Home / Tag Archives: ਸੜਕ (page 4)

Tag Archives: ਸੜਕ

ਹਿਮਾਚਲ ਪ੍ਰਦੇਸ਼: ਮਣੀਮਹੇਸ਼ ਮਾਰਗ ’ਤੇ ਢਿੱਗਾਂ ਡਿੱਗੀਆਂ; 12 ਸੜਕਾਂ ਬੰਦ

ਸ਼ਿਮਲਾ, 11 ਜੁਲਾਈ ਚੰਬਾ ਜ਼ਿਲ੍ਹੇ ਦੇ ਭਰਮੌਰ ਇਲਾਕੇ ’ਚ ਅੱਜ ਜ਼ਮੀਨ ਖਿਸਕਣ ਕਾਰਨ ਮਨੀਮਹੇਸ਼ ਰਸਤਾ ਬੰਦ ਹੋ ਗਿਆ। ਇਸ ਤੋਂ ਬਾਅਦ ਚੰਬਾ ਤੋਂ ਮਣੀਮਹੇਸ਼ ਵੱਲ ਜਾਂਦੇ ਮਾਰਗ ’ਤੇ ਢਿੱਗਾਂ ਡਿੱਗ ਗਈਆਂ ਪਰ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਇਸ ਸਬੰਧੀ ਇਕ ਵੀਡੀਓ ਵੀ ਵਾਇਰਲ ਹੋਈ ਹੈ ਜੋ ਗੋਇ ਅਤੇ …

Read More »

ਪੰਜਾਬ ਸਰਕਾਰ ਵੱਲੋਂ ਸੜਕ ਹਾਦਸੇ ਵਿੱਚ ਫੌਤ ਹੋਏ ਪੱਤਰਕਾਰ ਦੇ ਪਰਿਵਾਰ ਦੀ ਆਰਥਿਕ ਮਦਦ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 2 ਜੁਲਾਈ ਪਿਛਲੇ ਸਾਲ ਸੜਕ ਹਾਦਸੇ ਵਿੱਚ ਫੌਤ ਹੋਏ ਪੱਤਰਕਾਰ ਇਕਬਾਲ ਖ਼ਾਨ ਚੰਨੋਂ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪਿਛਲੇ ਸਾਲ ਭਵਾਨੀਗੜ੍ਹ ਇਲਾਕੇ ਦੇ ਪੱਤਰਕਾਰ ਇਕਬਾਲ …

Read More »

ਸੜਕ ਹਾਦਸੇ ਵਿੱਚ ਮਹਿਲਾ ਹਲਾਕ

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 25 ਜੂਨ ਥਾਣਾ ਜੋਧੇਵਾਲ ਦੇ ਇਲਾਕੇ ਫਾਮੜਾ ਰੋਡ ਝੁੱਗੀਆਂ ਨੇੜੇ ਇੱਕ ਝੁੱਗੀ ਦੇ ਬਾਹਰ ਬੈਠੀ ਇੱਕ ਬਿਰਧ ਔਰਤ ਦੀ ਮੋਟਰਸਾਈਕਲ ਦੀ ਟੱਕਰ ਵੱਜਣ ਕਾਰਨ ਮੌਤ ਹੋ ਗਈ ਹੈ। ਇਸ ਸਬੰਧੀ ਦੇਵ ਰਾਮ ਨੇ ਦੱਸਿਆ ਕਿ ਉਸਦੀ ਪਤਨੀ ਕੂੰਢੀਆਂ (75) ਰਾਤ ਕਰੀਬ 10.30 ਵਜੇ ਆਪਣੀ ਝੁੱਗੀ ਦੇ …

Read More »

ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 14 ਮਈ ਚੰਡੀਗੜ੍ਹ ਟਰੈਫਿਕ ਪੁਲੀਸ ਦੀ ਰੋਡ ਸੇਫਟੀ ਐਜੂਕੇਸ਼ਨ ਸੈੱਲ ਵਲੋਂ ਡੀਐਸਪੀ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਪੌਲੀਟੈਕਨਿਕ ਕਾਲਜ ਸੈਕਟਰ‘10 ਵਿੱਚ ਅੱਜ ਸੜਕ ਸੁਰੱਖਿਆ ਨਿਯਮਾਂ ਦਾ ਪਾਠ ਪੜ੍ਹਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਗੁਰਲੀਨ ਕੌਰ ਤੇ ਐਨਐਸਐਸ ਨੋਡਲ ਅਫਸਰ ਮਧੂ ਮਾਨ ਵੀ ਮੌਜੂਦ ਸਨ। ਇਸ ਮੌਕੇ …

Read More »

ਸੜਕ ਹਾਦਸੇ ਵਿੱਚ ਪਤੀ-ਪਤਨੀ ਸਣੇ ਤਿੰਨ ਹਲਾਕ

ਪੱਤਰ ਪ੍ਰੇਰਕ ਸ੍ਰੀ ਕੀਰਤਪੁਰ ਸਾਹਿਬ, 9 ਮਈ ਚੰਡੀਗੜ੍ਹ-ਸ੍ਰੀ ਕੀਰਤਪੁਰ ਸਾਹਿਬ ਕੌਮੀ ਮਾਰਗ ’ਤੇ ਪਿੰਡ ਮੀਆਂਪੁਰ ਹੰਡੂਰ ਨਜ਼ਦੀਕ ਇਕ ਆਲਟੋ ਕਾਰ ਫੁਟਪਾਥ ਨਾਲ ਟਕਰਾਉਣ ਤੋਂ ਬਾਅਦ ਹਾਦਸਾਗ੍ਰਸਤ ਹੋ ਗਈ ਜਿਸ ਕਾਰਨ ਉਸ ਵਿੱਚ ਸਵਾਰ ਤਿੰਨ ਜਣਿਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ ਹਾਦਸੇ ਦੌਰਾਨ ਇਕ ਔਰਤ ਦੀ ਮੌਕੇ ’ਤੇ ਹੀ …

Read More »

ਸੜਕ ਹਾਦਸੇ ਵਿੱਚ ਮਾਂ ਹਲਾਕ, ਪੁੱਤਰ ਜ਼ਖ਼ਮੀ

ਨਿੱਜੀ ਪੱਤਰ ਪ੍ਰੇਰਕ ਚਮਕੌਰ ਸਾਹਿਬ, 26 ਅਪਰੈਲ ਚਮਕੌਰ ਸਾਹਿਬ-ਨੀਲੋਂ ਸੜਕ ’ਤੇ ਪੈਂਦੇ ਪਿੰਡ ਕੰਧੋਲਾ ਦੇ ਬੱਸ ਸਟੈਂਡ ਕੋਲ ਇਕ ਟਿੱਪਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਚਲਾ ਰਹੇ ਨੌਜਵਾਨ ਦੀ ਲੱਤ ਟੁੱਟ ਗਈ ਜਦਕਿ ਉਸ ਦੀ ਮਾਂ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ …

Read More »

ਕਰਨਾਟਕ: ਸੜਕ ਹਾਦਸੇ ’ਚ ਇਕੋ ਪਰਿਵਾਰ ਦੇ ਤਿੰਨ ਜੀਆਂ ਸਣੇ ਛੇ ਦੀ ਮੌਤ

ਬੇਲਾਗਾਵੀ (ਕਰਨਾਟਕ), 22 ਫਰਵਰੀ ਬੇਲਾਗਾਵੀ ਜ਼ਿਲ੍ਹੇ ਦੇ ਖਾਨਪੁਰ ਤਾਲੁਕ ਵਿੱਚ ਕਾਰ ਸੜਕ ਕਿਨਾਰੇ ਦਰੱਖਤ ਨਾਲ ਟਕਰਾਉਣ ਕਾਰਨ ਇੱਕ ਪਰਿਵਾਰ ਦੀਆਂ ਤਿੰਨ ਔਰਤਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਇਸ ਘਟਨਾ ‘ਚ ਤਿੰਨ ਲੋਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ …

