Home / Tag Archives: ਸੜਕ (page 5)

Tag Archives: ਸੜਕ

ਜੰਡਿਆਲਾ ਗੁਰੂ: ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ’ਤੇ ਲੋਕਾਂ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸੜਕ ਜਾਮ ਕੀਤੀ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 15 ਜਨਵਰੀ ਇਥੋਂ ਦੇ ਵਾਰਡ ਨੰਬਰ 7 ਖੂਹ ਗੁਰੂ ਅਰਜਨ ਦੇਵ ਇਲਾਕੇ ਦੇ ਘਰਾਂ ਵਿੱਚੋਂ ਨਿਕਲਣ ਵਾਲੇ ਗੰਦੇ ਪਾਣੀ ਦੀ ਸਮੱਸਿਆ ਕਾਰਨ ਇਲਾਕਾ ਨਿਵਾਸੀਆਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਨਗਰ ਕੌਂਸਲ ਦਫਤਰ ਦੇ ਸਾਹਮਣੇ ਕਿਸਾਨ ਆਗੂ ਦਲਜੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਪ੍ਰਦਰਸ਼ਨ ਕਰਦਿਆਂ …

Read More »

ਕੈਨੇਡਾ ’ਚ ਪਟਿਆਲਾ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਸਰਬਜੀਤ ਸਿੰਘ ਭੰਗੂ ਪਟਿਆਲਾ, 13 ਜਨਵਰੀ ਸਾਬਕਾ ਜ਼ਿਲ੍ਹਾ ਖੇਡ ਅਫਸਰ ਤੇ ਖੋ-ਖੋ ਦੇ ਖੇਤਰ ਦੀ ਨਾਮਵਰ ਸ਼ਖਸ਼ੀਅਤ ਉਪਕਾਰ ਸਿੰਘ ਵਿਰਕ ਤੇ ਸਰਕਾਰੀ ਸੀਨੀਅਰ ਸੈਕੰਡਰੀ ਵਿਕਟੋਰੀਆ ਸਕੂਲ ਪਟਿਆਲਾ ਦੀ ਸਾਬਕਾ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੂੰ ਉਸ ਵੇਲੇ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪੁੱਤਰ ਸੁਖਮਨ ਸਿੰਘ ਵਿਰਕ (33) ਦਾ ਕੈਨੇਡਾ ਦੇ ਓਂਟਾਰੀਓ ਸੂਬੇ …

Read More »

ਯੂਪੀ: ਸੜਕ ਹਾਦਸੇ ’ਚ ਤਿੰਨ ਹਲਾਕ

ਬਿਜਨੌਰ (ਯੁੂਪੀ), 11 ਜਨਵਰੀ ਬਿਜਨੌਰ ਜ਼ਿਲ੍ਹੇ ’ਚ ਧਾਮਪੁਰ ਖੇਤਰ ’ਚ ਇਕ ਤੇਜ਼ ਰਫ਼ਤਾਰ ਕਾਰ ਦੇ ਟਰੈਕਟਰ ਟਰਾਲੀ ਨਾਲ ਟਕਰਾਉਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਅਧਿਕਾਰੀ ਨੀਰਜ ਕੁਮਾਰ ਜਾਦੌਨ ਨੇ ਦੱਸਿਆ ਕਿ ਬੁੱਧਵਾਰ ਦੇਰ ਰਾਤ ਧਾਮਪੁਰ ਸਿਓਹਾਰਾ ਮਾਰਗ ’ਤੇ ਤੇਜ਼ ਰਫ਼ਤਾਰ ਕਾਰ ਅੱਗੇ ਜਾ ਰਹੀ ਟਰੈਕਟਰ ਟਰਾਲੀ ਨਾਲ …

Read More »

ਲਾਲੜੂ: ਟਿੱਪਰ ਹੇਠ ਆਉਣ ਕਾਰਨ ਮਜ਼ਦੂਰ ਦੀ ਮੌਤ ਤੋਂ ਭੜਕੇ ਲੋਕਾਂ ਨੇ ਸੜਕ ਜਾਮ ਕਰਕੇ ਪੁਲੀਸ ’ਤੇ ਪਥਰਾਅ ਕੀਤਾ

