Home / Tag Archives: ਸਹਮਤ

Tag Archives: ਸਹਮਤ

ਕੈਨੇਡਾ-ਭਾਰਤ ਆਪਣੇ ਰਾਜਦੂਤਾਂ ਨੂੰ ਬਹਾਲ ਕਰਨ ਲਈ ਹੋਏ ਸਹਿਮਤ

ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੇਂ ਹਾਈ ਕਮਿਸ਼ਨਰ ਨਿਯੁਕਤ ਕਰਨ ਅਤੇ ਦੋਵਾਂ ਦੇਸ਼ਾਂ ਦੇ ਨਾਗਰਿਕਾਂ ਲਈ ਨਿਯਮਤ ਕੂਟਨੀਤਕ ਸੇਵਾਵਾਂ ਬਹਾਲ ਕਰਨ ‘ਤੇ ਸਹਿਮਤੀ ਪ੍ਰਗਟਾਈ।ਇਹ ਐਲਾਨ ਅਲਬਰਟਾ ਵਿੱਚ ਜੀ7 ਸੰਮੇਲਨ ਤੋਂ ਇਲਾਵਾ ਦੋਵਾਂ ਆਗੂਆਂ ਦੀ ਮੁਲਾਕਾਤ ਤੋਂ ਬਾਅਦ ਆਇਆ, …

Read More »

ਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’ ਦਾ ਚੇਅਰਮੈਨ ਬਣਾਉਣ ’ਤੇ ਸਹਿਮਤੀ

ਨਵੀਂ ਦਿੱਲੀ, 13 ਜਨਵਰੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵਿਰੋਧੀ ਗਠਜੋੜ ‘ਇੰਡੀਆ’’ ਦਾ ਚੇਅਰਮੈਨ ਬਣਾਉਣ ’ਤੇ ਸਹਿਮਤੀ ਹੋ ਗਈ ਹੈ। ਗਠਜੋੜ ਨੇਤਾਵਾਂ ਨੇ ਮੁਲਾਕਾਤ ਕੀਤੀ ਅਤੇ ਗਠਜੋੜ ਦੇ ਵੱਖ-ਵੱਖ ਪਹਿਲੂਆਂ ਅਤੇ ਅਪਰੈਲ-ਮਈ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ। ਸੂਤਰਾਂ ਨੇ ਦੱਸਿਆ ਕਿ ਤ੍ਰਿਣਮੂਲ ਕਾਂਗਰਸ, ਊਧਵ ਠਾਕਰੇ …

Read More »

ਭਾਰਤ-ਯੂਏਈ ਆਪੋ-ਆਪਣੀਆਂ ਕਰੰਸੀਆਂ ’ਚ ਵਪਾਰ ਲਈ ਸਹਿਮਤ

ਅਬੂ ਧਾਬੀ, 15 ਜੁਲਾਈ ਭਾਰਤ ਅਤੇ ਯੂਏਈ ਆਪੋ-ਆਪਣੇ ਮੁਲਕਾਂ ਦੀਆਂ ਕਰੰਸੀਆਂ ’ਚ ਵਪਾਰ ਕਰਨ ਅਤੇ ਭਾਰਤੀ ਯੂਨੀਫਾਈਡ ਪੇਮੈਂਟਸ ਇੰਟਰਫੇਸ ਨੂੰ ਖਾੜੀ ਮੁਲਕ ਦੇ ਇੰਸਟੈਂਟ ਪੇਮੈਂਟ ਪਲੈਟਫਾਮ ਨਾਲ ਜੋੜਨ ਲਈ ਸਹਿਮਤ ਹੋ ਗਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਦੌਰੇ ਮਗਰੋਂ ਅਬੂ ਧਾਬੀ ਪੁੱਜਣ ’ਤੇ ਯੂਏਈ ਦੇ ਰਾਸ਼ਟਰਪਤੀ …

Read More »

ਚੀਨ ਦੀ ਵਿਚੋਲਗੀ ਨਾਲ ‘ਦੁਸ਼ਮਨ’ ਮੁਲਕ ਇਰਾਨ ਤੇ ਸਾਊਦੀ ਅਰਬ ਨੇੜੇ ਆਏ, ਸਫ਼ਾਰਤੀ ਮਿਸ਼ਨ ਖੋਲ੍ਹਣ ਤੇ ਹਵਾਈ ਉਡਾਣਾਂ ਲਈ ਸਹਿਮਤ

