ਖੇਤਰੀ ਪ੍ਰਤੀਨਿਧ ਚੰਡੀਗੜ੍ਹ, 13 ਅਕਤੂਬਰ ਚੰਡੀਗੜ੍ਹ ਵਿੱਚ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਦਿਹਾੜੇ ਮੌਕੇ ਸਮੂਹ ਧਾਰਮਿਕ ਮੰਦਰ ਕਮੇਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਮਲੋਆ ਤੋਂ ਸ਼ੋਭਾ ਯਾਤਰਾ ਕੱਢੀ ਗਈ। ਸ਼ੋਭਾ ਯਾਤਰਾ ਵਿੱਚ ਵੱਖ-ਵੱਖ ਸੈਕਟਰਾਂ ਦੇ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਇਸ ਸ਼ੋਭਾ ਯਾਤਰਾ ਦਾ ਡੱਡੂ ਮਾਜਰਾ …
Read More »ਸ਼ੰਭੂ ਬਾਰਡਰ ਅੰਸ਼ਕ ਤੌਰ ’ਤੇ ਖੋਲ੍ਹਣ ਲਈ ਪੰਜਾਬ ਤੇ ਹਰਿਆਣਾ ਦੇ ਪੁਲੀਸ ਮੁਖੀ ਮੀਟਿੰਗ ਕਰਨ: ਸੁਪਰੀਮ ਕੋਰਟ
ਨਵੀਂ ਦਿੱਲੀ, 12 ਅਗਸਤ ਸੁਪਰੀਮ ਕੋਰਟ ਨੇ ਸ਼ਭੂ ਬਾਰਡਰ ’ਤੇ ਹਾਈਵੇਅ ਅੰਸ਼ਕ ਤੌਰ ’ਤੇ ਖੋਲ੍ਹਣ ਲਈ ਪੰਜਾਬ ਅਤੇ ਹਰਿਆਣਾ ਦੇ ਪੁਲੀਸ ਮੁਖੀਆਂ ਨੂੰ ਗੁਆਂਢੀ ਜ਼ਿਲ੍ਹੇ ਪਟਿਆਲਾ ਅਤੇ ਅੰਬਾਲਾ ਦੇ ਐੱਸਐੱਸਪੀਜ਼ ਨਾਲ ਇਕ ਹਫ਼ਤੇ ਦੇ ਅੰਦਰ ਮੀਟਿੰਗ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਹਰਿਆਣਾ ਸਰਕਾਰ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ …
Read More »ਸ਼ੰਭੂ ਰੇਲਵੇ ਸਟੇਸ਼ਨ ’ਤੇ ਪਟੜੀਆਂ ਉਪਰ ਕਿਸਾਨਾਂ ਦਾ ਧਰਨਾ ਜਾਰੀ, ਅੱਜ 54 ਗੱਡੀਆਂ ਰੱਦ ਕੀਤੀਆਂ
ਅੰਬਾਲਾ, 20 ਅਪਰੈਲ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦੇ ਚੌਥੇ ਦਿਨ ਵੀ ਪਟੜੀ ‘ਤੇ ਬੈਠਣ ਕਾਰਨ ਅੱਜ ਅੰਬਾਲਾ-ਅੰਮ੍ਰਿਤਸਰ ਰੂਟ ‘ਤੇ ਕੁੱਲ 54 ਰੇਲ ਗੜੀਆਂ ਨੂੰ ਰੱਦ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਚੱਲ ਰਹੇ ਅੰਦੋਲਨ ਦੌਰਾਨ ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਤਿੰਨ ਕਿਸਾਨਾਂ ਨੂੰ ਰਿਹਾਅ ਕਰਨ …
