Home / Tag Archives: ਸਹਰ

Tag Archives: ਸਹਰ

Chandigarh BJP office Blast : ਚੰਡੀਗੜ੍ਹ ਪੁਲਿਸ ਨੂੰ ਮਿਲੀ ਧਮਕੀ ,ਕਿਹਾ – ਪੂਰੇ ਸ਼ਹਿਰ ਨੂੰ ਅੱਗ ਲਗਾ ਦੇਵਾਂਗੇ ,ਪੜ੍ਹੋ ਪੂਰੀ ਖ਼ਬਰ 

Chandigarh BJP office Blast : ਚੰਡੀਗੜ੍ਹ ਦੇ ਸੈਕਟਰ 37 ‘ਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਤੋਂ ਬਾਅਦ ਸ਼ੁੱਕਰਵਾਰ ਨੂੰ ਇੱਕ ਅਣਪਛਾਤੇ ਵਿਅਕਤੀ ਨੇ ਪੁਲਿਸ ਕੰਟਰੋਲ ਰੂਮ ‘ਚ ਫ਼ੋਨ ਕਰਕੇ ਪੂਰੇ ਸ਼ਹਿਰ ਨੂੰ ਅੱਗ ਲਗਾਉਣ ਦੀ ਧਮਕੀ ਦਿੱਤੀ ਹੈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਅਲਰਟ ਹੋ …

Read More »

Ranjit Singh ਦਾ ਪਿੰਡ ਆਦੀਆਂ ‘ਚ ਹੋਇਆ ਅੰਤਿਮ ਸਸਕਾਰ , ਭੁੱਬਾਂ ਮਾਰ ਕੇ ਰੋਈ ਰਣਜੀਤ ਦੀ ਮਾਂ , ਪੁੱਤ ਨੂੰ ਸਿਹਰਾ ਬੰਨ੍ਹ ਕੇ ਕੀਤਾ ਵਿਦਾ

Ranjit Singh Cremation : ਪੁਲਿਸ ਮੁਕਾਬਲੇ ‘ਚ ਮਾਰੇ ਗਏ ਰਣਜੀਤ ਸਿੰਘ ਦਾ ਅੱਜ ਗੁਰਦਾਸਪੁਰ ਦੇ ਪਿੰਡ ਆਦੀਆਂ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਰਣਜੀਤ ਸਿੰਘ ਦੀਆਂ ਅੰਤਿਮ ਰਸਮਾਂ ਮੌਕੇ ਵੱਡੀ ਗਿਣਤੀ ਲੋਕ ਹਾਜ਼ਰ ਸਨ। ਰਣਜੀਤ ਸਿੰਘ ਦੀ ਮਾਂ ਪੁੱਤ ਨੂੰ ਆਖਰੀ ਵਾਰ ਦੇਖ ਕੇ ਭੁੱਬਾਂ ਮਾਰ ਰੋ ਪਈ, ਜਿਸ ਨੂੰ …

Read More »

ਪੰਜਾਬ ‘ਚ ਮੱਚਿਆ ਹਾਹਾਕਾਰ, ਜਾਣੋ ਕਿਉਂ ਸ਼ਹਿਰ ਤੋਂ ਬਾਹਰ ਤਬਦੀਲ ਹੋਣਗੀਆਂ ਇਹ ਦੁਕਾਨਾਂ? ਸਰਕਾਰ ਵੱਲੋਂ ਅਹਿਮ ਫੈਸਲਾ…