ਪੇਈਚਿੰਗ, 6 ਅਪਰੈਲ ਸਾਊਦੀ ਅਰਬ ਅਤੇ ਇਰਾਨ ਨੇ ਆਪੋ-ਆਪਣੇ ਰਾਜਧਾਨੀਆਂ ਅਤੇ ਹੋਰ ਸ਼ਹਿਰਾਂ ਵਿੱਚ ਡਿਪਲੋਮੈਟਿਕ ਮਿਸ਼ਨਾਂ ਨੂੰ ਮੁੜ ਖੋਲ੍ਹਣ ਲਈ ਸਹਿਮਤੀ ਜਤਾਈ ਹੈ। ਚੀਨ ਵਿੱਚ ਅੱਜ ਇਰਾਨ ਅਤੇ ਸਾਊਦੀ ਅਰਬ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਦੌਰਾਨ ਇਸ ਸਬੰਧ ਵਿੱਚ ਸਮਝੌਤਾ ਹੋਇਆ। ਸਮਝੌਤਾ ਦੋਵਾਂ ਦੇਸ਼ਾਂ ਦਰਮਿਆਨ ਉਡਾਣਾਂ ਮੁੜ ਸ਼ੁਰੂ ਕਰਨ ਦੀ …

Read More »

ਸੁਪਰੀਮ ਕੋਰਟ ਵਕੀਲ ਐੱਲਸੀਵੀ ਗੌਰੀ ਨੂੰ ਮਦਰਾਸ ਹਾਈ ਦਾ ਜੱਜ ਲਾਉਣ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ

ਨਵੀਂ ਦਿੱਲੀ, 6 ਫਰਵਰੀ ਸੁਪਰੀਮ ਕੋਰਟ ਨੇ ਅੱਜ ਮਹਿਲਾ ਵਕੀਲ ਲੇਕਸ਼ਮਨਾ ਚੰਦਰ ਵਿਕਟੋਰੀਆ ਗੌਰੀ ਨੂੰ ਮਦਰਾਸ ਹਾਈ ਕੋਰਟ ਵਿੱਚ ਜੱਜ ਨਿਯੁਕਤ ਕਰਨ ਨੂੰ ਚੁਣੌਤੀ ਦਿੰਦੀ ਪਟੀਸ਼ਨ ‘ਤੇ ਮੁੜ ਵਿਚਾਰ ਕਰਦਿਆਂ ਤੁਰੰਤ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਹੈ। ਸਿਖਰਲੀ ਅਦਾਲਤ ਨੇ ਮਾਮਲੇ ‘ਤੇ ਸੁਣਵਾਈ ਤਰੀਕ 10 ਫਰਵਰੀ ਦੀ ਬਜਾਏ ਹੁਣ 7 …

Read More »

ਮੂਸੇਵਾਲਾ ‌ਦੇ ਪਿਤਾ ਨੇ ਪਰਿਵਾਰ ਦੀ ਸਹਿਮਤੀ ਬਗ਼ੈਰ ਗੀਤ ਨਾ ਵਰਤਣ ਦੀ ਅਪੀਲ ਕੀਤੀ

ਜੋਗਿੰਦਰ ਸਿੰਘ ਮਾਨ ਮਾਨਸਾ, 6 ਅਕਤੂਬਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅੱਜ ਆਪਣੇ ਫੇਸਬੁੱਕ ਪੇਜ ਰਾਹੀਂ ਕਿਹਾ ਹੈ ਕਿ ਕੁੱਝ ਫ਼ਿਲਮ ਨਿਰਮਾਤਾਵਾਂ ਵਲੋਂ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਉਨ੍ਹਾਂ ਦੇ ਮਰਹੂਮ ਪੁੱਤ ਦੇ ਰਿਕਾਰਡ ਗੀਤਾਂ ਨੂੰ ਵਰਤਿਆ ਜਾ ਰਿਹਾ ਹੈ, ਜੋ ਬਿਲਕੁਲ ਗ਼ਲਤ ਹੈ। …

Read More »

ਹਰਿਆਣਾ ਵਿਧਾਨ ਸਭਾ ਵਿੱਚ ਸਰਬ ਸਹਿਮਤੀ ਨਾਲ ਚੰਡੀਗੜ੍ਹ ਤੇ SYL ਦੇ ਪਾਣੀ ਲਈ ਮਤਾ ਪਾਸ

ਹਰਿਆਣਾ ਵਿਧਾਨ ਸਭਾ ਵਿੱਚ ਸਰਬ ਸਹਿਮਤੀ ਨਾਲ ਚੰਡੀਗੜ੍ਹ ਤੇ ਐੱਸਵਾਈਐੱਲ ਦੇ ਪਾਣੀ ਲਈ ਮਤਾ ਪਾਸ ਕੀਤਾ ਗਿਆ ਹੈ। ਮਤੇ ਬਾਰੇ ਬੋਲਦਿਆਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕੇਂਦਰ ਵੱਲੋਂ ਨਿਯੁਕਤੀ 1966 ਦੇ ਐਕਟ ਦੇ ਖ਼ਿਲਾਫ਼ ਹੈ।“ਸੁਪਰੀਮ ਕੋਰਟ ਨੇ ਵਾਰ-ਵਾਰ ਕਿਹਾ ਹੈ ਕਿ ਕੇਂਦਰ, ਪੰਜਾਬ ਅਤੇ ਹਰਿਆਣਾ ਦੀ ਸਰਕਾਰ …

