Home / Tag Archives: ਹਲਕ (page 7)

Tag Archives: ਹਲਕ

ਡੈਨਮਾਰਕ ਦੇ ਮਾਲ ’ਚ ਗੋਲੀਬਾਰੀ, ਤਿੰਨ ਹਲਾਕ; ਮੁਲਜ਼ਮ ਗ੍ਰਿਫ਼ਤਾਰ

ਕੋਪੇਨਹੈਗਨ, 4 ਜੁਲਾਈ ਡੈਨਮਾਰਕ ਦੇ ਸਕੈਂਡੇਨੇਵੀਆ ਸਥਿਤ ਫੀਲਡ’ਜ਼ ਦੇ ਸਭ ਤੋਂ ਵੱਡੇ ਸ਼ਾਪਿੰਗ ਮਾਲ ਵਿੱਚ ਦੁਪਹਿਰ ਸਮੇਂ ਇੱਕ ਵਿਅਕਤੀ ਵੱਲੋਂ ਕੀਤੀ ਗਈ ਗੋਲੀਬਾਰੀ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ। ਕੋਪੇਨਹੈਗਨ ਪੁਲੀਸ ਇੰਸਪੈਕਟਰ ਸੋਰੇਨ ਥਾਮਸਨ ਨੇ ਕਿਹਾ ਕਿ ਮ੍ਰਿਤਕਾਂ ‘ਚ ਇੱਕ 40 ਸਾਲਾ …

Read More »

ਪੁਲਵਾਮਾ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਦੋ ਦਹਿਸ਼ਤਗਰਦ ਹਲਾਕ

ਸ੍ਰੀਨਗਰ, 30 ਮਈ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨਾਲ ਰਾਤ ਭਰ ਚੱਲੇ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ ਦੋ ਦਹਿਸ਼ਤਗਰਦ ਮਾਰੇ ਗਏ। ਇਹ ਜਾਣਕਾਰੀ ਪੁਲੀਸ ਨੇ ਅੱਜ ਦਿੱਤੀ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਵਾਮਾ ਦੇ ਗੁੰਡੀਪੁਰ ਵਿੱਚ ਐਤਵਾਰ ਰਾਤ ਨੂੰ ਅਤਿਵਾਦੀਆਂ ਦਾ ਪਤਾ ਲੱਗਣ ਤੋਂ ਬਾਅਦ ਸੁਰੱਖਿਆ ਬਲਾਂ ਨੇ …

Read More »

ਹੰਗਰੀ ਵਿੱਚ ਵਾਹਨ ਰੇਲਗੱਡੀ ਨਾਲ ਟਕਰਾਇਆ, ਪੰਜ ਹਲਾਕ

ਬੁਡਾਪੈਸਟ, 5 ਅਪਰੈਲ ਹੰਗਰੀ ਦੇ ਦੱਖਣ ਵਿੱਚ ਅੱਜ ਸਵੇਰੇ ਵਾਹਨ ਨੂੰ ਟੱਕਰ ਮਾਰਨ ਮਗਰੋਂ ਇੱਕ ਰੇਲਗੱਡੀ ਪੱਟੜੀ ਤੋਂ ਉਤਰ ਗਈ। ਪੁਲੀਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਪੰਜ ਜਣਿਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਮਾਈਂਡਜੈਂਟ ਸ਼ਹਿਰ ਵਿੱਚ ਸਵੇਰੇ ਸੱਤ …

Read More »

ਲਾਹੌਰ: ਅਨਾਰਕਲੀ ਮਾਰਕੀਟ ਦੀ ਪਾਨ ਮੰਡੀ ਵਿੱਚ ਧਮਾਕਾ; ਤਿੰਨ ਹਲਾਕ, 20 ਜ਼ਖ਼ਮੀ

ਲਾਹੌਰ, 20 ਜਨਵਰੀ ਇਥੋਂ ਦੀ ਪ੍ਰਸਿੱਧ ਅਨਾਰਕਲੀ ਮਾਰਕੀਟ ਦੀ ਪਾਨ ਮੰਡੀ ਵਿੱਚ ਵੀਰਵਾਰ ਨੂੰ ਹੋਏ ਧਮਾਕੇ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਜਣੇ ਜ਼ਖ਼ਮੀ ਹੋ ਗਏ ਹਨ। ‘ਡਾਨ’ ਅਖਬਾਰ ਅਨੁਸਾਰ ਲਾਹੌਰ ਪੁਲੀਸ ਦੇ ਬੁਲਾਰੇ ਰਾਣਾ ਆਰਿਫ ਨੇ ਤਿੰਨ ਮ੍ਰਿਤਕਾਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਧਮਾਕੇ ਕਾਰਨ …

