Home / Tag Archives: ਹਲਤ (page 3)

Tag Archives: ਹਲਤ

ਚੋਣ ਨਤੀਜਿਆਂ ਤੋਂ ਬਾਅਦ ਦੇ ਹਾਲਾਤ ਲਈ ਕਾਂਗਰਸ ਦੀ ਤਿਆਰੀ, ਚਾਰ ਸੂਬਿਆਂ ਵਿੱਚ ਅਬਜ਼ਰਵਰ ਭੇਜੇ

ਨਵੀਂ ਦਿੱਲੀ, 8 ਮਾਰਚ ਕਾਂਗਰਸ ਪਾਰਟੀ ਪੰਜਾਬ, ਉੱਤਰਾਖੰਡ, ਗੋਆ ਅਤੇ ਮਣੀਪੁਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਪਸ਼ਟ ਬਹੁਮਤ ਨਾ ਮਿਲਣ ਦੀ ਸਥਿਤੀ ਵਿੱਚ ਆਪਣੇ ਨਵੇਂ ਚੁਣੇ ਵਿਧਾਇਕਾਂ ਨੂੰ ਇਕਜੁੱਟ ਰੱਖਣ ਲਈ ਤਿਆਰੀ ਵਿੱਚ ਜੁਟ ਗਈ ਹੈ। ਪਾਰਟੀ ਨੇ ਇਨ੍ਹਾਂ ਸੂਬਿਆਂ ਵਿੱਚ ਕੁਝ ਸੀਨੀਅਰ ਆਗੂਆਂ ਨੂੰ ਅਬਜ਼ਰਵਰ ਦੀ ਜ਼ਿੰਮੇਵਾਰੀ ਸੌਂਪੀ ਹੈ। …

Read More »

ਯੂਕਰੇਨ ਵਿਚਲੇ ਭਾਰਤੀ ਸਫ਼ਾਰਤਖ਼ਾਨੇ ਨੇ ਆਪਣੇ ਨਾਗਰਿਕਾਂ ਨੂੰ ਹਰ ਹਾਲਤ ’ਚ ਤੁਰੰਤ ਖਾਰਕੀਵ ਛੱਡਣ ਲਈ ਕਿਹਾ

ਨਵੀਂ ਦਿੱਲੀ, 2 ਮਾਰਚ ਯੂਕਰੇਨ ਵਿੱਚ ਭਾਰਤੀ ਦੂਤਘਰ ਨੇ ਸਾਰੇ ਭਾਰਤੀ ਨਾਗਰਿਕਾਂ ਨੂੰ ਤੁਰੰਤ ਖਾਰਕੀਵ ਛੱਡਣ ਲਈ ਕਿਹਾ ਹੈ। ਯੂਕਰੇਨ ਵਿੱਚ ਭਾਰਤੀ ਦੂਤਘਰ ਨੇ ਖਾਰਕੀਵ ਵਿੱਚ ਭਾਰਤੀਆਂ ਨੂੰ ਜਲਦੀ ਤੋਂ ਜਲਦੀ ਪੇਸੋਚਿਨ, ਬਾਬਯੇ ਅਤੇ ਬੇਜ਼ਲਿਉਦੋਵਕਾ ਜਾਣ ਲਈ ਕਿਹਾ ਹੈ। ਯੂਕਰੇਨ ਦੇ ਇਸ ਸ਼ਹਿਰ ਵਿੱਚ ਰੂਸੀ ਹਮਲੇ ਤੇਜ਼ ਤੇ ਭਿਆਨਕ ਹੋਣ …

Read More »

ਸਾਬਕਾ ਰਾਸ਼ਟਰਪਤੀ ਅੰਸਾਰੀ ਤੇ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ’ਚ ਮਨੁੱਖੀ ਅਧਿਕਾਰਾਂ ਦੀ ਹਾਲਤ ’ਤੇ ਚਿੰਤਾ ਪ੍ਰਗਟਾਈ

ਵਾਸ਼ਿੰਗਟਨ, 27 ਜਨਵਰੀ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਅਤੇ ਚਾਰ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ‘ਚ ਮਨੁੱਖੀ ਅਧਿਕਾਰਾਂ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟਾਈ ਹੈ। ਅੰਸਾਰੀ ਅਤੇ ਕਈ ਅਮਰੀਕੀ ਸੰਸਦ ਮੈਂਬਰਾਂ ਨੇ ਇੰਡੀਅਨ ਅਮਰੀਕਨ ਮੁਸਲਿਮ ਕੌਂਸਲ ਦੁਆਰਾ ਡਿਜੀਟਲ ਤੌਰ ‘ਤੇ ਪੈਨਲ ਚਰਚਾ ਨੂੰ ਸੰਬੋਧਨ ਕੀਤਾ। ਹਾਲਾਂਕਿ ਭਾਰਤ ਵਿਦੇਸ਼ੀ ਸਰਕਾਰਾਂ ਅਤੇ …

