ਅਹਿਮਦਾਬਾਦ, 22 ਅਗਸਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਨ੍ਹਾਂ ਦੇ ਡਿਪਟੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੇ ਸਕੂਲਾਂ ਦਾ ਮਿਆਰ ਸੁਧਾਰਨ ਲਈ ਭਾਰਤ ਰਤਨ ਦਿੱਤਾ ਜਾਣਾ ਚਾਹੀਦਾ ਸੀ, ਪਰ ਕੇਂਦਰ ਸਰਕਾਰ ਸਿਆਸੀ ਮੁਫ਼ਾਦਾਂ ਲਈ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸ ਮਹੀਨੇ ਗੁਜਰਾਤ ਦੀ ਆਪਣੀ ਪੰਜਵੀਂ …
Read More »ਮੇਰੀ ਸਰਕਾਰ ਕਮਜ਼ੋਰ ਸੀ ਤੇ ਸੱਤਾ ਦੀ ਵਾਗਡੋਰ ਕਿਸੇ ਹੋਰ ਦੇ ਹੱਥ ਸੀ: ਇਮਰਾਨ ਖ਼ਾਨ
ਇਸਲਾਮਾਬਾਦ, 2 ਜੂਨ ਦੇਸ਼ ਦੀ ਤਾਕਤਵਰ ਫੌਜ ‘ਤੇ ਹਮਲਾ ਕਰਦਿਆਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੰਨਿਆ ਹੈ ਕਿ ਉਨ੍ਹਾਂ ਦੀ ਸਰਕਾਰ ‘ਕਮਜ਼ੋਰ’ ਸੀ, ਜਿਸ ਨੂੰ ‘ਹਰ ਪਾਸਿਓਂ ਬਲੈਕਮੇਲ’ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸੱਤਾ ਦੀ ਵਾਗਡੋਰ ਉਨ੍ਹਾਂ ਦੇ ਹੱਥਾਂ ਵਿੱਚ ਨਹੀਂ ਸੀ ਅਤੇ ਹਰ ਕੋਈ ਜਾਣਦਾ …
Read More »ਸਾਨੂੰ ਓਆਈਸੀ ਤੋਂ ਇਹ ਉਮੀਦ ਨਹੀਂ ਸੀ: ਭਾਰਤ
ਨਵੀਂ ਦਿੱਲੀ, 17 ਮਾਰਚ ਭਾਰਤ ਨੇ ਅਗਲੇ ਹਫਤੇ ਇਸਲਾਮਾਬਾਦ ਵਿੱਚ ਆਰਗੇਨਾਈਜ਼ੇਸ਼ਨ ਆਫ਼ ਇਸਲਾਮਿਕ ਕੋਆਪਰੇਸ਼ਨ (ਓਆਈਸੀ) ਮੈਂਬਰ ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੀ ਤਜਵੀਜ਼ਤ ਮੀਟਿੰਗ ਵਿੱਚ ਹੁਰੀਅਤ ਕਾਨਫਰੰਸ ਦੇ ਚੇਅਰਮੈਨ ਨੂੰ ਦਿੱਤੇ ਸੱਦੇੇ ਲਈ ਜਥੇਬੰਦੀ ਨੂੰ ਜੰਮ ਕੇ ਭੰਡਿਆ ਹੈ। ਵਿਦੇੇਸ਼ ਮੰਤਰਾਲੇੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਕਿਹਾ ਕਿ ਨਵੀਂਂ ਦਿੱਲੀ ਨੂੰ …
