Home / Tag Archives: ਹਣ (page 3)

Tag Archives: ਹਣ

ਪਾਤੜਾਂ: ਝੋਨੇ ਦਾ ਮੁਆਵਜ਼ਾ ਮਿਲਿਆ ਨਹੀਂ, ਹੁਣ ਮੀਂਹ ਨੇ ਖ਼ਰਾਬ ਕੀਤੀ ਨਵੀਂ ਬੀਜੀ ਕਣਕ

ਗੁਰਨਾਮ ਸਿੰਘ ਚੌਹਾਨ ਪਾਤੜਾਂ, 4 ਦਸੰਬਰ  ਘੱਗਰ ਦਰਿਆ ਦੇ ਨਾਲ ਲੱਗਦੇ ਇਸ ਇਲਾਕੇ ਵਿੱਚ ਕੁਝ ਦਿਨ ਪਹਿਲਾਂ ਹੋਈ ਭਾਰੀ ਬਰਸਾਤ ਕਾਰਨ ਤਾਜ਼ਾ ਬੀਜੀ ਸੈਂਕੜੇ ਏਕੜ ਕਣਕ ਖਰਾਬ ਹੋ ਗਈ ਹੈ। ਹੜ੍ਹ ਤੋਂ ਪ੍ਰਭਾਵਿਤ ਕਿਸਾਨਾਂ ਵੱਲੋਂ ਲਾਏ ਝੋਨੇ ਦੇ ਦੇਰੀ ਨਾਲ ਪੱਕਣ ਕਰਕੇ ਪਹਿਲਾਂ ਹੀ ਕਣਕ ਦੀ ਬਿਜਾਈ ਪਛੜ ਰਹੀ ਸੀ …

Read More »

ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫ਼ਤੇ ਸ਼ੁਰੂ ਹੋਣ ਦੀ ਸੰਭਾਵਨਾ

ਨਵੀਂ ਦਿੱਲੀ, 8 ਨਵੰਬਰ ਸੰਸਦ ਦਾ ਸਰਦ ਰੁੱਤ ਸੈਸ਼ਨ ਦਸੰਬਰ ਦੇ ਦੂਜੇ ਹਫਤੇ ਸ਼ੁਰੂ ਹੋ ਸਕਦਾ ਹੈ ਅਤੇ ਕ੍ਰਿਸਮਿਸ ਤੋਂ ਪਹਿਲਾਂ ਖਤਮ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਕਿਹਾ ਕਿ ਇਹ ਸੈਸ਼ਨ 3 ਦਸੰਬਰ ਨੂੰ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਕੁਝ ਦਿਨ ਬਾਅਦ ਸ਼ੁਰੂ …

Read More »

ਕੇਸ ਦਰਜ ਹੋਣ ਮਗਰੋਂ ਰਿਉਂਦ ਕਲਾਂ ਵਾਸੀਆਂ ਨੇ ਧਰਨਾ ਚੁੱਕਿਆ

ਪੱਤਰ ਪ੍ਰੇਰਕ ਬੋਹਾ, 31 ਅਕਤੂਬਰ ਪਿੰਡ ਰਿਉਂਦ ਖੁਰਦ ਦੇ ਲੋਕਾਂ ਅਤੇ ਖੇਤਰ ਦੀਆਂ ਮਜ਼ਦੂਰ ਜਥੇਬੰਦੀਆਂ ਵੱਲੋਂ 29 ਅਕਤੂਬਰ ਦੀ ਰਾਤ ਨੂੰ ਬੋਹਾ-ਬੁਢਲਾਡਾ ਮੁੱਖ ਸੜਕ ’ਤੇ ਪਿੰਡ ਰਾਮਪੁਰ ਮੰਡੇਰ ਦੇ ਨੇੜੇ ਵਾਪਰੇ ਸੜਕ ਹਾਦਸੇ ਵਿਚ ਮਾਰੇ ਗਏ ਨੌਜਵਾਨ ਜਨਕ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਬੋਹਾ-ਬੁਢਲਾਡਾ ਸੜਕ ’ਤੇ ਅੱਜ ਦੂਜੇ …

