ਅਮਰਾਵਤੀ, 26 ਮਾਰਚ ਆਂਧਰਾ ਪ੍ਰਦੇਸ਼ ਸਰਕਾਰ ਨੇ ਹਾਈ ਕੋਰਟ ਦੇ ਜੱਜਾਂ ਲਈ ‘ਲਿਮੋਜ਼ਿਨ’ (ਕਾਰ) ਖਰੀਦਣ ਦੀ ਆਗਿਆ ਦੇ ਦਿੱਤੀ ਹੈ। ਰਾਜ ਸਰਕਾਰ ਨੇ ਵੀਰਵਾਰ ਰਾਤ ਨੂੰ 6.5 ਕਰੋੜ ਰੁਪਏ ਦੇ 20 ‘ਕੀਆ ਕਾਰਨੀਵਲ ਪ੍ਰੀਮੀਅਮ’ ਵਾਹਨਾਂ ਦੀ ਖਰੀਦ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਕ ਲਿਮੋਜ਼ਿਨ ਦੀ ਕੀਮਤ 31.50 ਲੱਖ ਰੁਪਏ …
Read More »ਪੰਜਾਬ ਦੇ ਖਪਤਕਾਰਾਂ ਨੂੰ ਹੁਣ ਮਿਲੇਗੀ ਸਸਤੀ ਬਿਜਲੀ
ਚੰਡੀਗੜ੍ਹ : ਪੰਜਾਬ ‘ਚ ਬਿਜਲੀ ਖ਼ਪਤਕਾਰਾਂ ਨੂੰ ਜਲਦ ਰਾਹਤ ਮਿਲ ਸਕਦੀ ਹੈ। ਆਉਣ ਵਾਲੇ ਅਪ੍ਰੈਲ ਮਹੀਨੇ ਘਰੇਲੂ ਬਿਜਲੀ ਖ਼ਪਤਕਾਰ ਬਿਜਲੀ ਦੀ ਖ਼ਪਤ ਲਈ ਘੱਟ ਭੁਗਤਾਨ ਕਰਨਗੇ, ਜਦੋਂ ਕਿ ਦੂਜੀਆਂ ਸ਼੍ਰੇਣੀਆਂ ਨੂੰ ਵੀ ਕਿਸੇ ਤਰ੍ਹਾਂ ਦੇ ਟੈਰਿਫ ਵਾਧੇ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ …
Read More »ਸੁਖਪਾਲ ਖਹਿਰਾ ਨੇ ਜਲਦ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਦਾ ਕੀਤਾ ਐਲਾਨ
ਚੰਡੀਗੜ੍ਹ : ਈ. ਡੀ. ਦੀ ਕਾਰਵਾਈ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਕ-ਦੋ ਦਿਨਾਂ ਵਿਚ ਕਿਸਾਨ ਅੰਦੋਲਨ ਵਿਚ ਜਾਣ ਦਾ ਐਲਾਨ ਕੀਤਾ ਹੈ। ਇਕ ਵੀਡੀਓ ਜਾਰੀ ਕਰਦੇ ਹੋਏ ਖਹਿਰਾ ਨੇ ਕਿਹਾ ਹੈ ਕਿ ਜੇਕਰ ਭਾਜਪਾ ਸਰਕਾਰ ਇਹ ਸਮਝਦੀ ਹੈ ਕਿ ਪਰਚੇ ਦਰਜ …