Read More »ਜਿਸ ਦਾ ਡਰ ਸੀ ਉਹ ਹੋ ਗਿਆ: ਯੂਕਰੇਨ ਦੇ ਖਾਰਕੀਵ ’ਚ ਗੋਲੀਬਾਰੀ ਕਾਰਨ ਭਾਰਤੀ ਵਿਦਿਆਰਥੀ ਦੀ ਮੌਤ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 1 ਮਾਰਚ ਅੱਜ ਸਵੇਰੇ ਯੂਕਰੇਨ ਦੇ ਖਾਰਕੀਵ ‘ਚ ਗੋਲੀਬਾਰੀ ‘ਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਟਵੀਟ ਵਿੱਚ ਅਰਿੰਦਮ ਬਾਗਚੀ ਨੇ ਲਿਖਿਆ,’ਡੂੰਘੇ ਦੁੱਖ ਨਾਲ ਅਸੀਂ ਪੁਸ਼ਟੀ ਕਰਦੇ ਹਾਂ ਕਿ ਅੱਜ ਸਵੇਰੇ ਖਾਰਕੀਵ ਵਿੱਚ ਗੋਲੀਬਾਰੀ ਵਿੱਚ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ। ਮੰਤਰਾਲਾ ਉਸ ਦੇ ਪਰਿਵਾਰ …
Read More »ਭਾਰਤ ਨੇ ਰੱਖਿਆ ਸੌਦੇ ’ਚ ਖਰੀਦਿਆ ਸੀ ਪੈਗਾਸਸ: ਅਮਰੀਕੀ ਅਖ਼ਬਾਰ
ਨਿਊ ਯਾਰਕ, 29 ਜਨਵਰੀ ਇਜ਼ਰਾਈਲ ਦੇ ਜਾਸੂਸੀ ਸਾਫਟਵੇਅਰ ਪੈਗਾਸਸ ਕਾਰਨ ਨਵਾਂ ਵਿਵਾਦ ਪੈਦਾ ਹੋ ਗਿਆ ਹੈ। ਅਮਰੀਕਾ ਦੇ ਅਖ਼ਬਾਰ ਦਿ ਨਿਊ ਯਾਰਕ ਟਾਈਮਜ਼ ਨੇ ਆਪਣੀ ਰਿਪੋਰਟ ‘ਚ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਗਿਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਨੇ ਸਾਲ 2017 ਵਿੱਚ ਇਜ਼ਰਾਈਲ ਨਾਲ ਹਥਿਆਰਾਂ ਦੇ …
Read More »ਅਮਰੀਕਾ-ਕੈਨੇਡਾ ਸਰਹੱਦ ‘ਤੇ ਮਰਨ ਵਾਲਾ ਪਰਿਵਾਰ ਗੁਜਰਾਤ ਤੋਂ ਸੀ
ਅਮਰੀਕਾ-ਕੈਨੇਡਾ ਸਰਹੱਦ ਨੇੜੇ ਮਿ੍ਤਕ ਮਿਲੇ ਚਾਰ ਭਾਰਤੀ ਨਾਗਰਿਕਾਂ ਦੀ ਪਛਾਣ ਕਰ ਲਈ ਗਈ ਹੈ । ਕੈਨੇਡੀਅਨ ਅਧਿਕਾਰੀਆਂ ਨੇ ਦੱਸਿਆ ਕਿ ਪਰਵਾਰ ਪਿਛਲੇ ਕੁਝ ਸਮੇਂ ਤੋਂ ਦੇਸ਼ ‘ਚ ਸੀ ਅਤੇ ਕੋਈ ਉਨ੍ਹਾਂ ਨੂੰ ਸਰਹੱਦ ‘ਤੇ ਲੈ ਗਿਆ ਸੀ । ਇਹ ਮਨੁੱਖੀ ਤਸਕਰੀ ਦਾ ਮਾਮਲਾ ਜਾਪਦਾ ਹੈ । ਮੈਨੀਟੋਬਾ ਦੀ ਰਾਇਲ ਕੈਨੇਡੀਅਨ …
Read More »ਸੂ ਕੀ ਨੂੰ ਹੋਰ ਚਾਰ ਸਾਲ ਦੀ ਕੈਦ
ਬੈਂਕਾਕ, 10 ਜਨਵਰੀ ਮਿਆਂਮਾਰ ਦੀ ਅਦਾਲਤ ਨੇ ਸੱਤਾ ਤੋਂ ਲਾਂਭੇ ਕੀਤੀ ਗਈ ਆਗੂ ਆਂਗ ਸਾਂ ਸੂ ਕੀ (76) ਨੂੰ ਹੋਰ ਚਾਰ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਉਸ ਨੂੰ ਗ਼ੈਰਕਾਨੂੰਨੀ ਤਰੀਕੇ ਨਾਲ ਵਾਕੀ-ਟਾਕੀ ਦਰਾਮਦ ਕਰਨ ਅਤੇ ਕਰੋਨਾਵਾਇਰਸ ਪਾਬੰਦੀਆਂ ਦੀ ਉਲੰਘਣਾ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਸੂ ਕੀ ਨੂੰ ਪਿਛਲੇ …
