ਕਾਠਮੰਡੂ, 18 ਅਪਰੈਲ NEPAL INDIANS ACCIDENT ਦੱਖਣੀ ਨੇਪਾਲ ਦੇ ਡਾਂਗ ਜ਼ਿਲ੍ਹੇ ਵਿਚ ਬੱਸ ਦੀ ਬ੍ਰੇਕ ਫੇਲ੍ਹ ਹੋਣ ਕਰਕੇ ਵਾਪਰੇ ਹਾਦਸੇ ਵਿਚ ਬੱਸ ’ਚ ਸਵਾਰ 21 ਭਾਰਤੀ ਜ਼ਖ਼ਮੀ ਹੋ ਗਏ। ਯੂਪੀ ਦੇ ਲਖਨਊ ਤੋਂ ਆ ਰਹੀ ਭਾਰਤੀ ਨੰਬਰ ਪਲੇਟ ਵਾਲੀ ਬੱਸ ਨੇਪਾਲ ਦੇ ਪ੍ਰਸਿੱਧ ਸੈਰ ਸਪਾਟਾ ਕੇਂਦਰ ਪੋਖਾਰਾ ਜਾ ਰਹੀ ਸੀ। …
Read More »Jaguar jet crash ਜੈਗੂਆਰ ਹਾਦਸਾ: ਫਲਾਈਟ ਲੈਫਟੀਨੈਂਟ ਸਿਧਾਰਥ ਯਾਦਵ ਦਾ ਪੂਰੇ ਫੌਜੀ ਸਨਮਾਨਾਂ ਨਾਲ ਸਸਕਾਰ
ਚੰਡੀਗੜ੍ਹ, 4 ਅਪਰੈਲ ਗੁਜਰਾਤ ਦੇ ਜਾਮਨਗਰ ਵਿਚ ਜੈਗੂਆਰ ਜੰਗੀ ਜਹਾਜ਼ ਹਾਦਸੇ ਵਿੱਚ ਮਾਰੇ ਗਏ ਫਲਾਈਟ ਲੈਫਟੀਨੈਂਟ ਸਿਧਾਰਥ ਯਾਦਵ (Flight Lieutenant Siddharth Yadav) ਦਾ ਸ਼ੁੱਕਰਵਾਰ ਨੂੰ ਹਰਿਆਣਾ ਦੇ ਜ਼ਿਲ੍ਹਾ ਰੇਵਾੜੀ ਸਥਿਤ ਉਸ ਦੇ ਜੱਦੀ ਪਿੰਡ ਮਾਜਰਾ ਭਲਖੀ ਵਿੱਚ ਪੂਰੇ ਫੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਯਾਦਵ (28) ਦੀ ਬੁੱਧਵਾਰ …
Read More »ਅਮਰੀਕਾ ‘ਚ ਇੱਕ ਹੋਰ ਜਹਾਜ਼ ਹਾਦਸਾ ਗ੍ਰਸਤ → Ontario Punjabi News
ਨੌਰਥ-ਈਸਟ ਫਿਲਾਡੇਲਫੀਆ ਦੇ ਇੱਕ ਰਿਹਾਇਸ਼ੀ ਖੇਤਰ ਵਿੱਚ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਤੋਂ ਬਾਅਦ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਹ ਹਾਦਸਾ ਸ਼ੁੱਕਰਵਾਰ ਸ਼ਾਮ ਛੇ ਵਜੇ ਵਾਪਰਿਆ। ਇੱਕ ਲੀਅਰਜੈੱਟ 55 ਨੌਰਥ-ਈਸਟ ਫਿਲਾਡੇਲਫੀਆ ਹਵਾਈ ਅੱਡੇ ਤੋਂ ਮਿਸੌਰੀ ਵਿੱਚ ਸਪਰਿੰਗਫੀਲਡ-ਬ੍ਰੈਨਸਨ ਨੈਸ਼ਨਲ ਏਅਰਪੋਰਟ ਲਈ ਰਵਾਨਾ ਹੋਇਆ ਸੀ …
Read More »Road Accident: ਸੜਕ ਹਾਦਸੇ ਵਿਚ ਤਿੰਨ ਵਿਦਿਆਰਥੀਆਂ ਸਮੇਤ 4 ਦੀ ਮੌਤ
