Ludhiana News: ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼ਹਿਰ ਦੇ ਮੋਤੀ ਨਗਰ ਇਲਾਕੇ ਵਿੱਚ ਸਥਿਤ ਆਰ. ਕੇ. ਰੋਡ ‘ਤੇ ਇੱਕ ਫੈਕਟਰੀ ਵਿੱਚ ਭਿਆਨਕ ਗੈਸ ਧਮਾਕਾ ਹੋਇਆ। ਜਿਸ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਇਸ ਘਟਨਾ ਤੋਂ ਬਾਅਦ ਲੋਕਾਂ ਵਿਚਾਲੇ ਚੀਕ-ਚਿਹਾੜਾ …
Read More »ਆਸਟ੍ਰੇਲੀਆ ਵਿਚ ਜ਼ਿੰਦਾ ਸੜਿਆ ਪੰਜਾਬੀ ਟਰੱਕ ਡਰਾਈਵਰ → Ontario Punjabi News
ਖੇਮਕਰਨ ਦੇ ਨਜਦੀਕੀ ਪਿੰਡ ਰਾਮਖਾਰਾ ਵਾਸੀ ਨੌਜਵਾਨ ਅਰਸ਼ਪ੍ਰੀਤ ਸਿੰਘ ਖਾਹਰਾ ਦੀ ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿਚ ਵਾਪਰੇ ਸੜਕੀ ਹਾਦਸੇ ਵਿਚ ਮੌਤ ਹੋ ਗਈ । ਅਰਸ਼ਪ੍ਰੀਤ ਸਿੰਘ (23) ਪੜ੍ਹਾਈ ਲਈ ਆਸਟ੍ਰੇਲੀਆ ਗਿਆ ਸੀ। ਅਰਸ਼ਪ੍ਰੀਤ ਸਵੇਰੇ ਕੈਂਟਰ ਲੈ ਕੇ ਜਾ ਰਿਹਾ ਸੀ ਕਿ ਅਚਾਨਕ ਕੈਂਟਰ ਪਲਟ ਗਿਆ ਅਤੇ …
Read More »ਭਵਾਨੀਗੜ੍ਹ: ਪਿੰਡ ਰਾਮਗੜ੍ਹ ’ਚ ਕਣਕ ਦੇ ਨਾੜ ਨੂੰ ਅੱਗ ਕਾਰਨ 60 ਭੇਡਾਂ ਸੜੀਆਂ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 4 ਮਈ ਇਥੇ ਪਿੰਡ ਰਾਮਗੜ੍ਹ ਵਿਖੇ ਕਣਕ ਦੇ ਨਾੜ ਨੂੰ ਲੱਗੀ ਅੱਗ ਪਿੰਡ ਦੇ ਬਾਹਰਲੇ ਘਰਾਂ ਤੱਕ ਫੈਲ ਗਈ। ਅੱਗ ਨੇ ਮਜ਼ਦੂਰ ਮਹਿੰਦਰ ਸਿੰਘ ਦੇ ਭੇਡਾਂ ਦੇ ਵਾੜੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਵਾੜੇ ਵਿਚ 60 ਦੇ ਕਰੀਬ ਭੇਡਾਂ ਸੜ ਗਈਆਂ। ਪਿੰਡ ਵਾਸੀ ਮੱਖਣ ਸਿੰਘ …
Read More »ਕਾਲਜ ਵਿਵਾਦ: ਰੋਸ ਮਾਰਚ ਮਗਰੋਂ ਕਾਲਜ ਪ੍ਰਧਾਨ ਦਾ ਪੁਤਲਾ ਸਾੜਿਆ
ਖੇਤਰੀ ਪ੍ਰਤੀਨਿਧ ਬਰਨਾਲਾ, 3 ਸਤੰਬਰ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੀ ਮੈਨੇਜਮੈਂਟ ਕਮੇਟੀ ਤੇ ਕੁਝ ਹਟਾਏ ਗਏ ਅਧਿਆਪਕਾਂ ਦਾ ਵਿਵਾਦ ਹੁਣ ਸੜਕਾਂ ’ਤੇ ਆ ਗਿਆ ਹੈ। ‘ਕਾਲਜ ਬਚਾਓ ਸੰਘਰਸ਼ ਕਮੇਟੀ ਸੰਘੇੜਾ’ ਦੀ ਅਗਵਾਈ ਹੇਠ ਪਿੰਡ ਵਾਸੀਆਂ ਤੋਂ ਇਲਾਵਾ ਕਿਸਾਨ ਯੂਨੀਅਨਾਂ, ਸਮਰਥਕ ਪੰਚਾਇਤੀ ਸਖਸ਼ੀਅਤਾਂ ਤੇ ਸੰਸਥਾਵਾਂ ਦੇ ਸਹਿਯੋਗ ਨਾਲ ਕਾਲਜ ਪ੍ਰਧਾਨ …
