Home / Tag Archives: ਹਮਲਆ

Tag Archives: ਹਮਲਆ

ਹਵਾਈ ਹਮਲਿਆਂ ਕਾਰਨ ਬਣੇ ਤਣਾਅ ਦਰਮਿਆਨ ਇਰਾਨ ਤੇ ਪਾਕਿਸਤਾਨ ਕਰਨਗੇ ਗੱਲਬਾਤ

ਇਸਲਾਮਾਬਾਦ: ਇਕ-ਦੂਜੇ ਦੀ ਧਰਤੀ ’ਤੇ ਕਥਿਤ ਅਤਿਵਾਦੀਆਂ ਵਿਰੁੱਧ ਮਿਜ਼ਾਈਲ ਹਮਲਿਆਂ ਮਗਰੋਂ ਪੈਦਾ ਹੋਏ ਤਣਾਅ ਨੂੰ ਘੱਟ ਕਰਨ ਲਈ ਪਾਕਿਸਤਾਨ ਤੇ ਇਰਾਨ ਦੇ ਵਿਦੇਸ਼ ਮੰਤਰੀ ਵੱਲੋਂ ਆਪਸੀ ਸੰਵਾਦ ਕੀਤੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦੋਵਾਂ ਪਾਸਿਓਂ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਇਕ-ਦੂਜੇ ਨੂੰ ਸੁਨੇਹੇ ਭੇਜੇ ਸਨ …

Read More »

ਪਾਕਿਸਤਾਨ: ਮੁੰਬਈ ਅਤਿਵਾਦੀ ਹਮਲਿਆਂ ਦੇ ਮੁਲਜ਼ਮ ਤੇ ਲਸ਼ਕਰ ਦੇ ਬਾਨੀ ਮੈਂਬਰ ਭੁਟਾਵੀ ਦੀ ਦਿਲ ਦੇ ਦੌਰੇ ਕਾਰਨ ਜੇਲ੍ਹ ’ਚ ਮੌਤ

ਲਾਹੌਰ, 31 ਮਈ ਮੁੰਬਈ ਅਤਿਵਾਦੀ ਹਮਲਿਆਂ ਦੇ ਹਮਲਾਵਰਾਂ ਨੂੰ ਸਿਖ਼ਲਾਈ ਦੇਣ ਵਾਲੇ ਲਸ਼ਕਰ-ਏ-ਤੋਇਬਾ ਦੇ ਬਾਨੀ ਮੈਂਬਰ 77 ਸਾਲਾ ਹਾਫ਼ਿਜ਼ ਅਬਦੁਲ ਸਲਾਮ ਭੁਟਾਵੀ ਦੀ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਜੇਲ੍ਹ ਵਿਚ ਦਿਲ ਦੇ ਦੌਰੇ ਕਾਰਨ ਮੌਤ ਹੋ ਗਈ ਹੈ। ਭੁਟਾਵੀ ਨੂੰ ਸੰਯੁਕਤ ਰਾਸ਼ਟਰ ਨੇ ਅਤਿਵਾਦੀ ਐਲਾਨਿਆ ਸੀ ਤੇ ਉਸ ਨੇ ਹੀ …

Read More »

26/11 ਦੇ ਹਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀਆਂ ਸਾਡੀਆਂ ਕੋਸ਼ਿਸ਼ਾਂ ‘ਸਿਆਸੀ ਕਾਰਨਾਂ’ ਕਰ ਕੇ ਰੁਕੀਆਂ: ਭਾਰਤ

ਸੰਯੁਕਤ ਰਾਸ਼ਟਰ, 25 ਨਵੰਬਰ ਭਾਰਤ ਨੇ ਅੱਜ ਚੀਨ ਦੇ ਅਸਿੱਧੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ 26/11 ਮੁੰਬਈ ਦਹਿਸ਼ਤੀ ਹਮਲਿਆਂ ਦੇ ਸਾਜ਼ਿਸ਼ਕਾਰਾਂ ਤੇ ਸਰਪ੍ਰਸਤਾਂ ਨੂੰ ਸਜ਼ਾਵਾਂ ਦਿਵਾਉਣ ਦੀਆਂ ਉਸ ਦੀਆਂ ਕੋਸ਼ਿਸ਼ਾਂ ‘ਸਿਆਸੀ ਕਾਰਨਾਂ’ ਕਰ ਕੇ ਰੁਕੀਆਂ ਹਨ। ਜ਼ਿਕਰਯੋਗ ਹੈ ਕਿ ਨਵੀਂ ਦਿੱਲੀ ਨੇ ਪਾਕਿਸਤਾਨ ਆਧਾਰਿਤ ਦਹਿਸ਼ਤਗਰਦਾਂ ਨੂੰ ਸੰਯੁਕਤ ਰਾਸ਼ਟਰ ਵਿੱਚ …

