਸਿਸੋਦੀਆ ਨਾਲ ਮੁਲਾਕਾਤ ਕੀਤੀ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 16 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਉਨ੍ਹਾਂ ਨਾਲ ਪਹਿਲੀ ਵਾਰ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਉਨ੍ਹਾਂ ਪਾਰਟੀ ਨਾਲ ਜੁੜੇ ਮੁੱਦੇ ਵਿਚਾਰੇ। The post ਭਗਵੰਤ ਮਾਨ ਨੇ ਸਿਸੋਦੀਆ ਨਾਲ ਮੁਲਾਕਾਤ …
Read More »ਆਬਕਾਰੀ ਮਾਮਲਾ: ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦਿੱਤੀ
ਨਵੀਂ ਦਿੱਲੀ, 9 ਅਗਸਤ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ। ਉਹ ਪਿਛਲੇ 17 ਮਹੀਨਿਆਂ ਤੋਂ ਹਿਰਾਸਤ ਵਿਚ ਹਨ। ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਸਿਸੋਦੀਆ …
Read More »ਸਿਸੋਦੀਆ ਮਾਮਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ‘ਸੱਚਾਈ ਦੀ ਜਿੱਤ ਹੋਈ’
ਚੰਡੀਗੜ੍ਹ, 9 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ‘ਆਪ’ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਦਾ ਸੁਪਰੀਮ ਕੋਰਟ ਦਾ ਫੈਸਲਾ ‘ਸੱਚਾਈ ਦੀ ਜਿੱਤ’ ਹੈ। ਮਾਨ ਨੇ ਪੰਜਾਬੀ ਵਿੱਚ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, ‘‘ਮਨੀਸ਼ ਸਿਸੋਦੀਆ ਦੀ ਜ਼ਮਾਨਤ ਸੱਚਾਈ ਦੀ ਜਿੱਤ ਹੈ।’’ ਦਿੱਲੀ ਦੇ …
Read More »ਆਬਕਾਰੀ ਕੇਸ: ਹਾਈ ਕੋਰਟ ਵੱਲੋਂ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ
ਨਵੀਂ ਦਿੱਲੀ, 21 ਮਈ ਦਿੱਲੀ ਹਾਈ ਕੋਰਟ ਨੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਦਿੰਦਿਆਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ’ਚ ਈਡੀ ਤੇ ਸੀਬੀਆਈ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਦੇ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਅੱਜ ਖਾਰਜ ਕਰ ਦਿੱਤੀ ਤੇ ਕਿਹਾ ਕਿ ਇਹ …
Read More »ਅਦਾਲਤ ਨੇ ਸਿਸੋਦੀਆ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕੀਤੀਆਂ
ਨਵੀਂ ਦਿੱਲੀ, 30 ਅਪਰੈਲ ਇਥੋਂ ਦੀ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਕਥਿਤ ਆਬਕਾਰੀ ਘਪਲੇ ਦੇ ਸਬੰਧ ਵਿਚ ਸੀਬੀਆਈ ਅਤੇ ਈਡੀ ਵੱਲੋਂ ਦਰਜ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿਚ ਜ਼ਮਾਨਤ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਸੀਬੀਆਈ ਅਤੇ ਈਡੀ ਲਈ ਵਿਸ਼ੇਸ਼ ਜੱਜ ਕਾਵੇਰੀ ਬਵੇਜਾ …
Read More »ਆਬਕਾਰੀ ਨੀਤੀ: ਸਿਸੋਦੀਆ ਦੀ ਨਿਆਂਇਕ ਹਿਰਾਸਤ 28 ਤਕ ਵਧਾਈ
ਨਵੀਂ ਦਿੱਲੀ, 17 ਫਰਵਰੀ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ‘ਆਪ’ ਆਗੂ ਸੰਜੈ ਸਿੰਘ ਨੂੰ ਅੱਜ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਦੋਵਾਂ ਦੀ ਨਿਆਂਇਕ ਹਿਰਾਸਤ 28 ਫਰਵਰੀ ਤਕ ਵਧਾ ਦਿੱਤੀ ਹੈ। ਦੱਸਣਾ ਬਣਦਾ ਹੈ ਕਿ ਦੋਵਾਂ ਆਗੂਆਂ ਦੀ …
Read More »ਸਿਸੋਦੀਆ ਵੱਲੋਂ ਸੁਪਰੀਮ ਕੋਰਟ ’ਚ ਨਜ਼ਰਸਾਨੀ ਪਟੀਸ਼ਨਰ ਦਾਇਰ
ਨਵੀਂ ਦਿੱਲੀ, 29 ਨਵੰਬਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜ਼ਮਾਨਤ ਰੱਦ ਕਰਨ ਦੇ ਹੁਕਮਾਂ ਦੀ ਸਮੀਖਿਆ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ’ਚ ਸਿਖਰਲੀ ਅਦਾਲਤ ਨੇ 30 ਅਕਤੂਬਰ ਨੂੰ ਉਸ …
Read More »…ਜਦੋਂ ਸਿਸੋਦੀਆ ਨੂੰ ਯਾਦ ਕਰ ਕੇ ਭਾਵੁਕ ਹੋਏ ਕੇਜਰੀਵਾਲ
ਨਵੀਂ ਦਿੱਲੀ, 7 ਜੂਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਯਾਦ ਕਰ ਕੇ ਭਾਵੁਕ ਹੋ ਗਏ। ਉਹ ਬਵਾਨਾ ਵਿੱਚ ਬੀ ਆਰ ਅੰਬੇਡਕਰ ਸਕੂਲ ਆਫ ਸਪੈਸ਼ਲਾਈਜ਼ਡ ਐਕਸੇਲੈਂਸ ਦੀ ਨਵੀਂ ਬਰਾਂਚ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਸਿਸੋਦੀਆ ਨੇ …
Read More »ਆਬਕਾਰੀ ਨੀਤੀ: ਸਿਸੋਦੀਆ ਵੱਲੋਂ ਜ਼ਮਾਨਤ ਲਈ ਅਦਾਲਤ ਦਾ ਰੁਖ਼
ਪੱਤਰ ਪ੍ਰੇਰਕ ਨਵੀਂ ਦਿੱਲੀ, 3 ਮਾਰਚ ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਬੇਨੇਮੀਆਂ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫ਼ਤਾਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਅੱਜ ਦਿੱਲੀ ਦੀ ਅਦਾਲਤ ਦਾ ਰੁਖ਼ ਕੀਤਾ ਹੈ। ਸ੍ਰੀ ਸਿਸੋਦੀਆ ਦੇ ਵਕੀਲ ਰਿਸ਼ੀਕੇਸ਼ ਨੇ ਕਿਹਾ ਕਿ ਉਨ੍ਹਾਂ ਨੇ ਰਾਊਜ਼ ਐਵੇਨਿਊ ਅਦਾਲਤ …
Read More »
Asian Tribune Your Multilingual Newspaper covering World and local news News