Read More »ਸ਼ੰਭੂ ਪਟੜੀਆਂ ’ਤੇ ਕਿਸਾਨਾਂ ਦਾ ਧਰਨਾ ਜਾਰੀ, 53 ਰੇਲ ਗੱਡੀਆਂ ਰੱਦ
ਅੰਬਾਲਾ, 18 ਅਪਰੈਲ ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਤਿੰਨ ਕਿਸਾਨਾਂ ਦੀ ਰਿਹਾਈ ਲਈ ਅੱਜ ਦੂਜੇ ਦਿਨ ਰੇਲ ਪਟੜੀਆਂ ’ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਦਾ ਧਰਨਾ ਜਾਰੀ ਰਿਹਾ। ਕਿਸਾਨ ਆਪਣੀਆਂ ਮੰਗਾਂ ਲਈ ਪੰਜਾਬ-ਹਰਿਆਣਾ ਸਰਹੱਦ ਨੇੜੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਵਿੱਚ ਰੇਲਵੇ ਲਾਈਨ ’ਤੇ …
Read More »ਕਾਹਨੂੰਵਾਨ ’ਚ ਗੁੱਡ ਫਰਾਈਡੇਅ ਮੌਕੇ ਸ਼ੋਭਾ ਯਾਤਰਾ
ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 29 ਮਾਰਚ ਇਸ ਕਸਬੇ ਵਿੱਚ ਈਸਾਈਆਂ ਨੇ ਗੁੱਡ ਫਰਾਈਡੇਅ ਮੌਕੇ ਸ਼ੋਭਾ ਯਾਤਰਾ ਕੱਢੀ। ਇਹ ਯਾਤਰਾ ਸੇਂਟ ਜੋਸਫ ਕਾਨਵੈਂਟ ਸਕੂਲ ਤੋਂ ਸ਼ੁਰੂ ਕੀਤੀ ਗਈ। ਯਾਤਰਾ ਦੀ ਅਗਵਾਈ ਕੈਥੋਲਿਕ ਚਰਚੇ ਦੇ ਫਾਦਰ ਵਿਲੀਅਮ ਸਹੋਤਾ ਅਤੇ ਹੋਰ ਮਸੀਹ ਆਗੂਆਂ ਵੱਲੋਂ ਕੀਤੀ ਗਈ। ਇਸ ਮੌਕੇ ਪ੍ਰਭੂ ਯਸੂ ਮਸੀਹ ਦੀ ਕੁਰਬਾਨੀ ਦੀ …
Read More »ਹੁਗਲੀ: ਸ਼ੋਭਾ ਯਾਤਰਾ ਮੌਕੇ ਹਿੰਸਾ ਦੌਰਾਨ ਭਾਜਪਾ ਵਿਧਾਇਕ ਜ਼ਖ਼ਮੀ
ਕੋਲਕਾਤਾ, 3 ਅਪਰੈਲ ਪੱਛਮੀ ਬੰਗਾਲ ਦੇ ਹੁਗਲੀ ਵਿਚ ਰਾਮ ਨੌਮੀ ਮੌਕੇ ਕੱਢੀ ਸ਼ੋਭਾ ਯਾਤਰਾ ਵਿਚ ਦੋ ਧਿਰਾਂ ਵਿਚ ਪੱਥਰਬਾਜ਼ੀ ਹੋਈ। ਇਸ ਤੋਂ ਬਾਅਦ ਲੋਕਾਂ ਨੇ ਵਾਹਨਾਂ ਨੂੰ ਅੱਗ ਲਾ ਦਿੱਤੀ। ਪੁਲੀਸ ਨੇ ਭੀੜ ਨੂੰ ਕਾਬੂ ਕਰਨ ਲਈ ਲਾਠੀਚਾਰਜ ਕੀਤਾ। ਪਥਰਾਅ ਕਾਰਨ ਭਾਜਪਾ ਵਿਧਾਇਕ ਬਿਮਾਨ ਘੋਸ਼ ਜ਼ਖ਼ਮੀ ਹੋ ਗਏ। ਇਸ ਤੋਂ …
Read More »
Asian Tribune Your Multilingual Newspaper covering World and local news News