Home / Tag Archives: ਹਵਲ

Tag Archives: ਹਵਲ

ਸ੍ਰੀਦੇਵੀ ਦੀ ਮੌਤ ਬਾਰੇ ਦਾਅਵਿਆਂ ਦੀ ਹਮਾਇਤ ਲਈ ਅਖੌਤੀ ਤਫ਼ਤੀਸ਼ਕਾਰ ਨੇ ‘ਜਾਅਲੀ’ ਪੱਤਰਾਂ ਦਾ ਦਿੱਤਾ ਹਵਾਲਾ: ਸੀਬੀਆਈ

ਨਵੀਂ ਦਿੱਲੀ, 4 ਫਰਵਰੀ ਸੀਬੀਆਈ ਨੇ ਬੌਲੀਵੁੱਡ ਅਦਾਕਾਰ ਸ੍ਰੀਦੇਵੀ ਦੀ ਮੌਤ ਨੂੰ ਲੈ ਕੇ ਯੂਟਿਊਬ ’ਤੇ ਕੀਤੇ ਦਾਅਵਿਆਂ ਦੀ ਹਮਾਇਤ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਣੇ ਹੋਰਨਾਂ ਪਤਵੰਤਿਆਂ ਵੱਲੋਂ ‘ਜਾਅਲੀ’ ਪੱਤਰ ਪੇਸ਼ ਕੀਤੇ ਜਾਣ ਦੇ ਦੋਸ਼ ਵਿਚ ਅਖੌਤੀ ਤਫ਼ਤੀਸ਼ਕਾਰ ਦੀਪਤੀ ਆਰ.ਪਿੰਨਿਤੀ ਖਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ …

Read More »

ਕਾਹਨੂੰਵਾਨ: ਜੇਲ੍ਹ ’ਚੋਂ ਬਾਹਰ ਆਏ ਨੌਜਵਾਨ ਨੂੰ ਪਿੰਡ ਵਾਸੀਆਂ ਨੇ ਚੋਰੀ ਦੇ ਦੋਸ਼ ’ਚ ਕਾਬੂ ਕਰਕੇ ਪੁਲੀਸ ਹਵਾਲੇ ਕੀਤਾ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 9 ਜਨਵਰੀ ਬੇਟ ਖੇਤਰ ਦੇ ਪਿੰਡ ਪੁਰਾਣੀਆਂ ਬਾਗੜੀਆਂ ਵਿੱਚ ਨੌਜਵਾਨ ਨੂੰ ਚੋਰੀ ਕਰਦੇ ਸਮੇਂ ਪਿੰਡ ਵਾਸੀਆਂ ਵੱਲੋਂ ਮੌਕੇ ਉੱਤੇ ਕਾਬੂ ਕਰਕੇ ਪੁਲੀਸ ਹਵਾਲੇ ਕਰ ਦਿੱਤਾ ਗਿਆ। ਪਿੰਡ ਵਾਸੀ ਸੁਮਿੱਤਰ ਸਿੰਘ ਨੇ ਦੱਸਿਆ ਜਦੋਂ ਉਹ ਮੌਕੇ ’ਤੇ ਪਹੁੰਚਾਇਆ ਤਾਂ ਉੱਥੇ ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ …

Read More »

ਜੰਮੂ ਪੁਲੀਸ ਨੇ ਆਰਐੱਸ ਪੁਰਾ ਵਾਸੀ ਜੋੜੇ ਨੂੰ ਪਪਲਪ੍ਰੀਤ ਸਿੰਘ ਨਾਲ ਸਬੰਧ ਰੱਖਣ ਦੇ ਦੋਸ਼ ’ਚ ਹਿਰਾਸਤ ’ਚ ਲੈੈਣ ਬਾਅਦ ਪੰਜਾਬ ਹਵਾਲੇ ਕੀਤਾ