Read More »ਮਾਨਸਾ: ਸਿੱਖਿਆ ਵਾਲੰਟੀਅਰਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਭੇਜੇ ਨੋਟਿਸਾਂ ਦੀਆਂ ਕਾਪੀਆਂ ਸਾੜੀਆਂ
ਜੋਗਿੰਦਰ ਸਿੰਘ ਮਾਨ ਮਾਨਸਾ 15 ਅਪਰੈਲ ਸਿੱਖਿਆ ਵਾਲੰਟੀਅਰਾਂ ਨੂੰ ਰੈਗੂਲਰ ਕਰਨ ਦੀ ਬਜਾਏ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਦੇ ਭੇਜੇ ਜਾ ਰਹੇ ਨੋਟਿਸਾਂ ਦੀਆਂ ਮਾਲਵਾ ਖੇਤਰ ਦੇ ਵੱਖ-ਵੱਖ ਸਕੂਲਾਂ ‘ਚ ਕਾਪੀਆਂ ਸਾੜੀਆਂ ਗਈਆਂ। ਅਧਿਆਪਕਾਂ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਦੇ ਮਾੜੇ ਵਤੀਰੇ ਦੀ ਸਖਤ …
Read More »ਮਹਾਰਾਸ਼ਟਰ: ਕਿਸਾਨਾਂ ਨੇ ਮੁਫ਼ਤ ਦੁੱਧ ਵੰਡਿਆ ਤੇ ਗੰਨਾ ਸਾੜਿਆ
ਔਰੰਗਾਬਾਦ, 3 ਜੂਨ ਅੰਦੋਲਨਕਾਰੀ ਕਿਸਾਨਾਂ ਨੇ ਅੱਜ ਮਹਾਰਾਸ਼ਟਰ ਦੇ ਜ਼ਿਲ੍ਹਾ ਅਹਿਮਦਨਗਰ ਅਧੀਨ ਪਿੰਡ ਪੁਤਾਂਬਾ ਵਿੱਚ ਮੁਫ਼ਤ ਦੁੱਧ ਵੰਡ ਕੇ ਅਤੇ ਗੰਨਾ ਸਾੜ ਕੇ ਮਹਾਰਾਸ਼ਟਰ ਸਰਕਾਰ ਖ਼ਿਲਾਫ਼ ਰੋਸ ਦਰਜ ਕਰਵਾਇਆ। ਕਿਸਾਨਾਂ ਵੱਲੋਂ ਸਰਕਾਰ ਤੋਂ ਵੱਖ ਵੱਖ ਮੰਗਾਂ ਦੀ ਪੂਰਤੀ ਲਈ ਦੋ ਦਿਨਾਂ ਤੋਂ ਪੁਤਾਂਬਾ ਵਿੱਚ ਧਰਨਾ ਦਿੱਤਾ ਜਾ ਰਿਹਾ ਹੈ। ਸਰਪੰਚ …
Read More »ਰਿਲਾਇੰਸ ਜੀਓ ਦਾ ਟਾਵਰ ਸਾੜਿਆ
ਮੋਗਾ, 8 ਜਨਵਰੀ ਇਥੇ ਥਾਣਾ ਸਮਾਲਸਰ ਅਧੀਨ ਪਿੰਡ ਰੋਡੇ ਵਿਖੇ ਲੰਘੀ ਰਾਤ ਕੁਝ ਲੋਕਾਂ ਨੇ ਜੀਓ ਦੇ ਟਾਵਰ ਦੀ ਭੰਨ ਤੋੜ ਕਰਕੇ ਉਸ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਅੱਗ ਕਾਰਨ ਟਾਵਰ ਦੇ ਉਪਕਰਣ ਸੜ ਕੇ ਸਵਾਹ ਹੋ ਗਏ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਇਸ ਵਾਰਦਾਤ ਨੂੰ ਅਣਪਛਾਤੇ ਲੋਕਾਂ ਵਲੋਂ …
Read More »
Asian Tribune Your Multilingual Newspaper covering World and local news News