Home / Tag Archives: ਹਈਵਅ

Tag Archives: ਹਈਵਅ

ਸਿਰਸਾ: ਦਿੱਲੀ ਕੂਚ ਨੂੰ ਰੋਕਣ ਲਈ ਨੈਸ਼ਨਲ ਹਾਈਵੇਅ ’ਤੇ ਘੱਗਰ ਪੁਲ ਸੀਲ ਕਰਕੇ ਗੱਡੇ ਕਿੱਲ

ਪ੍ਰਭੂ ਦਿਆਲ ਸਿਰਸਾ, 12 ਫਰਵਰੀ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਵੱਲੋਂ ਦਿੱਤੇ ਦਿੱਲੀ ਕੂਚ ਦੇ ਮੱਦੇਨਜ਼ਰ ਜਿਥੇ ਹਰਿਆਣਾ-ਪੰਜਾਬ ਦੇ ਬਾਰਡਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ, ਉਥੇ ਘੱਗਰ ਦਰਿਆ ਦੇ ਪੁਲ ’ਤੇ ਵੱਡੇ ਪੱਧਰ ਰੱਖ ਕੇ ਸੜਕ ’ਤੇ ਕਿੱਲ ਗੱਡ ਦਿੱਤੇ ਗਏ ਹਨ। ਐੱਸਪੀ ਵਿਕਰਾਂਤ ਭੂਸ਼ਨ ਨੇ ਅੱਜ ਘੱਗਰ ਦਰਿਆ …

Read More »

ਅਟਾਰੀ: ਕਾਤਲਾਂ ਦੀ ਗ੍ਰਿਫ਼ਤਾਰੀ ਲਈ ਅੰਮ੍ਰਿਤਸਰ-ਅਟਾਰੀ ਨੈਸ਼ਨਲ ਹਾਈਵਅੇ ’ਤੇ ਧਰਨਾ ਦੇ ਕੇ ਜਾਮ ਲਾਇਆ

ਦਿਲਬਾਗ ਸਿੰਘ ਗਿੱਲ ਅਟਾਰੀ, 15 ਦਸੰਬਰ ਥਾਣਾ ਘਰਿੰਡਾ ਅਧੀਨ ਪਿੰਡ ਰਣਗੜ੍ਹ ਵਿਖੇ ਬੀਤੇ ਦਿਨ ਜ਼ਮੀਨ ਦੇ ਝਗੜੇ ਕਾਰਨ ਮਨਜੀਤ ਸਿੰਘ ਗੋਲਡੀ ਦੀ ਗੋਲੀਆਂ ਲੱਗਣ ਨਾਲ ਮੌਤ ਹੋ ਗਈ ਸੀ ਅਤੇ ਉਸ ਦੇ ਛੋਟੇ ਭਰਾ ਬਿਕਰਮਜੀਤ ਸਿੰਘ ਦੀ ਹਾਲਤ ਗੰਭੀਰ ਹੈ। ਥਾਣਾ ਘਰਿੰਡਾ ਨੇ ਸਖ਼ਤ ਧਰਾਵਾਂ ਤਹਿਤ ਪਰਚਾ ਦਰਜ ਕਰ ਲਿਆ। …

Read More »

ਕਿਸਾਨ ਵੱਲੋਂ ਕੁਰੂਕਸ਼ੇਤਰ ’ਚ ਦਿੱਲੀ-ਚੰਡੀਗੜ੍ਹ ਹਾਈਵੇਅ ਜਾਮ

ਟ੍ਰਿਬਿਊਨ ਨਿਊਜ਼ ਸਰਵਿਸ ਕੁਰੂਕਸ਼ੇਤਰ, 12 ਜੂਨ ਸੂਰਜਮੁਖੀ ਦੀ ਫ਼ਸਲ ‘ਤੇ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਮੰਗ ਕਰ ਰਹੇ ਕਿਸਾਨਾਂ ਨੇ ਅੱਜ ਇੱਥੇ ਪਿਪਲੀ ਨੇੜੇ ਦਿੱਲੀ-ਚੰਡੀਗੜ੍ਹ ਮੁੱਖ ਮਾਰਗ ਜਾਮ ਕਰ ਦਿੱਤਾ ਅਤੇ ਐੱਮਐੱਸਪੀ ‘ਤੇ ਖ਼ਰੀਦ ਯਕੀਨੀ ਨਾ ਬਣਾਉਣ ਦੀ ਸੂਰਤ ਵਿੱਚ ਸੜਕਾਂ ਉੱਤੇ ਉਤਰਨ ਦੀ ਚਿਤਾਵਨੀ ਦਿੱਤੀ। ਪੰਜਾਬ, ਹਰਿਆਣਾ, ਉੱਤਰ …

Read More »

ਜਗਰਾਉਂ: ਲੁਧਿਆਣਾ-ਫਿਰੋਜ਼ਪੁਰ ਹਾਈਵੇਅ ’ਤੇ ਬੱਸ ਅਤੇ ਸਕੂਲ ਵੈਨ ਵਿਚਾਲੇ ਟੱਕਰ ਕਾਰਨ 15 ਜ਼ਖ਼ਮੀ, ਡਰਾਈਵਰ ਤੇ 5 ਬੱਚਿਆਂ ਦੀ ਹਾਲਤ ਗੰਭੀਰ

