ਸ਼ਗਨ ਕਟਾਰੀਆ ਬਠਿੰਡਾ, 26 ਦਸੰਬਰ Punjab News: ਡੇਰਾ ਰਾਧਾਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਵੀਰਵਾਰ ਨੂੰ ਇਥੇ ਇੱਕ ਘੰਟੇ ਤੋਂ ਵੱਧ ਸਮਾਂ ਆਪਸ ਵਿੱਚ ਗੱਲਬਾਤ ਹੋਈ। ਜਥੇਦਾਰ ਹਰਪ੍ਰੀਤ ਸਿੰਘ ਦੀ ਸਥਾਨਕ ਬਰਨਾਲਾ ਰੋਡ ’ਤੇ ਸਥਿਤ ਰਿਹਾਇਸ਼ਗਾਹ ’ਤੇ ਹੋਈ …
Read More »ਗਿਆਨੀ ਹਰਪ੍ਰੀਤ ਸਿੰਘ ਕਿਹਾ, ‘ਪੂਰੀ ਵੀਡੀਓ ਹੋਵੇ ਜਨਤਕ, ਸਚਾਈ ਆਵੇ ਸਾਹਮਣੇ’
ਵਿਰਸਾ ਸਿੰਘ ਵਲਟੋਹਾ ਵਲੋਂ ਇਕ ਆਪਣੇ ਇਕ ਫ਼ੇਸਬੁੱਕ ਅਕਾਊਂਟ ਉਤੇ ਵੀਡੀਓ ਵਾਇਰਲ ਕੀਤੀ ਗਈ ਸੀ। ਇਸ ਵੀਡੀਓ ਵਿਚ ਕੁਝ ਕੁ ਗੱਲਾਂ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਵਿਰੁਧ ਜਾ ਰਹੀਆਂ ਸਨ। ਇਸ ਸਬੰਧੀ ਸਫ਼ਾਈ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿਰਫ਼ 27 ਸਕਿੰਟ ਦੀ ਵੀਡੀਓ …
Read More »ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਵਲੋਂ ਮਿਲੀ ਜ਼ੈੱਡ ਸੁਰੱਖਿਆ ਕੀਤੀ ਵਾਪਿਸ
ਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਮੁਹੱਈਆ ਕਰਵਾਈ ਗਈ ਜ਼ੈੱਡ ਸੁਰੱਖਿਆ ਵਾਪਿਸ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਸੀ.ਆਰ.ਪੀ. ਦੇ ਸਾਰੇ ਮੁਲਾਜ਼ਮਾਂ ਨੇ ਬੀਤੀ ਦੇਰ ਸ਼ਾਮ ਸਿੰਘ ਸਾਹਿਬ ਦੀ ਸਥਾਨਕ ਰਿਹਾਇਸ਼ ਤੋਂ ਰਵਾਨਗੀ ਪਾ …
Read More »ਭੁੰਦੜ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ, ਮੰਗੀ ਮੁਆਫੀ
ਅਕਾਲੀ ਦਲ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਭੁੰਦੜ ਵੱਲੋਂ ਵਲਟੋਆ ਦੀ ਨਿੰਦਿਆ ਕੀਤੀ ਗਈ। ਇਸ ਦੇ ਨਾਲ ਹੀ ਬਾਕੀਆਂ ਨੂੰ ਵੀ ਵਾਰਨਿੰਗ ਕੀਤੀ ਗਈ ਕਿ ਉਹ ਮਰਿਆਦਾ ਵਿੱਚ ਰਹਿਣ। ਇਸ ਤੋਂ ਇਲਾਵਾ ਭੁੰਦੜ ਦੇ ਵੱਲੋਂ ਜਥੇਦਾਰ …
Read More »ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਚਾਨਕ ਦਿੱਤਾ ਅਸਤੀਫ਼ਾ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 16 ਅਕਤੂਬਰ ਸ੍ਰੀ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਇੱਕ ਦਿਨ ਬਾਅਦ ਅੱਜ ਅਚਾਨਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ …
Read More »ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ’ਤੇ ਵੋਟਾਂ ਮੰਗਣ ਦੀ ਆਗਿਆ ਨਹੀਂ ਦਿੰਦਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 2 ਮਈ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੋਣਾਂ ਵਿੱਚ ਧਰਮ ਦੇ ਅਧਾਰ ਤੇ ਵੋਟਾਂ ਮੰਗਣ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ’ਤੇ ਵੋਟਾਂ ਮੰਗਣ ਦੀ ਆਗਿਆ ਨਹੀਂ ਦਿੰਦਾ। ਉਨ੍ਹਾਂ ਖਡੂਰ ਸਾਹਿਬ ਲੋਕ ਸਭਾ …
Read More »ਪੰਜਾਬ ਸਰਕਾਰ ਨੇ ਜੇ 24 ਘੰਟਿਆਂ ’ਚ ਬੇਕਸੂਰ ਸਿੱਖ ਨੌਜਵਾਨ ਨਾ ਛੱਡੇ ਤਾਂ ਕੌਮ ਸੰਘਰਸ਼ ਸ਼ੁਰੂ ਕਰੇਗੀ: ਜਥੇਦਾਰ ਹਰਪ੍ਰੀਤ ਸਿੰਘ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 27 ਮਾਰਚ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਦੀ ਅਕਾਲ ਤਖ਼ਤ ‘ਤੇ ਸੱਦੀ ਮੀਟਿੰਗ ਵਿਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਉਹ 24 ਘੰਟਿਆਂ ਦੇ ਅੰਦਰ ਫੜੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਰਿਹਾਅ ਕਰੇ, ਜੇ ਉਹ ਅਜਿਹਾ ਨਹੀਂ ਕਰਦੀ ਤਾਂ …
Read More »ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਤਖ਼ਤ ਦਮਦਮਾ ਸਾਹਿਬ ’ਚ ਨਤਮਸਤਕ, ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ
ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 25 ਜਨਵਰੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅੱਜ ਤਖ਼ਤ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਹਲਕੇ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦਾ ਇੱਥੇ ਪਹੁੰਚਣ ‘ਤੇ ਨਿੱਘਾ ਸਵਾਗਤ ਕਰਦਿਆਂ ਸਿਰੋਪਾ ਭੇਟ ਕੀਤਾ। ਕੇਂਦਰੀ ਮੰਤਰੀ ਨੇ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਅਕਾਲ ਤਖ਼ਤ …
Read More »
Asian Tribune Your Multilingual Newspaper covering World and local news News