Home / Tag Archives: ਸੜ

Tag Archives: ਸੜ

Amritsar ਦੀ ਮਾਰਕੀਟ ‘ਚ ਲੱਗੀ ਭਿਆਨਕ ਅੱਗ, 20 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ, ਇਕ ਵਿਅਕਤੀ ਦੀ ਮੌਤ

Amritsar Market Fire : ਅੰਮ੍ਰਿਤਸਰ ਦੇ ਰਾਮ ਬਾਗ ਚੌਂਕ ਯਾਨੀ ਬਾਂਸਾਂ ਵਾਲੇ ਬਾਜ਼ਾਰ ‘ਚ ਵੀਰਵਾਰ ਨੂੰ ਅੱਜ ਇਕ ਵੱਡੀ ਘਟਨਾ ਵਾਪਰੀ ਹੈ। ਇਥੇ ਬਾਜ਼ਾਰ ਵਿੱਚ ਬਾਂਸ,  ਬਾਂਸਾਂ ਦੀਆਂ ਪੌੜੀਆਂ ਅਤੇ ਹੋਰ ਜਲਣਸ਼ੀਲ ਸਮਾਨ ਹੋਣ ਕਰਕੇ ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰ ਲਿਆ ਅਤੇ ਕਈ ਦੁਕਾਨਾਂ ਨੂੰ ਆਪਣੀ …

Read More »

Faridkot ਦੇ ਖੇਤਾਂ ‘ਚ ਲੱਗੀ ਭਿਆਨਕ ਅੱਗ , 40 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ , ਕਿਸਾਨਾਂ ਵੱਲੋਂ ਮੁਆਵਜ਼ੇ ਦੀ ਮੰਗ 

Faridkot News : ਫ਼ਰੀਦਕੋਟ ‘ਚ ਕੋਟਕਪੂਰਾ-ਬਠਿੰਡਾ ਰੋਡ ‘ਤੇ ਸੋਮਵਾਰ ਦੁਪਹਿਰ ਨੂੰ ਪਿੰਡ ਕੋਠੇ ਗੱਜਣ ਸਿੰਘ ਵਾਲਾ ਦੇ ਖੇਤਾਂ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਨਾਲ ਬਹੁਤ ਸਾਰਾ ਨੁਕਸਾਨ ਹੋ ਗਿਆ। ਸੂਚਨਾ ਮਿਲਦੇ ਹੀ ਸਥਾਨਕ ਕਿਸਾਨ ਅਤੇ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਏ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ‘ਤੇ ਕਾਬੂ …

Read More »

ਪੰਜਾਬ ‘ਚ ਤੇਜ਼ ਰਫਤਾਰ ਦਾ ਕਹਿਰ, ਖੰਭੇ ਨਾਲ ਟਕਰਾਈ BMW; ਧੂੰ-ਧੂੰ ਕਰ ਸੜੀ ਕਾਰ

Ludhiana News: ਲੁਧਿਆਣਾ ਦੇ ਪਾਹਵਾ ਧਰਮਸ਼ਾਲਾ ਨੇੜੇ ਮੰਗਲਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ BMW ਕਾਰ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਇੱਕ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਖੰਭੇ ‘ਤੇ ਲੱਗਿਆ ਇੱਕ ਵੱਡਾ ਬਿਜਲੀ ਦਾ ਟ੍ਰਾਂਸਫਾਰਮਰ ਸਿੱਧਾ ਕਾਰ ‘ਤੇ ਡਿੱਗ ਗਿਆ, …

Read More »

