Home / Tag Archives: ਹਜਬਲ

Tag Archives: ਹਜਬਲ

ਇਜ਼ਰਾਈਲ ਵੱਲੋਂ ਹਿਜ਼ਬੁੱਲਾ ਮੁਖੀ ਨਸਰੱਲਾ ਨੂੰ ਮਾਰ ਮੁਕਾਉਣ ਦਾ ਦਾਅਵਾ

ਯੇਰੂਸ਼ਲਮ, 28 ਸਤੰਬਰ Israel Confirms the Elimination of Hezbollah chief Nasrallah: ਇਜ਼ਰਾਈਲੀ ਫ਼ੌਜ ਨੇ ਸ਼ਨਿੱਚਰਵਾਰ ਨੂੰ ਦਾਅਵਾ ਕੀਤਾ ਕਿ ਇਸ ਵੱਲੋਂ ਸ਼ੁੱਕਰਵਾਰ ਰਾਤ ਲਿਬਨਾਨ ਦੀ ਰਾਜਧਾਨੀ ਬੈਰੂਤ ਵਿਚ ਮਿਥ ਕੇ ਕੀਤੇ ਗਏ ਇਕ ਭਿਆਨਕ ਹਮਲੇ ਵਿਚ ਦਹਿਸ਼ਤੀ ਜਥੇਬੰਦੀ ਹਿਜ਼ਬੁੱਲਾ ਦੇ ਮੁਖੀ ਹਸਨ ਨਸਰੱਲਾ ਦਾ ਖ਼ਾਤਮਾ ਕਰ ਦਿੱਤਾ ਗਿਆ ਹੈ। ਦਾਅਵੇ …

Read More »

ਕਿਸ਼ਤਵਾੜ ’ਚ ਹਿਜ਼ਬੁਲ ਦਹਿਸ਼ਤਗਰਦ ਜਹਾਂਗੀਰ ਸਰੂਰੀ ਦੇ ਟਿਕਾਣੇ ਦਾ ਪਰਦਾਫਾਸ਼

ਜੰਮੂ, 4 ਸਤੰਬਰ ਸੁਰੱਖਿਆ ਬਲਾਂ ਨੇ ਅੱਜ ਜੰਮੂੁ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਉਪਰਲੇ ਇਲਾਕੇ ’ਚ ਪਾਬੰਦੀਸ਼ੁਦਾ ਹਿਜ਼ਬੁਲ ਮੁਜਾਹਿਦੀਨ ਨਾਲ ਲੰਮੇ ਸਮੇਂ ਤੋਂ ਸਬੰਧਤ ਦਹਿਸ਼ਤਗਰਦ ਜਹਾਂਗੀਰ ਸਰੂਰੀ ਵੱਲੋਂ ਵਰਤੇ ਜਾ ਰਹੇ ਇੱਕ ਟਿਕਾਣੇ ਦਾ ਪਰਦਾਫਾਸ਼ ਕੀਤਾ ਹੈ। ਕਿਸ਼ਤਵਾੜ ਦੇ ਐੱਸਐੱਸਪੀ ਖਲੀਲ ਪੋਸਵਾਲ ਨੇ ਦੱਸਿਆ ਕਿ ਪੁਲੀਸ ਨੇ ਰਾਸ਼ਟਰੀ ਰਾਈਫਲਸ ਅਤੇ ਸੀਆਰਪੀਐੱਫ …

Read More »

ਐੱਨਆਈਏ ਵੱਲੋਂ ਹਿਜ਼ਬੁਲ ਮੁਖੀ ਦੇ ਬੇਟੇ ਦਾ ਘਰ ਕੁਰਕ

ਸ੍ਰੀਨਗਰ, 24 ਅਪਰੈਲ ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਇੱਥੇ ਰਾਮਬਾਗ਼ ਇਲਾਕੇ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ ਮੁਖੀ ਸਈਦ ਸਲਾਹੂਦੀਨ ਦੇ ਬੇਟੇ ਦਾ ਇੱਕ ਮਕਾਨ ਅੱਜ ਕੁਰਕ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਅਦਾਲਤ ਦੇ ਆਦੇਸ਼ ‘ਤੇ ਘਰ ਕੁਰਕ ਕੀਤਾ ਗਿਆ, ਜੋ ਮਾਲ ਰਿਕਾਰਡ ਵਿੱਚ …

Read More »

ਹਿਜ਼ਬੁਲ ਮੁਜਾਹਿਦੀਨ ਦੇ ਚਾਰ ਮੈਂਬਰਾਂ ਵੱਲੋਂ ਅਦਾਲਤ ’ਚ ਇਕਬਾਲ-ਏ-ਜੁਰਮ

ਨਵੀਂ ਦਿੱਲੀ, 3 ਫਰਵਰੀ ਦਿੱਲੀ ਦੀ ਇਕ ਅਦਾਲਤ ਸਾਹਮਣੇ ਅੱਜ ਜੰਮੂ ਕਸ਼ਮੀਰ ਪੀੜਤ ਰਾਹਤ ਟਰੱਸਟ ਅਤਿਵਾਦ ਫੰਡਿੰਗ ਮਾਮਲੇ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ਇਕ ਕੇਸ ਵਿੱਚ ਹਿਜ਼ਬੁਲ ਮੁਜਾਹਿਦੀਨ ਨਾਲ ਸਬੰਧਤ ਚਾਰ ਵਿਅਕਤੀਆਂ ਨੇ ਸਵੈਇੱਛਾ ਨਾਲ ਖ਼ੁਦ ਦੋਸ਼ ਕਬੂਲ ਕਰ ਲਏ। ਮੁਹੰਮਦ ਸ਼ਫੀ ਸ਼ਾਹ, ਤਾਲਿਬ ਲਾਲੀ, ਮੁਜ਼ੱਫਰ ਅਹਿਮਦ …

Read More »

ਹਿਜ਼ਬੁਲ ਅਤਿਵਾਦੀ ਗ੍ਰਿਫ਼ਤਾਰ

ਜੰਮੂ: ਪਿਛਲੇ ਛੇ ਸਾਲਾਂ ਤੋਂ ਸਰਗਰਮ ਹਿਜ਼ਬੁਲ ਮੁਜਾਹਿਦੀਨ ਦੇ ਅਤਿਵਾਦੀ ਤਾਲਿਬ ਹੁਸੈਨ ਨੂੰ ਕਿਸ਼ਤਵਾੜ ਜ਼ਿਲ੍ਹੇ ‘ਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਨਾਗਸੇਨੀ ਤਹਿਸੀਲ ਦੇ ਰਸ਼ਗਵਾੜੀ ਦੇ ਵਸਨੀਕ ਹੁਸੈਨ ਨੂੰ ਪੁਲੀਸ, ਰਾਸ਼ਟਰੀ ਰਾਈਫ਼ਲਜ਼ ਅਤੇ ਸੀਆਰਪੀਐੱਫ ਨੇ ਸਾਂਝੇ ਅਪਰੇਸ਼ਨ ਦੌਰਾਨ ਗ੍ਰਿਫ਼ਤਾਰ ਕੀਤਾ ਹੈ। -ਪੀਟੀਆਈ Source link

Read More »