ਜਸਬੀਰ ਸਿੰਘ ਸ਼ੇਤਰਾ ਜਗਰਾਉਂ, 15 ਮਈ ਇਥੋਂ ਦੇ ਸੈਕਰਡ ਹਾਰਟ ਕਾਨਵੈਂਟ ਸਕੂਲ ਦੀ ਵੈਨ ਦੀ ਅੱਜ ਇਥੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਪੰਜਾਬ ਰੋਡਵੇਜ਼ ਜਗਰਾਉਂ ਡਿੱਪੂ ਦੀ ਬੱਸ ਨਾਲ ਟੱਕਰ ਹੋ ਗਈ। ਮੋਗਾ ਵਾਲੇ ਪਾਸੇ ਸਥਾਨਕ ਸ਼ੇਰਪੁਰਾ ਚੌਕ ਤੋਂ ਥੋੜ੍ਹਾ ਅੱਗੇ ਪਿੰਡ ਕੋਠੇ ਬੱਗੂ ਨਜ਼ਦੀਕ ਹੋਏ ਹਾਦਸੇ ‘ਚ ਵੈਨ ਡਰਾਈਵਰ ਸਮੇਤ …

Read More »

ਕਸ਼ਮੀਰ ਵਾਦੀ ’ਚ ਬਰਫ਼ਬਾਰੀ: ਜੰਮੂ-ਸ੍ਰੀਨਗਰ ਹਾਈਵੇਅ ’ਤੇ ਢਿੱਗਾਂ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ, ਟਰੱਕ ਚਾਲਕ ਦੀ ਮੌਤ ਤੇ ਦੋ ਜ਼ਖ਼ਮੀ

ਜੰਮੂ, 25 ਜਨਵਰੀ ਰਾਮਬਨ ਜ਼ਿਲ੍ਹੇ ‘ਚ ਕੁਝ ਥਾਵਾਂ ‘ਤੇ ਭਾਰੀ ਮੀਂਹ ਤੋਂ ਬਾਅਦ ਢਿੱਗਾਂ ਡਿੱਗਣ ਕਾਰਨ ਅੱਜ ਸਵੇਰੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਆਵਾਜਾਈ ਪ੍ਰਭਾਵਿਤ ਹੋਈ। ਉੱਥੇ ਹੀ ਇਸ ਹਾਦਸੇ ‘ਚ ਟਰੱਕ ਡਰਾਈਵਰ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਇਸ ਦੌਰਾਨ ਕਸ਼ਮੀਰ ‘ਚ ਜ਼ਿਆਦਾਤਰ ਥਾਵਾਂ ‘ਤੇ ਤਾਜ਼ੀ …

Read More »

ਬਹਿਬਲ ਗੋਲੀ ਕਾਂਡ: ਪੀੜਤ ਪਰਿਵਾਰ ਤੇ ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ

ਬਹਿਬਲ ਗੋਲੀ ਕਾਂਡ: ਪੀੜਤ ਪਰਿਵਾਰ ਤੇ ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ

ਜਸਵੰਤ ਜੱਸ ਫ਼ਰੀਦਕੋਟ, 6 ਅਪਰੈਲ ਬਹਿਬਲ ਗੋਲੀ ਕਾਂਡ ਵਿੱਚ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਜਲਦ ਕਾਰਵਾਈ ਦੀ ਮੰਗ ਲਈ ਪੀੜਤ ਪਰਿਵਾਰ ਅਤੇ ਕੁਝ ਸਿੱਖ ਜਥੇਬੰਦੀਆਂ ਨੇ ਨੈਸ਼ਨਲ ਹਾਈਵੇਅ ਨੰਬਰ-54 ਅੱਜ ਜਾਮ ਕਰ ਦਿੱਤਾ। ਧਰਨਾਕਾਰੀ ਹਾਈਵੇਅ ਦੇ ਇਕ ਹਿੱਸੇ ਉੱਪਰ ਟੈਂਟ ਲਾ ਕੇ ਧਰਨੇ ‘ਤੇ ਬੈਠ ਗਏ ਹਨ। ਰੋਸ ਧਰਨੇ ਵਿੱਚ ਪੀੜਤ ਪਰਿਵਾਰ, …

Read More »

ਹਾਈਵੇਅ ’ਤੇ ਸਫ਼ਰ ਹੋਇਆ ਮਹਿੰਗਾ: ਟੌਲ ਦਰਾਂ 1 ਅਪਰੈਲ ਤੋਂ ਵਧਾਈਆਂ

ਹਾਈਵੇਅ ’ਤੇ ਸਫ਼ਰ ਹੋਇਆ ਮਹਿੰਗਾ: ਟੌਲ ਦਰਾਂ 1 ਅਪਰੈਲ ਤੋਂ ਵਧਾਈਆਂ

ਸਿਮਰਤਪਾਲ ਸਿੰਘ ਬੇਦੀ ਜੰਡਿਆਲਾ ਗੁਰੂ, 30 ਮਾਰਚ 31 ਮਾਰਚ ਰਾਤ 12 ਵਜੇ ਤੋਂ ਹਾਈਵੇਅ ਉਪਰ ਸਫਰ ਕਰਨਾ ਹੋਰ ਮਹਿੰਗਾ ਹੋ ਰਿਹਾ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐੱਨਐੱਚਆਈ) ਵੱਲੋਂ ਟੌਲ ਦਰਾਂ ਵਿੱਚ ਭਾਰੀ ਵਾਧਾ ਕਰ ਦਿੱਤਾ ਗਿਆ ਹੈ ਤੇ ਇਹ ਵਾਧਾ 31 ਮਾਰਚ ਰਾਤ ਬਾਰਾਂ ਵਜੇ ਤੋਂ ਲਾਗੂ ਹੋ ਜਾਵੇਗਾ। …

Read More »