ਅਬੋਹਰ ‘ਚ ਗੈਸ ਲੀਕ ਹੋਣ ਨਾਲ ਲੱਗੀ ਅੱਗ, ਪਰਿਵਾਰ ਦਾ ਸਾਰਾ ਸਮਾਨ ਸੜ ਕੇ ਹੋਇਆ ਸੁਆਹ

Punjab News: ਫਾਜ਼ਿਲਕਾ ਵਿੱਚ ਅਬੋਹਰ ਦੇ ਪਿੰਡ ਅਮਰਪੁਰਾ ਵਿੱਚ ਅੱਜ ਦੁਪਹਿਰ ਇੱਕ ਕਮਰੇ ਵਿੱਚ ਗੈਸ ਸਿਲੰਡਰ ਲੀਕ ਹੋਣ ਕਾਰਨ ਅੱਗ ਲੱਗ ਗਈ। ਇਸ ਘਟਨਾ ਵਿੱਚ ਹਜ਼ਾਰਾਂ ਰੁਪਏ ਦਾ ਘਰੇਲੂ ਸਾਮਾਨ ਸੜ ਕੇ ਸੁਆਹ ਹੋ ਗਿਆ, ਹਾਲਾਂਕਿ, ਪਤੀ, ਪਤਨੀ ਅਤੇ ਉਨ੍ਹਾਂ ਦੇ ਢਾਈ ਮਹੀਨੇ ਦੇ ਬੱਚੇ ਦੀ ਜਾਨ ਬੱਚ ਗਈ। ਅੱਗ …

Read More »

Massive Fire in Mahakumbh: ਮਹਾਕੁੰਭ ਵਿੱਚ ਮੁੜ ਅੱਗ ਲੱਗੀ; ਕਈ ਟੈਂਟ ਸੜੇ

ਪ੍ਰਯਾਗਰਾਜ, 15 ਫਰਵਰੀ Mahakumbh Fire Prayagraj: ਇੱਥੇ ਮਹਾਕੁੰਭ ਵਿਚ ਅੱਜ ਮੁੜ ਅੱਗ ਲੱਗ ਗਈ ਜਿਸ ਕਾਰਨ ਕਈ ਟੈਂਟ ਸੜ ਕੇ ਸੁਆਹ ਹੋ ਗਏ। ਇਹ ਅੱਗ ਸੈਕਟਰ 19 ਵਿੱਚ ਸ਼ਾਰਟ ਸਰਕਟ ਨਾਲ ਲੱਗੀ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਮੌਕੇ ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪੁੱਜ ਗਈਆਂ। ਇਸ …

Read More »

Video: ਕਿਸਾਨ ਜੇ ਪਰਾਲੀ ਸਾੜੇ ਨਾ ਤਾਂ ਹੋਰ ਕੀ ਕਰੇ: ਬਿੱਟੂ

ਪੰਜਾਬੀ ਟ੍ਰਬਿਊਨ ਵੈੱਬ ਡੈਸਕ ਚੰਡੀਗੜ੍ਹ, 14 ਨਵੰਬਰ ਪਿਛਲੇ ਦਿਨਾਂ ਦੌਰਾਨ ਕਿਸਾਨ ਆਗੂਆਂ ਖ਼ਿਲਾਫ਼ ਵਿਵਾਦਗ੍ਰਸਤ ਟਿੱਪਣੀਆਂ ਕਰਨ ਵਾਲੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਕ ਬਿਆਨ ਵਿਚ ਪਰਾਲੀ ਜਲਾਉਣ ਦੇ ਮੁੱਦੇ ਉਤੇ ਕਿਸਾਨਾਂ ਦਾ ਪੱਖ ਪੂਰਦਿਆਂ ਕਿਹਾ ਹੈ ਕਿ ਇਹ ਬਹੁਤ ਗੰਭੀਰ ਮੁੱਦਾ ਹੈ, ਜਿਸ ਦਾ ਕਿਸਾਨ ਆਗੂਆਂ ਅਤੇ …

Read More »

ਬੰਗਾਲ: ਘਰ ਨੂੰ ਅੱਗ ਲੱਗਣ ਕਾਰਨ ਔਰਤ ਅਤੇ 6 ਸਾਲਾਂ ਬੱਚਾ ਸੜੇ, 1 ਗੰਭੀਰ

ਬੋਲਪੁਰ, 5 ਜੁਲਾਈ ਇੱਥੋਂ ਦੇ ਇਕ ਘਰ ਵਿਚ ਅੱਗ ਲੱਗਣ ਕਾਰਨ ਇਕ ਮਹਿਲਾ ਅਤੇ ਉਸਦੇ ਛੇ ਸਾਲਾਂ ਪੁੱਤਰ ਦੀ ਸੜਨ ਕਾਰਨ ਮੌਤ ਹੋ ਗਈ ਜਦੋਂਕਿ ਮਹਿਲਾ ਦਾ ਪਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਰਾਜਕਪੁਰ ਪਿੰਡ ਵਿਚ ਸਵੇਰ ਸਮੇਂ ਵਾਪਰੀ ਜਦੋਂ ਪਰਿਵਾਰਕ …

