Home / Tag Archives: ਹਦਸ (page 5)

Tag Archives: ਹਦਸ

ਨੇਪਾਲ: ਬੱਸ ਹਾਦਸੇ ’ਚ ਮਰੇ 27 ਭਾਰਤੀਆਂ ਦਾ ਕੀਤਾ ਜਾ ਰਿਹੈ ਪੋਸਟਮਾਰਟਮ

ਕਾਠਮੰਡੂ, 24 ਅਗਸਤ ਨੇਪਾਲ ਵਿੱਚ ਬੱਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ 27 ਭਾਰਤੀ ਸ਼ਰਧਾਲੂਆਂ ਦਾ ਅੱਜ ਬਾਗਮਤੀ ਸੂਬੇ ਦੇ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਲਾਸ਼ਾਂ ਨੂੰ ਮਹਾਰਾਸ਼ਟਰ ਲਿਜਾਇਆ ਜਾਵੇਗਾ। ਮਹਾਰਾਸ਼ਟਰ ਸਰਕਾਰ ਨੇ ਮੁੰਬਈ ਵਿੱਚ ਜਾਰੀ ਬਿਆਨ ਵਿੱਚ ਕਿਹਾ ਕਿ ਮੱਧ ਨੇਪਾਲ ਵਿੱਚ ਭਾਰਤੀ ਯਾਤਰੀ ਬੱਸ …

Read More »

ਸੜਕ ਹਾਦਸੇ ਵਿੱਚ ਪਤੀ ਦੀ ਮੌਤ, ਪਤਨੀ ਜ਼ਖ਼ਮੀ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 23 ਜੁਲਾਈ ਭਵਾਨੀਗੜ੍ਹ-ਸਮਾਣਾ ਰੋਡ ’ਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ ਪਤੀ ਦੀ ਮੌਤ ਹੋ ਗਈ, ਜਦੋਂਕਿ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਵੱਲੋਂ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ ਗਿਆ। ਸੜਕ ਸੁਰੱਖਿਆ ਫੋਰਸ ਦੇ ਹੌਲਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ …

Read More »

ਕੈਨੇਡਾ ਸੜਕ ਹਾਦਸੇ: ਚਾਰ ਦਿਨਾਂ ’ਚ 6 ਪੰਜਾਬੀਆਂ ਸਣੇ 16 ਹਲਾਕ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 12 ਜੁਲਾਈ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਲੰਘੇ ਚਾਰ ਦਿਨਾਂ ’ਚ ਵੱਖ ਵੱਖ ਥਾਵਾਂ ’ਤੇ ਵਾਪਰੇ ਸੜਕ ਹਾਦਸਿਆਂ ਵਿਚ 6 ਪੰਜਾਬੀਆਂ ਸਣੇ 16 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲੇ ਪੰਜਾਬੀਆਂ ਵਿਚੋਂ ਇੱਕੋ ਪਰਿਵਾਰ ਦੇ ਚਾਰ ਜਣੇ ਸ਼ਾਮਲ ਹਨ ਜੋ ਘਟਨਾ ਵੇਲੇ ਕਾਰ ’ਚ ਸਵਾਰ …

Read More »

ਪੰਜਾਬ ਸਰਕਾਰ ਵੱਲੋਂ ਸੜਕ ਹਾਦਸੇ ਵਿੱਚ ਫੌਤ ਹੋਏ ਪੱਤਰਕਾਰ ਦੇ ਪਰਿਵਾਰ ਦੀ ਆਰਥਿਕ ਮਦਦ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 2 ਜੁਲਾਈ ਪਿਛਲੇ ਸਾਲ ਸੜਕ ਹਾਦਸੇ ਵਿੱਚ ਫੌਤ ਹੋਏ ਪੱਤਰਕਾਰ ਇਕਬਾਲ ਖ਼ਾਨ ਚੰਨੋਂ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪਿਛਲੇ ਸਾਲ ਭਵਾਨੀਗੜ੍ਹ ਇਲਾਕੇ ਦੇ ਪੱਤਰਕਾਰ ਇਕਬਾਲ …

Read More »

ਸੜਕ ਹਾਦਸੇ ਵਿੱਚ ਮਹਿਲਾ ਹਲਾਕ

ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 25 ਜੂਨ ਥਾਣਾ ਜੋਧੇਵਾਲ ਦੇ ਇਲਾਕੇ ਫਾਮੜਾ ਰੋਡ ਝੁੱਗੀਆਂ ਨੇੜੇ ਇੱਕ ਝੁੱਗੀ ਦੇ ਬਾਹਰ ਬੈਠੀ ਇੱਕ ਬਿਰਧ ਔਰਤ ਦੀ ਮੋਟਰਸਾਈਕਲ ਦੀ ਟੱਕਰ ਵੱਜਣ ਕਾਰਨ ਮੌਤ ਹੋ ਗਈ ਹੈ। ਇਸ ਸਬੰਧੀ ਦੇਵ ਰਾਮ ਨੇ ਦੱਸਿਆ ਕਿ ਉਸਦੀ ਪਤਨੀ ਕੂੰਢੀਆਂ (75) ਰਾਤ ਕਰੀਬ 10.30 ਵਜੇ ਆਪਣੀ ਝੁੱਗੀ ਦੇ …

Read More »