Read More »

ਭਾਰਤ ਦੇ ਹਸਪਤਾਲਾਂ ’ਚ ਵਧਦੀ ਭੀੜ ਕਾਰਨ ਹਾਲਾਤ ਚਿੰਤਾਜਨਕ: ਡਬਲਿਊਐਚਓ

ਜਨੇਵਾ, 27 ਅਪਰੈਲ ਵਰਲਡ ਹੈਲਥ ਆਰਗੇਨਾਈਜੇਸ਼ਨ ਨੇ ਅੱਜ ਕਿਹਾ ਹੈ ਕਿ ਭਾਰਤ ਦੇ ਹਸਪਤਾਲਾਂ ਵਿਚ ਲੋਕ ਹਲਕਾ ਬੁਖਾਰ ਹੋਣ ‘ਤੇ ਵੀ ਜਾ ਰਹੇ ਹਨ ਜਿਸ ਕਾਰਨ ਹਸਪਤਾਲਾਂ ਵਿਚ ਭੀੜ ਵਧ ਰਹੀ ਹੈ ਤੇ ਕਰੋਨਾ ਕਾਰਨ ਹਾਲਾਤ ਹੋਰ ਖਰਾਬ ਹੋ ਰਹੇ ਹਨ। ਭਾਰਤ ਵਿਚ ਕਰੋਨਾ ਰੋਕੂ ਟੀਕਾਕਰਨ ਦੀ ਦਰ ਘੱਟ ਹੈ …

Read More »

ਸੰਯੁਕਤ ਰਾਸ਼ਟਰ ਪ੍ਰਮੁੱਖ ਨੇ ਮਿਆਂਮਾਰ ’ਚ ਹਾਲਾਤ ਬਦਲਣ ਲਈ ਖੇਤਰੀ ਆਗੂਆਂ ਨਾਲ ਗੱਲਬਾਤ ਕੀਤੀ

ਸੰਯੁਕਤ ਰਾਸ਼ਟਰ, 9 ਫਰਵਰੀ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਤੋਨੀਓ ਗੁਟੇਰੇਜ ਨੇ ਮਿਆਂਮਾਰ ਦੇ ਹਾਲਾਤ ‘ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਫੌਜ ਦੇ ਰਾਜ ਪਲਟੇ ਬਾਅਦ ਪੈਦਾ ਹਾਲਾਤ ਨੂੰ ਬਦਲਣ ਲਈ ਉਹ ਏਸ਼ੀਆ ਦੇ ਖੇਤਰੀ ਨੇਤਾਵਾਂ ਨਾਲ ਸਮੂਹਿਕ ਅਤੇ ਦੁਵੱਲੀ ਕਾਰਵਾਈ ਕਰਨ ਬਾਰੇ ਗੱਲਬਾਤ ਕਰ ਰਹੇ ਹਨ। ਗੁਟੇਰੇਜ ਦੇ ਬੁਲਾਰੇ ਸਟੀਫ਼ਨ …

Read More »

ਬਟਾਲਾ: ਬਿਰਧ ਆਸ਼ਰਮ ਵਿੱਚ ਅੱਗ ਲੱਗਣ ਕਾਰਨ ਪਤੀ ਦੀ ਮੌਤ, ਪਤਨੀ ਦੀ ਹਾਲਤ ਗੰਭੀਰ

ਹਰਜੀਤ ਸਿੰਘ ਪਰਮਾਰ ਬਟਾਲਾ, 26 ਜਨਵਰੀ ਇਥੇ ਅੱਜ ਤੜਕੇ ਬਿਰਧ ਆਸ਼ਰਮ ਵਿੱਚ ਅੱਗ ਲੱਗਣ ਕਾਰਨ ਅੰਦਰ ਰਹਿ ਰਹੇ ਬਜ਼ੁਰਗ ਦੀ ਮੌਤ ਹੋ ਗਈ ਜਦ ਕਿ ਉਸ ਦੀ ਪਤਨੀ ਵੀ ਬੁਰੀ ਤਰ੍ਹਾਂ ਝੁਲਸ ਗਈ। ਮ੍ਰਿਤਕ ਦੀ ਪਛਾਣ ਸਵਰਨ ਸਿੰਘ (75) ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਸਰੋਜ ਬਾਲਾ ਦਾ ਸਰੀਰ 50 …

Read More »