Read More »ਮਿਆਂਮਾਰ ਦੀ ਇਕ ਅਦਾਲਤ ਵੱਲੋਂ ਸੂ ਕੀ ਨੂੰ ਚਾਰ ਹੋਰ ਸਾਲਾਂ ਦੀ ਸਜ਼ਾ ਸੁਣਾਈ
ਬੈਂਕਾਕ, 10 ਜਨਵਰੀ ਮਿਆਂਮਾਰ ਦੀ ਇਕ ਅਦਾਲਤ ਨੇ ਦੇਸ਼ ਵਿਚ ਫ਼ੌਜ ਵੱਲੋਂ ਤਖ਼ਤਾ ਪਲਟ ਕੀਤੇ ਜਾਣ ਮਗਰੋਂ ਅਹੁਦੇ ਤੋਂ ਲਾਂਭੇ ਕੀਤੀ ਗਈ ਆਗੂ ਔਂਗ ਸਾਂ ਸੂ ਕੀ ਨੂੰ ਨਾਜਾਇਜ਼ ਤੌਰ ‘ਤੇ ‘ਵਾਕੀ-ਟਾਕੀ’ ਦਰਾਮਦ ਕਰਨ, ਰੱਖਣ ਅਤੇ ਕਰੋਨਾਵਾਇਰਸ ਸਬੰਧੀ ਪਾਬੰਦੀਆਂ ਦਾ ਉਲੰਘਣ ਕਰਨ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਅੱਜ ਚਾਰ …
Read More »ਐੱਨਐੱਸਓ ਨੇ ਛੇ ਫਲਸਤੀਨੀ ਮਨੁੱਖੀ ਅਧਿਕਾਰ ਕਾਰਕੁਨਾਂ ਦੀ ਵੀ ਕੀਤੀ ਸੀ ਜਾਸੂਸੀ
ਯੇਰੂਸ਼ਲਮ, 8 ਨਵੰਬਰ ਸੁਰੱਖਿਆ ਖੋਜਕਾਰਾਂ ਨੇ ਅੱਜ ਖੁਲਾਸਾ ਕੀਤਾ ਕਿ ਵਿਵਾਦਿਤ ਇਜ਼ਰਾਇਲੀ ‘ਹੈਕਰ-ਫਾਰ-ਹਾਇਰ’ (ਜਾਣਕਾਰੀ ਚੋਰੀ ਕਰਨ ਲਈ ਕਿਰਾਏ ‘ਤੇ ਉਪਲੱਬਧ) ਕੰਪਨੀ ਐੱਨਐੱਸਓ ਗਰੁੱਪ ਦੇ ਸਪਾਈਵੇਅਰ ਛੇ ਫਲਸਤੀਨੀ ਮਨੁੱਖੀ ਅਧਿਕਾਰ ਕਾਰਕੁਨਾਂ ਦੇ ਮੋਬਾਈਲ ਫੋਨ ਵਿੱਚ ਪਾਏ ਗਏ ਸਨ। ਇਨ੍ਹਾਂ ਵਿੱਚੋਂ ਅੱਧੇ ਅਜਿਹੇ ਗਰੁੱਪ ਨਾਲ ਜੁੜੇ ਸਨ, ਜਿਨ੍ਹਾਂ ਨੂੰ ਇਜ਼ਰਾਈਲ ਦੇ ਰੱਖਿਆ …
Read More »ਲਖੀਮਪੁਰ ਖੀਰੀ ਕਤਲਕਾਂਡ: ਆਸ਼ੀਸ਼ ਮਿਸ਼ਰਾ ਦੀ ਰਾਈਫਲ ‘ਚੋਂ ਚਲਾਈ ਸੀ ਗੋਲੀ
ਲਖੀਮਪੁਰ ਕਤਲਕਾਡ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਐਫਐਸਐਲ ਦੀ ਰਿਪੋਰਟ ਵਿੱਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਰਿਵਾਲਵਰ ਅਤੇ ਰਾਈਫਲ ਤੋਂ ਗੋਲੀ ਚੱਲਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਨੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਅਤੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਤੇ ਉਸ ਦੇ ਦੋਸਤ …
Read More »
Asian Tribune Your Multilingual Newspaper covering World and local news News