ਜੰਮੂ, 25 ਮਾਰਚ ਪੁਲੀਸ ਨੇ ਜੰਮੂ ਦੇ ਬਾਹਰੀ ਇਲਾਕੇ ਆਰਐੱਸ ਪੁਰਾ ਤੋਂ ਜੋੜੇ ਨੂੰ ਭਗੌੜੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨਾਲ ਸਬੰਧ ਰੱਖਣ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਮਰੀਕ ਸਿੰਘ ਅਤੇ ਉਸ ਦੀ ਪਤਨੀ ਸਰਬਜੀਤ ਕੌਰ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ …

Read More »

ਪਾਕਿਸਤਾਨ: ਗੁੱਜਰਾਂਵਾਲਾ ਵਿਚਲੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗੀ

ਗੁੱਜਰਾਂਵਾਲਾ (ਪਾਕਿਸਤਾਨ), 13 ਅਗਸਤ ਪਾਕਿਸਤਾਨ ਦੇ ਗੁੱਜਰਾਂਵਾਲਾ ਸ਼ਹਿਰ ਵਿੱਚ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗ ਗਈ ਹੈ। ਪਾਕਿਸਤਾਨ ਸਰਕਾਰ ਦੀ ਲਗਾਤਾਰ ਅਣਗਹਿਲੀ ਅਜਿਹਾ ਹੋਇਆ ਹੈ। ਕੁਝ ਦਿਨ ਪਹਿਲਾਂ ਅਧਿਕਾਰੀਆਂ ਵੱਲੋਂ ਇਸ ਨੂੰ ਇਤਿਹਾਸਕ ਸੈਰ-ਸਪਾਟਾ ਸਥਾਨ ਵਿੱਚ ਤਬਦੀਲ ਕਰਨ ਲਈ ਸੁਰੱਖਿਅਤ ਐਲਾਨਣ ਦੇ ਬਾਵਜੂਦ ਸ਼ੇਰ-ਏ-ਪੰਜਾਬ ਦੀ ਹਵੇਲੀ …

Read More »

ਸੋਨੀਆ ਗਾਂਧੀ ਨੇ ਈਡੀ ਨੂੰ ਖ਼ਰਾਬ ਸਿਹਤ ਦਾ ਹਵਾਲਾ ਦੇ ਕੇ ਪੇਸ਼ ਹੋਣ ਲਈ ਮੋਹਲਤ ਮੰਗੀ

ਨਵੀਂ ਦਿੱਲੀ, 22 ਜੂਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਉਨ੍ਹਾਂ ਦੀ ਪੇਸ਼ੀ ਦੀ ਤਰੀਕ ਕੁਝ ਹਫ਼ਤਿਆਂ ਲਈ ਵਧਾਉਣ ਦੀ ਅਪੀਲ ਕੀਤੀ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘ਸੋਨੀਆ ਗਾਂਧੀ ਨੂੰ ਕੋਵਿਡ ਅਤੇ ਫੇਫੜਿਆਂ ਦੀ ਲਾਗ ਕਾਰਨ ਹਸਪਤਾਲ ਵਿੱਚ …

Read More »

‘ਸਿੱਖਾਂ ਦੀ ਆਜ਼ਾਦੀ ਦੇ ਐਲਾਨ’ ਦੀ ਵਰ੍ਹੇਗੰਢ ਬਾਰੇ ਕਨੈਕਟੀਕਟ ਜਨਰਲ ਅਸੈਂਬਲੀ ਵੱਲੋਂ ਪੇਸ਼ ‘ਹਵਾਲੇ’ ਦੀ ਨਿਖੇਧੀ