Read More »

ਸੜਕ ਹਾਦਸੇ ’ਚ ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ ਦੀ ਨੂੰਹ ਹਲਾਕ

ਅਲਵਰ, 20 ਜਨਵਰੀ ਇੱਥੇ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ’ਤੇ ਵਾਪਰੇ ਸੜਕ ਹਾਦਸੇ ਵਿੱਚ ਕਾਂਗਰਸ ਆਗੂ ਮਨਵੇਂਦਰ ਸਿੰਘ ਦੀ ਪਤਨੀ ਚਿਤਰਾ ਸਿੰਘ (55) ਦੀ ਮੌਤ ਹੋ ਗਈ ਜਦਕਿ ਸਾਬਕਾ ਸੰਸਦ ਮੈਂਬਰ, ਉਨ੍ਹਾਂ ਦਾ ਪੁੱਤਰ ਹਮੀਰ ਸਿੰਘ (25) ਤੇ ਡਰਾਈਵਰ ਜ਼ਖ਼ਮੀ ਹੋ ਗਏ। ਮਨਵੇਂਦਰ ਸਿੰਘ ਭਾਜਪਾ ਦੇ ਮਰਹੂਮ ਆਗੂ ਤੇ ਸਾਬਕਾ ਕੇਂਦਰੀ ਮੰਦਰੀ ਜਸਵੰਤ …

Read More »

ਸੜਕ ਹਾਦਸੇ ਵਿੱਚ 11 ਸਾਲਾ ਬੱਚੀ ਦੀ ਮੌਤ

ਗੁਰਦੀਪ ਸਿੰਘ ਟੱਕਰ ਮਾਛੀਵਾੜਾ, 25 ਜਨਵਰੀ ਸਥਾਨਕ ਕੁਹਾੜਾ ਰੋਡ ’ਤੇ ਅੱਜ ਬਾਅਦ ਦੁਪਹਿਰ ਵਾਪਰੇ ਸੜਕ ਹਾਦਸੇ ਵਿਚ ਦਾਦੇ ਨਾਲ ਸਕੂਲ ਤੋਂ ਪਰਤ ਰਹੀ ਪੋਤਰੀ ਜੋਇਆ (11) ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਦੇ ਮੇਨ ਬਜ਼ਾਰ ਵਿਚ ਟੇਲਰ ਦਾ ਕੰਮ ਕਰਦੇ ਵਿਜੈ ਕੁਮਾਰ ਰੋਜ਼ਾਨਾ ਦੀ ਤਰ੍ਹਾਂ ਕੁਹਾੜਾ ਰੋਡ ’ਤੇ …

Read More »

ਸੜਕ ਹਾਦਸੇ ’ਚ ਮਮਤਾ ਜ਼ਖ਼ਮੀ, ਮੱਥੇ ’ਤੇ ਸੱਟ ਲੱਗੀ

ਬਰਧਮਾਨ, 24 ਜਨਵਰੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਮੱਥੇ ’ਤੇ ਅੱਜ ਉਸ ਵੇਲੇ ਸੱਟ ਲੱਗੀ, ਜਦੋਂ ਉਨ੍ਹਾਂ ਦੀ ਕਾਰ ਨੂੰ ਕਿਸੇ ਹੋਰ ਵਾਹਨ ਨਾਲ ਟਕਰਾਉਣ ਤੋਂ ਬਚਣ ਲਈ ਅਚਾਨਕ ਰੋਕਣਾ ਪਿਆ। ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮਮਤਾ ਬੈਨਰਜੀ ਕਾਰ ਦੇ ਅੱਗੇ ਡਰਾਈਵਰ ਦੇ ਨਾਲ ਵਾਲੀ ਸੀਟ ਬੈਠੀ …

Read More »