ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 8 ਅਕਤੂਬਰ ਰਾਊਂਡਗਲਾਸ ਹਾਕੀ ਅਕਾਦਮੀ (ਆਰ.ਜੀ.ਐਚ.ਏ) ਦੇ ਫਾਰਵਰਡ ਖਿਡਾਰੀ ਗੁਰਜੋਤ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਆਗਾਮੀ ਜੋਹੋਰ ਕੱਪ ਲਈ 18 ਮੈਂਬਰੀ ਭਾਰਤੀ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ। ਇਹ ਮੁਕਾਬਲਾ 19 ਅਕਤੂਬਰ ਤੋਂ ਮਲੇਸ਼ੀਆ ਵਿੱਚ ਖੇਡਿਆ ਜਾਣਾ ਹੈ। ਗੁਰਜੋਤ ਸਿੰਘ ਉਸ ਸੀਨੀਅਰ ਟੀਮ ਦਾ ਹਿੱਸਾ ਸਨ, …
Read More »ਏਸ਼ੀਅਨ ਹਾਕੀ ਚੈਂਪੀਅਨਸ਼ਿਪ: ਭਾਰਤ ਨੇ ਸੈਮੀਫਾਈਨਲ ’ਚ ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ
ਪੇਇੰਚਿੰਗ, 16 ਸਤੰਬਰ ਭਾਰਤ ਛੇਵੀਂ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਪੁੱਜ ਗਿਆ ਹੈ। ਅੱਜ ਖੇਡੇ ਗਏ ਦੂਜੇ ਸੈਮੀਫਾਈਨਲ ਮੈਚ ’ਚ ਮੌਜੂਦਾ ਚੈਂਪੀਅਨ ਭਾਰਤ ਨੇ ਦੱਖਣੀ ਕੋਰੀਆ ਨੂੰ 4-1 ਨਾਲ ਹਰਾ ਦਿੱਤਾ ਹੈ। ਇਹ ਮੈਚ ਚੀਨ ਦੇ ਹੁਲੁਨਬਿਊਰ ਵਿਚ ਖੇਡਿਆ ਗਿਆ। ਇਸ ਟੂਰਨਾਮੈਂਟ ਵਿੱਚ ਭਾਰਤ ਦੀ ਇਹ ਲਗਾਤਾਰ …
Read More »ਹਾਕੀ ਦੇ ਓਲੰਪਿਕ ਤਗ਼ਮਾ ਜੇਤੂ ਖਿਡਾਰੀਆਂ ਦਾ ਜਲੰਧਰ ਪੁੱਜਣ ’ਤੇ ਭਰਵਾਂ ਸਵਾਗਤ
ਹਤਿੰਦਰ ਮਹਿਤਾ ਜਲੰਧਰ, 11 ਅਗਸਤ ਪੈਰਿਸ ਓਲੰਪਿਕ ’ਚ ਕਾਂਸੇ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਅੱਜ ਜਲੰਧਰ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਹਾਕੀ ਪੰਜਾਬ ਦੇ ਅਹੁਦੇਦਾਰਾਂ, ਪਿੰਡ ਵਾਸੀਆਂ ਤੇ ਹਾਕੀ ਪ੍ਰੇਮੀਆਂ ਨੇ ਭਾਰਤੀ ਟੀਮ ਦੇ ਉਪ ਕਪਤਾਨ ਹਾਰਦਿਕ ਸਿੰਘ ਖੁਸਰੋਪੁਰ, ਮਨਪ੍ਰੀਤ ਸਿੰਘ, ਮਨਦੀਪ ਸਿੰਘ ਮਿੱਠਾਪੁਰ ਤੇ …
Read More »ਹਾਕੀ: ਭਾਰਤ ਨੇ ਆਇਰਲੈਂਡ ਨੂੰ 2-0 ਨਾਲ ਹਰਾਇਆ