Read More »ਪੰਜਾਬ ’ਚ ਹੁਣ ਡਰਾਈਵਿੰਗ ਲਾਇਸੈਂਸ ਤੇ ਆਰਸੀ ਡਿਜੀਟਲ ਰੂਪ ਵਿੱਚ ਵੈਧ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 19 ਫਰਵਰੀ ਪੰਜਾਬ ਨੇ ਭਾਰਤ ਸਰਕਾਰ ਦੀ ਮੋਬਾਈਲ ਐਪ mPRIVAHAN ਤੇ Digi Locker ‘ਤੇ ਵਾਹਨਾਂ ਦੇ ਰੱਖੇ ਦਸਤਾਵੇਜ਼ਾਂ ਨੂੰ ਗੱਡੀਆਂ ਦੀ ਚੈਕਿੰਗ ਵੇਲੇ ਮੰਨਣ ਦਾ ਹੁਕਮ ਦਿੱਤਾ ਹੈ। ਹੁਣ ਇਸ ਐਪ ਤੇ ਡਿਜੀ ਲੌਕਰ ‘ਤੇ ਵਾਹਨ ਮਾਲਕਾਂ ਜਾਂ ਚਾਲਕਾਂ ਦੇ ਰੱਖੇ ਡਰਾਈਵਿੰਗ ਲਾਇਸੈਂਸ (ਡੀਐਲ) ਅਤੇ …
Read More »ਪਹਿਲਾਂ ਪੁੱਤ ਨੇ ਕੀਤੀ ਖ਼ੁਦਕੁਸ਼ੀ, ਹੁਣ ਪਿਓ ਨੇ ਮਾਂ ਨੂੰ ਗੋਲ਼ੀ ਮਾਰ ਕੇ ਖੁਦ ਨੂੰ ਉਤਾਰਿਆ ਮੌਤ ਦੇ ਘਾਟ
ਚੌਕ ਮਹਿਤਾ : ਅੱਜ ਤੜਕਸਾਰ ਕਸਬਾ ਚੌਕ ਮਹਿਤਾ ਵਿਖੇ ਇਕ ਸਨਸਨੀਖੇਜ਼ ਘਟਨਾ ਵਾਰੀ ਜਿਸ ਵਿਚ ਨਾਮੀ ਫੋਟੋਗ੍ਰਾਫਰ ਸੰਦੀਪ ਸਿੰਘ ਦੀ ਗੋਲ਼ੀ ਲੱਗਣ ਕਾਰਣ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਵੀ ਗੋਲ਼ੀ ਲੱਗਣ ਕਾਰਣ ਗੰਭੀਰ ਜ਼ਖਮੀ ਹੈ ਜਿਸ ਦਾ ਇਲਾਜ ਹਸਪਤਾਲ ਵਿਚ ਚੱਲ ਰਿਹਾ ਹੈ। ਮ੍ਰਿਤਕ ਸੰਦੀਪ ਦੇ ਪੁੱਤਰ ਨੇ …
Read More »ਅਮਰੀਕਾ ਹੁਣ ਬਾਇਡਨ ਹਵਾਲੇ
ਵਾਸ਼ਿੰਗਟਨ, 20 ਜਨਵਰੀ ਜੋਅ ਬਾਇਡਨ ਨੇ ਅੱਜ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਤੇ ਕਮਲਾ ਹੈਰਿਸ ਨੇ ਉਪ ਰਾਸ਼ਟਰਪਤੀ ਵਜੋਂ ਹਲਫ਼ ਲੈ ਲਿਆ। ਹੈਰਿਸ (56) ਅਮਰੀਕੀ ਉਪ ਰਾਸ਼ਟਰਪਤੀ ਬਣਨ ਵਾਲੀ ਪਹਿਲੀ ਮਹਿਲਾ ਹੋਵੇਗੀ। ਹੈਰਿਸ ਇਸ ਅਹੁਦੇ ਤੱਕ ਪਹੁੰਚਣ ਵਾਲੀ ਜਮਾਇਕਨ-ਭਾਰਤੀ ਮੂਲ ਦੀ ਵੀ ਪਹਿਲੀ ਮਹਿਲਾ ਹੈ। ਬਾਇਡਨ ਅਮਰੀਕੀ ਇਤਿਹਾਸ ਵਿਚ ਹੁਣ ਤੱਕ …
Read More »
Asian Tribune Your Multilingual Newspaper covering World and local news News