Read More »

ਵਿੱਤ ਮੰਤਰੀ ਨਾਲ ਮੀਟਿੰਗ ਤੈਅ ਹੋਣ ਮਗਰੋਂ ਭੁੱਖ ਹੜਤਾਲ ਖ਼ਤਮ, ਧਰਨਾ ਜਾਰੀ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 21 ਅਕਤੂਬਰ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਨੌਂ ਦਿਨਾਂ ਤੋਂ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਅਪਰੇਟਰਜ਼ ਯੂਨੀਅਨ ਦੀ ਅਗਵਾਈ ਹੇਠ ਇੱਥੋਂ ਨੇੜਲੇ ਪਿੰਡ ਘਰਾਚੋਂ ਵਿਖੇ ਪਾਣੀ ਵਾਲੀ ਟੈਂਕੀ ’ਤੇ‌ ਬੈਠੇ ਤਿੰਨ ਪ੍ਰਦਰਸ਼ਨਕਾਰੀਆਂ ਨੇ ਅੱਜ ਸ਼ਾਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ …

Read More »

ਲਿਫਟਿੰਗ ਠੱਪ ਹੋਣ ਕਾਰਨ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗੇ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 20 ਅਕਤੂਬਰ ਲਿਫਟਿੰਗ ਦਾ ਕੰਮ ਠੱਪ ਹੋਣ ਕਾਰਨ ਇੱਥੇ ਮੁੱਖ ਅਨਾਜ ਮੰਡੀ ਸਮੇਤ ਬਲਾਕ ਦੇ 18 ਖਰੀਦ ਕੇਂਦਰਾਂ ਵਿੱਚ ਵਿਕੇ ਹੋਏ ਝੋਨੇ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ। ਦੱਸਣਯੋਗ ਹੈ ਕਿ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਸੀ ਅਤੇ ਲਗਾਤਾਰ ਝੋਨਾ …

Read More »

ਚੰਡੀਗੜ੍ਹ ’ਚ ਹੁਣ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਬਣਾਏ ਜਾਣਗੇ ਪਾਸਪੋਰਟ

ਆਤਿਸ਼ ਗੁਪਤਾ ਚੰਡੀਗੜ੍ਹ, 14 ਸਤੰਬਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਹੁਣ ਪਾਸਪੋਰਟ ਬਣਵਾਉਣ ਲਈ ਪਾਸਪੋਰਟ ਦਫ਼ਤਰ ਜਾਣ ਸਮੇਂ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਅੱਜ ਚੰਡੀਗੜ੍ਹ ਸਥਿਤ ਪਾਸਪੋਰਟ ਦਫ਼ਤਰ ਨੇ ਚਾਰ ਪਾਸਪੋਰਟ ਮੇਕਿੰਗ ਵੈਨ ਦੀ ਸ਼ੁਰੂਆਤ ਕੀਤੀ ਹੈ। ਇਹ ਪਾਸਪੋਰਟ ਮੇਕਿੰਗ ਵੈਨ ਲੋਕਾਂ ਦੇ ਘਰਾਂ ਤੱਕ ਪਹੁੰਚ …

Read More »

ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਹੋਕਾ

ਖੇਤਰੀ ਪ੍ਰਤੀਨਿਧ ਲੁਧਿਆਣਾ, 3 ਸਤੰਬਰ ਲੁਧਿਆਣਾ ਵਿੱਚ ਅੱਜ ਵੱਖ-ਵੱਖ ਕਲੱਬਾਂ ਵੱਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਮਕਸਦ ਨਾਲ ਨਸ਼ਾ ਵਿਰੋਧੀ ਜੀਪ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਡੀਸੀਪੀ ਟ੍ਰੈਫਿਕ ਵਰਿੰਦਰ ਸਿੰਘ ਬਰਾੜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਰੈਲੀ ਨੂੰ ਰਵਾਨਾ ਕੀਤਾ। ਬਾਈਕ, ਜੀਪ ਅਤੇ ਵਿਨਟੇਜ਼ ਕਾਰ ਕਲੱਬਾਂ …

