Home / Tag Archives: ਹਕਮ (page 3)

Tag Archives: ਹਕਮ

ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ‘ਆਪ’ ਨੂੰ ਨਵਾਂ ਦਫ਼ਤਰ ਅਲਾਟ

ਨਵੀਂ ਦਿੱਲੀ, 25 ਜੁਲਾਈ ਦਿੱਲੀ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ‘ਆਪ’ ਨੂੰ ਲੁਟੀਅਨਜ਼ ਦਿੱਲੀ ਖੇਤਰ ‘ਚ ਨਵਾਂ ਦਫ਼ਤਰ ਅਲਾਟ ਕੀਤਾ ਗਿਆ ਹੈ। ਪਾਰਟੀ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ‘ਆਪ’ ਦਾ ਨਵਾਂ ਦਫ਼ਤਰ ਪੰਡਿਤ ਰਵੀ ਸ਼ੰਕਰ ਸ਼ੁਕਲਾ ਲੇਨ ‘ਚ ਬੰਗਲਾ ਨੰਬਰ ਇਕ ਹੈ। ‘ਆਪ’ ਦਾ ਦਫ਼ਤਰ ਪਹਿਲਾਂ ਰੌਜ਼ …

Read More »

ਅੰਮ੍ਰਿਤਪਾਲ ਸਿੰਘ ਵੱਲੋਂ ਨਜ਼ਰਬੰਦੀ ਦੇ ਹੁਕਮਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 19 ਜੁਲਾਈ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਉਸ ਨੇ ਪਟੀਸ਼ਨ ਦਾਇਰ ਕਰਦਿਆਂ ਕੌਮੀ ਸੁਰੱਖਿਆ ਐਕਟ ਤਹਿਤ ਕੀਤੀਆਂ ਗਈਆਂ ਕਾਰਵਾਈਆਂ ਤੇ ਨਜ਼ਰਬੰਦੀ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਸ …

Read More »

ਕਿਸਾਨ ਨੂੰ ਪਹਿਰਾਵੇ ਕਾਰਨ ਮਾਲ ਵਿੱਚ ਦਾਖਲ ਹੋਣ ਤੋਂ ਰੋਕਿਆ; ਕਰਨਾਟਕ ਸਰਕਾਰ ਵੱਲੋਂ ਮਾਲ ਨੂੰ ਹਫਤਾ ਬੰਦ ਰੱਖਣ ਦੇ ਹੁਕਮ

ਬੰਗਲੁਰੂ, 18 ਜੁਲਾਈ ਕਰਨਾਟਕ ਸਰਕਾਰ ਨੇ ਇੱਥੋਂ ਦੇ ਇੱਕ ਮਾਲ ਨੂੰ ਸੱਤ ਦਿਨਾਂ ਲਈ ਬੰਦ ਕਰਨ ਦਾ ਹੁਕਮ ਦਿੱਤਾ ਹੈ। ਇਹ ਕਾਰਵਾਈ ਇੱਕ ਕਿਸਾਨ ਨੂੰ ਕਥਿਤ ਤੌਰ ’ਤੇ ਉਸ ਦੇ ਪਹਿਰਾਵੇ ਧੋਤੀ ਅਤੇ ਇੱਕ ਚਿੱਟੀ ਕਮੀਜ਼ ਕਾਰਨ ਮਾਲ ਵਿਚ ਦਾਖਲ ਹੋਣ ਤੋਂ ਇਨਕਾਰ ਕਰਨ ਤੋਂ ਬਾਅਦ ਕੀਤੀ ਗਈ ਹੈ। ਇਸ …

Read More »

ਸੁਪਰੀਮ ਕੋਰਟ ਵੱਲੋਂ ਯੂਟਿਊਬਰ ‘ਸਾਵੁੱਕੂ’ ਸ਼ੰਕਰ ਨੂੰ ਰਿਹਾਅ ਕਰਨ ਦੇ ਹੁਕਮ

ਨਵੀਂ ਦਿੱਲੀ, 18 ਜੁਲਾਈ ਸੁਪਰੀਮ ਕੋਰਟ ਨੇ ਅੱਜ ਯੂਟਿਊਬਰ ‘ਸਾਵੁੱਕੂ’ ਸ਼ੰਕਰ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ ਜਿਸ ਨੂੰ ਤਾਮਿਲਨਾਡੂ ਸਰਕਾਰ ਵੱਲੋਂ ਮਈ ਵਿੱਚ ਗੁੰਡਾ ਐਕਟ ਤਹਿਤ ਹਿਰਾਸਤ ’ਚ ਲਿਆ ਗਿਆ ਸੀ। ਇਸ ਸਮੇਂ ਕੋਇੰਬਟੂਰ ਦੀ ਕੇਂਦਰੀ ਜੇਲ੍ਹ ’ਚ ਬੰਦ ਸ਼ੰਕਰ ਨੂੰ ਅੰਤਰਿਮ ਰਾਹਤ ਦਿੰਦਿਆਂ ਜਸਟਿਸ ਸੁਧਾਂਸ਼ੂ ਧੂਲੀਆ ਤੇ …