Read More »

ਮਾਲੇਰਕੋਟਲਾ: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਹੁਸ਼ਿਆਰ ਸਿੰਘ ਰਾਣੂ ਮਾਲੇਰਕੋਟਲਾ, 5 ਸਤੰਬਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮਾਂ ਪ੍ਰਤੀ ਵਰਤੀ ਜਾ ਰਹੀ ਸ਼ਬਦਾਵਲੀ ਅਤੇ ਐਸਮਾ ਲਾਗੂ ਕਰਨ ਦੇ ਖ਼ਿਲਾਫ਼ ਪੰਜਾਬ ਸੁਬਾਰਡੀਨੇਟਸ ਸਰਵਿਸਿਜ਼ ਫੈਡਰੇਸ਼ਨ੍ਹ ਦੇ ਸੱਦੇ ‘ਤੇ ਜ਼ਿਲ੍ਹਾ ਮਾਲੇਰਕੋਟਲਾ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਥਾਨਕ ਸਿਵਲ ਹਸਪਤਾਲ ਦੇ ਦਫ਼ਤਰ ਸਾਹਮਣੇ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ …

Read More »

ਮਨੀਪੁਰ ’ਚ ਹਿੰਸਾ ਜਾਰੀ: ਇੰਫਾਲ ’ਚ ਕਈ ਘਰ ਸਾੜੇ, ਸ਼ਰਾਰਤੀ ਅਨਸਰਾਂ ਤੇ ਸੁਰੱਖਿਆ ਬਲਾਂ ਵਿਚਾਲੇ ਝੜਪ

ਇੰਫਾਲ, 15 ਜੂਨ ਮਨੀਪੁਰ ਵਿੱਚ ਹਿੰਸਾ ਰੁਕਣ ਦਾ ਨਾਂ ਨਹੀਂ ਲੈ ਰਹੀ ਤੇ ਰਾਜ ਦੀ ਰਾਜਧਾਨੀ ਇੰਫਾਲ ‘ਚ ਸ਼ਰਾਰਤੀ ਅਨਸਰਾਂ ਨੇ ਕਈ ਘਰਾਂ ਨੂੰ ਅੱਗ ਲਗਾ ਦਿੱਤੀ। ਸੁਰੱਖਿਆ ਬਲਾਂ ਅਤੇ ਸ਼ਰਾਰਤੀ ਅਨਸਰਾਂ ਵਿਚਾਲੇ ਝੜਪ ਵੀ ਹੋਈ, ਜਿਸ ਦੌਰਾਨ ਅੱਥਰੂ ਗੈਸ ਦੇ ਗੋਲੇ ਦਾਗੇ ਗਏ। Source link

Read More »

ਥਾਈਲੈਂਡ ਦੇ ਪੱਬ ’ਚ ਅੱਗ ਲੱਗਣ ਕਾਰਨ 13 ਵਿਅਕਤੀ ਜ਼ਿੰਦਾ ਸੜੇ, ਦਰਜਨਾਂ ਝੁਲਸੇ

ਬੈਂਕਾਕ, 5 ਅਗਸਤ ਪੂਰਬੀ ਥਾਈਲੈਂਡ ਵਿੱਚ ਅੱਜ ਤੜਕੇ ਪੱਬ ਵਿੱਚ ਭਿਆਨਕ ਅੱਗ ਲੱਗਣ ਕਾਰਨ ਘੱਟੋ-ਘੱਟ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖ਼ਮੀ ਹੋ ਗਏ। ਪੁਲੀਸ ਅਤੇ ਬਚਾਅ ਦਲ ਦੇ ਕਰਮਚਾਰੀਆਂ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾਉਣ ‘ਚ ਦੋ ਘੰਟੇ ਲੱਗੇ। Source link

Read More »