Home / Tag Archives: ਸੜਨ

Tag Archives: ਸੜਨ

ਨਗਰ ਨਿਗਮ ਦਾ ਵੱਡਾ Action! ਖੁੱਲ੍ਹੇ 'ਚ ਕੂੜਾ ਸਾੜਨ 'ਤੇ ਆਪਣੇ ਮੁਲਾਜ਼ਮ ਨੂੰ ਕੀਤਾ Suspend

<p><strong>Chandigarh News:</strong> ਚੰਡੀਗੜ੍ਹ ਨਗਰ ਨਿਗਮ ਨੇ ਖੁੱਲ੍ਹੇ ਵਿੱਚ ਕੂੜਾ ਸਾੜਨ ਦੀ ਇੱਕ ਵੀਡੀਓ ਸਾਹਮਣੇ ਤੋਂ ਬਾਅਦ ਆਪਣੇ ਹੀ ਸਫਾਈ ਕਰਮਚਾਰੀ ਵਿਰੁੱਧ ਕਾਰਵਾਈ ਕੀਤੀ ਹੈ। ਨਿਗਮ ਨੇ ਇਸ ਮਾਮਲੇ ਵਿੱਚ ਆਊਟਸੋਰਸ ਕੀਤੇ ਸਫਾਈ ਕਰਮਚਾਰੀ ਰਵਿੰਦਰ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਉਸ ਨੂੰ 6,701 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।</p> …

Read More »

ਪਿਛਲੇ ਦੋ ਸਾਲਾਂ ਦੇ ਮੁਕਾਬਲੇ Punjab ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 4 ਗੁਣਾ ਕਮੀ

  ਪਿਛਲੇ ਦੋ ਸਾਲਾਂ ਦੇ ਮੁਕਾਬਲੇ Punjab ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 4 ਗੁਣਾ ਕਮੀ ਪੰਜਾਬ ਵਿੱਚ , ਸਾਲ 2024 ਦੇ 1,510 ਅਤੇ 2023 ਦੇ 1,764 ਮਾਮਲਿਆਂ ਦੇ ਮੁਕਾਬਲੇ ਸਾਲ 2025 ਵਿੱਚ 415 ਪਰਾਲੀ ਸਾੜਨ ਦੇ ਮਾਮਲੇੇ ਦਰਜ ਕੀਤੇ ਗਏ ਡੀਜੀਪੀ ਪੰਜਾਬ ਗੌਰਵ ਯਾਦਵ, ਸੂਬੇ ਵਿੱਚ ਪਰਾਲੀ ਸਾੜਨ …

Read More »

ਪਰਾਲੀ ਸਾੜਨ ਤੋਂ ਰੋਕ ਲਗਾਉਣ ਲਈ ਪੰਜਾਬ ਤੇ ਹਰਿਆਣਾ ’ਚ ਫਲਾਇੰਗ ਸਕੁਐਡ ਤਾਇਨਾਤ

ਨਵੀਂ ਦਿੱਲੀ, 1 ਅਕਤੂਬਰ ਕੇਂਦਰ ਦੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀਏਕਿਊਐਮ) ਨੇ ਅੱਜ ਦੱਸਿਆ ਕਿ ਉਨ੍ਹਾਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਦੇ 16 ਜ਼ਿਲ੍ਹਿਆਂ ਅਤੇ ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਹਨ। ਕੇਂਦਰ ਦੇ ਅਧਿਕਾਰੀ ਨੇ ਕਿਹਾ ਕਿ ਇਸ ਦੌਰਾਨ ਸੂਬਿਆਂ …

Read More »

ਪੰਜਾਬ ’ਚ ਇਸ ਵਰ੍ਹੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਲਿਆਂਦੀ ਜਾਵੇਗੀ 50 ਫ਼ੀਸਦ ਕਮੀ: ਖੁੱਡੀਆਂ

