ਖੰਡਵਾ (ਮੱਧ ਪ੍ਰਦੇਸ਼), 23 ਸਤੰਬਰ ਮੱਧ ਪ੍ਰਦੇਸ਼ ਵਿੱਚ ਦਸ ਡੈਟੋਨੇਟਰ ਚੋਰੀ ਕਰਨ ਦੇ ਦੋਸ਼ ਹੇਠ ਰੇਲਵੇ ਦੇ ਇੱਕ ਮੁਲਾਜ਼ਮ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਹ ਡੈਟੋਨੇਟਰ ਵਿਸ਼ੇਸ਼ ਫੌਜੀ ਰੇਲ ਗੱਡੀ ਦੇ ਲੰਘਣ ਮਗਰੋਂ ਪੱਟੜੀ ’ਤੇ ਫਟ ਗਏ ਸਨ। ਰੇਲਵੇ ਵੱਲੋਂ ‘ਨੁਕਸਾਨ ਰਹਿਤ’ ਦੱਸੇ ਜਾਣ ਵਾਲੇ ਦਸ ਡੈਟੋਨੇਟਰ 18 ਸਤੰਬਰ …
Read More »ਫੌਜੀ ਅਧਿਕਾਰੀ ਦੀ ਕੁੱਟਮਾਰ ਤੇ ਮਹਿਲਾ ਦੋਸਤ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਪੰਜ ਪੁਲੀਸ ਅਧਿਕਾਰੀ ਮੁਅੱਤਲ
ਭੁਵਨੇਸ਼ਵਰ, 18 ਸਤੰਬਰ ਓਡੀਸਾ ਪੁਲੀਸ ਨੇ ਭੁਵਨੇਸ਼ਵਰ ਦੇ ਭਰਤਪੁਰ ਥਾਣੇ ਦੇ ਇੰਚਾਰਜ ਇੰਸਪੈਕਟਰ ਸਣੇ ਪੰਜ ਪੁਲੀਸ ਅਧਿਕਾਰੀਆਂ ਨੂੰ ਕਥਿਤ ਤੌਰ ’ਤੇ ਫੌਜੀ ਅਧਿਕਾਰੀ ਦੀ ਕੁੱਟਮਾਰ ਕਰਨ ਤੇ ਉਸ ਦੀ ਮਹਿਲਾ ਦੋਸਤ ਨਾਲ ਥਾਣੇ ਵਿਚ ਛੇੜਛਾੜ ਕਰਨ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ। ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਵਾਈ ਬੀ …
Read More »ਚੰਦ ਤਾਰਿਆਂ ਵਾਲਾ ਤਿਰੰਗਾ ਲਹਿਰਾਉਣ ਦੇ ਦੋਸ਼ਾਂ ਹੇਠ ’ਚ ਦੋ ਪੁਲੀਸ ਹਿਰਾਸਤ ’ਚ
ਸਾਰਨ, 16 ਸਿਤੰਬਰ ਬਿਹਾਰ ਦੇ ਸਾਰਨ ਜ਼ਿਲ੍ਹੇ ਵਿਚ ਪੁਲੀਸ ਨੇ ਇਦ ਮਿਲਾਦ-ਉਨ-ਨਬੀ ਦੇ ਜਲੂਸ ਦੌਰਾਨ ਅਸ਼ੋਕ ਚੱਕਰ ਦੀ ਥਾਂ ’ਤੇ ਚੰਦ ਅਤੇ ਤਾਰੇ ਲੱਗਿਆ ਤਿਰੰਗਾ ਝੰਡਾ ਫਹਿਰਾਉਣ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਸਾਰਨ ਪੁਲੀਸ ਨੇ ਇਕ ਬਿਆਨ ਵਿਚ ਦੱਸਿਆ ਕਿ ਸੋਸ਼ਲ ਮੀਡੀਆ ਰਾਹੀ ਪ੍ਰਾਪਤ ਹੋਏ …
Read More »ਮਹਾਰਾਸ਼ਟਰ: ਦੋ ਸਾਲਾ ਬੱਚੀ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਗੁਆਂਢੀ ਗ੍ਰਿਫ਼ਤਾਰ
