ਸਿੰਧ, 16 ਮਾਰਚ ਪਾਕਿਸਤਾਨ ਵਿਚ ਹਿੰਦੂ ਕੁੜੀਆਂ ਨੂੰ ਅਗਵਾ ਅਤੇ ਜਬਰੀ ਧਰਮ ਪਰਿਵਰਤਨ ਦਾ ਸਿਲਸਿਲਾ ਜਾਰੀ ਹੈ। ਸਿੰਧ ਦੇ ਥਾਰਪਰਕਰ ਜ਼ਿਲ੍ਹੇ ਦੇ ਪਿੰਡ ਮੱਲ੍ਹੀ ਦੇ ਵਸਨੀਕ ਈਸ਼ਵਰ ਭੀਲ ਨੇ ਦੱਸਿਆ ਕਿ ਉਸ ਦੀ 20 ਸਾਲਾ ਧੀ ਗੁੱਡੀ ਭੀਲ ਨੂੰ 8 ਮਾਰਚ ਨੂੰ ਸਿਕੰਦਰ ਨੇ ਉਦੋਂ ਅਗਵਾ ਕਰ ਲਿਆ, ਜਦੋਂ ਉਹ …
Read More »ਬੀਐੱਸਐੱਫ ’ਚ ਸਾਬਕਾ ਅਗਨੀਵੀਰਾਂ ਲਈ 10 ਫੀਸਦੀ ਕੋਟਾ ਤੇ ਉਮਰ ਹੱਦ ’ਚ ਛੋਟ
ਨਵੀਂ ਦਿੱਲੀ, 10 ਮਾਰਚ ਅਗਨੀਪਥ ਯੋਜਨਾ ਨੂੰ ਉਤਸ਼ਾਹਤ ਕਰਨ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਐੱਸਐੱਫ ਵਿੱਚ ਖਾਲੀ ਆਸਾਮੀਆਂ ਵਿੱਚ ਸਾਬਕਾ ਅਗਨੀਵੀਰਾਂ ਲਈ ਉਪਰਲੀ ਉਮਰ ਸੀਮਾ ਵਿੱਚ ਛੋਟ ਦੇ ਨਾਲ 10 ਪ੍ਰਤੀਸ਼ਤ ਰਾਖਵੇਂਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ 9 ਮਾਰਚ ਤੋਂ ਲਾਗੂ ਹੋਵੇਗਾ। ਮੰਤਰਾਲੇ ਨੇ ਕਿਹਾ ਕਿ ਸਾਬਕਾ ਅਗਨੀਵੀਰਾਂ ਦੇ …
Read More »ਚੀਨ ਨੇ ਅਮਰੀਕਾ ’ਤੇ ਹਵਾਈ ਹੱਦ ਉਲੰਘਣ ਦਾ ਦੋਸ਼ ਲਾਇਆ
ਪੇਈਚਿੰਗ, 13 ਫਰਵਰੀ ਚੀਨ ਨੇ ਅੱਜ ਕਿਹਾ ਕਿ ਅਮਰੀਕਾ ਦੇ 10 ਤੋਂ ਵੱਧ ਉਚਾਈ ‘ਤੇ ਉੱਡਣ ਵਾਲੇ ਗੁਬਾਰਿਆਂ ਨੇ ਪਿਛਲੇ ਇਕ ਸਾਲ ਦੌਰਾਨ ਉਸ ਦੀ ਹਵਾਈ ਹੱਦ (ਏਅਰਸਪੇਸ) ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਬਿਨਾਂ ਮਨਜ਼ੂਰੀ ਤੋਂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਅਮਰੀਕਾ ਨੇ ਦੋਸ਼ ਲਾਇਆ …
Read More »ਅਮਰੀਕੀ ਰਾਸ਼ਟਰਪਤੀ ਦੇ ਭਾਸ਼ਨ ਹਿੰਦੀ ’ਚ ਅਨੁਵਾਦ ਕਰਨ ਦੀ ਸਿਫ਼ਾਰਸ਼
ਵਾਸ਼ਿੰਗਟਨ, 9 ਦਸੰਬਰ ਅਮਰੀਕਾ ਦੀ ਘਰੇਲੂ ਰਾਜਨੀਤੀ ਵਿੱਚ ਏਸ਼ੀਆਈ-ਅਮਰੀਕੀਆਂ ਦੀ ਵਧਦੀ ਪ੍ਰਭਾਵਸ਼ਾਲੀ ਭੂਮਿਕਾ ਦੇ ਮੱਦੇਨਜ਼ਰ ਰਾਸ਼ਟਰਪਤੀ ਵੱਲੋਂ ਕਾਇਮ ਕਮਿਸ਼ਨ ਨੇ ਵ੍ਹਾਈਟ ਹਾਊਸ ਨੂੰ ਰਾਸ਼ਟਰਪਤੀ ਜੋਅ ਬਾਇਡਨ ਦੇ ਸਾਰੇ ਭਾਸ਼ਨ ਹਿੰਦੀ ਅਤੇ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕਰਨ ਦੀ ਅਪੀਲ ਕੀਤੀ ਹੈ। ਕਮਿਸ਼ਨ ਨੇ ਕਿਹਾ ਹੈ ਕਿ ਉਨ੍ਹਾਂ ਭਾਸ਼ਾਵਾਂ ਵਿੱਚ ਅਨੁਵਾਦ …
