ਨਵੀਂ ਦਿੱਲੀ, 21 ਮਈ ਦਿੱਲੀ ਹਾਈ ਕੋਰਟ ਨੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਦਿੰਦਿਆਂ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ’ਚ ਈਡੀ ਤੇ ਸੀਬੀਆਈ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਦੇ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਅੱਜ ਖਾਰਜ ਕਰ ਦਿੱਤੀ ਤੇ ਕਿਹਾ ਕਿ ਇਹ …
Read More »ਹਾਈ ਕੋਰਟ ਨੇ ਜੈਕੀ ਸ਼ਰੌਫ ਦੇ ਨਾਮ ਤੋਂ ਸਾਮਾਨ ਵੇਚਣ ਲਈ ਕੰਪਨੀਆਂ ਨੂੰ ਵਰਜਿਆ
ਨਵੀਂ ਦਿੱਲੀ, 18 ਮਈਦਿੱਲੀ ਹਾਈ ਕੋਰਟ ਨੇ ਵੱਖ-ਵੱਖ ਕਾਰੋਬਾਰੀ ਇਕਾਈਆਂ ਨੂੰ ਬਿਨਾ ਇਜਾਜ਼ਤ ਤੋਂ ਕਾਰੋਬਾਰੀ ਉਦੇਸ਼ਾਂ ਲਈ ਅਦਾਕਾਰ ਜੈਕੀ ਸ਼ਰੌਫ ਦੇ ਨਾਮ (ਜਿਸ ਵਿੱਚ ਉਸ ਦਾ ਉਪਨਾਮ ‘ਜੈਕੀ’ ਅਤੇ ‘ਜੱਗੂ ਦਾਦਾ’ ਸ਼ਾਮਲ ਹਨ) ਅਤੇ ਆਵਾਜ਼ ਤੇ ਉਨ੍ਹਾਂ ਦੀ ਤਸਵੀਰ ਦਾ ਇਸਤੇਮਾਲ ਕਰਨ ਤੋਂ ਵਰਜ ਦਿੱਤਾ ਹੈ। ਜਸਟਿਸ ਸੰਜੀਵ ਨਰੂਲਾ ਨੇ 15 …
Read More »ਸੰਦੇਸ਼ਖਲੀ ਮਾਮਲਾ: ਹਾਈ ਕੋਰਟ ਵੱਲੋਂ ਸੁਣਵਾਈ 17 ਤੱਕ ਮੁਲਤਵੀ
ਕੋਲਕਾਤਾ, 14 ਮਈ ਕੋਲਕਾਤਾ ਹਾਈ ਕੋਰਟ ਨੇ ਸੰਦੇਸ਼ਖਲੀ ਮਾਮਲੇ ਵਿਚ ਅੱਜ ਭਾਜਪਾ ਆਗੂ ਗੰਗਾਧਰ ਕੋਇਲ ਦੀ ਪਟੀਸ਼ਨ ’ਤੇ ਸੁਣਵਾਈ 17 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਭਾਜਪਾ ਆਗੂ ਨੇ ਸੰਦੇਸ਼ਖਲੀ ਵਿਚ ਮਹਿਲਾਵਾਂ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਕਥਿਤ ਸਟਿੰਗ ਵੀਡੀਓ ਦੀ ਜਾਂਚ ਸੀਬੀਆਈ ਨੂੰ ਤਬਦੀਲ ਕੀਤੇ ਜਾਣ ਦੀ ਮੰਗ ਕੀਤੀ …
Read More »ਪਾਕਿਸਤਾਨ ਦੀ ਹਾਈ ਕੋਰਟ ਤੋਸ਼ਾਖ਼ਾਨਾ ਮਾਮਲੇ ’ਚ ਇਮਰਾਨ ਤੇ ਬੁਸ਼ਰਾ ਬੀਬੀ ਦੀ ਸਜ਼ਾ ਮੁਅੱਤਲ ਕੀਤੀ
ਇਸਲਾਮਾਬਾਦ, 1 ਅਪਰੈਲ ਪਾਕਿਸਤਾਨ ਦੀ ਹਾਈ ਕੋਰਟ ਨੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਸੁਣਾਈ 14 ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਦੋਵਾਂ ਨੂੰ ਇਸਲਾਮਾਬਾਦ ਦੀ ਜਵਾਬਦੇਹੀ ਅਦਾਲਤ ਨੇ ਆਮ ਚੋਣਾਂ ਤੋਂ ਕੁਝ ਦਿਨ ਪਹਿਲਾਂ 31 ਜਨਵਰੀ ਨੂੰ …
Read More »ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਰੱਦ ਕੀਤੀ
ਨਵੀਂ ਦਿੱਲੀ, 28 ਮਾਰਚ ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫਤਾਰ ਕਰਨ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ …
Read More »ਅਮਿਤਾਭ ਬੱਚਨ ਹਸਪਤਾਲ ’ਚ ਦਾਖ਼ਲ, ਐਂਜੀਓਪਲਾਸਟੀ ਹੋਈ
ਮੁੰਬਈ, 15 ਮਾਰਚ ਮੈਗਾਸਟਾਰ ਅਮਿਤਾਭ ਬੱਚਨ ਨੂੰ ਮੁੰਬਈ ਦੇ ਅੰਧੇਰੀ ਸਥਿਤ ਕੋਕਿਲਾਬੇਨ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਐਂਜੀਓਪਲਾਸਟੀ ਕਰਵਾਈ ਗਈ ਹੈ। ਸੂਤਰਾਂ ਮੁਤਾਬਕ, ‘ਉਨ੍ਹਾਂ ਦੀ ਐਂਜੀਓਪਲਾਸਟੀ ਹੋਈ ਹੈ ਪਰ ਹਾਲੇ ਤੱਕ ਉਨ੍ਹਾਂ ਦੀ ਸਿਹਤ ਬਾਰੇ ਕੋਈ ਪੁਸ਼ਟੀ ਨਹੀਂ ਹੋਈ ਹੈ।’ The post ਅਮਿਤਾਭ ਬੱਚਨ ਹਸਪਤਾਲ ’ਚ …