ਰਾਏਚੁਰ, 22 ਜਨਵਰੀ ਅੱਜ ਤੜਕਸਾਰ ਰਾਏਚੁਰ ਜ਼ਿਲ੍ਹੇ ਵਿਚ ਇੱਕ ਵਾਹਨ ਦੇ ਪਲਟ ਜਾਣ ਕਾਰਨ ਤਿੰਨ ਵਿਦਿਆਰਥੀਆਂ ਸਮੇਤ ਘੱਟੋ-ਘੱਟ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦਸ ਹੋਰ ਜ਼ਖ਼ਮੀ ਹੋ ਗਏ। ਇਹ ਗੱਡੀ ਮੰਤਰਾਲਾ ਸੰਸਕ੍ਰਿਤ ਪਾਠਸ਼ਾਲਾ ਦੇ ਵਿਦਿਆਰਥੀਆਂ ਨੂੰ ਲੈ ਕੇ ਨਰਹਰੀ ਮੰਦਰ ਵਿਖੇ ਪੂਜਾ ਕਰਨ ਲਈ ਹੰਪੀ ਦੀ ਯਾਤਰਾ ’ਤੇ …
Read More »Road accident: ਨਿਸ਼ਾਨੇਬਾਜ਼ ਮਨੂ ਭਾਕਰ ਦੇ ਮਾਮਾ ਤੇ ਨਾਨੀ ਸੜਕ ਹਾਦਸੇ ਵਿੱਚ ਹਲਾਕ
ਟ੍ਰਿਬਿਊਨ ਨਿਊਜ਼ ਸਰਵਿਸ ਚਰਖੀ ਦਾਦਰੀ, 19 ਜਨਵਰੀ ਪੈਰਿਸ ਓਲੰਪਿਕ ਤਗ਼ਮਾ ਜੇਤੂ ਨਿਸ਼ਾਨੇਬਾਜ਼ ਮਨੂ ਭਾਕਰ ਦੇ ਮਾਮਾ ਤੇ ਨਾਨੀ ਦੀ ਅੱਜ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸੇ ਮਗਰੋਂ ਕਾਰ ਚਾਲਕ ਫ਼ਰਾਰ ਹੋ ਗਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਹਾਲ ਹੀ ਵਿੱਚ ਮਨੂ ਭਾਕਰ ਨੂੰ ‘ਖੇਲ ਰਤਨ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਸੀ। …
Read More »Azerbaijan plane crash: ਪੁਤਿਨ ਨੇ ਹਾਦਸੇ ਲਈ ਮੁਆਫ਼ੀ ਮੰਗੀ
ਮਾਸਕੋ, 28 ਦਸੰਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਜ਼ਾਖਸਤਾਨ ਵਿੱਚ ਇੱਕ ਅਜ਼ਰਬਾਇਜਾਨੀ ਜਹਾਜ਼ ਹਾਦਸੇ ਦੀ ਮੰਦਭਾਗੀ ਘਟਨਾ ਲਈ ਅੱਜ ਅਜ਼ਰਬਾਇਜਾਨ ਦੇ ਰਾਸ਼ਟਰਪਤੀ ਤੋਂ ਮੁਆਫ਼ੀ ਮੰਗੀ। ਇਸ ਹਾਦਸੇ ’ਚ 38 ਜਣਿਆਂ ਦੀ ਮੌਤ ਹੋ ਗਈ ਸੀ। ਜਹਾਜ਼ ਨੇ ਬੁੱਧਵਾਰ ਨੂੰ ਅਜ਼ਰਬਾਇਜਾਨ ਦੀ ਰਾਜਧਾਨੀ ਬਾਕੂ ਤੋਂ ਚੇਚਨਿਆ ਦੀ ਰਾਜਧਾਨੀ ਗ੍ਰੋਜ਼ਨੀ ਲਈ …
Read More »ਹਾਦਸੇ ਵਿਚ ਮੋਟਰਸਾਈਕਲ ਚਾਲਕ ਹਲਾਕ; ਸਾਥੀ ਜ਼ਖ਼ਮੀ
ਨਿੱਜੀ ਪੱਤਰ ਪ੍ਰੇਰਕ ਅੰਬਾਲਾ, 18 ਨਵੰਬਰ ਅੰਬਾਲਾ-ਜਗਾਧਰੀ ਹਾਈਵੇਅ ’ਤੇ ਸਾਹਾ ਚੌਕ ਵਿਚ ਅੱਜ ਇਕ ਟਿਪਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਬਾਈਕ ਚਾਲਕ ਸਮਾਲਖਾ ਪਿੰਡ ਦੇ 55 ਸਾਲਾ ਗੁਰਮੇਲ ਸਿੰਘ ਦੀ ਮੌਤ ਹੋ ਗਈ ਜਦੋਂ ਕਿ ਪਿੱਛੇ ਬੈਠਾ 40 ਸਾਲਾ ਕੁਲਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਟਿੱਪਰ …
Read More »ਮਨਾਲੀ ‘ਚ ਇਕ ਹੋਰ ਵਿਦੇਸ਼ੀ ਪੈਰਾਗਲਾਈਡਰ ਦੀ ਹਾਦਸੇ ‘ਚ ਮੌਤ
ਸ਼ਿਮਲਾ, 31 ਅਕਤੂਬਰ ਹਿਮਾਚਲ ਪ੍ਰਦੇਸ਼ ਵਿਚ ਇਕ ਬੈਲਜੀਅਨ ਪੈਰਾਗਲਾਈਡਰ ਦੀ ਮੌਤ ਤੋਂ ਇਕ ਦਿਨ ਬਾਅਦ ਚੈੱਕ ਗਣਰਾਜ ਦੀ ਇਕ ਹੋਰ ਪੈਰਾਗਲਾਈਡਰ ਮਨਾਲੀ ਵਿਚ ਪਹਾੜੀ ਨਾਲ ਟਕਰਾਉਣ ਕਾਰਨ ਮਾਰੀ ਗਈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ। ਹਿਮਾਚਲ ਦੇ ਕਾਂਗੜਾ ਜ਼ਿਲ੍ਹੇ ਦੇ ਬੀੜ-ਬਿਲਿੰਗ ਵਿੱਚ 2 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਪੈਰਾਗਲਾਈਡਿੰਗ ਵਿਸ਼ਵ …
Read More »ਸੜਕ ਹਾਦਸੇ ਵਿੱਚ ਤਿੰਨ ਹਲਾਕ; ਚਾਰ ਜ਼ਖ਼ਮੀ
ਦਲਬੀਰ ਸੱਖੋਵਾਲੀਆ/ਗੁਰਭੇਜ ਸਿੰਘ ਰਾਣਾ ਬਟਾਲਾ/ਸ੍ਰੀ ਹਰਗੋਬਿੰਦਪੁਰ, 25 ਅਕਤੂਬਰ ਪਿੰਡ ਸੱਖੋਵਾਲ ’ਚ ਅੱਜ ਕਾਰ ਤੇ ਦੋ ਮੋਟਰਸਾਈਕਲ ਸਵਾਰਾਂ ਦਰਮਿਆਨ ਹੋਈ ਟੱਕਰ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ ਪੈਦਲ ਜਾ ਰਿਹਾ ਵਿਅਕਤੀ ਵੀ ਸ਼ਾਮਲ ਹੈ। ਇਸ ਹਾਦਸੇ ਵਿਚ ਚਾਰ ਜਣੇ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਸ੍ਰੀਹਰਗੋਬਿੰਦਪੁਰ ਦੇ ਡੀਐਸਪੀ ਦਾ …
Read More »ਸੜਕ ਹਾਦਸੇ ਵਿੱਚ ਕਾਰ ਸਵਾਰ ਲੜਕਾ ਹਲਾਕ; ਲੜਕੀ ਗੰਭੀਰ ਜ਼ਖ਼ਮੀ
ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 21 ਅਕਤੂਬਰ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਕਾਲਾਝਾੜ ਟੌਲ ਪਲਾਜ਼ਾ ਨੇੜੇ ਅੱਜ ਪੀਆਰਟੀਸੀ ਦੀ ਬੱਸ ਅਤੇ ਕਾਰ ਦਰਮਿਆਨ ਟੱਕਰ ਹੋ ਗਈ ਜਿਸ ਵਿੱਚ ਇੱਕ ਲੜਕੇ ਦੀ ਮੌਤ ਹੋ ਗਈ ਜਦਕਿ ਲੜਕੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਹਰਵਿੰਦਰ ਪਾਲ …
Read More »
Asian Tribune Your Multilingual Newspaper covering World and local news News