Read More »ਅਮਰੀਕਾ ’ਚ ਗ਼ੈਰਕਾਨੂੰਨੀ ਢੰਗ ਨਾਲ ਦਾਖਲ ਹੁੰਦੇ ਫੜੇ 100 ਪਰਵਾਸੀਆਂ ’ਚੋਂ 17 ਭਾਰਤੀ
ਨਿਊਯਾਰਕ, 2 ਸਤੰਬਰ ਕੈਲੀਫੋਰਨੀਆ ਵਿੱਚ ਸਰਹੱਦੀ ਚੌਕੀ ‘ਤੇ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਵਿੱਚ ਦਾਖਲ ਹੁੰਦੇ ਫੜੇ ਗਏ 100 ਪਰਵਾਸੀਆਂ ਦੇ ਸਮੂਹ ਵਿੱਚ 17 ਭਾਰਤੀ ਨਾਗਰਿਕ ਹਨ। ਇੰਪੀਰੀਅਲ ਬੀਚ ਸਟੇਸ਼ਨ ਤੋਂ ਸੈਨ ਡਿਏਗੋ ਸੈਕਟਰ ਬਾਰਡਰ ਪੈਟਰੋਲ ਏਜੰਟਾਂ ਨੇ ਮੰਗਲਵਾਰ ਸਵੇਰੇ ਤੜਕੇ 2 ਵਜੇ 100 ਪਰਵਾਸੀਆਂ ਦੇ ਸਮੂਹ ਨੂੰ ਗ੍ਰਿਫਤਾਰ ਕੀਤਾ, ਜਿਸ …
Read More »ਐੱਫਬੀਆਈ ਨੇ ਟਰੰਪ ਦੇ ਘਰ ’ਤੇ ਛਾਪਾ ਮਾਰਿਆ: ਸਾਬਕਾ ਰਾਸ਼ਟਰਪਤੀ ਨੇ ਕਿਹਾ,‘ਅਜਿਹਾ ਹਮਲਾ ਸਿਰਫ਼ ਗਰੀਬ ਤੇ ਵਿਕਾਸਸ਼ੀਲ ਮੁਲਕਾਂ ’ਚ ਹੁੰਦਾ ਹੈ’
ਵਾਸ਼ਿੰਗਟਨ, 9 ਅਗਸਤ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐੱਫਬੀਆਈ) ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਮਾਰ-ਏ-ਲਾਗੋ ਸਥਿਤ ਰਿਹਾਇਸ਼ ‘ਤੇ ਛਾਪਾ ਮਾਰਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਟਰੰਪ ਨੇ ਕਿਹਾ ਕਿ ਐੱਫਬੀਆਈ ਏਜੰਟਾਂ ਨੇ ਉਨ੍ਹਾਂ ਦੀ ਤਿਜੋਰੀ ਤੋੜ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹਾ ‘ਹਮਲਾ’ ਸਿਰਫ਼ ਗਰੀਬ ਅਤੇ ਵਿਕਾਸਸ਼ੀਲ ਦੇਸ਼ਾਂ ਵਿੱਚ …
Read More »ਯੂਐੱਨ ’ਚ ਹਿੰਦੀ ਦੇ ਪਾਸਾਰ ਲਈ ਭਾਰਤ ਵੱਲੋਂ 8 ਲੱਖ ਡਾਲਰ ਦਾ ਯੋਗਦਾਨ
ਸੰਯੁਕਤ ਰਾਸ਼ਟਰ: ਭਾਰਤ ਨੇ ਸੰਯੁਕਤ ਰਾਸ਼ਟਰ ‘ਚ ਹਿੰਦੀ ਦੀ ਵਰਤੋਂ ਦੇ ਪਾਸਾਰ ਲਈ 8 ਲੱਖ ਡਾਲਰ ਦਾ ਯੋਗਦਾਨ ਦਿੱਤਾ ਹੈ। ਭਾਰਤ ਦੇ ਉਪ ਸਥਾਈ ਨੁਮਾਇੰਦੇ ਆਰ ਰਵਿੰਦਰ ਨੇ ਸੰਯੁਕਤ ਰਾਸ਼ਟਰ ਦੇ ਗਲੋਬਲ ਕਮਿਊਨਿਕੇਸ਼ਨਜ਼ ਦੀ ਉਪ ਡਾਇਰੈਕਟਰ ਮੀਤਾ ਹੋਸਾਲੀ ਨੂੰ ਚੈੱਕ ਸੌਂਪਿਆ। ਭਾਰਤੀ ਮਿਸ਼ਨ ਨੇ ਕਿਹਾ ਕਿ ਭਾਰਤ ਸਰਕਾਰ ਨੇ ਸੰਯੁਕਤ …