Read More »

ਕਰਾਚੀ ਵਿੱਚ ਗੈਸ ਧਮਾਕੇ ਕਾਰਨ 14 ਹਲਾਕ

ਕਰਾਚੀ, 18 ਦਸੰਬਰ ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿੱਚ ਸ਼ਨਿਚਰਵਾਰ ਨੂੰ ਸੀਵਰੇਜ ਸਿਸਟਮ ਵਿੱਚ ਗੈਸ ਧਮਾਕਾ ਹੋਣ ਕਾਰਨ 14 ਲੋਕਾਂ ਦੀ ਮੌਤ ਹੋ ਗਈ ਤੇ 12 ਵਿਅਕਤੀ ਜ਼ਖ਼ਮੀ ਹੋ ਗਏ। ‘ਐਕਸਪ੍ਰੈਸ ਟ੍ਰਿਬਿਊਨ’ ਅਖਬਾਰ ਵਿੱਚ ਛਪੀ ਖਬਰ ਅਨੁਸਾਰ ਕਰਾਚੀ ਕੋਲ ਸ਼ੇਰਸ਼ਾਹ ਇਲਾਕੇ ਵਿੱਚ ਪ੍ਰਾਈਵੇਟ ਬੈਂਕ ਦੀ ਇਮਾਰਤ ਢਕੇ ਹੋਏ ਸੀਵਰ ਸਿਸਟਮ ਉੱਤੇ …

Read More »

ਸ੍ਰੀਨਗਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਦਹਿਸ਼ਤਗਰਦ ਹਲਾਕ

ਸ੍ਰੀਨਗਰ, 17 ਨਵੰਬਰ ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਦੋ ਦਹਿਸ਼ਤਗਰਦ ਮਾਰੇ ਗਏ। ਇਕ ਹੋਰ ਥਾਂ ‘ਤੇ ਮੁਕਾਬਲੇ ਹਾਲੇ ਵੀ ਜਾਰੀ ਹੈ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਇਹ ਮੁਕਾਬਲੇ ਪੋਮਬੇਅ ਅਤੇ ਗੋਪਾਲਪੋਰਾ ਇਲਾਕੇ ਵਿੱਚ ਹੋਏ। ਗੋਪਾਲਪੋਰਾ ਇਲਾਕੇ ਵਿੱਚ ਦਹਿਸ਼ਤਗਰਦਾਂ ਦੇ ਛਿਪੇ ਹੋਣ ਦੀ ਸੂਚਨਾ …

Read More »

ਸਿਅਰਾ ਲੋਨ ਵਿੱਚ ਤੇਲ ਟੈਂਕਰ ਵਿੱਚ ਧਮਾਕਾ, 92 ਹਲਾਕ

ਸਿਅਰਾ ਲੋਨ, 6 ਨਵੰਬਰ ਸਿਅਰਾ ਲੋਨ ਦੀ ਰਾਜਧਾਨੀ ਨੇੜੇ ਤੇਲ ਟੈਂਕਰ ਵਿੱਚ ਸ਼ੁੱਕਰਵਾਰ ਦੇਰ ਰਾਤ ਹੋਏ ਧਮਾਕੇ ਵਿੱਚ ਘੱਟੋ ਘੱਟ 92 ਲੋਕਾਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ। ਘਟਨਾ ਸਥਾਨ ਨੇੜੇ ਲੀਕ ਹੋ ਰਿਹਾ ਤੇਲ ਇਕੱਠਾ ਕਰਨ ਲਈ ਵੱਡੀ ਗਿਣਤੀ ਲੋਕ ਉਥੇ ਇਕੱਠੇ ਹੋ ਗਏ ਹਨ। …

Read More »