ਪੈਰਿਸ, 30 ਜੁਲਾਈ ਭਾਰਤ ਨੇ ਪੈਰਿਸ ਓਲੰਪਿਕ ਵਿਚ ਪੂਲ ਬੀ ਦੇ ਆਪਣੇ ਹਾਕੀ ਮੁਕਾਬਲੇ ਵਿਚ ਅੱਜ ਆਇਰਲੈਂਡ ਨੂੰ 2-0 ਨਾਲ ਹਰਾ ਦਿੱਤਾ। ਭਾਰਤੀ ਟੀਮ ਲਈ ਦੋਵੇਂ ਗੋਲ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ। ਪਹਿਲਾ ਗੋਲ 11ਵੇਂ ਮਿੰਟ ਵਿਚ ਪੈਨਲਟੀ ਸਟਰੋਕ ਉੱਤੇ ਤੇ ਦੂਜਾ ਗੋਲ ਪੈਨਲਟੀ ਕਾਰਨਰ ਨਾਲ 19ਵੇਂ ਮਿੰਟ ਵਿਚ ਆਇਆ। …
Read More »ਸੁਖਬੀਰ ਬਾਦਲ ਵੱਲੋਂ ਨਰਦੇਵ ਸਿੰਘ ਬੋਬੀ ਮਾਨ ਦੇ ਹੱਕ ’ਚ ਰੈਲੀ
ਲਖਵਿੰਦਰ ਸਿੰਘ ਮਲੋਟ, 22 ਮਈ ਆਪੋ-ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਵੱਖ-ਵੱਖ ਪਾਰਟੀਆਂ ਦੇ ਵੱਡੇ ਲੀਡਰਾਂ ਵੱਲੋਂ ਅਤਿ ਦੀ ਗਰਮੀ ਦੀ ਪ੍ਰਵਾਹ ਵੀ ਨਾ ਕਰਦਿਆਂ ਉਹਨਾਂ ਦੇ ਹੱਕ ਵਿਚ ਰੋਡ ਸ਼ੋਅ ਅਤੇ ਰੈਲੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਕ ਦਿਨ ਪਹਿਲਾਂ ਮਲੋਟ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫਿਰੋਜ਼ਪੁਰ ਹਲਕੇ …
Read More »ਮੁਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ’ਚ ਕੀਤਾ ਰੋਡ ਸ਼ੋਅ
ਕੁਲਦੀਪ ਭੁੱਲਰ ਮੌੜ ਮੰਡੀ 22 ਮਈ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਢੇ ਗਏ ਰੋਡ ਸ਼ੋਅ ਤੋਂ ਕੁੱਝ ਸਮਾਂ ਪਹਿਲਾਂ ਹੀ ਸੀਵਰੇਜ ਤੋਂ ਪ੍ਰੇਸ਼ਾਨ ਸ਼ਹਿਰ ਵਾਸੀਆਂ ਦਾ ਗੁੱਸਾ ਸੱਤਵੇਂ …
Read More »ਫਲਸਤੀਨੀਆਂ ਦੇ ਹੱਕਾਂ ਦੇ ਸਮਰਥਨ ’ਚ ਹਜ਼ਾਰਾਂ ਲੋਕ ਵਾਸ਼ਿੰਗਟਨ ਦੇ ਨੈਸ਼ਨਲ ਮਾਲ ਵਿਖੇ ਕਰ ਸਕਦੇ ਨੇ ਰੈਲੀ
ਵਾਸ਼ਿੰਗਟਨ, 18 ਮਈ ਗਾਜ਼ਾ ਵਿੱਚ ਇਜ਼ਰਾਈਲ ਵੱਲੋਂ ਕੀਤੀ ਜਾ ਰਹੀ ਫ਼ੌਜੀ ਕਾਰਵਾਈ ’ਤੇ ਤੁਰੰਤ ਰੋਕ ਲਾਉਣ ਅਤੇ ਫ਼ਲਸਤੀਨੀ ਲੋਕਾਂ ਦੇ ਹੱਕਾਂ ਦੇ ਸਮਰਥਨ ਵਿੱਚ ਹਜ਼ਾਰਾਂ ਵਿਅਕਤੀਆਂ ਵੱਲੋਂ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਦੇ ਨੈਸ਼ਨਲ ਮਾਲ ਵਿਖੇ ਇਕ ਰੈਲੀ ਕੀਤੇ ਜਾਣ ਦੀ ਸੰਭਾਵਨਾ ਹੈ। ਹਾਲਾਂਕਿ, ਰੈਲੀ ਦੇ ਪ੍ਰਬੰਧਕਾਂ ਨੇ ਨੈਸ਼ਨਲ ਪਾਰਕ ਵਿਖੇ …