Read More »ਮੈਨੂੰ ਹਿੰਦੂ ਹੋਣ ਕਾਰਨ ਸੀਐੱਮ ਨਹੀਂ ਬਣਨ ਦਿੱਤਾ ਗਿਆ-ਜਾਖੜ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਦਾਅਵਾ, ਸੀਐੱਮ ਅਹੁਦੇ ਲਈ ਸਭ ਤੋਂ ਵੱਧ ਵੋਟਾਂ ਉਨ੍ਹਾਂ ਨੂੰ ਪਈਆਂ ਸਨ । ਇੱਕ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਸੁਨੀਲ ਜਾਖੜ ਨੇ ਕਿਹਾ ਕਿ “ਉਹ ਸਰਗਰਮ ਸਿਆਸਤ ਵਿੱਚ ਨਹੀਂ ਹਨ ਤੇ ਚੋਣਾਂ ਵੀ ਨਹੀਂ ਲੜ ਰਹੇ ਇਸੇ ਨੂੰ ਉਨ੍ਹਾਂ ਦਾ ਸਿਆਸੀ …
Read More »ਕਰਾਚੀ ਦੇ ਹਿੰਦੂ ਮੰਦਰ ਵਿੱਚ ਮੂਰਤੀਆਂ ਭੰਨੀਆਂ; ਇਕ ਗ੍ਰਿਫ਼ਤਾਰ
ਕਰਾਚੀ, 21 ਦਸੰਬਰ ਪਾਕਿਸਤਾਨ ਦੇ ਕਰਾਚੀ ਇਲਾਕੇ ਵਿੱਚ ਸੋਮਵਾਰ ਸ਼ਾਮ ਵੇਲੇ ਇਕ ਮੰਦਰ ਵਿੱਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਦੀ ਭੰਨ-ਤੋੜ ਕੀਤੀ ਗਈ। ਇਹ ਜਾਣਕਾਰੀ ਪੁਲੀਸ ਨੇ ਮੰਗਲਵਾਰ ਨੂੰ ਦਿੱਤੀ ਹੈ। ਪੁਲੀਸ ਅਨੁਸਾਰ ਕਰਾਚੀ ਦੇ ਪੁਰਾਣੇ ਸ਼ਹਿਰ ਨਾਰਾਇਣਪੁਰਾ ਵਿੱਚ ਸਥਿਤ ਨਾਰਾਇਣ ਮੰਦਰ ਵਿੱਚ ਇਹ ਘਟਨਾ ਵਾਪਰੀ। ਪੁਲੀਸ ਨੇ ਸੀਨੀਅਰ ਅਧਿਕਾਰੀ ਸਰਫਰਾਜ਼ ਨਵਾਜ਼ …
Read More »ਪਾਕਿਸਤਾਨ: ਸਰੀਰਕ ਸ਼ੋਸ਼ਣ ਮਗਰੋਂ ਹਿੰਦੂ ਲੜਕੇ ਦੀ ਹੱਤਿਆ
ਨਵੀਂ ਦਿੱਲੀ, 20 ਨਵੰਬਰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿੱਚ 11 ਸਾਲਾਂ ਦੇ ਹਿੰਦੂ ਲੜਕੇ ਦਾ ਸਰੀਰਕ ਸ਼ੋਸ਼ਣ ਕਰਨ ਮਗਰੋਂ ਉਸ ਦੀ ਹੱਤਿਆ ਕਰ ਦਿੱਤੀ ਗਈ ਹੈ। ਐਕਸਪ੍ਰੈਸ ਟ੍ਰਿਬਿਊਨ ਅਨੁਸਾਰ ਇਸ ਲੜਕੇ ਦੀ ਲਾਸ਼ ਅੱਜ ਖੈਰਪੁਰ ਮੀਰ ਇਲਾਕੇ ਵਿੱਚ ਬਾਰਬਲੋਈ ਕਸਬੇ ਵਿੱਚੋਂ ਮਿਲੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਲੜਕਾ ਸ਼ੁੱਕਰਵਾਰ ਸ਼ਾਮ ਨੂੰ …
Read More »
Asian Tribune Your Multilingual Newspaper covering World and local news News