Home / Tag Archives: ਹਣਗ

Tag Archives: ਹਣਗ

ਡੀਆਈਜੀ ਭੁੱਲਰ ਹੋਣਗੇ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਮਾਮਲੇ ’ਚ ਬਣੀ ਸਿਟ ਦੇ ਨਵੇਂ ਮੁੱਖੀ

ਚੰਡੀਗੜ੍ਹ, 1 ਜਨਵਰੀ ਪਟਿਆਲਾ ਦੇ ਡੀਆਈਜੀ ਐੱਚਐੱਸ ਭੁੱਲਰ ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਦੀ ਅਗਵਾਈ ਕਰਨਗੇ। ਬਿਊਰੋ ਆਫ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਐਲਕੇ ਯਾਦਵ ਨੇ ਇਹ ਹੁਕਮ ਜਾਰੀ ਕੀਤੇ ਹਨ। ਸ੍ਰੀ ਭੁੱਲਰ ਨੇ ਏਡੀਜੀਪੀ ਐੱਮਐੱਸ ਛੀਨਾ ਦੀ ਥਾਂ ਲਈ ਹੈ, ਜੋ 31 …

Read More »

ਭਜਨ ਲਾਲ ਸ਼ਰਮਾ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਹੋਣਗੇ

ਜੈਪੁਰ, 12 ਦਸੰਬਰ ਆਰਐੱਸਐੱਸ ਨਾਲ ਜੁੜੇ ਅਤੇ ਪਹਿਲੀ ਵਾਰ ਵਿਧਾਇਕ ਬਣੇ ਭਜਨ ਲਾਲ ਸ਼ਰਮਾ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਹੋਣਗੇ। ਭਾਰਤੀ ਜਨਤਾ ਪਾਰਟੀ ਵਿਧਾਇਕ ਦਲ ਦੀ ਮੰਗਲਵਾਰ ਸ਼ਾਮ ਨੂੰ ਇਥੇ ਹੋਈ ਮੀਟਿੰਗ ’ਚ ਸ਼ਰਮਾ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਇਸ ਦੇ ਨਾਲ ਹੀ ਨਵੇਂ ਮੁੱਖ ਮੰਤਰੀ ਨੂੰ ਲੈ …

Read More »

ਮੋਹਨ ਯਾਦਵ ਹੋਣਗੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ

ਭੋਪਾਲ, 11 ਦਸੰਬਰ ਉੱਜੈਨ ਤੋਂ ਭਾਜਪਾ ਦੇ ਵਿਧਾਇਕ ਮੋਹਨ ਯਾਦਵ ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਥੇ ਭਾਜਪਾ ਦੇ ਕੇਂਦਰੀ ਨਿਗਰਾਨਾਂ ਦੀ ਹਾਜ਼ਰੀ ਵਿੱਚ ਹੋਈ ਵਿਧਾਇਕ ਦਲ ਦੀ ਮੀਟਿੰਗ ’ਚ ਯਾਦਰ (58) ਨੂੰ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ। ਉਹ ਚੌਹਾਨ ਸਰਕਾਰ ’ਚ ਉੱਚ ਸਿੱਖਿਆ ਮੰਤਰੀ ਸਨ। ਇਸੇ ਦੌਰਾਨ …

Read More »

ਗੋਪਾਲ ਬਾਗਲੇ ਆਸਟਰੇਲੀਆ ’ਚ ਹੋਣਗੇ ਭਾਰਤ ਦੇ ਨਵੇਂ ਹਾਈ ਕਮਿਸ਼ਨਰ

ਨਵੀਂ ਦਿੱਲੀ, 13 ਸਤੰਬਰ ਸੀਨੀਅਰ ਡਿਪਲੋਮੈਟ ਗੋਪਾਲ ਬਾਗਲੇ ਨੂੰ ਆਸਟਰੇਲੀਆ ਵਿਚ ਭਾਰਤ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। 1992 ਬੈਚ ਦੇ ਭਾਰਤੀ ਵਿਦੇਸ਼ ਸੇਵਾ ਅਧਿਕਾਰੀ ਸ੍ਰੀ ਬਾਗਲੇ ਸ੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਹਨ। ਵਿਦੇਸ਼ ਮੰਤਰਾਲੇ ਦੇ ਬਿਆਨ ਵਿੱਚ ਕਿਹਾ ਗਿਆ ਹੈ, ‘ਸ੍ਰੀਲੰਕਾ ਵਿੱਚ ਮੌਜੂਦਾ ਭਾਰਤ ਦੇ ਹਾਈ ਕਮਿਸ਼ਨਰ …

