ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀਆਂ ਪਾਰਟੀਆਂ ਨਾਲ ਮਿਲ ਕੇ ਪੰਜਾਬ ਵਿਚ ਚੋਣਾਂ ਲੜ ਸਕਦੀ ਹੈ। ਸ਼ਾਹ ਨੇ ਇਕ ਇੰਟਰਵਿਊ ਦੌਰਾਨ ਕਿਹਾ, ‘ਅਸੀਂ ਕੈਪਟਨ ਅਮਰਿੰਦਰ ਅਤੇ ਢੀਂਡਸਾ ਨਾਲ ਗੱਲ ਕਰ ਰਹੇ ਹਾਂ।’ ਉਨ੍ਹਾਂ ਨੇ …
Read More »ਗਨੀ ਨੇ ਅਫਗਾਨਿਸਤਾਨ ਛੱਡਣ ਦੇ ਫੈਸਲੇ ਨੂੰ ਸਹੀ ਦੱਸਿਆ
ਦੁਬਈ, 19 ਅਗਸਤ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਇਕ ਵੀਡੀਓ ਜਾਰੀ ਕਰਦਿਆਂ ਕਾਬੁਲ ਛੱਡਣ ਦੇ ਆਪਣੇ ਫੈਸਲੇ ਨੂੰ ਸਹੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਤਾਲਿਬਾਨ ਦਾ ਕਬਜ਼ਾ ਹੋਣ ਮਗਰੋਂ ਖੂਨ-ਖਰਾਬਾ ਰੋਕਣ ਲਈ ਉਨ੍ਹਾਂ ਵਾਸਤੇ ਇਹ ਹੀ ਰਸਤਾ ਬਚਿਆ ਸੀ ਕਿ ਉਹ ਅਫਗਾਨਿਸਤਾਨ ਛੱਡ ਦੇਣ। ਤਾਜੀਕਿਸਤਾਨ ਦੇ ਰਾਜਦੂਤ …
Read More »ਜੇ ਜਾਸੂਸੀ ਦੀਆਂ ਗੱਲਾਂ ਸਹੀ ਤਾਂ ਮਾਮਲਾ ਬਹੁਤ ਗੰਭੀਰ ਹੈ: ਸੁਪਰੀਮ ਕੋਰਟ
ਭਾਰਤੀ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਜੇਕਰ ਰਿਪੋਰਟਾਂ ਸੱਚ ਹਨ ਤਾਂ ਪੈਗਾਸਸ ਜਾਸੂਸੀ ਦੇ ਦੋਸ਼ ਗੰਭੀਰ ਹਨ। ਸਿਖਰਲੀ ਅਦਾਲਤ ਨੇ ਪਟੀਸ਼ਨਰਾਂ, ਜਿਨ੍ਹਾਂ ਵਿੱਚ ਐਡੀਟਰਜ਼ ਗਿਲਡ ਆਫ਼ ਇੰਡੀਆ ਅਤੇ ਸੀਨੀਅਰ ਪੱਤਰਕਾਰ ਐੱਨਰਾਮ ਸ਼ਾਮਲ ਨੂੰ ਕਿਹਾ ਕਿ ਉਹ ਇਜ਼ਰਾਈਲ ਦੇ ਸਪਾਈਵੇਅਰ ਮਾਮਲੇ ਦੀ ਜਾਂਚ ਦੀ ਮੰਗ ਕਰਨ ਵਾਲੀਆਂ ਆਪਣੀਆਂ ਅਰਜ਼ੀਆਂ …
Read More »ਲੰਬੀ ਔੜ ਤੇ ਵਗਦੀ ਖ਼ੁਸਕ ਹਵਾ ਨੇ ਕਿਸਾਨਾ ਦੇ ਸਾਹ ਸੁਕਾਏ , ਜੀਰੀ ਦੀ ਬਿਜਾਈ ਹੋਈ ਲੇਟ
ਪੱਖੋ ਕਲਾਂ 29 ਜੂਨ (ਸੁਖਜਿੰਦਰ ਸਮਰਾ ) ਪਹਿਲਾਂ ਹੀ ਸਰਕਾਰਾਂ ਦੀ ਬੇਰੁਖੀ ਦਾ ਸ਼ਿਕਾਰ ਕਿਸਾਨ ਹੁਣ ਮੀਂਹ ਨਾ ਪੈਣ ਕਾਰਨ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੋ ਰਿਹਾ ਹੈ । ਜੀਰੀ ਦੀ ਬਿਜਾਈ ਮੌਕੇ ਇਸ ਵਾਰ ਲੱਗੀ ਲੰਬੀ ਔੜ ਅਤੇ ਪਿਛਲੇ ਦਿਨਾਂ ਤੋਂ ਵਗਦੀ ਪੱਛਮ ਦੀ ਖ਼ੁਸਕ ਹਵਾ ਨਾਲ ਜਿੱਥੇ ਜੀਰੀ …
Read More »ਪਹਿਲਾ ਸਿੱਖ ਸੈਨੇਟਰ: ਗੁਰਦੀਪ ਸਿੰਘ ਨੇ ਪਾਕਿਸਤਾਨ ਸੰਸਦ ਦੇ ਉਪਰਲੇ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ
ਇਸਲਾਮਾਬਾਦ, 12 ਮਾਰਚ ਪਾਕਿਸਤਾਨ ਦੀ ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਗੁਰਦੀਪ ਸਿੰਘ ਨੇ ਸ਼ੁੱਕਰਵਾਰ ਨੂੰ ਸੰਸਦ ਦੇ ਉਪਰਲੇ ਸਦਨ ਦੇ ਸੈਨੇਟਰ ਵਜੋਂ ਸਹੁੰ ਚੁੱਕੀ ਅਤੇ ਉਹ ਪਾਕਿਸਤਾਨ ਦੀ ਸੰਸਦ ਦੇ ਉਪਰਲੇ ਸਦਨ ਵਿਚ ਪਹਿਲੇ ਸਿੱਖ ਹਨ। ਸ੍ਰੀ ਗੁਰਦੀਪ ਸਿੰਘ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੇ ਉਮੀਦਵਾਰ ਸਨ। ਉਨ੍ਹਾਂ ਨੇ …
Read More »
Asian Tribune Your Multilingual Newspaper covering World and local news News