ਠਾਣੇ, 31 ਅਗਸਤ ਮਹਾਰਾਸ਼ਟਰ ਪੁਲੀਸ ਨੇ ਠਾਣੇ ਦੇ ਕਲਿਆਣ ਵਿਚ ਦੋ ਸਾਲਾਂ ਦੀ ਬੱਚੀ ਨੂੰ ਕਥਿਤ ਤੌਰ ’ਤੇ ਅਗਵਾ ਕਰ ਕੇ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ ਬੱਚੀ ਦੇ ਘਰ ਦੇ ਗੁਆਂਢ ਵਿਚ ਰਹਿੰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਪੁਲੀਸ ਅਧਿਕਾਰੀ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ, ‘‘ਮੁਲਜ਼ਮ ਬੱਚੀ …
Read More »ਆਸਟਰੇਲੀਆ: ਰੂਸੀ ਮੂਲ ਦੇ ਪਤੀ-ਪਤਨੀ ਜਾਸੂਸੀ ਦੇ ਦੋਸ਼ ਹੇਠ ਗ੍ਰਿਫ਼ਤਾਰ
ਗੁਰਚਰਨ ਸਿੰਘ ਕਾਹਲੋਂ ਸਿਡਨੀ, 12 ਜੁਲਾਈ ਪੁਲੀਸ ਨੇ ਦੋ ਰੂਸੀ ਮੂਲ ਦੇ ਆਸਟਰੇਲਿਆਈ ਨਾਗਰਿਕਾਂ ਨੂੰ ਜਾਸੂਸੀ ਦੇ ਦੋਸ਼ ਹੇਠ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ’ਤੇ ਮਾਸਕੋ ਵਿੱਚ ਅਧਿਕਾਰੀਆਂ ਨਾਲ ਆਸਟਰੇਲੀਆ ਦੀ ਰੱਖਿਆ ਸਮੱਗਰੀ ਨੂੰ ਸਾਂਝਾ ਕਰਨ ਦਾ ਦੋਸ਼ ਹੈ। ਪੁਲੀਸ ਅਨੁਸਾਰ 40 ਸਾਲਾ ਔਰਤ ਆਸਟਰੇਲੀਆ ਦੀ ਫੌਜ ਦੇ ਰੱਖਿਆ ਬਲ …
Read More »ਕੈਨੇਡਾ: ਫਿਰੌਤੀਆਂ ਦੇ ਦੋਸ਼ ਹੇਠ ਇੱਕ ਕਾਬੂ ਤੇ ਇੱਕ ਹੋਰ ਦੀ ਭਾਲ ਜਾਰੀ
ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 10 ਜੁਲਾਈ ਪਿਛਲੇ ਹਫ਼ਤੇ ਪੀਲ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਫਿਰੌਤੀਆਂ ਮੰਗਣ ਵਾਲੇ ਗਰੋਹ ਦੇ ਕੁਝ ਮੈਂਬਰਾਂ ਦੇ ਇੱਕ ਹੋਰ ਸਾਥੀ ਨੂੰ ਪੁਲੀਸ ਨੇ ਕਾਬੂ ਕਰ ਲਿਆ ਹੈ ਜਦਕਿ ਇੱਕ ਹੋਰ ਮੁਲਜ਼ਮ ਦੀ ਭਾਲ ਵਿੱਚ ਦੇਸ਼ਿਵਆਪੀ ਨੋਟਿਸ ਜਾਰੀ ਕੀਤਾ ਗਿਆ ਹੈ। ਕਾਬੂ ਕੀਤੇ ਗਏ ਮੁਲਜ਼ਮ ਦੀ …
Read More »ਕੈਨੇਡਾ: ਫਿਰੌਤੀਆਂ ਮੰਗਣ ਦੇ ਦੋਸ਼ ਹੇਠ ਪੰਜ ਗ੍ਰਿਫ਼ਤਾਰ
ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 6 ਜੁਲਾਈ ਪੀਲ ਪੁਲੀਸ ਨੇ ਪਿਛਲੇ ਮਹੀਨਿਆਂ ਵਿੱਚ ਪੰਜਾਬੀ ਵਪਾਰੀਆਂ ਕੋੋਲੋਂ ਫਿਰੌਤੀਆਂ ਵਜੋਂ ਵੱਡੀਆਂ ਰਕਮਾਂ ਮੰਗਣ ਅਤੇ ਗੋਲੀਬਾਰੀ ਕਰਨ ਦੇ ਦੋਸ਼ਾਂ ਹੇਠ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ’ਚ ਤਿੰਨ ਪੰਜਾਬੀ ਵੀ ਸ਼ਾਮਲ ਹਨ। ਇਸ ਬਾਰੇ ਪੀਲ ਪੁਲੀਸ ਦੇ ਉਪ ਮੁਖੀ ਮਾਰਕ …