Read More »

ਸ਼ੀਨਾ ਬੋਰਾ ਹੱਤਿਆ ਕੇਸ: ਸੁਪਰੀਮ ਕੋਰਟ ਨੇ ਇੰਦਰਾਨੀ ਮੁਖਰਜੀ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਲਈ ਸਹਿਮਤੀ ਜਤਾਈ

ਨਵੀਂ ਦਿੱਲੀ, 18 ਫਰਵਰੀ ਸੁਪਰੀਮ ਕੋਰਟ ਨੇ ਸ਼ੀਨਾ ਬੋਰਾ ਹੱਤਿਆ ਕੇਸ ਦੀ ਮੁੱਖ ਮੁਲਜ਼ਮ ਇੰਦਰਾਨੀ ਮੁਖਰਜੀ (ਸ਼ੀਨਾ ਬੋਰਾ ਦੀ ਮਾਂ) ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਲਈ ਰਜ਼ਾਮੰਦੀ ਜਤਾਈ ਹੈ ਤੇ ਇਸ ਸਬੰਧ ਵਿੱਚ ਸੀਬੀਆਈ ਤੋਂ ਦੋ ਹਫਤਿਆਂ ਵਿੱਚ ਜਵਾਬ ਮੰਗਿਆ ਹੈ। ਇੰਦਰਾਨੀ ਮੁਖਰਜੀ ਦੇ ਕੇਸ ਦੀ ਪੈਰਵੀ ਸੀਨੀਅਰ ਐਡਵੋਕੇਟ ਮੁਕੁਲ …

Read More »

ਸਰਹੱਦੀ ਵਿਵਾਦ ਸੁਲਝਾਉਣ ਲਈ ਭਾਰਤ ਅਤੇ ਚੀਨ ਅਗਲੇ ਗੇੜ ਦੀ ਫੌਜੀ ਗੱਲਬਾਤ ਲਈ ਸਹਿਮਤ

ਨਵੀਂ ਦਿੱਲੀ, 18 ਨਵੰਬਰ ਭਾਰਤ ਅਤੇ ਚੀਨ ਵੀਰਵਾਰ ਨੂੰ ਪੂਰਬੀ ਲੱਦਾਖ਼ ਵਿੱਚ ਰਹਿੰਦੇ ਵਿਵਾਦਤ ਪੁਆਇੰਟਾਂ ‘ਤੋਂ ਫੌਜਾਂ ਹਟਾਉਣ ਲਈ ਅਗਲੇ ਗੇੜ ਦੀ ਫੌਜੀ ਗੱਲਬਾਤ ਲਈ ਰਾਜ਼ੀ ਹੋ ਗਏ। ਸਰਹੱਦੀ ਮਾਮਲਿਆਂ ਬਾਰੇ ਸਲਾਹ ਅਤੇ ਤਾਲਮੇਲ ਕਾਰਜਪ੍ਰਣਾਲੀ ਤੈਅ ਕਰਨ ਬਾਰੇ ਅੱਜ ਦੋਵਾਂ ਮੁਲਕਾਂ ਵਿਚਾਲੇ ਵਰਚੂਅਲ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਦੋਵਾਂ ਧਿਰਾਂ …

Read More »

ਜਲਵਾਯੂ ਸੰਮੇਲਨ: 200 ਮੁਲਕਾਂ ’ਚ ਨਵੇਂ ਸਮਝੌਤੇ ਬਾਰੇ ਬਣੀ ਸਹਿਮਤੀ

ਗਲਾਸਗੋ, 14 ਨਵੰਬਰ ਜਲਵਾਯੂ ‘ਤੇ ਚਰਚਾ ਲਈ ਇਥੇ ਇਕੱਤਰ ਹੋਏ ਕਰੀਬ 200 ਮੁਲਕਾਂ ਨੇ ਆਲਮੀ ਤਪਸ਼ ਲਈ ਜ਼ਿੰਮੇਵਾਰ ਕਾਰਬਨ ਨਿਕਾਸੀ ‘ਚ ਕਮੀ ਲਿਆਉਣ ਦੇ ਟੀਚੇ ਨੂੰ ਹਾਸਲ ਕਰਨ ਦੇ ਇਰਾਦੇ ਨਾਲ ਸ਼ਨਿਚਰਵਾਰ ਨੂੰ ਇਕ ਸਮਝੌਤੇ ‘ਤੇ ਸਹਿਮਤੀ ਜਤਾਈ ਹੈ। ਉਂਜ ਕੁਝ ਦੇਸ਼ਾਂ ਦਾ ਮੰਨਣਾ ਹੈ ਕਿ ਆਖਰੀ ਸਮੇਂ ‘ਚ ਸਮਝੌਤੇ …

Read More »