Read More »

ਕੌਮਾਂਤਰੀ ਨਿਆਂ ਅਦਾਲਤ ਵੱਲੋਂ ਇਜ਼ਰਾਈਲ ਨੂੰ ਰਾਫਾਹ ਵਿੱਚ ਤੁਰੰਤ ਫੌਜੀ ਕਾਰਵਾਈ ਰੋਕਣ ਦੇ ਹੁਕਮ

ਹੇਗ, 24 ਮਈ ਸੰਯੁਕਤ ਰਾਸ਼ਟਰ ਦੀ ਸਿਖਰਲੀ ਅਦਾਲਤ ਨੇ ਇਜ਼ਰਾਈਲ ਨੂੰ ਗਾਜ਼ਾ ਦੇ ਦੱਖਣ ਵਿੱਚ ਸਥਿਤ ਸ਼ਹਿਰ ਰਾਫਾਹ ਵਿੱਚ ਤੁਰੰਤ ਪ੍ਰਭਾਵ ਤੋਂ ਆਪਣੀ ਫੌਜੀ ਕਾਰਵਾਈ ਰੋਕਣ ਦਾ ਹੁਕਮ ਦਿੱਤਾ ਹੈ। ਹਾਲਾਂਕਿ, ਇਜ਼ਰਾਈਲ ਵੱਲੋਂ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਹੁਕਮਾਂ ਨਾਲ ਇਕੱਲੇ ਰਹਿ ਗਏ ਦੇਸ਼ …

Read More »

ਸੰਗਰੂਰ ਲੋਕ ਸਭਾ ਹਲਕੇ ਦੇ ਚੋਣ ਮੈਦਾਨ ਨਿੱਤਿਆ ਪੰਜਾਬੀ ਗਾਇਕ ਹਾਕਮ ਬਖਤੜੀ ਵਾਲਾ

ਗੁਰਦੀਪ ਸਿੰਘ ਲਾਲੀ ਸੰਗਰੂਰ, 15 ਮਈ ਸੰਗਰੂਰ ਲੋਕ ਸਭਾ ਹਲਕੇ ’ਚ ਵੋਟਰਾਂ ਨੂੰ ਪੰਜਾਬੀ ਗਾਇਕੀ ਦਾ ਰੰਗ ਵੀ ਵੇਖਣ ਨੂੰ ਮਿਲੇਗਾ। ਚੋਣ ਮੀਟਿੰਗਾਂ ਦੌਰਾਨ ਜੇ ਵੋਟਰ ਚਾਹੁੰਣਗੇ ਤਾਂ ਪੰਜਾਬੀ ਦੋਗਾਣਾ ਗਾਇਕੀ ਦਾ ਆਨੰਦ ਵੀ ਮਾਣ ਸਕਣਗੇ। ਵੋਟਰਾਂ ਦੀ ਇਹ ਤਮੰਨਾ ਪੰਜਾਬੀ ਗਾਇਕ ਹਾਕਮ ਬਖਤੜੀ ਵਾਲਾ ਪੂਰੀ ਕਰੇਗਾ ਕਿਉਂਕਿ ਗਾਇਕ ਸੰਗਰੂਰ …

Read More »

ਬੁਸ਼ਰਾ ਬੀਬੀ ਨੂੰ ਵੀ ਅਡਿਆਲਾ ਜੇਲ੍ਹ ਭੇਜਣ ਦਾ ਹੁਕਮ

ਇਸਲਾਮਾਬਾਦ, 8 ਮਈ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਵੱਡੀ ਕਾਨੂੰਨੀ ਜਿੱਤ ਮਿਲੀ ਹੈ। ਦੇਸ਼ ਦੇ ਇਕ ਹਾਈ ਕੋਰਟ ਨੇ ਅੱਜ ਇਹ ਹੁਕਮ ਜਾਰੀ ਕਰ ਕੇ ਕਿਹਾ ਹੈ ਕਿ ਬੁਸ਼ਰਾ ਨੂੰ ਅਡਿਆਲਾ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ, ਜਿੱਥੇ ਇਮਰਾਨ ਖਾਨ ਸਜ਼ਾ ਕੱਟ ਰਹੇ ਹਨ। …