ਚੰਡੀਗੜ੍ਹ, 10 ਜਨਵਰੀ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਹਾ ਕਿ ਸਰਕਾਰ ਨੇ ਆਗਾਮੀ ਸੀਜ਼ਨ ਦੌਰਾਨ ਫਸਲੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ 50 ਫੀਸਦੀ ਕਮੀ ਲਿਆਉਣ ਦਾ ਟੀਚਾ ਮਿੱਥਿਆ ਹੈ। ਉਹ ਅੱਜ ਇੱਥੇ ਮੈਗਸੀਪਾ ਵਿਖੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀਆਰਐੱਸਸੀ), ਲੁਧਿਆਣਾ ਵੱਲੋਂ ‘ਐਗਰੋ-ਜੀਓਇਨਫੋਰਮੈਟਿਕਸ …

Read More »

ਇਸ ਸਾਲ ਪੰਜਾਬ ਤੇ ਹਰਿਆਣਾ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਵਰਨਣਯੋਗ ਕਮੀ ਆਈ: ਕੇਂਦਰ

ਨਵੀਂ ਦਿੱਲੀ, 30 ਅਕਤੂਬਰ 15 ਸਤੰਬਰ ਤੋਂ ਹੁਣ ਤੱਕ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੀ ਇਸੇ ਮੁਕਾਬਲੇ ਕ੍ਰਮਵਾਰ 56 ਫੀਸਦੀ ਅਤੇ 40 ਫੀਸਦੀ ਦੀ ਕਮੀ ਆਈ ਹੈ। ਕੇਂਦਰ ਦੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਅਨੁਸਾਰ 15 ਸਤੰਬਰ ਤੋਂ 29 ਅਕਤੂਬਰ ਤੱਕ ਦਿੱਲੀ, ਪੰਜਾਬ, ਹਰਿਆਣਾ …

Read More »

ਘਨੌਲੀ: ਪਿੰਡ ਬਿੱਕੋਂ ’ਚ ਐੱਸਡੀਐੱਮ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਪਰਾਲੀ ਨਾ ਸਾੜਨ ਲਈ ਮੰਗਿਆ ਸਹਿਯੋਗ

ਜਗਮੋਹਨ ਸਿੰਘ ਘਨੌਲੀ, 27 ਸਤੰਬਰ ਅੱਜ ਇਥੋਂ ਨੇੜਲੇ ਪਿੰਡ ਬਿੱਕੋਂ ਵਿਖੇ ਐੱਸਡੀਐੱਮ ਰੂਪਨਗਰ ਹਰਬੰਸ ਸਿੰਘ ਵੱਲੋਂ ਪਿੰਡ ਵਾਸੀਆਂ ਨਾਲ ਮੀ‌ਟਿੰਗ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਤੇ ਪਰਾਲੀ ਨਾ ਸਾੜਨ ਲਈ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ। ਇਸ ਮੌਕੇ ਪਿੰਡ ਦੇ ਸਰਪੰਚ ਸਰਬਣ ਸਿੰਘ ਅਤੇ ਨੰਬਰਦਾਰ ਕਰਮ ਸਿੰਘ ਨੇ …

Read More »

ਮੋਗਾ: ਫੋਕਲ ਪੁਆਇੰਟ ’ਚ ਫੈਕਟਰੀ ਨੂੰ ਅੱਗ ਲੱਗਣ ਕਾਰਨ ਪਰਵਾਸੀ ਮਜ਼ਦੂਰ ਦੀ ਜ਼ਿੰਦਾ ਸੜਨ ਕਾਰਨ ਮੌਤ

ਮਹਿੰਦਰ ਸਿੰਘ ਰੱਤੀਆਂ ਮੋਗਾ,11 ਸਤੰਬਰ ਇਥੇ ਸਨਅਤੀ ਕੇਂਦਰ (ਫੋਕਲ ਪੁਆਇੰਟ)ਵਿਖੇ ਭੁਜੀਆ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਕਰੀਬ 20 ਵਰ੍ਹਿਆਂ ਦੇ ਪਰਵਾਸੀ ਮਜ਼ਦੂਰ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ। ਪੁਲੀਸ ਚੌਕੀ ਫੋਕਲ ਪੁਆਇੰਟ ਇੰਚਾਰਜ ਮੋਹਕਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਅਰਸ਼ਦ ਵਜੋਂ ਹੋਈ ਹੈ ਅਤੇ …

Read More »