ਨਿਊ ਯਾਰਕ: ਨਿਊ ਯਾਰਕ ਵਿੱਚ ਭਾਰਤ ਦੇ ਕੌਂਸੁਲੇਟ ਜਨਰਲ ਨੇ ਅਮਰੀਕੀ ਰਾਜ ਕਨੈਕਟੀਕਟ ਦੀ ਜਨਰਲ ਅਸੈਂਬਲੀ ਵੱਲੋਂ ਅਖੌਤੀ “ਸਿੱਖਾਂ ਦੀ ਆਜ਼ਾਦੀ ਦੇ ਐਲਾਨ” ਦੀ ਵਰ੍ਹੇਗੰਢ ਨੂੰ ਮਾਨਤਾ ਦੇਣ ਵਾਲੇ ਹਵਾਲੇ ਦੀ ਸਖ਼ਤ ਨਿੰਦਾ ਕੀਤੀ ਹੈ। ਕੌਂਸੁਲੇਟ ਨੇ ਕਿਹਾ ਕਿ ਉਹ ਵਾਸ਼ਿੰਗਟਨ ਸਥਿਤ ਭਾਰਤੀ ਦੂਤਾਵਾਸ ਨਾਲ ਇਸ ਮੁੱਦੇ ਨੂੰ ਸਬੰਧਤ ਅਮਰੀਕੀ …

Read More »

ਮੁੰਬਈ ਹਮਲੇ: ਬਾਇਡਨ ਪ੍ਰਸ਼ਾਸਨ ਵੱਲੋਂ ਤਹਾਵੁੱਰ ਰਾਣਾ ਨੂੰ ਭਾਰਤ ਹਵਾਲੇ ਕਰਨ ਦੀ ਹਮਾਇਤ

ਮੁੰਬਈ ਹਮਲੇ: ਬਾਇਡਨ ਪ੍ਰਸ਼ਾਸਨ ਵੱਲੋਂ ਤਹਾਵੁੱਰ ਰਾਣਾ ਨੂੰ ਭਾਰਤ ਹਵਾਲੇ ਕਰਨ ਦੀ ਹਮਾਇਤ

ਵਾਸ਼ਿੰਗਟਨ, 23 ਮਾਰਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰਸ਼ਾਸਨ ਨੇ ਸੰਘੀ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਹ ਕੈਨੇਡੀਅਨ ਕਾਰੋਬਾਰੀ ਤਹਾਵੁੱਰ ਰਾਣਾ ਦੇ ਹਵਾਲਗੀ ਦੀ ਭਾਰਤ ਦੀ ਬੇਨਤੀ ‘ਤੇ ਗੌਰ ਕਰੇ। ਰਾਣਾ ‘ਤੇ 2008 ਦੇ ਮੁੰਬਈ ਅਤਿਵਾਦੀ ਹਮਲਿਆਂ ਵਿਚ ਸ਼ਾਮਲ ਹੋਣ ਦਾ ਇਲਜ਼ਾਮ ਹੈ। ਲਾਸ ਏਂਜਲਸ ਵਿਚ ਅਮਰੀਕੀ ਸੰਘੀ ਅਦਾਲਤ …

Read More »

ਅਮਰੀਕਾ ਹੁਣ ਬਾਇਡਨ ਹਵਾਲੇ

ਅਮਰੀਕਾ ਹੁਣ ਬਾਇਡਨ ਹਵਾਲੇ

ਵਾਸ਼ਿੰਗਟਨ, 20 ਜਨਵਰੀ ਜੋਅ ਬਾਇਡਨ ਨੇ ਅੱਜ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਤੇ ਕਮਲਾ ਹੈਰਿਸ ਨੇ ਉਪ ਰਾਸ਼ਟਰਪਤੀ ਵਜੋਂ ਹਲਫ਼ ਲੈ ਲਿਆ। ਹੈਰਿਸ (56) ਅਮਰੀਕੀ ਉਪ ਰਾਸ਼ਟਰਪਤੀ ਬਣਨ ਵਾਲੀ ਪਹਿਲੀ ਮਹਿਲਾ ਹੋਵੇਗੀ। ਹੈਰਿਸ ਇਸ ਅਹੁਦੇ ਤੱਕ ਪਹੁੰਚਣ ਵਾਲੀ ਜਮਾਇਕਨ-ਭਾਰਤੀ ਮੂਲ ਦੀ ਵੀ ਪਹਿਲੀ ਮਹਿਲਾ ਹੈ। ਬਾਇਡਨ ਅਮਰੀਕੀ ਇਤਿਹਾਸ ਵਿਚ ਹੁਣ ਤੱਕ …

Read More »