ਸਰਬਜੀਤ ਸਿੰਘ ਭੱਟੀ ਲਾਲੜੂ , 9 ਜਨਵਰੀ ਇਥੋਂ ਦੇ ਨਜ਼ਦੀਕੀ ਪਿੰਡ ਮਲਕਪੁਰ ਜਿਉਲੀ ਲਿੰਕ ਸੜਕ ’ਤੇ ਮਿੱਟੀ ਦੀ ਮਾਈਨਿੰਗ ਵਿੱਚ ਲੱਗੇ ਟਿੱਪਰ ਥੱਲੇ ਆ ਕੇ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸ ਤੋਂ ਬਾਅਦ ਮਲਕਪੁਰ ਜਿਉਲੀ ਸੜਕ ’ਤੇ ਸਥਿਤ ਭੱਠੇ ’ਤੇ ਕੰਮ ਕਰਦੇ …

Read More »

ਸਿਰਸਾ: ਟਰੱਕ ਨੇ ਸੜਕ ਕੰਢੇ ਖੜੇ ਦੋ ਦਰਜਨ ਤੋਂ ਵੱਧ ਮੋਟਰਸਾਈਕਲ ਦਰੜੇ, ਇਕ ਵਿਅਕਤੀ ਦੀ ਮੌਤ

ਪ੍ਰਭੂ ਦਿਆਲ ਸਿਰਸਾ, 3 ਜਨਵਰੀ ਇਥੋਂ ਦੇ ਜਨਤਾ ਭਵਨ ਰੋਡ ’ਤੇ ਟੱਕਰ ਨੇ ਸੜਕ ਕੰਢੇ ਖੜ੍ਹੇ ਦੋ ਦਰਜਨ ਤੋਂ ਵੱਧ ਮੋਟਰਸਾਈਕਲ ਦਰੜ ਦਿੱਤੇ। ਇਸ ਦੌਰਾਨ ਇਕ ਵਿਅਕਤੀ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ ਹੈ। ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਨਤਾ ਭਵਨ ਰੋਡ …

Read More »

ਚੰਡੀਗੜ੍ਹ ਤੋਂ ਹਵਾਈ ਅੱਡੇ ਲਈ ਨਵੀਂ ਸੜਕ ਨੂੰ ਮਨਜ਼ੂਰੀ

ਆਤਿਸ਼ ਗੁਪਤਾ ਚੰਡੀਗੜ੍ਹ, 16 ਨਵੰਬਰ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਚੰਡੀਗੜ੍ਹ ਤੋਂ ਕੌਮਾਂਤਰੀ ਹਵਾਈ ਅੱਡਾ ਚੰਡੀਗੜ੍ਹ ਤੱਕ ਛੋਟਾ ਰਾਹ ਬਣਾਉਣ ਵਾਸਤੇ ਜ਼ਮੀਨ ਗ੍ਰਹਿਣ ਕਰਨ ਲਈ ਅੱਜ ਪ੍ਰਵਾਨਗੀ ਦੇ ਦਿੱਤੀ ਹੈ। ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਜਲਦੀ ਹੀ ਜ਼ਮੀਨ ਗ੍ਰਹਿਣ ਕਰਨ ਦਾ ਕੰਮ ਸ਼ੁਰੂ ਕੀਤਾ …

Read More »

13 ਕਰੋੜ ਰੁਪਏ ਨਾਲ ਬਣਨ ਵਾਲੀ ਮਜੀਠਾ-ਫ਼ਤਹਿਗੜ੍ਹ ਚੂੜੀਆਂ ਸੜਕ ਦਾ ਰੱਖਿਆ ਨੀਹ ਪੱਥਰ ਰੱਖਿਆ

ਲਖਨਪਾਲ ਸਿੰਘ ਮਜੀਠਾ, 14 ਨਵੰਬਰ ਮਜੀਠਾ-ਫਤਹਿਗੜ੍ਹ ਚੂੜੀਆਂ ਸੜਕ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਲੋਂ ਹਲਕਾ ਮਜੀਠਾ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਦੀ ਹਾਜ਼ਰੀ ਵਿੱਚ ਨੀਂਹ ਪੱਥਰ ਰੱਖਿਆ ਗਿਆ। 14 ਕਿਲੋਮੀਟਰ ਸੜਕ ਨੂੰ ਜਲਦ ਬਣਾਉਣ ਲਈ ਪਿਛਲੇ ਸਮੇਂ ਵਿੱਚ ਲੋਕਾਂ ਵਲੋਂ ਜਿਥੇ ਪ੍ਰਦਰਸ਼ਨ ਕੀਤੇ ਗਏ, ਉਥੇ ਮਜੀਠਾ ਹਲਕੇ ਦੀ ਵਿਧਾਇਕਾ …