Read More »ਕੈਨੇਡਾ: ਪਤਨੀ ਦੀ ਹੱਤਿਆ ਦੇ ਦੋਸ਼ ਹੇਠ ਪੰਜਾਬੀ ਨੂੰ ਉਮਰ ਕੈਦ
ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 5 ਜੁਲਾਈ ਪੰਜਾਬੀਆਂ ਦੀ ਵੱਡੀ ਵੱਸੋਂ ਵਾਲੇ ਸ਼ਹਿਰ ਐਬਸਫੋਰਡ ਵਿੱਚ ਦੋ ਸਾਲ ਪਹਿਲਾਂ ਆਪਣੀ ਪਤਨੀ ਦੀ ਹੱਤਿਆ ਕਰਨ ਵਾਲੇ ਇਕ ਪੰਜਾਬੀ ਵਿਅਕਤੀ ਨੂੰ ਕੈਨੇਡਾ ਦੀ ਸੁਪਰੀਮ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੂੰ 13 ਸਾਲ ਤੱਕ ਪੈਰੋਲ ਵੀ ਨਹੀਂ ਮਿਲ ਸਕੇਗੀ। ਕਤਲ ਦੀ …
Read More »ਅਮਰਨਾਥਾ ਯਾਤਰਾ: ਸਖ਼ਤ ਸੁਰੱਖਿਆ ਹੇਠ ਪਹਿਲੇ ਦਿਨ 13,000 ਤੋਂ ਵੱਧ ਸ਼ਰਧਾਲੂਆਂ ਵੱਲੋਂ ਮੰਦਰ ਦੇ ਦਰਸ਼ਨ
ਸ੍ਰੀਨਗਰ/ਜੰਮੂ, 29 ਜੂਨ ਦੱਖਣ ਕਸ਼ਮੀਰ ਹਿਮਾਲਿਆ ਦੀ ਸਾਲਾਨਾ ਤੀਰਥ ਯਾਤਰਾ ਦੇ ਪਹਿਲੇ ਦਿਨ ਸ਼ਨਿਚਰਵਾਰ ਨੂੰ 13,000 ਤੋਂ ਵੱਧ ਸ਼ਰਧਾਲੂਆਂ ਨੇ ਅਮਰਨਾਥ ਦੀ ਪਵਿੱਤਰ ਗੁਫਾ ਦੇ ਦਰਸ਼ਨ ਕੀਤੇ। ਇਸ ਯਾਤਰਾ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ਼ਰਧਾਲੂਆਂ ਦਾ ਪਹਿਲਾ ਜਥਾ 3,880 ਮੀਟਰ ਦੀ ਉਚਾਈ ’ਤੇ ਸਥਿਤ ਗੁਫਾ ਅਸਥਾਨ ਦੇ ਦਰਸ਼ਨਾਂ …
Read More »ਸਵਿਟਜ਼ਰਲੈਂਡ: ਨੌਕਰਾਂ ਦੇ ਸ਼ੋਸ਼ਣ ਦੇ ਦੋਸ਼ ਹੇਠ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਸਜ਼ਾ
ਜਨੇਵਾ, 1 ਜੂਨ ਸਵਿਟਜ਼ਰਲੈਂਡ ਦੀ ਅਦਾਲਤ ਨੇ ਅਮੀਰ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਘਰੇਲੂ ਨੌਕਰਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਹੇਠ ਚਾਰ ਤੋਂ ਸਾਢੇ ਸਾਲ ਤੱਕ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਅਦਾਲਤ ਨੇ ਮਨੁੱਖੀ ਤਸਕਰੀ ਦੇ ਦੋਸ਼ ਰੱਦ ਕਰ ਦਿੱਤੇ। ਮੁਲਜ਼ਮਾਂ ਵਿੱਚ ਭਾਰਤੀ ਮੂਲ ਦੇ ਵੱਡੇ ਕਾਰੋਬਾਰੀ ਪ੍ਰਕਾਸ਼ ਹਿੰਦੂਜਾ, …
Read More »
Asian Tribune Your Multilingual Newspaper covering World and local news News