Read More »

ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

ਆਤਿਸ਼ ਗੁਪਤਾ ਚੰਡੀਗੜ੍ਹ, 26 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 1993 ਬੈੱਚ ਦੇ ਆਈਏਐੱਸ ਅਧਿਕਾਰੀ ਅਨੁਰਾਗ ਵਰਮਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵਿਜੈ ਕੁਮਾਰ ਜੰਜੂਆਂ ਪੰਜਾਬ ਦੇ ਮੁੱਖ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜਿਨ੍ਹਾਂ ਨੇ 30 ਜੂਨ ਨੂੰ …

Read More »

ਭਾਰਤੀ ਮੂਲ ਦੇ ਨੀਲ ਮੋਹਨ ਹੋਣਗੇ ਯੂਟਿਊਬ ਦੇ ਅਗਲੇ ਸੀਈਓ

ਨਵੀਂ ਦਿੱਲੀ, 17 ਫਰਵਰੀ ਭਾਰਤੀ ਮੂਲ ਦੇ ਨੀਲ ਮੋਹਨ ਦੁਨੀਆ ਦੇ ਸਭ ਤੋਂ ਵੱਡੇ ਵੀਡੀਓ ਸ਼ੇਅਰਿੰਗ ਪਲੇਟਫਾਰਮ ਯੂਟਿਊਬ ਦੇ ਅਗਲੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਹੋਣਗੇ। ਇਸ ਨਾਲ ਭਾਰਤੀ ਮੂਲ ਦਾ ਇੱਕ ਹੋਰ ਵਿਅਕਤੀ ਪ੍ਰਮੁੱਖ ਟੈਕਨਾਲੋਜੀ ਕੰਪਨੀਆਂ ਦੇ ਉੱਚ ਅਹੁਦੇ ‘ਤੇ ਕਾਬਜ਼ ਹੋਵੇਗਾ। ਭਾਰਤੀ ਮੂਲ ਦੇ ਸੁੰਦਰ ਪਿਚਾਈ ਯੂਟਿਊਬ ਦੀ ਮਾਲਕੀ …

Read More »

ਪਾਕਿਸਤਾਨ: ਸੰਸਦ ਦੀਆਂ 33 ਸੀਟਾਂ ਦੀ ਜ਼ਿਮਨੀ ਚੋਣ ’ਚ ਇਮਰਾਨ ਖ਼ਾਨ ਹੋਣਗੇ ਆਪਣੀ ਪਾਰਟੀ ਦੇ ਇਕਲੌਤੇ ਉਮੀਦਵਾਰ

ਲਾਹੌਰ, 30 ਜਨਵਰੀ ਪਾਕਿਸਤਾਨ ਦੇ ਬਰਖ਼ਾਸਤ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਮਾਰਚ ਵਿਚ ਦੇਸ਼ ਦੀ ਸੰਸਦ ਲਈ 33 ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਆਪਣੀ ਪਾਰਟੀ ਦੇ ਇਕੱਲੇ ਉਮੀਦਵਾਰ ਹੋਣਗੇ। ਉਨ੍ਹਾਂ ਦੀ ਪਾਰਟੀ ਨੇ ਇਹ ਐਲਾਨ ਕੀਤਾ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਉਪ ਪ੍ਰਧਾਨ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ …

Read More »

