ਲੁਧਿਆਣਾ ਦੇ ਟਿੱਬਾ ਰੋਡ ਸਥਿਤ ਗੋਪਾਲ ਨਗਰ ਚੌਕ ਦੇ ਇੱਕ ਜਿਮ ਵਿੱਚ ਵਰਕਆਊਟ ਦੌਰਾਨ ਨੌਜਵਾਨ ਦੀ ਤਬੀਅਤ ਵਿਗੜਨ ਤੋਂ ਬਾਅਦ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਨੇ ਜਿਮ ਟ੍ਰੇਨਰ ‘ਤੇ ਗੰਭੀਰ ਲਾਪਰਵਾਹੀ ਦੇ ਦੋਸ਼ ਲਗਾਏ ਹਨ ਅਤੇ ਇਨਸਾਫ਼ ਦੀ ਮੰਗ ਕਰਦੇ ਹੋਏ ਜਿਮ …
Read More »Himachal ‘ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ
Himachal Monsoon : ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਸ਼ੁਰੂਆਤ ਨਾਲ ਹੀ ਭਾਰੀ ਮੀਂਹ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਚੰਬਾ, ਸ਼ਿਮਲਾ ਅਤੇ ਲਾਹੌਲ-ਸਪਿਤੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਅਤੇ ਅਚਾਨਕ ਹੜ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਪਹਾੜੀਆਂ ਤੋਂ ਡਿੱਗੇ ਮਲਬੇ ਕਾਰਨ …
Read More »Amritsar ਰੇਲਵੇ ਸਟੇਸ਼ਨ ਦੇ ਬਾਥਰੂਮ ‘ਚ ਨਸ਼ੇ ਦੀ ਹਾਲਤ ‘ਚ ਮਿਲੀ ਮਹਿਲਾ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
Amritsar News : ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਬਾਥਰੂਮ ਵਿੱਚ ਨਸ਼ੇ ਦੀ ਹਾਲਤ ਵਿੱਚ ਇੱਕ ਮਹਿਲਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ ਮਹਿਲਾ ਨਸ਼ੇ ਨਾਲ ਝੂਮਦੀ ਨਜ਼ਰ ਆ ਰਹੀ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ ਵਿੱਚ ਵੱਧ ਰਹੇ ਨਸ਼ੇ ਦੇ ਮਾਮਲਿਆਂ ਨੂੰ ਲੈ …
Read More »Moga ‘ਚ ਆਵਾਰਾ ਕੁੱਤਿਆਂ ਨੇ ਔਰਤ ‘ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Moga News : ਮੋਗਾ ਜ਼ਿਲ੍ਹੇ ਦੇ ਪਿੰਡ ਕਪੂਰੇ ਵਿੱਚ ਅੱਜ ਇੱਕ ਔਰਤ ‘ਤੇ ਆਵਾਰਾ ਕੁੱਤਿਆਂ ਦੇ ਝੁੰਡ ਨੇ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਮੁੱਢਲੀ ਸਹਾਇਤਾ ਤੋਂ ਬਾਅਦ ਜ਼ਖਮੀ ਔਰਤ ਨੂੰ ਫਰੀਦਕੋਟ ਮੈਡੀਕਲ ਕਾਲਜ ਅਤੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਸ ਘਟਨਾ ਨੇ ਪਿੰਡ ਵਿੱਚ ਦਹਿਸ਼ਤ …
Read More »ਪੰਜਾਬ ‘ਚ ਇਸ ਬਿਮਾਰੀ ਦਾ ਵਧਿਆ ਖਤ਼ਰਾ, ਇਸ ਜ਼ਿਲ੍ਹੇ ਤੋਂ ਸਾਹਮਣੇ ਆਈ ਖਤਰਨਾਕ ਰਿਪੋਰਟ; ਚਿੰਤਾ ਦੇ ਹਾਲਾਤ…
Amritsar News: ਪੰਜਾਬ ਵਿੱਚ ਲਗਾਤਾਰ ਚਿੰਤਾ ਦੇ ਹਾਲਾਤ ਬਣੇ ਹੋਏ ਹਨ। ਦੱਸ ਦੇਈਏ ਕਿ ਕੈਂਸਰ ਤੇਜ਼ੀ ਨਾਲ ਫੈਲ ਰਿਹਾ ਹੈ। ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਕਾਸ ਵਿਖੇ ਸਥਿਤ ਸਟੇਟ ਕੈਂਸਰ ਇੰਸਟੀਚਿਊਟ ਰੋਜ਼ਾਨਾ 60 ਤੋਂ 70 ਨਵੇਂ ਮਰੀਜ਼ ਇਲਾਜ ਲਈ ਸਾਹਮਣੇ ਆ ਰਹੇ ਹਨ। ਇਹ ਸੰਸਥਾ ਪੰਜਾਬ ਅਤੇ ਭਾਰਤ ਸਰਕਾਰਾਂ ਦੁਆਰਾ ਚਲਾਈਆਂ …