ਸੜਕ ਹਾਦਸੇ ਵਿੱਚ ਪਤੀ-ਪਤਨੀ ਸਣੇ ਤਿੰਨ ਹਲਾਕ

ਪੱਤਰ ਪ੍ਰੇਰਕ ਸ੍ਰੀ ਕੀਰਤਪੁਰ ਸਾਹਿਬ, 9 ਮਈ ਚੰਡੀਗੜ੍ਹ-ਸ੍ਰੀ ਕੀਰਤਪੁਰ ਸਾਹਿਬ ਕੌਮੀ ਮਾਰਗ ’ਤੇ ਪਿੰਡ ਮੀਆਂਪੁਰ ਹੰਡੂਰ ਨਜ਼ਦੀਕ ਇਕ ਆਲਟੋ ਕਾਰ ਫੁਟਪਾਥ ਨਾਲ ਟਕਰਾਉਣ ਤੋਂ ਬਾਅਦ ਹਾਦਸਾਗ੍ਰਸਤ ਹੋ ਗਈ ਜਿਸ ਕਾਰਨ ਉਸ ਵਿੱਚ ਸਵਾਰ ਤਿੰਨ ਜਣਿਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ ਹਾਦਸੇ ਦੌਰਾਨ ਇਕ ਔਰਤ ਦੀ ਮੌਕੇ ’ਤੇ ਹੀ …

Read More »

ਸੜਕ ਹਾਦਸੇ ਵਿੱਚ ਮਾਂ ਹਲਾਕ, ਪੁੱਤਰ ਜ਼ਖ਼ਮੀ

ਨਿੱਜੀ ਪੱਤਰ ਪ੍ਰੇਰਕ ਚਮਕੌਰ ਸਾਹਿਬ, 26 ਅਪਰੈਲ ਚਮਕੌਰ ਸਾਹਿਬ-ਨੀਲੋਂ ਸੜਕ ’ਤੇ ਪੈਂਦੇ ਪਿੰਡ ਕੰਧੋਲਾ ਦੇ ਬੱਸ ਸਟੈਂਡ ਕੋਲ ਇਕ ਟਿੱਪਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਚਲਾ ਰਹੇ ਨੌਜਵਾਨ ਦੀ ਲੱਤ ਟੁੱਟ ਗਈ ਜਦਕਿ ਉਸ ਦੀ ਮਾਂ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ …

Read More »

ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ

ਜੈਸਲਮੇਰ, 25 ਅਪਰੈਲ ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ। ਹਵਾਈ ਫ਼ੌਜ ਮੁਤਾਬਕ ਇਸ ਹਾਦਸੇ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਇਹ ਹਾਦਸਾ ਜੈਸਲਮੇਰ ਦੇ ਪਿਥਲਾ ਪਿੰਡ ਦੇ ਕੋਲ ਖੇਤ ਵਿੱਚ ਹੋਇਆ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ …

Read More »

ਰੂਪਨਗਰ ਹਾਦਸਾ: ਦੂਜੇ ਦਿਨ ਵੀ ਮਲਬੇ ਥੱਲੇ ਮਜ਼ਦੂਰ ਦੀ ਭਾਲ ਜਾਰੀ, ਮਕਾਨ ਮਾਲਕ ਤੇ ਠੇਕੇਦਾਰ ਵਿਰੁੱਧ ਕੇਸ ਦਰਜ

ਜਗਮੋਹਨ ਸਿੰਘ ਘਨੌਲੀ ਰੂਪਨਗਰ, 19 ਅਪਰੈਲ ਇਥੋਂ ਦੀ ਪ੍ਰੀਤ ਕਲੋਨੀ ਵਿਖੇ ਮਕਾਨ ਦਾ ਲੈਂਟਰ ਡਿੱਗਣ ਕਾਰਨ ਮਲਬੇ ਥੱਲੇ ਦੱਬੇ 5 ਮਜ਼ਦੂਰਾਂ ਵਿੱਚੋਂ ‌4 ਨੂੰ ਬਾਹਰ ਕੱਢ ਲਿਆ ਅਤੇ ਇਕ ਦੀ ਭਾਲ ਜਾਰੀ ਹੈ। ਬਾਹਰ ਕੱਢੇ ਮਜ਼ਦੂਰਾਂ ਵਿੱਚੋਂ ਇਕ ਪੀਜੀਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹੈ ਅਤੇ 3 ਦੀ ਮੌਤ ਹੋ ਚੁੱਕੀ …

Read More »

ਕਰਨਾਟਕ: ਸੜਕ ਹਾਦਸੇ ’ਚ ਇਕੋ ਪਰਿਵਾਰ ਦੇ ਤਿੰਨ ਜੀਆਂ ਸਣੇ ਛੇ ਦੀ ਮੌਤ

ਬੇਲਾਗਾਵੀ (ਕਰਨਾਟਕ), 22 ਫਰਵਰੀ ਬੇਲਾਗਾਵੀ ਜ਼ਿਲ੍ਹੇ ਦੇ ਖਾਨਪੁਰ ਤਾਲੁਕ ਵਿੱਚ ਕਾਰ ਸੜਕ ਕਿਨਾਰੇ ਦਰੱਖਤ ਨਾਲ ਟਕਰਾਉਣ ਕਾਰਨ ਇੱਕ ਪਰਿਵਾਰ ਦੀਆਂ ਤਿੰਨ ਔਰਤਾਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਇਸ ਘਟਨਾ ‘ਚ ਤਿੰਨ ਲੋਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ …

Read More »