ਮਿਸਰ ਦੇ ਰਾਸ਼ਟਰਪਤੀ ਭਾਰਤ ਦੇ 74ਵੇਂ ਗਣਤੰਤਰ ਦਿਵਸ ’ਚ ਹੋਣਗੇ ਮੁੱਖ ਮਹਿਮਾਨ

ਨਵੀਂ ਦਿੱਲੀ, 21 ਜਨਵਰੀ ਮਿਸਰ ਦੇ 68 ਸਾਲਾ ਰਾਸ਼ਟਰਪਤੀ ਅਬਦੁਲ ਫਤਹਿ ਅਲ-ਸੀਸੀ ਭਾਰਤ ਦੇ 74ਵੇਂ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ। ਵਿਦੇਸ਼ ਮੰਤਰਾਲੇ ਨੇ ਅੱਜ ਕਿਹਾ ਕਿ ਰਾਸ਼ਟਰਪਤੀ ਅਲ-ਸੀਸੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ 26 ਜਨਵਰੀ ਤੱਕ ਭਾਰਤ ਦਾ ਦੌਰਾ ਕਰ ਰਹੇ ਹਨ। ਪਹਿਲੀ ਵਾਰ ਹੈ ਜਦੋਂ …

Read More »

ਬਿਜਲੀ ਬਚਾਉਣ ਲਈ ਪਾਕਿਸਤਾਨ ’ਚ ਜਲਦੀ ਬੰਦ ਹੋਣਗੇ ਬਾਜ਼ਾਰ

ਇਸਲਾਮਾਬਾਦ, 3 ਜਨਵਰੀ ਨਕਦੀ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਨੇ ਅੱਜ ਬਿਜਲੀ ਬਚਾਉਣ ਦੀ ਯੋਜਨਾ ਤਹਿਤ ਬਾਜ਼ਾਰ ਤੇ ਮੈਰਿਜ ਪੈਲੇਸ ਜਲਦੀ ਬੰਦ ਕੀਤੇ ਜਾਣ ਸਮੇਤ ਕਈ ਐਲਾਨ ਕੀਤੇ ਹਨ। ਸਰਕਾਰ ਅਰਥਚਾਰੇ ‘ਚ ਨਵੀਂ ਰੂਹ ਫੂਕਣ ਦੀ ਕੋਸ਼ਿਸ਼ ਕਰ ਰਹੀ ਹੈ। ਕੈਬਨਿਟ ਮੀਟਿੰਗ ਤੋਂ ਬਾਅਦ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਦੱਸਿਆ …

Read More »

ਲੈਫਟੀਨੈਂਟ ਜਨਰਲ ਬੀ.ਐਸ ਰਾਜੂ ਥਲ ਸੈਨਾ ਦੇ ਨਵੇਂ ਉਪ ਮੁਖੀ ਹੋਣਗੇ

ਨਵੀਂ ਦਿੱਲੀ, 29 ਅਪਰੈਲ ਲੈਫਟੀਨੈਂਟ ਜਨਰਲ ਬੀ.ਐੱਸ. ਰਾਜੂ 1 ਮਈ ਨੂੰ ਥਲ ਸੈਨਾ ਦੇ ਅਗਲੇ ਉਪ ਮੁਖੀ ਵਜੋਂ ਅਹੁਦਾ ਸੰਭਾਲਣਗੇ। ਉਹ ਮੌਜੂਦਾ ਲੈਫਟੀਨੈਂਟ ਜਨਰਲ ਮਨੋਜ ਪਾਂਡੇ ਦੀ ਥਾਂ ਲੈਣਗੇ, ਜੋ ਭਲਕੇ ਸ਼ਨਿੱਚਰਵਾਰ ਨੂੰ ਥਲ ਸੈਨਾ ਮੁਖੀ ਜਨਰਲ ਐੱਮ.ਐੱਮ. ਨਰਵਾਣੇ ਦਾ ਕਾਰਜਕਾਲ ਪੂਰਾ ਹੋਣ ਮਗਰੋਂ 13 ਲੱਖ ਦੀ ਨਫ਼ਰੀ ਵਾਲੀ ਮਜ਼ਬੂਤ …

Read More »