Read More »

ਦਿੱਲੀ ਨਗਰ ਨਿਗਮ ਦੇ ਸਕੂਲ ਦੇ 24 ਵਿਦਿਆਰਥੀ ਗੈਸ ਲੀਕ ਹੋਣ ਕਾਰਨ ਬੇਹੋਸ਼ ਤੇ ਬਿਮਾਰ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 11 ਅਗਸਤ ਇਥੋਂ ਦੇ ਨਰੈਣਾ ਖੇਤਰ ਵਿੱਚ ਮਿਊਂਸੀਪਲ ਸਕੂਲ ਦੇ 24 ਵਿਦਿਆਰਥੀ ਅੱਜ ਕਥਿਤ ਤੌਰ ‘ਤੇ ਨੇੜੇ ਗੈਸ ਲੀਕ ਹੋਣ ਕਾਰਨ ਬਿਮਾਰ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਨਗਰ ਨਿਗਮ ਦੇ ਸੀਨੀਅਰ ਹਸਪਤਾਲ ’ਚ 19 ਵਿਦਿਆਰਥੀਆਂ ਨੂੰ ਤੁਰੰਤ ਆਰਐੱਮਐੱਲ ਹਸਪਤਾਲ ਲਿਜਾਇਆ ਗਿਆ, ਜਦੋਂ ਕਿ …

Read More »

ਫ਼ਾ਼ਜ਼ਿਲਕਾ: ਸਰਹੱਦੀ ਪਿੰਡਾਂ ’ਚ ਮੀਂਹ ਕਾਰਨ ਢਹਿ ਢੇਰੀ ਹੋਣ ਲੱਗੇ ਮਕਾਨ

ਪਰਮਜੀਤ ਸਿੰਘ ਫਾਜ਼ਿਲਕਾ, 27 ਜੁਲਾਈ ਲਗਾਤਾਰ ਮੀਂਹ ਕਾਰਨ ਕਈ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਗਰੀਬ ਘਰਾਂ ਦੇ ਕੱਚੇ ਕੋਠੇ ਡਿੱਗ ਕੇ ਢਹਿ ਢੇਰੀ ਹੋ ਗਏ ਹਨ। ਸਰਹੱਦੀ ਪਿੰਡ ਤੇਜਾ ਰੁਹੇਲਾ ‘ਚ ਦੋ ਘਰ ਢਹਿ ਗਏ। ਮਕਾਨ ਡਿੱਗਣ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਘਰ ਅੰਦਰ …

Read More »

‘ਦੇਸ਼ ਤਾਂ ਬਚਾਅ ਲਿਆ ਪਰ ਪਤਨੀ ਨੂੰ ਬੇਇੱਜ਼ਤ ਹੋਣ ਤੋਂ ਨਹੀਂ ਬਚਾਅ ਸਕਿਆ’

ਇੰਫਾਲ, 21 ਜੁਲਾਈ ਮਨੀਪੁਰ ਵਿੱਚ ਨਗਨ ਕਰ ਕੇ ਘੁਮਾਈਆਂ ਗਈਆਂ ਦੋ ਔਰਤਾਂ ਵਿੱਚ ਇੱਕ ਦਾ ਪਤੀ ਸਾਬਕਾ ਫੌਜੀ ਹੈ ਜਿਸ ਨੇ ਕਾਰਗਿਲ ਜੰਗ ਲੜੀ ਸੀ। ਉਸ ਨੂੰ ਇਸ ਗੱਲ ਦਾ ਝੋਰਾ ਹੈ ਕਿ ਉਸ ਨੇ ਆਪਣੇ ਦੇਸ਼ ਨੂੰ ਤਾਂ ਮਹਿਫੂਜ਼ ਕਰ ਲਿਆ ਪਰ ਆਪਣੀ ਪਤਨੀ ਨੂੰ ਬੇਇੱਜ਼ਤ ਹੋਣ ਤੋਂ ਨਹੀਂ …

Read More »