Read More »

ਆਲਮੀ ਤਪਸ਼ ਕਾਰਨ ਗ਼ੈਰ-ਸਧਾਰਨ ਦਰ ਨਾਲ ਪਿਘਲ ਰਹੇ ਨੇ ਹਿਮਾਲਿਆ ਦੇ ਗਲੇਸ਼ੀਅਰ

ਆਲਮੀ ਤਪਸ਼ ਕਾਰਨ ਗ਼ੈਰ-ਸਧਾਰਨ ਦਰ ਨਾਲ ਪਿਘਲ ਰਹੇ ਨੇ ਹਿਮਾਲਿਆ ਦੇ ਗਲੇਸ਼ੀਅਰ

ਲੰਡਨ, 20 ਦਸੰਬਰ ਆਲਮੀ ਤਪਸ਼ ਕਾਰਨ ਹਿਮਾਲਿਆ ਦੇ ਗਲੇਸ਼ੀਅਰ ‘ਗ਼ੈਰ-ਸਧਾਰਨ ਦਰ’ ਨਾਲ ਪਿਘਲ ਰਹੇ ਹਨ, ਜਿਸ ਕਾਰਨ ਏਸ਼ੀਆ ਦੇ ਲੱਖਾਂ ਲੋਕਾਂ ਨੂੰ ਪਾਣੀ ਦੀ ਘਾਟ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਇਹ ਦਾਅਵਾ ਸੋਮਵਾਰ ਨੂੰ ਪ੍ਰਕਾਸ਼ਿਤ ਇੱਕ ਰਿਪੋਰਟ ਵਿੱਚ ਹੋਇਆ ਹੈ। ਖੋਜੀਆਂ ਨੇ ਕਿਹਾ ਹੈ ਕਿ ਹਿਮਾਲਿਆ ਦੇ ਗਲੇਸ਼ੀਅਰਾਂ ਨੇ …

Read More »

ਇਜ਼ਰਾਈਲ ਨੇ ਗਾਜ਼ਾ ’ਤੇ ਹਮਲਿਆਂ ਦੀ ‘ਹਨੇਰੀ’ ਲਿਆਂਦੀ, ਹਮਾਸ ਦੇ ਕਈ ਆਗੂ ਮਾਰੇ

ਇਜ਼ਰਾਈਲ ਨੇ ਗਾਜ਼ਾ ’ਤੇ ਹਮਲਿਆਂ ਦੀ ‘ਹਨੇਰੀ’ ਲਿਆਂਦੀ, ਹਮਾਸ ਦੇ ਕਈ ਆਗੂ ਮਾਰੇ

ਗਾਜ਼ਾ ਸਿਟੀ, 13 ਮਈ ਇਜ਼ਰਾਈਲ ਨੇ ਗਾਜ਼ਾ ਪੱਟੀ ਵਿਚ ਫ਼ੌਜੀ ਹਮਲੇ ਤੇਜ਼ ਕਰ ਦਿੱਤੇ ਹਨ। ਹਮਲਿਆਂ ਵਿੱਚ ਹਮਾਸ ਦੇ ਸਿਖਰਲੇ 10 ਅਤਿਵਾਦੀ ਮਾਰੇ ਗਏ ਹਨ। ਕਈ ਹਵਾਈ ਹਮਲਿਆਂ ਨੇ ਇਮਾਰਤਾਂ ਨੂੰ ਤਬਾਹ ਕਰ ਦਿੱਤਾ ਹੈ। ਇਸਲਾਮਿਕ ਅਤਿਵਾਦੀ ਸਮੂਹ ਨੇ ਵੀ ਪਿੱਛੇ ਹਟਣ ਦਾ ਕੋਈ ਸੰਕੇਤ ਨਹੀਂ ਦਿੱਤਾ ਅਤੇ ਇਜ਼ਰਾਈਲ ਦੇ …

Read More »