Read More »ਪੰਜਾਬ ਪੁਲਿਸ ‘ਚ ਮੱਚਿਆ ਹਾਹਾਕਾਰ, ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ‘ਚ ਮੌਤ; ਰਾਤ ਨੂੰ ਡਿਊਟੀ ਤੋਂ…
Ludhiana News: ਪੰਜਾਬ ਦੇ ਜ਼ਿਲ੍ਹੇ ਲੁਧਿਆਣਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸ਼ਹਿਰ ਵਿੱਚ ਹਾਹਾਕਾਰ ਮਚਾ ਦਿੱਤਾ। ਦਰਅਸਲ, ਲੁਧਿਆਣਾ ਦੀ ਪੁਲਿਸ ਲਾਈਨਜ਼ ਵਿੱਚ ਇੱਕ ਪੁਲਿਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਉਹ ਕੱਲ੍ਹ ਰਾਤ ਡਿਊਟੀ ਤੋਂ ਵਾਪਸ ਆਇਆ ਸੀ, ਅਤੇ ਜਦੋਂ ਉਸਦੀ ਪਤਨੀ ਸਵੇਰੇ ਉਸਨੂੰ …
Read More »ਪੰਜਾਬ ‘ਚ ਨਸ਼ੇ ਨੇ ਲਈ ਇੱਕ ਹੋਰ ਜਾਨ, ਨੌਜਵਾਨ ਦੀ ਹਾਲਤ ਵੇਖ ਲੋਕਾਂ ‘ਚ ਮੱਚੀ ਤਰਥੱਲੀ
Punjab News: ਪੰਜਾਬ ਦੇ ਨੌਜਵਾਨਾਂ ਵਿੱਚ ਨਸ਼ੇ ਦੀ ਆਦਤ ਵੱਧਦੀ ਜਾ ਰਹੀ ਹੈ। ਹਰ ਰੋਜ਼ ਨੌਜਵਾਨ ਨਸ਼ੇ ਦੀ ਓਵਰਡੋਜ਼ ਨਾਲ ਮਰ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਵਿੱਚ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ …
Read More »ਮਲਿਆਲਮ ਅਦਾਕਾਰ ਦਿਲੀਪ ਸ਼ੰਕਰ ਦੀ ਭੇਤ-ਭਰੀ ਹਾਲਤ ’ਚ ਮੌਤ
found dead in hotel room ਤਿਰੂਵਨੰਤਪੁਰਮ, 29 ਦਸੰਬਰ ਮਸ਼ਹੂਮ ਫਿਲਮ ਅਤੇ ਟੀਵੀ ਅਦਾਕਾਰ ਦਿਲੀਪ ਸ਼ੰਕਰ, ਜਿਸ ਨੂੰ ਸੀਰੀਅਲਾਂ ਵਿੱਚ ਆਪਣੀਆਂ ਵੱਖ-ਵੱਖ ਭੂਮਿਕਾਵਾਂ ਲਈ ਜਾਣਿਆ ਜਾਂਦਾ ਹੈ, ਇੱਥੇ ਇੱਕ ਹੋਟਲ ਦੇ ਕਮਰੇ ਵਿੱਚ ਮ੍ਰਿਤਕ ਪਾਇਆ ਗਿਆ। ਪੁਲੀਸ ਨੇ ਅੱਜ ਇੱਥੇ ਦੱਸਿਆ ਕਿ 50 ਸਾਲਾ ਅਦਾਕਾਰ 19 ਦਸੰਬਰ ਤੋਂ ਇੱਕ ਸੀਰੀਅਲ ਸ਼ੂਟਿੰਗ …
Read More »ਕਿਸਾਨ ਆਗੂ ਡੱਲੇਵਾਲ ਦੀ ਹਾਲਤ ਨਾਜ਼ੁਕ: ਡਾਕਟਰ
ਚੰਡੀਗੜ੍ਹ, 19 ਦਸੰਬਰ ਖਨੌਰੀ ਬਾਰਡਰ ਉੱਤੇ ਪਿਛਲੇ 24 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ। ਡੱਲੇਵਾਲ ਅੱਜ ਸਵੇਰੇ ਇਸ਼ਨਾਨ ਕਰਨ ਮੌਕੇ ਡਿੱਗ ਪਏ ਸਨ ਤੇ ਉਹ 8 ਤੋਂ 10 ਮਿੰਟ ਤੱਕ ਬੇਹੋਸ਼ ਰਹੇ। ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਨਾਜ਼ੁਕ ਹੈ। ਖਨੌਰੀ ਬਾਰਡਰ …
Read More »Haryana News: ਬਾਬਾਹੇੜੀ ਵਿਚ ਵਿਆਹੁਤਾ ਦੀ ਸ਼ੱਕੀ ਹਾਲਾਤ ਵਿਚ ਮੌਤ
ਨਿੱਜੀ ਪੱਤਰ ਪ੍ਰੇਰਕ ਅੰਬਾਲਾ, 18 ਨਵੰਬਰ ਅੰਬਾਲਾ ਜ਼ਿਲ੍ਹੇ ਦੇ ਬਾਬਾਹੇੜੀ ਪਿੰਡ ਵਿਚ 27 ਸਾਲਾ ਵਿਆਹੁਤਾ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਇਸ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਅੰਬਾਲਾ ਕੈਂਟ ਪੋਸਟ ਮਾਰਟਮ ਲਈ ਪਹੁੰਚਾਈ। ਥਾਣਾ ਪੜਾਓ ਪੁਲੀਸ ਨੇ …
Read More »
Asian Tribune Your Multilingual Newspaper covering World and local news News