Home / Tag Archives: ਹਲਕ (page 8)

Tag Archives: ਹਲਕ

ਇਜ਼ਰਾਈਲ ਵੱਲੋਂ ਗਾਜ਼ਾ ’ਚ ਹਵਾਈ ਹਮਲਾ; ਛੇ ਹਲਾਕ

ਗਾਜ਼ਾ ਸਿਟੀ, 19 ਮਈ ਇਜ਼ਰਾਈਲ ਵੱਲੋਂ ਅੱਜ ਕੀਤੇ ਗਏ ਹਵਾਈ ਹਮਲਿਆਂ ਵਿਚ ਗਾਜ਼ਾ ਪੱਟੀ ‘ਚ ਛੇ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਹਮਲਿਆਂ ਵਿੱਚ ਇਕ ਵੱਡੇ ਪਰਿਵਾਰ ਦਾ ਘਰ ਵੀ ਤਬਾਹ ਹੋ ਗਿਆ। ਖਾਨ ਯੂਨਿਸ ਵਿਚ ਹਵਾਈ ਹਮਲੇ ਤੋਂ ਪਹਿਲਾਂ ਘਰ ਵਿਚ ਮੌਜੂਦ ਸਾਰੇ ਲੋਕਾਂ ਨੂੰ ਬਚਣ ਦਾ ਮੌਕਾ ਮਿਲ …

Read More »

ਸ਼ੋਪੀਆਂ ਤੇ ਪੁਲਵਾਮਾ ’ਚ ਮੁਕਾਬਲੇ ਦੌਰਾਨ ਸੱਤ ਦਹਿਸ਼ਤਗਰਦ ਹਲਾਕ

ਸ੍ਰੀਨਗਰ, 9 ਅਪਰੈਲ ਜੰਮੂ-ਕਸ਼ਮੀਰ ਦੇ ਸ਼ੋਪੀਆਂ ਤੇ ਪੁਲਵਾਮਾ ਜ਼ਿਲ੍ਹਿਆਂ ਵਿੱਚ ਸੁਰੱਖਿਆ ਬਲਾਂ ਨਾਲ ਦੋ ਮੁਕਾਬਲਿਆਂ ਦੌਰਾਨ ਸੱਤ ਦਹਿਸ਼ਤਗਰਦ ਹਲਾਕ ਹੋ ਗਏ। ਪੁਲੀਸ ਨੇ ਦੱਸਿਆ ਕਿ ਮਾਰੇ ਗਏ ਦਹਿਸ਼ਤਗਰਦਾਂ ਵਿੱਚ ਦਹਿਸ਼ਤੀ ਗੁੱਟ ਅੰਸਾਰ ਗਜ਼ਾਵਤਉਲ ਦਾ ਮੁਖੀ ਇਮਤਿਆਜ਼ ਅਹਿਮਦ ਸ਼ਾਹ ਵੀ ਸ਼ਾਮਲ ਹੈ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸ਼ੋਪੀਆਂ ‘ਚ ਅਪਰੇਸ਼ਨ …

Read More »

ਮਿਆਂਮਾਰ: ਸੁਰੱਖਿਆ ਬਲਾਂ ਦੀਆਂ ਗੋਲੀਆਂ ਨਾਲ 7 ਮੁਜ਼ਾਹਰਾਕਾਰੀ ਹਲਾਕ

ਮੰਡਾਲੇ, 13 ਮਾਰਚ ਮਿਆਂਮਾਰ ‘ਚ ਸ਼ਨਿਚਰਵਾਰ ਨੂੰ ਸੁਰੱਖਿਆ ਬਲਾਂ ਦੀਆਂ ਗੋਲੀਆਂ 7 ਮੁਜ਼ਾਹਰਾਕਾਰੀ ਹਲਾਕ ਹੋ ਗਏ। ਫਰਵਰੀ ਮਹੀਨੇ ਫ਼ੌਜ ਵੱਲੋਂ ਰਾਜ ਪਲਟਾ ਕਰਕੇ ਸੱਤ ਹਥਿਆਉਣ ਮਗਰੋਂ ਲੋਕਾੀ ਵੱਲੋਂ ਪੂਰੇ ਦੇਸ਼ ‘ਚ ਫ਼ੌਜੀ ਸਾਸ਼ਨ ਖ਼ਿਲਾਫ਼ ਮੁਜ਼ਾਹਰੇ ਕੀਤੇ ਜਾ ਰਹੇ ਹਨ। ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਮੰਡਾਲੇ ‘ਚ ਸੱਤ, ਦੱਖਣ-ਕੇਂਦਰੀ ਕਸਬੇ …

Read More »

ਪਟਿਆਲਾ: ਹਲਕਾ ਸ਼ੁਤਰਾਣਾ ਤੋਂ ਅਕਾਲੀ ਨੇਤਾ ਵਨਿੰਦਰ ਕੌਰ ਲੂੰਬਾ ਵੱਲੋਂ ਅਗਾਮੀ ਚੋਣ ਨਾ ਲੜਨ ਦਾ ਐਲਾਨ

ਰਵੇਲ ਸਿੰਘ ਭਿੰਡਰ ਪਟਿਆਲਾ, 7 ਮਾਰਚ ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ (ਰਿਜ਼ਰਵ) ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੇ ਵਿਧਾਨ ਸਭਾ ਦੀ ਆਗਾਮੀ ਚੋਣ ਲੜਣ ਤੋਂ ਪਾਰਟੀ ਨੂੰ ਨਾਂਹ ਕਰ ਦਿੱਤੀ ਹੈ। ਉਹ ਪਾਰਟੀ ਦੀ ਹਲਕਾ ਇੰਚਾਰਜ ਵੀ ਹਨ। ਉਨ੍ਹਾਂ ਦਾ ਹਲਕੇ ਵਿੱਚ ਸਿਆਸੀ ਰਸੂਖ …

Read More »

ਟਰੰਪ ਹਮਾਇਤੀਆਂ ਵੱਲੋਂ ਅਮਰੀਕੀ ਸੰਸਦ ਭਵਨ ’ਤੇ ਹਮਲਾ, ਚਾਰ ਹਲਾਕ

ਵਾਸ਼ਿੰਗਟਨ, 7 ਜਨਵਰੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਹਜ਼ਾਰਾਂ ਸਮਰਥਕਾਂ ਦੇ ਯੂਐੱਸ ਕੈਪੀਟਲ (ਸੰਸਦ ਭਵਨ) ‘ਚ ਦਾਖਲ ਹੋ ਜਾਣ ਕਾਰਨ ਉਨ੍ਹਾਂ ਦੀ ਪੁਲੀਸ ਨਾਲ ਹਿੰਸਕ ਝੜਪ ਹੋ ਗਈ। ਇਸ ਝੜਪ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਹੋਰ ਜ਼ਖ਼ਮੀ ਵੀ ਹੋਏ ਹਨ। ਕਾਂਗਰਸ ਨੇ ਇਸ ਘਟਨਾ ਕਾਰਨ ਹੋਈ …

Read More »