Read More »

ਸੜਕ ਹਾਦਸੇ ’ਚ ਡਰਾਈਵਰ ਸਮੇਤ ਦੋ ਮੌਤਾਂ, ਇੱਕ ਜ਼ਖ਼ਮੀ

ਪੱਤਰ ਪ੍ਰੇਰਕ ਰਾਮਾਂ ਮੰਡੀ, 21 ਅਕਤੂਬਰ ਇਥੇ ਤਲਵੰਡੀ ਸਾਬੋ ਰੋਡ ’ਤੇ ਇੱਕ ਪਿੱਕਅੱਪ ਬੇਕਾਬੂ ਹੋ ਕੇ ਸੜਕ ਕਨਿਾਰੇ ਪੈਦਲ ਜਾ ਰਹੇ ਦੋ ਵਿਅਕਤੀਆਂ ਨੂੰ ਟੱਕਰ ਮਾਰਦੀ ਹੋਈ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਡਰਾਈਵਰ ਬਿੱਟੂ ਸਿੰਘ ਵਾਸੀ ਲਾਲੇਆਣਾ ਦੀ ਮੌਕੇ ’ਤੇ ਮੌਤ ਹੋ ਗਈ ਜਦੋਂਕਿ ਦੋ ਜਣੇ ਜ਼ਖ਼ਮੀ ਹੋ …

Read More »

ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰਦੀਆਂ ਸੜਕਾਂ

ਪੰਜਾਬ ਦੇ ਇੱਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਆਪਣੇ ਜ਼ਿਲ੍ਹੇ ਵਿੱਚ ਦਾਨ ਦੇਣ ਦੀ ਇੱਕ ਮੁਹਿੰਮ ਚਲਾਈ। ਉਸ ਮੁਹਿੰਮ ਦਾ ਨਾਂ ਲੋੜਵੰਦਾਂ ਦੀ ਦੀਵਾਰ ਰੱਖਿਆ ਗਿਆ। ਉਸ ਦੀਵਾਰ ’ਤੇ ਲਿਖਿਆ ਗਿਆ ਸੀ ਕਿ ਜਨਿ੍ਹਾਂ ਕੋਲ ਵਰਤੋਂ ਦੀਆਂ ਚੀਜ਼ਾਂ ਲੋੜ ਤੋਂ ਵੱਧ ਹਨ, ਉਹ ਰੱਖ ਜਾਓ ਤੇ ਜਨਿ੍ਹਾਂ ਨੂੰ ਲੋੜ ਹੈ …

Read More »

ਰਮਦਾਸ: ਮੰਤਰੀ ਨੇ ਪਿੰਡ ਘੋਨੇਵਾਲ ਤੋਂ ਮਨਸੂਰ ਤੱਕ ਸੜਕ ਦੀ ਮੁਰੰਮਤ ਸ਼ੁਰੂ ਕਰਵਾਈ

ਰਾਜਨ ਮਾਨ ਰਮਦਾਸ, 3 ਅਕਤੂਬਰ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਡੇਰਾ ਬਾਬਾ ਨਾਨਕ ਨਜ਼ਦੀਕ ਪਿੰਡ ਘੋਨੇਵਾਲ ਤੋਂ ਮਨਸੂਰ ਤੱਕ 10 ਕਿਲੋਮੀਟਰ ਸੜਕ ਦੀ ਮੁਰੰਮਤ ਸ਼ੁਰੂ ਕਰਵਾਈ ਅਤੇ ਪੁੱਲਾਂ ਦੀ ਉਸਾਰੀ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਬਣਾਈ ਜਾਣ ਵਾਲੀ …

Read More »