ਸ਼ਹਿਰ ਦੇ ਬਾਹਰ ਤਬਦੀਲ ਹੋਣਗੀਆਂ ਦੁਕਾਨਾਂ ਮੀਟਿੰਗ ਦੀ ਅਗਵਾਈ ਸੰਯੁਕਤ ਕਮਿਸ਼ਨਰ ਡਾ. ਜੈ ਇੰਦਰ ਸਿੰਘ ਨੇ ਕੀਤੀ, ਜਿਸ ਵਿੱਚ ਨਗਰ ਨਿਗਮ ਦੇ ਅਸਟੇਟ ਵਿਭਾਗ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਵਰਲਡ ਸਿਟੀ ਖੇਤਰ ਵਿੱਚ ਸਥਿਤ ਸਾਰੀਆਂ ਮੀਟ, ਮੱਛੀ, ਤੰਬਾਕੂ ਅਤੇ ਸ਼ਰਾਬ ਦੀਆਂ ਦੁਕਾਨਾਂ ਦਾ ਵਿਸਤ੍ਰਿਤ ਸਰਵੇਖਣ ਕੀਤਾ …

Read More »

Pakistan : ਪਾਕਿਸਤਾਨ ਦਾ ਲਾਹੌਰ ਬਣਿਆ ਹੋਇਆ ਹੈ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ

Pakistan : ਪਾਕਿਸਤਾਨ ਦਾ ਲਾਹੌਰ ਬਣਿਆ ਹੋਇਆ ਹੈ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ   ਇਸਲਾਮਾਬਾਦ, 29 ਅਕਤੂਬਰ (ਵਿਸ਼ਵ ਵਾਰਤਾ) Pakistan :  ਸਥਾਨਕ ਮੀਡੀਆ ਨੇ ਰਿਪੋਰਟ ਦਿੱਤੀ ਕਿ ਸਵਿਸ ਏਅਰ ਕੁਆਲਿਟੀ ਮਾਨੀਟਰ ਆਈਕਿਊਏਅਰ ਦੇ ਅਨੁਸਾਰ, ਪਾਕਿਸਤਾਨ ਦਾ ਲਾਹੌਰ ਬੁੱਧਵਾਰ ਨੂੰ ਇਸ ਖੇਤਰ ਨੂੰ ਢੱਕਣ ਕਾਰਨ 300 ਤੋਂ ਵੱਧ ਦੇ ਏਅਰ ਕੁਆਲਿਟੀ …

Read More »

ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; Ludhiana ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

  ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; Ludhiana ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਚੰਡੀਗੜ੍ਹ/ਲੁਧਿਆਣਾ, 3 ਅਕਤੂਬਰ (ਵਿਸ਼ਵ ਵਾਰਤਾ):-ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ …

Read More »

ਏਬੀਵੀਪੀ ਵੱਲੋਂ ਸ਼ਹਿਰੀ ਇਕਾਈਆਂ ਦਾ ਐਲਾਨ

ਪੱਤਰ ਪ੍ਰੇਰਕ ਫਰੀਦਾਬਾਦ, 28 ਅਗਸਤ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਫਰੀਦਾਬਾਦ ਨੇ ਆਉਣ ਵਾਲੇ ਅਕਾਦਮਿਕ ਸਾਲ 2024-25 ਲਈ ਵੱਖ-ਵੱਖ ਸ਼ਹਿਰਾਂ ਦੀਆਂ ਇਕਾਈਆਂ ਦਾ ਐਲਾਨ ਕੀਤਾ। ਜ਼ਿਲ੍ਹਾ ਪ੍ਰਧਾਨ ਸਰੋਜ ਕੁਮਾਰ ਨੇ ਦੱਸਿਆ ਕਿ ਇਹ ਇਕਾਈਆਂ ਆਗਾਮੀ ਅਕਾਦਮਿਕ ਵਰ੍ਹੇ ਦੌਰਾਨ ਵਿਦਿਆਰਥੀ ਹਿੱਤਾਂ ਲਈ ਕੰਮ ਕਰਨਗੀਆਂ। ਫਰੀਦਾਬਾਦ ਸ਼ਹਿਰ ਤੋਂ ਸ਼ਹਿਰ ਪ੍ਰਧਾਨ ਪਾਰਸ ਚੌਧਰੀ, ਅੰਮ੍ਰਿਤ …

Read More »