Read More »ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨੇ ਚੰਡੀਗੜ੍ਹ ਵਿੱਚ ਦਿਵਿਆਂਗ ਕ੍ਰਿਕਟਰਾਂ ਨਾਲ ਮੈਚ ਖੇਡਿਆ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 4 ਫਰਵਰੀ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਅੱਜ ਇਥੇ ਚੰਡੀਗੜ੍ਹ ਦੇ ਦਿਵਿਆਂਗ ਕ੍ਰਿਕਟਰਾਂ ਦੇ ਰੂਬਰੂ ਹੋਏ। ਉਨ੍ਹਾਂ ਦਿਵਿਆਂਗ ਕ੍ਰਿਕਟਰਾਂ ਨਾਲ ਦੋਸਤਾਨਾ ਮੈਚ ਵੀ ਖੇਡਿਆ। ਇਹ ਮੈਚ ਚੰਡੀਗੜ੍ਹ ਦੇ ਸੈਕਟਰ 45 ਸਥਿਤ ਸੇਂਟ ਸਟੀਫਨ ਸਕੂਲ ਵਿੱਚ ਖੇਡਿਆ ਗਿਆ। ਰੋਵੇਟ, ਜੋ ਸਮਾਵੇਸ਼ ਅਤੇ ਵੰਨ-ਸੁਵੰਨਤਾ ਨੂੰ ਹੱਲਾਸ਼ੇਰੀ ਦੇਣ …
Read More »ਆਬਕਾਰੀ ਨੀਤੀ: ਹਾਈ ਕੋਰਟ ਨੇ ਸੰਜੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਆਦੇਸ਼ ਸੁਰੱਖਿਅਤ ਰੱਖਿਆ
ਨਵੀਂ ਦਿੱਲੀ, 31 ਜਨਵਰੀ ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ‘ਆਪ’ ਸੰਸਦ ਮੈਂਬਰ ਸੰਜੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਆਪਣਾ ਆਦੇਸ਼ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਸੰਜੈ ਸਿੰਘ ਅਤੇ ਈਡੀ ਦੀਆਂ ਦਲੀਲਾਂ ਸੁਣੀਆਂ। ਸੰਜੈ ਸਿੰਘ ਨੇ …
Read More »ਹਾਈ ਕੋਰਟ ਦਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ: 30 ਨੂੰ ਹੋਵੇਗੀ ਦੀ ਮੇਅਰ ਦੀ ਚੋਣ
ਚੰਡੀਗੜ੍ਹ, 24 ਜਨਵਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਕਮ ਦਿੱਤਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ 30 ਜਨਵਰੀ ਨੂੰ ਸਵੇਰੇ 10 ਵਜੇ ਹੋਣਗੀਆਂ। ਵੋਟ ਪਾਉਣ ਲਈ ਆਉਣ ਵਾਲੇ ਕੌਂਸਲਰ ਬਿਨਾਂ ਕਿਸੇ ਸੁਰੱਖਿਆ ਕਰਮਚਾਰੀ ਅਤੇ ਸਮਰਥਕ ਦੇ ਆਉਣਗੇ। ਕੌਂਸਲਰਾਂ ਤੇ ਚੋਣਾਂ ਦੌਰਾਨ ਸੁਰੱਖਿਆ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਚੰਡੀਗੜ੍ਹ ਪੁਲੀਸ ਦੀ ਹੋਵੇਗੀ। …
Read More »ਬੰਗਲੌਰ: ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰਨ ਵਾਲੀ ਗ੍ਰਿਫ਼ਤਾਰ, ਪੁਲੀਸ ਨੂੰ ਦੱਸਿਆ ਮੌਤ ਦਿਲ ਦੇ ਦੌਰੇ ਕਾਰਨ ਹੋਈ
ਬੰਗਲੌਰ, 13 ਜਨਵਰੀ ਇਥੋਂ ਦੀ ਪੁਲੀਸ ਨੇ ਔਰਤ ਨੂੰ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦੀ ਹੱਤਿਆ ਕਰਨ ਅਤੇ ਫਿਰ ਮੌਤ ਨੂੰ ਦਿਲ ਦੇ ਦੌਰੇ ਨਾਲ ਹੋਈ ਦੀ ਕਹਾਣੀ ਘੜਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਐੱਚਐੱਸਆਰ ਲੇਆਊਟ ਦੀ ਰਹਿਣ ਵਾਲੀ ਨੰਦਿਨੀ ਬਾਈ ਵਜੋਂ ਹੋਈ ਹੈ, ਜਦਕਿ …
Read More »
Asian Tribune Your Multilingual Newspaper covering World and local news News