Read More »ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਨੇ ਆਪਣੀ ਪਾਰਟੀ ਦੇ ਉਮੀਦਵਾਰ ਝੂੰਦਾਂ ਦੇ ਹੱਕ ’ਚ ਨਾ ਚੱਲਣ ਦਾ ਐਲਾਨ ਕੀਤਾ
ਗੁਰਦੀਪ ਸਿੰਘ ਲਾਲੀ ਸੰਗਰੂਰ, 20 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੀ ਰਿਹਾਇਸ਼ ’ਤੇ ਹੋਏ ਵਿਸ਼ਾਲ ਇਕੱਠ ਅਤੇ ਪਾਰਟੀ ਵਰਕਰਾਂ ਦੀ ਰਾਇ ਜਾਨਣ ਤੋਂ ਬਾਅਦ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਸਮਰਥਕ ਪਾਰਟੀ ਵਰਕਰ …
Read More »ਪੈਰਿਸ ਓਲਿੰਪਕਸ ’ਚ ਭਾਰਤੀ ਪੁਰਸ਼ ਹਾਕੀ ਟੀਮ 27 ਜੁਲਾਈ ਨੂੰ ਨਿਊਜ਼ੀਲੈਂਡ ਖ਼ਿਲਾਫ਼ ਖੇਡੇਗੀ ਆਪਣਾ ਪਹਿਲਾ ਮੈਚ
ਲੁਸਾਨ, 6 ਮਾਰਚ ਭਾਰਤੀ ਪੁਰਸ਼ ਹਾਕੀ ਟੀਮ 27 ਜੁਲਾਈ ਨੂੰ ਪੈਰਿਸ ਓਲੰਪਿਕਸ ਵਿੱਚ ਆਪਣੇ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਨਾਲ ਭਿੜੇਗੀ। ਪੈਰਿਸ ਓਲੰਪਿਕ ਦੇ ਹਾਕੀ ਮੁਕਾਬਲੇ ਦਾ ਪ੍ਰੋਗਰਾਮ ਅੱਜ ਇੱਥੇ ਜਾਰੀ ਕੀਤਾ ਗਿਆ। ਟੋਕੀਓ ਓਲੰਪਿਕਸ ਦੇ ਕਾਂਸੀ ਤਮਗਾ ਜੇਤੂ ਭਾਰਤ ਨੂੰ ਪੂਲ ਬੀ ‘ਚ ਰੱਖਿਆ ਗਿਆ ਹੈ। 27 ਜੁਲਾਈ ਨੂੰ ਨਿਊਜ਼ੀਲੈਂਡ …
Read More »ਹਾਕੀ ਪ੍ਰੋ ਲੀਗ: ਚੀਨ ਤੋਂ ਹਾਰੀ ਭਾਰਤੀ ਮਹਿਲਾ ਹਾਕੀ ਟੀਮ
ਭੁਵਨੇਸ਼ਵਰ, 3 ਫਰਵਰੀ ਭਾਰਤੀ ਮਹਿਲਾ ਹਾਕੀ ਟੀਮ ਅੱਜ ਇੱਥੇ ਹਾਕੀ ਪ੍ਰੋ ਲੀਗ ਦੇ ਮੈਚ ਵਿੱਚ ਚੀਨ ਤੋਂ 1-2 ਨਾਲ ਹਾਰ ਗਈ। ਚੀਨ ਖ਼ਿਲਾਫ਼ ਮੇਜ਼ਬਾਨ ਮਹਿਲਾ ਹਾਕੀ ਟੀਮ ਦੀਆਂ ਮੁਸ਼ਕਲਾਂ ਬਰਕਰਾਰ ਰਹੀਆਂ। ਵੰਦਨਾ ਕਟਾਰੀਆ (15ਵੇਂ ਮਿੰਟ) ਨੇ ਮੈਚ ਦਾ ਪਹਿਲਾ ਗੋਲ ਕੀਤਾ, ਪਰ ਵੈਨ ਡੈਨ (40ਵੇਂ ਮਿੰਟ) ਅਤੇ ਵਿੰਗਫੇਂਗ (52ਵੇਂ ਮਿੰਟ) …
Read More »
Asian Tribune Your Multilingual Newspaper covering World and local news News