Home / Tag Archives: ਸਸਦ

Tag Archives: ਸਸਦ

ਨੇਪਾਲੀ ਸੰਸਦ ਦੇ ਹੇਠਲੇ ਸਦਨ ਦਾ ਸਾਬਕਾ ਸਪੀਕਰ ਸੋਨੇ ਦੀ ਤਸਕਰੀ ਦੇ ਦੋਸ਼ ’ਚ ਗ੍ਰਿਫ਼ਤਾਰ

ਕਾਠਮੰਡੂ, 18 ਮਾਰਚ ਨੇਪਾਲ ਦੀ ਸੰਸਦ ਦੇ ਹੇਠਲੇ ਸਦਨ ਦੇ ਸਾਬਕਾ ਸਪੀਕਰ ਕ੍ਰਿਸ਼ਨ ਬਹਾਦੁਰ ਮਹਾਰਾ ਨੂੰ ਸੋਨੇ ਦੀ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਪੁਲੀਸ ਨੇ ਅੱਜ ਦੱਸਿਆ ਕਿ ਮਹਾਰਾ, ਜੋ ਨੇਪਾਲ ਦੀ ਕਮਿਊਨਿਸਟ ਪਾਰਟੀ (ਮਾਓਵਾਦੀ ਕੇਂਦਰ) ਦੇ ਉਪ-ਪ੍ਰਧਾਨ ਹਨ, ਨੂੰ ਕਪਿਲਵਾਸਤੂ ਜ਼ਿਲ੍ਹੇ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ …

Read More »

ਸੰਸਦ ਭਵਨ ’ਚ ਸੀਆਈਐੱਸਐੱਫ ਦੇ ਜਵਾਨ ਤਾਇਨਾਤ

ਨਵੀਂ ਦਿੱਲੀ, 23 ਜਨਵਰੀ 31 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਤੋਂ ਸੈਲਾਨੀਆਂ ਅਤੇ ਉਨ੍ਹਾਂ ਦੇ ਸਾਮਾਨ ਦੀ ਜਾਂਚ ਕਰਨ ਲਈ ਸੰਸਦ ਭਵਨ ਕੰਪਲੈਕਸ ਵਿੱਚ ਸੀਆਈਐੱਸਐਫ ਦੇ 140 ਜਵਾਨਾਂ ਦੀ ਟੁਕੜੀ ਤਾਇਨਾਤ ਕੀਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪਿਛਲੇ ਸਾਲ 13 ਦਸੰਬਰ ਦੀ ਘਟਨਾ ਤੋਂ ਬਾਅਦ ਇਨ੍ਹਾਂ ਜਵਾਨਾਂ …

Read More »

ਸੰਸਦ ਮਾਮਲੇ ਦੀ ਜਾਂਚ: ਮੁਲਜ਼ਮ ਭਗਤ ਸਿੰਘ, ਚੰਦਰਸ਼ੇਖਰ ਆਜ਼ਾਦ ਦੇ ਨਾਂ ’ਤੇ 6 ਵੱਟਸਐਪ ਗਰੁੱਪਾਂ ਦੇ ਮੈਂਬਰ

ਨਵੀਂ ਦਿੱਲੀ, 19 ਦਸੰਬਰ ਸੰਸਦ ਦੀ ਸੁਰੱਖਿਆ ਉਲੰਘਣਾ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਛੇ ਵਿਅਕਤੀ ਭਗਤ ਸਿੰਘ ਅਤੇ ਚੰਦਰਸ਼ੇਖਰ ਆਜ਼ਾਦ ਦੇ ਨਾਮ ਵਾਲੇ ਅੱਧੀ ਦਰਜਨ ਵਟਸਐੱਪ ਗਰੁੱਪਾਂ ਦਾ ਹਿੱਸਾ ਹਨ। ਪੁਲੀਸ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਜਾਂਚ ਨਾਲ ਜੁੜੇ ਸੂਤਰਾਂ ਨੇ ਦੱਸਿਆ ਕਿ ਮੁਲਜ਼ਮ ਅਤੇ ਇਨ੍ਹਾਂ ਸਮੂਹਾਂ …

