ਜੁਪਿੰਦਰਜੀਤ ਸਿੰਘ ਚੰਡੀਗੜ੍ਹ, 25 ਨਵੰਬਰ ਪੰਜਾਬ ਦੇ ਐੱਸਪੀ ਗੁਰਬਿੰਦਰ ਸਿੰਘ ਨੂੰ ਸਾਲ 2022 ਵਿੱਚ ਰਾਜ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਖਾਮੀਆਂ ਦੇ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਦੀ ਫੇਰੀ ਮੌਕੇ ਉਹ ਐੱਸਪੀ ਅਪਰੇਸ਼ਨ ਫਿਰੋਜ਼ਪੁਰ ਸੀ ਤੇ ਇਸ ਵੇਲੇ ਬਠਿੰਡਾ ’ਚ ਤਾਇਨਾਤ ਹੈ। ਉਸ …
Read More »ਕਸ਼ਮੀਰ ’ਚ ਪਾਰਾ ਸਿਰਫ਼ ਤੋਂ ਹੇਠਾਂ, ਵਾਦੀ ਸੀਤ ਲਹਿਰ ਦੀ ਲਪੇਟ ’ਚ
ਸ੍ਰੀਨਗਰ, 20 ਨਵੰਬਰ ਬੀਤੀ ਰਾਤ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ ਹੇਠਾਂ ਜਾਣ ਕਾਰਨ ਅੱਜ ਸਵੇਰੇ ਸ੍ਰੀਨਗਰ ਸਮੇਤ ਕਈ ਥਾਵਾਂ ’ਤੇ ਸੰਘਣੀ ਧੁੰਦ ਛਾਈ ਰਹੀ ਤੇ ਤਾਪਮਾਨ ਵਿੱਚ ਗਿਰਾਵਟ ਕਾਰਨ ਕਸ਼ਮੀਰ ਵਿੱਚ ਸੀਤ ਲਹਿਰ ਸ਼ੁਰੂ ਹੋ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ਵਿੱਚ ਘੱਟੋ-ਘੱਟ …
Read More »ਹੁਸ਼ਿਆਰਪੁਰ: ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਵੇਲਣੇ ਸੀਲ
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਵੱਲੋਂ 15 ਨਵੰਬਰ ਤੋਂ ਪਹਿਲਾਂ ਗੁੜ ਦੇ ਵੇਲਣਿਆਂ ’ਤੇ ਗੁੜ ਬਣਾਉਣ ’ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਕਈ ਵੇਲਣਿਆਂ ’ਤੇ ਛਾਪੇ ਮਾਰੇ ਤੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵੇਲਣਿਆਂ ਨੂੰ ਸੀਲ ਕਰ ਦਿੱਤਾ। ਇਸ ਮੌਕੇ ਫੂਡ ਅਫ਼ਸਰ …
Read More »ਰਾਜਸਥਾਨ ਰਾਈਫਲ ਐਸੋਸੀਏਸ਼ਨ ਦੇ ਕੋਚ ਖ਼ਿਲਾਫ਼ ਖਿਡਾਰਨਾਂ ਨਾਲ ਜਬਰ-ਜਨਾਹ ਅਤੇ ਸੋਸ਼ਣ ਦੇ ਦੋਸ਼ ਹੇਠ ਕੇਸ ਦਰਜ
ਜੈਪੁਰ, 10 ਅਕਤੂਬਰ ਰਾਜਸਥਾਨ ਰਾਈਫਲ ਐਸੋਸੀਏਸ਼ਨ ਦੇ ਕੋਚ ਨੂੰ ਪਿਛਲੇ ਕੁਝ ਸਾਲਾਂ ਤੋਂ ਪੰਜ ਮਹਿਲਾ ਨਿਸ਼ਾਨੇਬਾਜ਼ਾਂ ਨਾਲ ਕਥਿਤ ਜਬਰ-ਜਨਾਹ ਅਤੇ ਸ਼ੋਸ਼ਣ ਦੇ ਦੋਸ਼ ਹੇਠ ਨਾਮਜ਼ਦ ਕੀਤਾ ਗਿਆ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਸਬੰਧੀ ਐੱਫਆਈਆਰ ਐਸੋਸੀਏਸ਼ਨ ਦੇ ਜੁਆਇੰਟ ਸੈਕਟਰੀ ਵੱਲੋਂ ਪੀੜਤਾਂ ਦੇ ਆਧਾਰ ’ਤੇ ਕੀਤੀ ਸ਼ਿਕਾਇਤ ’ਤੇ ਦਰਜ …
Read More »ਅੰਮ੍ਰਿਤਸਰ: ਅਮਿਤ ਸ਼ਾਹ ਦੀ ਅਗਵਾਈ ਹੇਠ ਉੱਤਰ ਖੇਤਰੀ ਕੌਂਸਲ ਦੀ ਮੀਟਿੰਗ ਸ਼ੁਰੂ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 26 ਸਤੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਉੱਤਰ ਖੇਤਰੀ ਕੌਂਸਲ ਦੀ ਮੀਟਿੰਗ ਅੱਜ ਇਥੇ ਸ਼ੁਰੂ ਹੋਈ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਤੋਂ ਇਲਾਵਾ ਪੰਜਾਬ ਤੇ ਮੁੱਖ ਮੰਤਰੀ ਭਗਵੰਤ ਮਾਨ, ਹਿਮਾਚਲ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਪੰਜਾਬ ਦੇ …
Read More »ਹਿਮਾਚਲ ਪ੍ਰਦੇਸ਼ ਦੇ ਕੱਚੇ ਮਾਲ ਦੀ ਆੜ ਹੇਠ ਖਣਨ ਮਾਫੀਆ ਨੇ ਜੰਗਲਾਤ ਦੀ ਰਾਖਵੀਂ ਥਾਂ ਵੀ ਪੁੱਟੀ