ਪ੍ਰਭੂ ਕਿਰਪਾ ਸਹਾਰਾ ਵੈੱਲਫੇਅਰ ਕਲੱਬ ਵੱਲੋਂ ਲੱਗਾ ਫ੍ਰੀ ਮੈਡੀਕਲ ਕੈਂਪ ; 300 ਤੋਂ ਵੱਧ ਮਰੀਜ਼ਾਂ ਦਾ ਚੈੱਕਅਪ

ਪਰਸ਼ੋਤਮ ਬੱਲੀ ਬਰਨਾਲਾ, 12 ਅਗਸਤ ਪ੍ਰਭੂ ਕਿਰਪਾ ਸਹਾਰਾ ਵੈੱਲਫੇਅਰ ਕਲੱਬ ਬਰਨਾਲਾ ਵੱਲੋਂ ਸਥਾਨਕ ਬੀਐੱਮਸੀ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਮਾਹਿਰ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਹਨੀ ਸੋਹਲ ਯਾਦਗਰੀ ਫ੍ਰੀ ਮੈਡੀਕਲ ਚੈੱਕਅਪ ਕੈਂਪ ਲਾਇਆ ਗਿਆ। ਜਾਣਕਾਰੀ ਦਿੰਦਿਆਂ ਕਲੱਬ ਆਗੂ ਬੰਟੀ ਗਰੋਵਰ,ਦਿਨੇਸ਼ ਸਿੰਗਲਾ, ਰਾਮਪਾਲ ਸਿੰਗਲਾ ਅਤੇ ਰਾਕੇਸ਼ ਸਿੰਗਲਾ ਨੇ ਦੱਸਿਆ ਕਿ ਕਲੱਬ …

Read More »

ਅਕਾਲੀ ਦਲ ਨੂੰ ਭਾਜਪਾ ਦੇ ਸਹਾਰੇ ਦੀ ਲੋੜ ਨਹੀਂ: ਝਿੰਜਰ

ਹੁਸ਼ਿਆਰ ਸਿੰਘ ਰਾਣੂ ਮਾਲੇਰਕੋਟਲਾ, 17 ਸਤੰਬਰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਇਥੇ ਯੂਥ ਮਿਲਣੀ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਨੌਜਆਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਇਕੋ ਥਾਲੀ ਦੇ ਚੱਟੇ-ਵੱਟੇ ਹਨ। ਇਨ੍ਹਾਂ ਪਾਰਟੀਆਂ ਦੀ …

Read More »

ਸ਼ਹਿਰ ਵਾਸੀਆਂ ਵੱਲੋਂ ਥਾਣਾ ਭੋਗਪੁਰ ਦਾ ਘਿਰਾਓ

ਬਲਵਿੰਦਰ ਸਿੰਘ ਭੰਗੂ ਭੋਗਪੁਰ, 28 ਜੁਲਾਈ ਦਿਨ ਪ੍ਰਤੀ ਦਿਨ ਸਮਾਜ ਵਿਰੋਧੀ ਅਨਸਰਾਂ ਵੱਲੋਂ ਤੇਜ਼ ਹਥਿਆਰ ਲੈ ਕੇ ਸ਼ਹਿਰ ਅਤੇ ਲਿੰਕ ਸੜਕਾਂ ’ਤੇ ਸ਼ਰੇਆਮ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਅਤੇ ਨਸ਼ਾ ਤਸਕਰਾਂ ਵੱਲੋਂ ਵਪਾਰ ਵਧਾਉਣ ਕਰ ਕੇ ਮਾਰਕੀਟ ਐਸੋਸੀਏਸ਼ਨ ਜੀਟੀ ਰੋੜ ਭੋਗਪੁਰ ਅਤੇ ਮਾਰਕੀਟ ਰੇਲਵੇ ਰੋਡ ਭੋਗਪੁਰ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸਾਂਝੇ …

Read More »

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ’ਚ 19 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 30 ਜਨਵਰੀ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਮੁਹਾਲੀ ਦੇ ਪੁੱਡਾ ਭਵਨ ਵਿਖੇ 19 ਜੂਨੀਅਰ ਇੰਜਨੀਅਰਾਂ (ਸਿਵਲ) ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ …

Read More »