Read More »

ਸੁਪਰੀਮ ਕੋਰਟ ਨੇ ਸਤਿੰਦਰ ਜੈਨ ਦੀ ਨਿਯਮਤ ਜ਼ਮਾਨਤ ਪਟੀਸ਼ਨ ਰੱਦ ਕਰਕੇ ਤੁਰੰਤ ਆਤਮ-ਸਮਰਪਣ ਕਰਨ ਦਾ ਹੁਕਮ ਦਿੱਤਾ

ਨਵੀਂ ਦਿੱਲੀ, 18 ਮਾਰਚ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਤਿੰਦਰ ਜੈਨ ਦੀ ਨਿਯਮਤ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ। ਜਸਟਿਸ ਬੇਲਾ ਐੱਮ. ਤ੍ਰਿਵੇਦੀ ਅਤੇ ਜਸਟਿਸ ਪੰਕਜ ਮਿਥਲ ਦੇ ਬੈਂਚ ਨੇ ਜੈਨ ਨੂੰ ਤੁਰੰਤ ਆਤਮ ਸਮਰਪਣ ਕਰਨ ਲਈ ਕਿਹਾ। ਜੈਨ ਫਿਲਹਾਲ ਅੰਤਰਿਮ ਜ਼ਮਾਨਤ …

Read More »

ਚੋਣ ਕਮਿਸ਼ਨ ਨੇ ਗੁਜਰਾਤ ਸਣੇ 6 ਰਾਜਾਂ ਦੇ ਗ੍ਰਹਿ ਸਕੱਤਰਾਂ ਤੇ ਪੱਛਮੀ ਬੰਗਾਲ ਦੇ ਪੁਲੀਸ ਮੁਖੀ ਨੂੰ ਹਟਾਉਣ ਦਾ ਹੁਕਮ ਦਿੱਤਾ

ਨਵੀਂ ਦਿੱਲੀ, 18 ਮਾਰਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਮਿਜ਼ੋਰਮ ਅਤੇ ਹਿਮਾਚਲ ਪ੍ਰਦੇਸ਼ ਵਿੱਚ ਆਮ ਪ੍ਰਸ਼ਾਸਨਿਕ ਵਿਭਾਗ ਦੇ ਸਕੱਤਰ ਨੂੰ ਵੀ ਹਟਾ …

Read More »

ਦਿੱਲੀ: ਸਰ ਗੰਗਾ ਰਾਮ ਹਸਪਤਾਲ ਤੇ 5 ਡਾਕਟਰਾਂ ਨੂੰ ਮਰੀਜ਼ ਦੇ ਇਲਾਜ ’ਚ ਕੁਤਾਹੀ ਲਈ ਪੀੜਤ ਪਰਿਵਾਰ ਨੂੰ 7.20 ਲੱਖ ਰੁਪਏ ਭੁਗਤਾਨ ਕਰਨ ਦਾ ਹੁਕਮ

ਨਵੀਂ ਦਿੱਲੀ, 12 ਫਰਵਰੀ ਦਿੱਲੀ ਰਾਜ ਖਪਤਕਾਰ ਝਗੜਾ ਨਿਵਾਰਣ ਕਮਿਸ਼ਨ (ਡੀਐੱਸਸੀਡੀਆਰਸੀ) ਨੇ ਸਰ ਗੰਗਾ ਰਾਮ ਹਸਪਤਾਲ ਅਤੇ ਇਸ ਦੇ ਪੰਜ ਡਾਕਟਰਾਂ ਨੂੰ ਇਲਾਜ ਵਿੱਚ ਲਾਪ੍ਰਵਾਹੀ ਲਈ ਮ੍ਰਿਤਕ ਮਹਿਲਾ ਮਰੀਜ਼ ਦੇ ਪਤੀ ਨੂੰ 7.20 ਲੱਖ ਰੁਪਏ ਦਾ ਭੁਗਤਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਕਿਹਾ ਕਿ ਇਲਾਜ ਦੀ ਮਿਆਰੀ ਪ੍ਰਕਿਰਿਆ …

Read More »