ਪੱਤਰ ਪ੍ਰੇਰਕ ਰੂਪਨਗਰ/ਘਨੌਲੀ, 14 ਸਤੰਬਰ ਰੂਪਨਗਰ ਜ਼ਿਲ੍ਹੇ ਦੇ ਪਿੰਡ ਮੰਗੂਵਾਲੀ ਦੀਵਾੜੀ ਨੇੜੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਪਿੰਡਾਂ ਬਾੜਾ , ਬਸੋਟ ਅਤੇ ਰਾਮਪੁਰ ਵਿਖੇ ਨਜਾਇਜ਼ ਮਾਇਨਿੰਗ ਕਰ ਰਹੇ ਮਾਫੀਏ ਨੇ ਹਿਮਾਚਲ ਪ੍ਰਦੇਸ਼ ਦੀ ਜ਼ਮੀਨ ਦੇ ਭੁਲੇਖੇ ਪੰਜਾਬ ਦੇ ਜੰਗਲਾਤ ਵਿਭਾਗ ਦੀ ਰਾਖਵੀਂ ਜ਼ਮੀਨ ਵੀ ਪੁੱਟ ਦਿੱਤੀ ਹੈ। ਪੁੱਟੀ ਗਈ ਜ਼ਮੀਨ …
Read More »ਅਫਰੀਕੀ ਸੰਘ ਭਾਰਤ ਦੀ ਪ੍ਰਧਾਨਗੀ ਹੇਠ ਬਣਿਆ ਜੀ-20 ਦਾ ਸਥਾਈ ਮੈਂਬਰ
ਨਵੀਂ ਦਿੱਲੀ, 9 ਸਤੰਬਰ ਅਫਰੀਕੀ ਸੰਘ ਅੱਜ ਦੁਨੀਆ ਦੀਆਂ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਵਾਲੇ ਦੇਸ਼ਾਂ ਦੇ ਸਮੂਹ ਜੀ-20 ਦਾ ਸਥਾਈ ਮੈਂਬਰ ਬਣ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋ ਦਿਨਾਂ ਜੀ-20 ਸਿਖਰ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ 55 ਦੇਸ਼ਾਂ ਦੇ ਅਫਰੀਕੀ ਸੰਘ ਨੂੰ ਨਵੇਂ ਮੈਂਬਰ ਵਜੋਂ ਸ਼ਾਮਲ ਕਰਨ …
Read More »ਪੰਜਾਬ ’ਚ ਬਾਸਮਤੀ ਹੇਠ 16 ਫ਼ੀਸਦ ਰਕਬਾ ਵਧਿਆ, ਅੰਮ੍ਰਿਤਸਰ ਜ਼ਿਲ੍ਹਾ ਮੋਹਰੀ: ਖੁੱਡੀਆਂ
ਚੰਡੀਗੜ੍ਹ, 18 ਅਗਸਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਨੂੰ ਕਿਸਾਨਾਂ ਨੇ ਵੱਡਾ ਹੁਲਾਰਾ ਦਿੱਤਾ ਹੈ। ਸੂਬੇ ਵਿੱਚ ਸਾਉਣੀ ਦੇ ਇਸ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ ਤਕਰੀਬਨ 16 ਫ਼ੀਸਦ ਵਾਧਾ ਦਰਜ ਕੀਤਾ ਗਿਆ …
Read More »ਕਾਹਨੂੰਵਾਨ ਛੰਭ ਦਾ ਪੂਰਾ ਇਲਾਕਾ ਹੜ੍ਹ ਦੀ ਮਾਰ ਹੇਠ ਆਇਆ
ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 17 ਅਗਸਤ ਦਰਿਆ ਬਿਆਸ ਦੀ ਧੁੱਸੀ ਬੰਨ੍ਹ ਵਿੱਚ ਪਾੜ ਪੈਣ ਤੋਂ ਬਾਅਦ ਅੱਜ ਤੀਸਰੇ ਦਿਨ ਤੱਕ ਕਾਹਨੂੰਵਾਨ ਛੰਭ ਅਧੀਨ ਪੈਂਦੇ ਬੇਟ ਖੇਤਰ ਦੇ ਸਾਰੇ ਪਿੰਡਾਂ ਵਿੱਚ ਪਾਣੀ ਦੀ ਮਾਰ ਪੈ ਗਈ ਹੈ। ਧੁੱਸੀ ਬੰਨ੍ਹ ਟੁੱਟਣ ਤੋਂ ਬਾਅਦ ਪਾਣੀ ਨਵੀਂ ਇਲਾਕਿਆਂ ਅਤੇ ਬੇਟ ਖੇਤਰ ਵਿੱਚ ਪੈਂਦੀਆਂ ਸੇਮ ਨਾਲੀਆਂ …
Read More »ਵਿਜੀਲੈਂਸ ਨੇ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੰਡਿਆਇਆ ਦਾ ਏਐੱਸਆਈ ਗ੍ਰਿਫ਼ਤਾਰ ਕੀਤਾ
ਚੰਡੀਗੜ੍ਹ, 11 ਜੁਲਾਈ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਨਾਲਾ ਜ਼ਿਲ੍ਹੇ ਦੀ ਪੁਲੀਸ ਚੌਕੀ ਹੰਡਿਆਇਆ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐੱਸਆਈ/ਐੱਲਆਰ) ਮੱਖਣ ਸ਼ਾਹ ਨੂੰ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੁਲੀਸ ਮੁਲਾਜ਼ਮ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਖੁੱਡੀ ਕਲਾਂ ਦੇ ਸਤਗੁਰ …
Read More »
Asian Tribune Your Multilingual Newspaper covering World and local news News