ਕਬਾਇਲੀ ਧੜਿਆਂ ਦੀ ਝੜਪ ’ਚ 15 ਹਲਾਕ

ਪਿਸ਼ਾਵਰ, 25 ਅਕਤੂਬਰ ਪਾਕਿਸਤਾਨ ਦੇ ਉੱਤਰ-ਪੱਛਮੀ ਕਬਾਇਲੀ ਇਲਾਕੇ ‘ਚ ਜੰਗਲੀ ਜ਼ਮੀਨ ‘ਤੇ ਕਬਜ਼ੇ ਦੇ ਵਿਵਾਦ ਨੂੰ ਲੈ ਕੇ ਸਥਾਨਕ ਲੋਕਾਂ ਵਿਚਾਲੇ ਹੋਈਆਂ ਝੜਪਾਂ ‘ਚ ਹੁਣ ਤੱਕ ਘਟੋ ਘੱਟ 15 ਲੋਕਾਂ ਦੀ ਮੌਤ ਹੋਣ ਅਤੇ ਦਰਜਨਾਂ ਹੋਰਾਂ ਦੇ ਜ਼ਖ਼ਮੀ ਹੋਣ ਮਗਰੋਂ ਇਨ੍ਹਾਂ ਇਲਾਕਿਆਂ ‘ਚ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ। …

Read More »

ਕਾਬੁਲ ਹਵਾਈ ਅੱਡੇ ’ਤੇ ਚੱਲੀ ਗੋਲੀ, ਇਕ ਅਫ਼ਗਾਨ ਗਾਰਡ ਹਲਾਕ

ਕਾਬੁਲ/ਵਾਸ਼ਿੰਗਟਨ, 23 ਅਗਸਤ ਕਾਬੁਲ ਹਵਾਈ ਅੱਡੇ ‘ਤੇ ਅਣਪਛਾਤੇ ਬੰਦੂਕਧਾਰੀਆਂ, ਪੱਛਮੀ ਮੁਲਕਾਂ ਦੇ ਸੁਰੱਖਿਆ ਦਸਤਿਆਂ ਤੇ ਅਫ਼ਗ਼ਾਨ ਸਲਾਮਤੀ ਦਸਤਿਆਂ ਵਿਚਾਲੇ ਗੋਲੀਆਂ ਚੱਲਣ ਦੀਆਂ ਰਿਪੋਰਟਾਂ ਹਨ। ਜਰਮਨੀ ਦੀ ਹਥਿਆਰਬੰਦ ਫੌਜ ਨੇ ਇਕ ਟਵੀਟ ਵਿੱਚ ਦਾਅਵਾ ਕੀਤਾ ਕਿ ਹਵਾਈ ਅੱਡੇ ਦੇ ਉੱਤਰੀ ਗੇਟ ‘ਤੇ ਹੋਈ ਗੋਲੀਬਾਰੀ ਦੌਰਾਨ ਇਕ ਅਫ਼ਗਾਨ ਗਾਰਡ ਮਾਰਿਆ ਗਿਆ ਤੇ …

Read More »

ਪੁਣੇ: ਕੈਮੀਕਲ ਫੈਕਟਰੀ ਵਿੱਚ ਭਿਆਨਕ ਅੱਗ; ਦਰਜਨ ਤੋਂ ਵਧ ਹਲਾਕ

ਪੁਣੇ, 7 ਜੂਨ ਜ਼ਿਲ੍ਹੇ ਦੇ ਉਦਯੋਗਿਕ ਖੇਤਰ ਵਿਚ ਸਥਿਤ ਇਕ ਕੈਮੀਕਲ ਫੈਕਟਰੀ ਵਿਚ ਸੋਮਵਾਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਕਈ ਮਜ਼ਦੂਰਾਂ ਦੀ ਮੌਤ ਹੋ ਗਈ। ਜਾਣਕਾਰੀ ਮਿਲੀ ਹੈ ਕਿ ਹੁਣ ਤਕ 12 ਲਾਸ਼ਾਂ ਬਰਾਮਦ ਹੋਈਆਂ ਹਨ ਤੇ 20 ਵਿਅਕਤੀਆਂ ਨੂੰ ਸੁਰੱਖਿਤ ਬਾਹਰ ਕੱਢ ਲਿਆ ਗਿਆ ਹੈ ਜਦੋਂ ਕਿ …

Read More »