Read More »

ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫ਼ਤੇ ਸ਼ੁਰੂ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 8 ਨਵੰਬਰ ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫਤੇ ਸ਼ੁਰੂ ਹੋ ਸਕਦਾ ਹੈ ਅਤੇ ਕ੍ਰਿਸਮਿਸ ਤੋਂ ਪਹਿਲਾਂ ਖਤਮ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਕਿਹਾ ਕਿ ਇਹ ਸੈਸ਼ਨ 3 ਦਸੰਬਰ ਨੂੰ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਕੁਝ ਦਿਨ ਬਾਅਦ ਸ਼ੁਰੂ …

Read More »

ਸੰਸਦ ਮੈਂਬਰਾਂ ਨੂੰ ਮੁਕੱਦਮੇ ਤੋਂ ਛੋਟ ਦੇਣ ਦੇ ਫ਼ੈਸਲੇ ’ਤੇ ਨਜ਼ਰਸਾਨੀ ਕਰੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 20 ਸਤੰਬਰ ਸੁਪਰੀਮ ਕੋਰਟ ਨੇ ਸੰਸਦ ਜਾਂ ਵਿਧਾਨ ਸਭਾਵਾਂ ਵਿਚ ਭਾਸ਼ਨ ਜਾਂ ਵੋਟਾਂ ਦੇਣ ਬਦਲੇ ਰਿਸ਼ਵਤ ਲੈਣ ਦੇ ਮਾਮਲਿਆਂ ਵਿਚ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਮੁਕੱਦਮੇ ਤੋਂ ਛੋਟ ਦੇਣ ਵਾਲੇ ਆਪਣੇ 1998 ਦੇ ਫੈਸਲੇ ‘ਤੇ ਨਜ਼ਰਸਾਨੀ ਕਰਨ ਲਈ ਸਹਿਮਤੀ ਦਿੱਤੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ …

Read More »

ਸੰਸਦ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ

ਨਵੀਂ ਦਿੱਲੀ, 19 ਸਤੰਬਰ ਮਹਿਲਾ ਰਾਖਵਾਂਕਰਨ ਬਿੱਲ ਸੰਸਦ ’ਚ ਪੇਸ਼ ਕੀਤੇ ਜਾਣ ਮਗਰੋਂ ਅੱਜ ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸੰਸਦ ਭਵਨ ’ਚ ਹੋਈ ਪਹਿਲੀ ਮੀਟਿੰਗ ਦਿਨ ਭਰ ਲਈ ਮੁਲਤਵੀ ਕੀਤੇ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਰੋਧੀ ਧਿਰ …

Read More »

ਸੰਸਦ ਦਾ ਵਿਸ਼ੇਸ਼ ਸੈਸ਼ਨ ਛੋਟਾ ਪਰ ਸਮੇਂ ਦੇ ਲਿਹਾਜ਼ ਪੱਖੋਂ ਬਹੁਤ ਵੱਡਾ, ਅਨਮੋਲ ਤੇ ਇਤਿਹਾਸਕ ਫ਼ੈਸਲਿਆਂ ਵਾਲਾ: ਮੋਦੀ

ਨਵੀਂ ਦਿੱਲੀ, 18 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਅੱਜ ਤੋਂ ਸ਼ੁਰੂ ਹੋ ਰਿਹਾ ਸੰਸਦ ਦਾ ਸੈਸ਼ਨ ਛੋਟਾ ਹੈ ਪਰ ਸਮੇਂ ਦੇ ਲਿਹਾਜ਼ ਪੱਖੋਂ ਇਹ ‘ਬਹੁਤ ਵੱਡਾ’, ‘ਅਨਮੋਲ’ ਅਤੇ ‘ਇਤਿਹਾਸਕ ਫੈਸਲਿਆਂ’ ਦਾ ਹੈ। ਸੈਸ਼ਨ ਦੇ ਪਹਿਲੇ ਦਿਨ ਸੰਸਦ ਭਵਨ ਕੰਪਲੈਕਸ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ …

Read More »

ਸਰਕਾਰ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਇਕ ਦਿਨ ਪਹਿਲਾਂ 17 ਨੂੰ ਸਰਬ ਪਾਰਟੀ ਮੀਟਿੰਗ ਸੱਦੀ

ਨਵੀਂ ਦਿੱਲੀ, 13 ਸਤੰਬਰ ਸਰਕਾਰ ਨੇ 18 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਪੰਜ ਦਿਨਾਂ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ 17 ਸਤੰਬਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। The post ਸਰਕਾਰ ਨੇ ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਇਕ ਦਿਨ ਪਹਿਲਾਂ 17 ਨੂੰ ਸਰਬ ਪਾਰਟੀ ਮੀਟਿੰਗ ਸੱਦੀ appeared first on punjabitribuneonline.com. …

Read More »

ਸੰਸਦ ਦਾ ਸੈਸ਼ਨ ਬਿਨਾਂ ਪ੍ਰਸ਼ਨ ਕਾਲ 18 ਤੋਂ 22 ਤੱਕ ਹੋਵੇਗਾ

ਨਵੀਂ ਦਿੱਲੀ, 2 ਸਤੰਬਰ ਲੋਕ ਸਭਾ ਤੇ ਰਾਜ ਸਭਾ ਦੇ ਸਕੱਤਰੇਤਾਂ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸੰਸਦ ਦੇ ਦੋਵਾਂ ਸਦਨਾਂ ਦਾ ਸੈਸ਼ਨ 18-22 ਸਤੰਬਰ ਤੱਕ ਬਿਨਾਂ ਪ੍ਰਸ਼ਨ ਕਾਲ ਜਾਂ ਪ੍ਰਾਈਵੇਟ ਮੈਂਬਰ ਬਿਜ਼ਨਸ ਤੋਂ ਹੋਵੇਗਾ। ਸੈਸ਼ਨ ਦੀਆਂ ਪੰਜ ਬੈਠਕਾਂ ਹੋਣਗੀਆਂ ਤੇ ਮੈਂਬਰਾਂ ਨੂੰ ਵੱਖਰੇ ਤੌਰ ’ਤੇ ਪ੍ਰੋਵਿਜ਼ਨਲ ਕੈਲੰਡਰ ਬਾਰੇ ਜਾਣੂ ਕਰਵਾ ਦਿੱਤਾ …

Read More »

ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਟੁੱਟ ਅੰਗ: ਅਮਰੀਕਾ ਦੀ ਸੰਸਦੀ ਕਮੇਟੀ

ਸਾਂ ਫਰਾਂਸਿਸਕੋ, 14 ਜੁਲਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਮਰੀਕਾ ਫੇਰੀ ਮਗਰੋਂ ਅਮਰੀਕੀ ਸੰਸਦ ਦੀ ਇੱਕ ਕਮੇਟੀ ਨੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦਾ ਅਟੁੱਟ ਅੰਗ ਕਰਾਰ ਦਿੰਦਿਆਂ ਇੱਕ ਮਤਾ ਪਾਸ ਕੀਤਾ ਹੈ। ਇਹ ਮਤਾ ਸੰਸਦ ਮੈਂਬਰ ਜੈਫ ਮਰਕਲੇ, ਬਿਲ ਹੋਗਾਰਟੀ, ਟਿਮ ਕੇਨ ਅਤੇ ਕ੍ਰਿਸ ਵਾਨ ਹੋਲੇਨ ਨੇ ਵੀਰਵਾਰ ਨੂੰ ਪੇਸ਼ …

Read More »